Sri Guru Granth Sahib

ਅੰਗ ੧੦੧੯

ਮਾਰੂ ਮਹਲਾ ੫ ॥
ਜੀਵਨਾ ਸਫਲ ਜੀਵਨ ਸੁਨਿ ਹਰਿ ਜਪਿ ਜਪਿ ਸਦ ਜੀਵਨਾ ॥੧॥ ਰਹਾਉ ॥
ਪੀਵਨਾ ਜਿਤੁ ਮਨੁ ਆਘਾਵੈ ਨਾਮੁ ਅੰਮ੍ਰਿਤ ਰਸੁ ਪੀਵਨਾ ॥੧॥
ਖਾਵਨਾ ਜਿਤੁ ਭੂਖ ਨ ਲਾਗੈ ਸੰਤੋਖਿ ਸਦਾ ਤ੍ਰਿਪਤੀਵਨਾ ॥੨॥
ਪੈਨਣਾ ਰਖੁ ਪਤਿ ਪਰਮੇਸੁਰ ਫਿਰਿ ਨਾਗੇ ਨਹੀ ਥੀਵਨਾ ॥੩॥
ਭੋਗਨਾ ਮਨ ਮਧੇ ਹਰਿ ਰਸੁ ਸੰਤਸੰਗਤਿ ਮਹਿ ਲੀਵਨਾ ॥੪॥
ਬਿਨੁ ਤਾਗੇ ਬਿਨੁ ਸੂਈ ਆਨੀ ਮਨੁ ਹਰਿ ਭਗਤੀ ਸੰਗਿ ਸੀਵਨਾ ॥੫॥
ਮਾਤਿਆ ਹਰਿ ਰਸ ਮਹਿ ਰਾਤੇ ਤਿਸੁ ਬਹੁੜਿ ਨ ਕਬਹੂ ਅਉਖੀਵਨਾ ॥੬॥
ਮਿਲਿਓ ਤਿਸੁ ਸਰਬ ਨਿਧਾਨਾ ਪ੍ਰਭਿ ਕ੍ਰਿਪਾਲਿ ਜਿਸੁ ਦੀਵਨਾ ॥੭॥
ਸੁਖੁ ਨਾਨਕ ਸੰਤਨ ਕੀ ਸੇਵਾ ਚਰਣ ਸੰਤ ਧੋਇ ਪੀਵਨਾ ॥੮॥੩॥੬॥
ਮਾਰੂ ਮਹਲਾ ੫ ਘਰੁ ੮ ਅੰਜੁਲੀਆ
ੴ ਸਤਿਗੁਰ ਪ੍ਰਸਾਦਿ ॥
ਜਿਸੁ ਗ੍ਰਿਹਿ ਬਹੁਤੁ ਤਿਸੈ ਗ੍ਰਿਹਿ ਚਿੰਤਾ ॥ ਜਿਸੁ ਗ੍ਰਿਹਿ ਥੋਰੀ ਸੁ ਫਿਰੈ ਭ੍ਰਮੰਤਾ ॥ ਦੁਹੂ ਬਿਵਸਥਾ ਤੇ ਜੋ ਮੁਕਤਾ ਸੋਈ ਸੁਹੇਲਾ ਭਾਲੀਐ ॥੧॥
ਗ੍ਰਿਹ ਰਾਜ ਮਹਿ ਨਰਕੁ ਉਦਾਸ ਕਰੋਧਾ ॥ ਬਹੁ ਬਿਧਿ ਬੇਦ ਪਾਠ ਸਭਿ ਸੋਧਾ ॥ ਦੇਹੀ ਮਹਿ ਜੋ ਰਹੈ ਅਲਿਪਤਾ ਤਿਸੁ ਜਨ ਕੀ ਪੂਰਨ ਘਾਲੀਐ ॥੨॥
ਜਾਗਤ ਸੂਤਾ ਭਰਮਿ ਵਿਗੂਤਾ ॥ ਬਿਨੁ ਗੁਰ ਮੁਕਤਿ ਨ ਹੋਈਐ ਮੀਤਾ ॥ ਸਾਧਸੰਗਿ ਤੁਟਹਿ ਹਉ ਬੰਧਨ ਏਕੋ ਏਕੁ ਨਿਹਾਲੀਐ ॥੩॥
ਕਰਮ ਕਰੈ ਤ ਬੰਧਾ ਨਹ ਕਰੈ ਤ ਨਿੰਦਾ ॥ ਮੋਹ ਮਗਨ ਮਨੁ ਵਿਆਪਿਆ ਚਿੰਦਾ ॥ ਗੁਰ ਪ੍ਰਸਾਦਿ ਸੁਖੁ ਦੁਖੁ ਸਮ ਜਾਣੈ ਘਟਿ ਘਟਿ ਰਾਮੁ ਹਿਆਲੀਐ ॥੪॥
ਸੰਸਾਰੈ ਮਹਿ ਸਹਸਾ ਬਿਆਪੈ ॥ ਅਕਥ ਕਥਾ ਅਗੋਚਰ ਨਹੀ ਜਾਪੈ ॥ ਜਿਸਹਿ ਬੁਝਾਏ ਸੋਈ ਬੂਝੈ ਓਹੁ ਬਾਲਕ ਵਾਗੀ ਪਾਲੀਐ ॥੫॥
ਛੋਡਿ ਬਹੈ ਤਉ ਛੂਟੈ ਨਾਹੀ ॥ ਜਉ ਸੰਚੈ ਤਉ ਭਉ ਮਨ ਮਾਹੀ ॥ ਇਸ ਹੀ ਮਹਿ ਜਿਸ ਕੀ ਪਤਿ ਰਾਖੈ ਤਿਸੁ ਸਾਧੂ ਚਉਰੁ ਢਾਲੀਐ ॥੬॥
ਜੋ ਸੂਰਾ ਤਿਸ ਹੀ ਹੋਇ ਮਰਣਾ ॥ ਜੋ ਭਾਗੈ ਤਿਸੁ ਜੋਨੀ ਫਿਰਣਾ ॥ ਜੋ ਵਰਤਾਏ ਸੋਈ ਭਲ ਮਾਨੈ ਬੁਝਿ ਹੁਕਮੈ ਦੁਰਮਤਿ ਜਾਲੀਐ ॥੭॥
ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥ ਕਰਿ ਕਰਿ ਵੇਖੈ ਅਪਣੇ ਜਚਨਾ ॥ ਨਾਨਕ ਕੇ ਪੂਰਨ ਸੁਖਦਾਤੇ ਤੂ ਦੇਹਿ ਤ ਨਾਮੁ ਸਮਾਲੀਐ ॥੮॥੧॥੭॥
ਮਾਰੂ ਮਹਲਾ ੫ ॥
ਬਿਰਖੈ ਹੇਠਿ ਸਭਿ ਜੰਤ ਇਕਠੇ ॥ ਇਕਿ ਤਤੇ ਇਕਿ ਬੋਲਨਿ ਮਿਠੇ ॥ ਅਸਤੁ ਉਦੋਤੁ ਭਇਆ ਉਠਿ ਚਲੇ ਜਿਉ ਜਿਉ ਅਉਧ ਵਿਹਾਣੀਆ ॥੧॥
ਪਾਪ ਕਰੇਦੜ ਸਰਪਰ ਮੁਠੇ ॥ ਅਜਰਾਈਲਿ ਫੜੇ ਫੜਿ ਕੁਠੇ ॥

Ang 1019

maaroo mahalaa panjavaa ||
jeevanaa safal jeevan sun har jap jap sadh jeevanaa ||1|| rahaau ||
peevanaa jit man aaghaavai naam a(n)mirat ras peevanaa ||1||
khaavanaa jit bhookh na laagai sa(n)tokh sadhaa tirapateevanaa ||2||
painanaa rakh pat paramesur fir naage nahee theevanaa ||3||
bhoganaa man madhe har ras sa(n)tasa(n)gat meh leevanaa ||4||
bin taage bin sooiee aanee man har bhagatee sa(n)g seevanaa ||5||
maatiaa har ras meh raate tis bahuR na kabahoo aaukheevanaa ||6||
milio tis sarab nidhaanaa prabh kirapaal jis dheevanaa ||7||
sukh naanak sa(n)tan kee sevaa charan sa(n)t dhoi peevanaa ||8||3||6||
maaroo mahalaa panjavaa ghar atthvaa a(n)juleeaa
ikOankaar satigur prasaadh ||
jis gireh bahut tisai gireh chi(n)taa ||
jis gireh thoree su firai bhrama(n)taa ||
dhuhoo bivasathaa te jo mukataa soiee suhelaa bhaaleeaai ||1||
gireh raaj meh narak udhaas karodhaa ||
bahu bidh bedh paaTh sabh sodhaa ||
dhehee meh jo rahai alipataa tis jan kee pooran ghaaleeaai ||2||
jaagat sootaa bharam vigootaa ||
bin gur mukat na hoieeaai meetaa ||
saadhasa(n)g tuTeh hau ba(n)dhan eko ek nihaaleeaai ||3||
karam karai ta ba(n)dhaa neh karai ta ni(n)dhaa ||
moh magan man viaapiaa chi(n)dhaa ||
gur prasaadh sukh dhukh sam jaanai ghaT ghaT raam hiaaleeaai ||4||
sa(n)saarai meh sahasaa biaapai ||
akath kathaa agochar nahee jaapai ||
jiseh bujhaae soiee boojhai oh baalak vaagee paaleeaai ||5||
chhodd bahai tau chhooTai naahee ||
jau sa(n)chai tau bhau man maahee ||
eis hee meh jis kee pat raakhai tis saadhoo chaur ddaaleeaai ||6||
jo sooraa tis hee hoi maranaa ||
jo bhaagai tis jonee firanaa ||
jo varataae soiee bhal maanai bujh hukamai dhuramat jaaleeaai ||7||
jit jit laaveh tit tit laganaa ||
kar kar vekhai apane jachanaa ||
naanak ke pooran sukhadhaate too dheh ta naam samaaleeaai ||8||1||7||
maaroo mahalaa panjavaa ||
birakhai heTh sabh ja(n)t ikaThe ||
eik tate ik bolan miThe ||
asat udhot bhiaa uTh chale jiau jiau aaudh vihaaneeaa ||1||
paap karedhaR sarapar muThe ||
ajaraieel faRe faR kuThe ||