ਬਾਝੁ ਗੁਰੂ ਗੁਬਾਰਾ ॥ ਮਿਲਿ ਸਤਿਗੁਰ ਨਿਸਤਾਰਾ ॥੨॥
ਹਉ ਹਉ ਕਰਮ ਕਮਾਣੇ ॥ ਤੇ ਤੇ ਬੰਧ ਗਲਾਣੇ ॥ ਮੇਰੀ ਮੇਰੀ ਧਾਰੀ ॥ ਓਹਾ ਪੈਰਿ ਲੋਹਾਰੀ ॥ ਸੋ ਗੁਰ ਮਿਲਿ ਏਕੁ ਪਛਾਣੈ ॥ ਜਿਸੁ ਹੋਵੈ ਭਾਗੁ ਮਥਾਣੈ ॥੩॥
ਸੋ ਮਿਲਿਆ ਜਿ ਹਰਿ ਮਨਿ ਭਾਇਆ ॥ ਸੋ ਭੂਲਾ ਜਿ ਪ੍ਰਭੂ ਭੁਲਾਇਆ ॥ ਨਹ ਆਪਹੁ ਮੂਰਖੁ ਗਿਆਨੀ ॥ ਜਿ ਕਰਾਵੈ ਸੁ ਨਾਮੁ ਵਖਾਨੀ ॥ ਤੇਰਾ ਅੰਤੁ ਨ ਪਾਰਾਵਾਰਾ ॥ ਜਨ ਨਾਨਕ ਸਦ ਬਲਿਹਾਰਾ ॥੪॥੧॥੧੭॥
ਮਾਰੂ ਮਹਲਾ ੫ ॥
ਮੋਹਨੀ ਮੋਹਿ ਲੀਏ ਤ੍ਰੈ ਗੁਨੀਆ ॥ ਲੋਭਿ ਵਿਆਪੀ ਝੂਠੀ ਦੁਨੀਆ ॥ ਮੇਰੀ ਮੇਰੀ ਕਰਿ ਕੈ ਸੰਚੀ ਅੰਤ ਕੀ ਬਾਰ ਸਗਲ ਲੇ ਛਲੀਆ ॥੧॥
ਨਿਰਭਉ ਨਿਰੰਕਾਰੁ ਦਇਅਲੀਆ ॥ ਜੀਅ ਜੰਤ ਸਗਲੇ ਪ੍ਰਤਿਪਲੀਆ ॥੧॥ ਰਹਾਉ ॥
ਏਕੈ ਸ੍ਰਮੁ ਕਰਿ ਗਾਡੀ ਗਡਹੈ ॥ ਏਕਹਿ ਸੁਪਨੈ ਦਾਮੁ ਨ ਛਡਹੈ ॥ ਰਾਜੁ ਕਮਾਇ ਕਰੀ ਜਿਨਿ ਥੈਲੀ ਤਾ ਕੈ ਸੰਗਿ ਨ ਚੰਚਲਿ ਚਲੀਆ ॥੨॥
ਏਕਹਿ ਪ੍ਰਾਣ ਪਿੰਡ ਤੇ ਪਿਆਰੀ ॥ ਏਕ ਸੰਚੀ ਤਜਿ ਬਾਪ ਮਹਤਾਰੀ ॥ ਸੁਤ ਮੀਤ ਭ੍ਰਾਤ ਤੇ ਗੁਹਜੀ ਤਾ ਕੈ ਨਿਕਟਿ ਨ ਹੋਈ ਖਲੀਆ ॥੩॥
ਹੋਇ ਅਉਧੂਤ ਬੈਠੇ ਲਾਇ ਤਾਰੀ ॥ ਜੋਗੀ ਜਤੀ ਪੰਡਿਤ ਬੀਚਾਰੀ ॥ ਗ੍ਰਿਹਿ ਮੜੀ ਮਸਾਣੀ ਬਨ ਮਹਿ ਬਸਤੇ ਊਠਿ ਤਿਨਾ ਕੈ ਲਾਗੀ ਪਲੀਆ ॥੪॥
ਕਾਟੇ ਬੰਧਨ ਠਾਕੁਰਿ ਜਾ ਕੇ ॥ ਹਰਿ ਹਰਿ ਨਾਮੁ ਬਸਿਓ ਜੀਅ ਤਾ ਕੈ ॥ ਸਾਧਸੰਗਿ ਭਏ ਜਨ ਮੁਕਤੇ ਗਤਿ ਪਾਈ ਨਾਨਕ ਨਦਰਿ ਨਿਹਲੀਆ ॥੫॥੨॥੧੮॥
ਮਾਰੂ ਮਹਲਾ ੫ ॥
ਸਿਮਰਹੁ ਏਕੁ ਨਿਰੰਜਨ ਸੋਊ ॥ ਜਾ ਤੇ ਬਿਰਥਾ ਜਾਤ ਨ ਕੋਊ ॥ ਮਾਤ ਗਰਭ ਮਹਿ ਜਿਨਿ ਪ੍ਰਤਿਪਾਰਿਆ ॥ ਜੀਉ ਪਿੰਡੁ ਦੇ ਸਾਜਿ ਸਵਾਰਿਆ ॥ ਸੋਈ ਬਿਧਾਤਾ ਖਿਨੁ ਖਿਨੁ ਜਪੀਐ ॥ ਜਿਸੁ ਸਿਮਰਤ ਅਵਗੁਣ ਸਭਿ ਢਕੀਐ ॥ ਚਰਣ ਕਮਲ ਉਰ ਅੰਤਰਿ ਧਾਰਹੁ ॥ ਬਿਖਿਆ ਬਨ ਤੇ ਜੀਉ ਉਧਾਰਹੁ ॥ ਕਰਣ ਪਲਾਹ ਮਿਟਹਿ ਬਿਲਲਾਟਾ ॥ ਜਪਿ ਗੋਵਿਦ ਭਰਮੁ ਭਉ ਫਾਟਾ ॥ ਸਾਧਸੰਗਿ ਵਿਰਲਾ ਕੋ ਪਾਏ ॥ ਨਾਨਕੁ ਤਾ ਕੈ ਬਲਿ ਬਲਿ ਜਾਏ ॥੧॥
ਰਾਮ ਨਾਮੁ ਮਨਿ ਤਨਿ ਆਧਾਰਾ ॥ ਜੋ ਸਿਮਰੈ ਤਿਸ ਕਾ ਨਿਸਤਾਰਾ ॥੧॥ ਰਹਾਉ ॥
ਮਿਥਿਆ ਵਸਤੁ ਸਤਿ ਕਰਿ ਮਾਨੀ ॥ ਹਿਤੁ ਲਾਇਓ ਸਠ ਮੂੜ ਅਗਿਆਨੀ ॥ ਕਾਮ ਕ੍ਰੋਧ ਲੋਭ ਮਦ ਮਾਤਾ ॥ ਕਉਡੀ ਬਦਲੈ ਜਨਮੁ ਗਵਾਤਾ ॥ ਅਪਨਾ ਛੋਡਿ ਪਰਾਇਐ ਰਾਤਾ ॥ ਮਾਇਆ ਮਦ ਮਨ ਤਨ ਸੰਗਿ ਜਾਤਾ ॥ ਤ੍ਰਿਸਨ ਨ ਬੂਝੈ ਕਰਤ ਕਲੋਲਾ ॥ ਊਣੀ ਆਸ ਮਿਥਿਆ ਸਭਿ ਬੋਲਾ ॥ ਆਵਤ ਇਕੇਲਾ ਜਾਤ ਇਕੇਲਾ ॥
baajh guroo gubaaraa ||
mil satigur nisataaraa ||2||
hau hau karam kamaane ||
te te ba(n)dh galaane ||
meree meree dhaaree ||
ohaa pair lohaaree ||
so gur mil ek pachhaanai ||
jis hovai bhaag mathaanai ||3||
so miliaa j har man bhaiaa ||
so bhoolaa j prabhoo bhulaiaa ||
neh aapahu moorakh giaanee ||
j karaavai su naam vakhaanee ||
teraa a(n)t na paaraavaaraa ||
jan naanak sadh balihaaraa ||4||1||17||
maaroo mahalaa panjavaa ||
mohanee moh le’ee trai guneeaa ||
lobh viaapee jhooThee dhuneeaa ||
meree meree kar kai sa(n)chee a(n)t kee baar sagal le chhaleeaa ||1||
nirabhau nira(n)kaar dhialeeaa ||
jeea ja(n)t sagale pratipaleeaa ||1|| rahaau ||
ekai sram kar gaaddee gaddahai ||
ekeh supanai dhaam na chhaddahai ||
raaj kamai karee jin thailee taa kai sa(n)g na cha(n)chal chaleeaa ||2||
ekeh praan pi(n)dd te piaaree ||
ek sa(n)chee taj baap mahataaree ||
sut meet bhraat te guhajee taa kai nikaT na hoiee khaleeaa ||3||
hoi aaudhoot baiThe lai taaree ||
jogee jatee pa(n)ddit beechaaree ||
gireh maRee masaanee ban meh basate uooTh tinaa kai laagee paleeaa ||4||
kaaTe ba(n)dhan Thaakur jaa ke ||
har har naam basio jeea taa kai ||
saadhasa(n)g bhe jan mukate gat paiee naanak nadhar nihaleeaa ||5||2||18||
maaroo mahalaa panjavaa ||
simarahu ek nira(n)jan souoo ||
jaa te birathaa jaat na kouoo ||
maat garabh meh jin pratipaariaa ||
jeeau pi(n)dd dhe saaj savaariaa ||
soiee bidhaataa khin khin japeeaai ||
jis simarat avagun sabh ddakeeaai ||
charan kamal ur a(n)tar dhaarahu ||
bikhiaa ban te jeeau udhaarahu ||
karan palaeh miTeh bilalaaTaa ||
jap govidh bharam bhau faaTaa ||
saadhasa(n)g viralaa ko paae ||
naanak taa kai bal bal jaae ||1||
raam naam man tan aadhaaraa ||
jo simarai tis kaa nisataaraa ||1|| rahaau ||
mithiaa vasat sat kar maanee ||
hit laio saTh mooR agiaanee ||
kaam karodh lobh madh maataa ||
kauddee badhalai janam gavaataa ||
apanaa chhodd paraiaai raataa ||
maiaa madh man tan sa(n)g jaataa ||
tirasan na boojhai karat kalolaa ||
uoonee aas mithiaa sabh bolaa ||
aavat ikelaa jaat ikelaa ||