ਅੰਤਰਿ ਅਗਨਿ ਨ ਗੁਰ ਬਿਨੁ ਬੂਝੈ ਬਾਹਰਿ ਪੂਅਰ ਤਾਪੈ ॥ ਗੁਰ ਸੇਵਾ ਬਿਨੁ ਭਗਤਿ ਨ ਹੋਵੀ ਕਿਉ ਕਰਿ ਚੀਨਸਿ ਆਪੈ ॥ ਨਿੰਦਾ ਕਰਿ ਕਰਿ ਨਰਕ ਨਿਵਾਸੀ ਅੰਤਰਿ ਆਤਮ ਜਾਪੈ ॥ ਅਠਸਠਿ ਤੀਰਥ ਭਰਮਿ ਵਿਗੂਚਹਿ ਕਿਉ ਮਲੁ ਧੋਪੈ ਪਾਪੈ ॥੩॥
ਛਾਣੀ ਖਾਕੁ ਬਿਭੂਤ ਚੜਾਈ ਮਾਇਆ ਕਾ ਮਗੁ ਜੋਹੈ ॥ ਅੰਤਰਿ ਬਾਹਰਿ ਏਕੁ ਨ ਜਾਣੈ ਸਾਚੁ ਕਹੇ ਤੇ ਛੋਹੈ ॥ ਪਾਠੁ ਪੜੈ ਮੁਖਿ ਝੂਠੋ ਬੋਲੈ ਨਿਗੁਰੇ ਕੀ ਮਤਿ ਓਹੈ ॥ ਨਾਮੁ ਨ ਜਪਈ ਕਿਉ ਸੁਖੁ ਪਾਵੈ ਬਿਨੁ ਨਾਵੈ ਕਿਉ ਸੋਹੈ ॥੪॥
ਮੂੰਡੁ ਮੁਡਾਇ ਜਟਾ ਸਿਖ ਬਾਧੀ ਮੋਨਿ ਰਹੈ ਅਭਿਮਾਨਾ ॥ ਮਨੂਆ ਡੋਲੈ ਦਹ ਦਿਸ ਧਾਵੈ ਬਿਨੁ ਰਤ ਆਤਮ ਗਿਆਨਾ ॥ ਅੰਮ੍ਰਿਤੁ ਛੋਡਿ ਮਹਾ ਬਿਖੁ ਪੀਵੈ ਮਾਇਆ ਕਾ ਦੇਵਾਨਾ ॥ ਕਿਰਤੁ ਨ ਮਿਟਈ ਹੁਕਮੁ ਨ ਬੂਝੈ ਪਸੂਆ ਮਾਹਿ ਸਮਾਨਾ ॥੫॥
ਹਾਥ ਕਮੰਡਲੁ ਕਾਪੜੀਆ ਮਨਿ ਤ੍ਰਿਸਨਾ ਉਪਜੀ ਭਾਰੀ ॥ ਇਸਤ੍ਰੀ ਤਜਿ ਕਰਿ ਕਾਮਿ ਵਿਆਪਿਆ ਚਿਤੁ ਲਾਇਆ ਪਰ ਨਾਰੀ ॥ ਸਿਖ ਕਰੇ ਕਰਿ ਸਬਦੁ ਨ ਚੀਨੈ ਲੰਪਟੁ ਹੈ ਬਾਜਾਰੀ ॥ ਅੰਤਰਿ ਬਿਖੁ ਬਾਹਰਿ ਨਿਭਰਾਤੀ ਤਾ ਜਮੁ ਕਰੇ ਖੁਆਰੀ ॥੬॥
ਸੋ ਸੰਨਿਆਸੀ ਜੋ ਸਤਿਗੁਰ ਸੇਵੈ ਵਿਚਹੁ ਆਪੁ ਗਵਾਏ ॥ ਛਾਦਨ ਭੋਜਨ ਕੀ ਆਸ ਨ ਕਰਈ ਅਚਿੰਤੁ ਮਿਲੈ ਸੋ ਪਾਏ ॥ ਬਕੈ ਨ ਬੋਲੈ ਖਿਮਾ ਧਨੁ ਸੰਗ੍ਰਹੈ ਤਾਮਸੁ ਨਾਮਿ ਜਲਾਏ ॥ ਧਨੁ ਗਿਰਹੀ ਸੰਨਿਆਸੀ ਜੋਗੀ ਜਿ ਹਰਿ ਚਰਣੀ ਚਿਤੁ ਲਾਏ ॥੭॥
ਆਸ ਨਿਰਾਸ ਰਹੈ ਸੰਨਿਆਸੀ ਏਕਸੁ ਸਿਉ ਲਿਵ ਲਾਏ ॥ ਹਰਿ ਰਸੁ ਪੀਵੈ ਤਾ ਸਾਤਿ ਆਵੈ ਨਿਜ ਘਰਿ ਤਾੜੀ ਲਾਏ ॥ ਮਨੂਆ ਨ ਡੋਲੈ ਗੁਰਮੁਖਿ ਬੂਝੈ ਧਾਵਤੁ ਵਰਜਿ ਰਹਾਏ ॥ ਗ੍ਰਿਹੁ ਸਰੀਰੁ ਗੁਰਮਤੀ ਖੋਜੇ ਨਾਮੁ ਪਦਾਰਥੁ ਪਾਏ ॥੮॥
ਬ੍ਰਹਮਾ ਬਿਸਨੁ ਮਹੇਸੁ ਸਰੇਸਟ ਨਾਮਿ ਰਤੇ ਵੀਚਾਰੀ ॥ ਖਾਣੀ ਬਾਣੀ ਗਗਨ ਪਤਾਲੀ ਜੰਤਾ ਜੋਤਿ ਤੁਮਾਰੀ ॥ ਸਭਿ ਸੁਖ ਮੁਕਤਿ ਨਾਮ ਧੁਨਿ ਬਾਣੀ ਸਚੁ ਨਾਮੁ ਉਰ ਧਾਰੀ ॥ ਨਾਮ ਬਿਨਾ ਨਹੀ ਛੂਟਸਿ ਨਾਨਕ ਸਾਚੀ ਤਰੁ ਤੂ ਤਾਰੀ ॥੯॥੭॥
ਮਾਰੂ ਮਹਲਾ ੧ ॥
ਮਾਤ ਪਿਤਾ ਸੰਜੋਗਿ ਉਪਾਏ ਰਕਤੁ ਬਿੰਦੁ ਮਿਲਿ ਪਿੰਡੁ ਕਰੇ ॥ ਅੰਤਰਿ ਗਰਭ ਉਰਧਿ ਲਿਵ ਲਾਗੀ ਸੋ ਪ੍ਰਭੁ ਸਾਰੇ ਦਾਤਿ ਕਰੇ ॥੧॥
ਸੰਸਾਰੁ ਭਵਜਲੁ ਕਿਉ ਤਰੈ ॥ ਗੁਰਮੁਖਿ ਨਾਮੁ ਨਿਰੰਜਨੁ ਪਾਈਐ ਅਫਰਿਓ ਭਾਰੁ ਅਫਾਰੁ ਟਰੈ ॥੧॥ ਰਹਾਉ ॥
ਤੇ ਗੁਣ ਵਿਸਰਿ ਗਏ ਅਪਰਾਧੀ ਮੈ ਬਉਰਾ ਕਿਆ ਕਰਉ ਹਰੇ ॥ ਤੂ ਦਾਤਾ ਦਇਆਲੁ ਸਭੈ ਸਿਰਿ ਅਹਿਨਿਸਿ ਦਾਤਿ ਸਮਾਰਿ ਕਰੇ ॥੨॥
ਚਾਰਿ ਪਦਾਰਥ ਲੈ ਜਗਿ ਜਨਮਿਆ ਸਿਵ ਸਕਤੀ ਘਰਿ ਵਾਸੁ ਧਰੇ ॥
a(n)tar agan na gur bin boojhai baahar pooar taapai ||
gur sevaa bin bhagat na hovee kiau kar cheenas aapai ||
ni(n)dhaa kar kar narak nivaasee a(n)tar aatam jaapai ||
aThasaTh teerath bharam vigoocheh kiau mal dhopai paapai ||3||
chhaanee khaak bibhoot chaRaiee maiaa kaa mag johai ||
a(n)tar baahar ek na jaanai saach kahe te chhohai ||
paaTh paRai mukh jhooTho bolai nigure kee mat ohai ||
naam na japiee kiau sukh paavai bin naavai kiau sohai ||4||
moo(n)dd muddai jaTaa sikh baadhee mon rahai abhimaanaa ||
manooaa ddolai dheh dhis dhaavai bin rat aatam giaanaa ||
a(n)mrit chhodd mahaa bikh peevai maiaa kaa dhevaanaa ||
kirat na miTiee hukam na boojhai pasooaa maeh samaanaa ||5||
haath kama(n)ddal kaapaReeaa man tirasanaa upajee bhaaree ||
eisatree taj kar kaam viaapiaa chit laiaa par naaree ||
sikh kare kar sabadh na cheenai la(n)paT hai baajaaree ||
a(n)tar bikh baahar nibharaatee taa jam kare khuaaree ||6||
so sa(n)niaasee jo satigur sevai vichahu aap gavaae ||
chhaadhan bhojan kee aas na kariee achi(n)t milai so paae ||
bakai na bolai khimaa dhan sa(n)grahai taamas naam jalaae ||
dhan girahee sa(n)niaasee jogee j har charanee chit laae ||7||
aas niraas rahai sa(n)niaasee ekas siau liv laae ||
har ras peevai taa saat aavai nij ghar taaRee laae ||
manooaa na ddolai gurmukh boojhai dhaavat varaj rahaae ||
girahu sareer gurmatee khoje naam padhaarath paae ||8||
brahamaa bisan mahes saresaT naam rate veechaaree ||
khaanee baanee gagan pataalee ja(n)taa jot tumaaree ||
sabh sukh mukat naam dhun baanee sach naam ur dhaaree ||
naam binaa nahee chhooTas naanak saachee tar too taaree ||9||7||
maaroo mahalaa pehilaa ||
maat pitaa sa(n)jog upaae rakat bi(n)dh mil pi(n)dd kare ||
a(n)tar garabh uradh liv laagee so prabh saare dhaat kare ||1||
sa(n)saar bhavajal kiau tarai ||
gurmukh naam nira(n)jan paieeaai afario bhaar afaar Tarai ||1|| rahaau ||
te gun visar ge aparaadhee mai bauraa kiaa karau hare ||
too dhaataa dhiaal sabhai sir ahinis dhaat samaar kare ||2||
chaar padhaarath lai jag janamiaa siv sakatee ghar vaas dhare ||