ਕਲਰ ਖੇਤੀ ਤਰਵਰ ਕੰਠੇ ਬਾਗਾ ਪਹਿਰਹਿ ਕਜਲੁ ਝਰੈ ॥ ਏਹੁ ਸੰਸਾਰੁ ਤਿਸੈ ਕੀ ਕੋਠੀ ਜੋ ਪੈਸੈ ਸੋ ਗਰਬਿ ਜਰੈ ॥੬॥
ਰਯਤਿ ਰਾਜੇ ਕਹਾ ਸਬਾਏ ਦੁਹੁ ਅੰਤਰਿ ਸੋ ਜਾਸੀ ॥ ਕਹਤ ਨਾਨਕੁ ਗੁਰ ਸਚੇ ਕੀ ਪਉੜੀ ਰਹਸੀ ਅਲਖੁ ਨਿਵਾਸੀ ॥੭॥੩॥੧੧॥
ਮਾਰੂ ਮਹਲਾ ੩ ਘਰੁ ੫ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥
ਜਿਸ ਨੋ ਪ੍ਰੇਮੁ ਮੰਨਿ ਵਸਾਏ ॥ ਸਾਚੈ ਸਬਦਿ ਸਹਜਿ ਸੁਭਾਏ ॥ ਏਹਾ ਵੇਦਨ ਸੋਈ ਜਾਣੈ ਅਵਰੁ ਕਿ ਜਾਣੈ ਕਾਰੀ ਜੀਉ ॥੧॥
ਆਪੇ ਮੇਲੇ ਆਪਿ ਮਿਲਾਏ ॥ ਆਪਣਾ ਪਿਆਰੁ ਆਪੇ ਲਾਏ ॥ ਪ੍ਰੇਮ ਕੀ ਸਾਰ ਸੋਈ ਜਾਣੈ ਜਿਸ ਨੋ ਨਦਰਿ ਤੁਮਾਰੀ ਜੀਉ ॥੧॥ ਰਹਾਉ ॥
ਦਿਬ ਦ੍ਰਿਸਟਿ ਜਾਗੈ ਭਰਮੁ ਚੁਕਾਏ ॥ ਗੁਰ ਪਰਸਾਦਿ ਪਰਮ ਪਦੁ ਪਾਏ ॥ ਸੋ ਜੋਗੀ ਇਹ ਜੁਗਤਿ ਪਛਾਣੈ ਗੁਰ ਕੈ ਸਬਦਿ ਬੀਚਾਰੀ ਜੀਉ ॥੨॥
ਸੰਜੋਗੀ ਧਨ ਪਿਰ ਮੇਲਾ ਹੋਵੈ ॥ ਗੁਰਮਤਿ ਵਿਚਹੁ ਦੁਰਮਤਿ ਖੋਵੈ ॥ ਰੰਗ ਸਿਉ ਨਿਤ ਰਲੀਆ ਮਾਣੈ ਅਪਣੇ ਕੰਤ ਪਿਆਰੀ ਜੀਉ ॥੩॥
ਸਤਿਗੁਰ ਬਾਝਹੁ ਵੈਦੁ ਨ ਕੋਈ ॥ ਆਪੇ ਆਪਿ ਨਿਰੰਜਨੁ ਸੋਈ ॥ ਸਤਿਗੁਰ ਮਿਲਿਐ ਮਰੈ ਮੰਦਾ ਹੋਵੈ ਗਿਆਨ ਬੀਚਾਰੀ ਜੀਉ ॥੪॥
ਏਹੁ ਸਬਦੁ ਸਾਰੁ ਜਿਸ ਨੋ ਲਾਏ ॥ ਗੁਰਮੁਖਿ ਤ੍ਰਿਸਨਾ ਭੁਖ ਗਵਾਏ ॥ ਆਪਣ ਲੀਆ ਕਿਛੂ ਨ ਪਾਈਐ ਕਰਿ ਕਿਰਪਾ ਕਲ ਧਾਰੀ ਜੀਉ ॥੫॥
ਅਗਮ ਨਿਗਮੁ ਸਤਿਗੁਰੂ ਦਿਖਾਇਆ ॥ ਕਰਿ ਕਿਰਪਾ ਅਪਨੈ ਘਰਿ ਆਇਆ ॥ ਅੰਜਨ ਮਾਹਿ ਨਿਰੰਜਨੁ ਜਾਤਾ ਜਿਨ ਕਉ ਨਦਰਿ ਤੁਮਾਰੀ ਜੀਉ ॥੬॥
ਗੁਰਮੁਖਿ ਹੋਵੈ ਸੋ ਤਤੁ ਪਾਏ ॥ ਆਪਣਾ ਆਪੁ ਵਿਚਹੁ ਗਵਾਏ ॥ ਸਤਿਗੁਰ ਬਾਝਹੁ ਸਭੁ ਧੰਧੁ ਕਮਾਵੈ ਵੇਖਹੁ ਮਨਿ ਵੀਚਾਰੀ ਜੀਉ ॥੭॥
ਇਕਿ ਭ੍ਰਮਿ ਭੂਲੇ ਫਿਰਹਿ ਅਹੰਕਾਰੀ ॥ ਇਕਨਾ ਗੁਰਮੁਖਿ ਹਉਮੈ ਮਾਰੀ ॥ ਸਚੈ ਸਬਦਿ ਰਤੇ ਬੈਰਾਗੀ ਹੋਰਿ ਭਰਮਿ ਭੁਲੇ ਗਾਵਾਰੀ ਜੀਉ ॥੮॥
ਗੁਰਮੁਖਿ ਜਿਨੀ ਨਾਮੁ ਨ ਪਾਇਆ ॥ ਮਨਮੁਖਿ ਬਿਰਥਾ ਜਨਮੁ ਗਵਾਇਆ ॥ ਅਗੈ ਵਿਣੁ ਨਾਵੈ ਕੋ ਬੇਲੀ ਨਾਹੀ ਬੂਝੈ ਗੁਰ ਬੀਚਾਰੀ ਜੀਉ ॥੯॥
ਅੰਮ੍ਰਿਤ ਨਾਮੁ ਸਦਾ ਸੁਖਦਾਤਾ ॥ ਗੁਰਿ ਪੂਰੈ ਜੁਗ ਚਾਰੇ ਜਾਤਾ ॥ ਜਿਸੁ ਤੂ ਦੇਵਹਿ ਸੋਈ ਪਾਏ ਨਾਨਕ ਤਤੁ ਬੀਚਾਰੀ ਜੀਉ ॥੧੦॥੧॥
kalar khetee taravar ka(n)The baagaa pahireh kajal jharai ||
eh sa(n)saar tisai kee koThee jo paisai so garab jarai ||6||
rayat raaje kahaa sabaae dhuh a(n)tar so jaasee ||
kahat naanak gur sache kee pauRee rahasee alakh nivaasee ||7||3||11||
maaroo mahalaa teejaa ghar panjavaa asaTapadhee
ikOankaar satigur prasaadh ||
jis no prem ma(n)n vasaae ||
saachai sabadh sahaj subhaae ||
ehaa vedhan soiee jaanai avar k jaanai kaaree jeeau ||1||
aape mele aap milaae ||
aapanaa piaar aape laae ||
prem kee saar soiee jaanai jis no nadhar tumaaree jeeau ||1|| rahaau ||
dhib dhirasaT jaagai bharam chukaae ||
gur parasaadh param padh paae ||
so jogee ieh jugat pachhaanai gur kai sabadh beechaaree jeeau ||2||
sa(n)jogee dhan pir melaa hovai ||
gurmat vichahu dhuramat khovai ||
ra(n)g siau nit raleeaa maanai apane ka(n)t piaaree jeeau ||3||
satigur baajhahu vaidh na koiee ||
aape aap nira(n)jan soiee ||
satigur miliaai marai ma(n)dhaa hovai giaan beechaaree jeeau ||4||
eh sabadh saar jis no laae ||
gurmukh tirasanaa bhukh gavaae ||
aapan leeaa kichhoo na paieeaai kar kirapaa kal dhaaree jeeau ||5||
agam nigam satiguroo dhikhaiaa ||
kar kirapaa apanai ghar aaiaa ||
a(n)jan maeh nira(n)jan jaataa jin kau nadhar tumaaree jeeau ||6||
gurmukh hovai so tat paae ||
aapanaa aap vichahu gavaae ||
satigur baajhahu sabh dha(n)dh kamaavai vekhahu man veechaaree jeeau ||7||
eik bhram bhoole fireh aha(n)kaaree ||
eikanaa gurmukh haumai maaree ||
sachai sabadh rate bairaagee hor bharam bhule gaavaaree jeeau ||8||
gurmukh jinee naam na paiaa ||
manmukh birathaa janam gavaiaa ||
agai vin naavai ko belee naahee boojhai gur beechaaree jeeau ||9||
a(n)mirat naam sadhaa sukhadhaataa ||
gur poorai jug chaare jaataa ||
jis too dheveh soiee paae naanak tat beechaaree jeeau ||10||1||