ਦੋਜਕਿ ਪਾਏ ਸਿਰਜਣਹਾਰੈ ਲੇਖਾ ਮੰਗੈ ਬਾਣੀਆ ॥੨॥
ਸੰਗਿ ਨ ਕੋਈ ਭਈਆ ਬੇਬਾ ॥ ਮਾਲੁ ਜੋਬਨੁ ਧਨੁ ਛੋਡਿ ਵਞੇਸਾ ॥ ਕਰਣ ਕਰੀਮ ਨ ਜਾਤੋ ਕਰਤਾ ਤਿਲ ਪੀੜੇ ਜਿਉ ਘਾਣੀਆ ॥੩॥
ਖੁਸਿ ਖੁਸਿ ਲੈਦਾ ਵਸਤੁ ਪਰਾਈ ॥ ਵੇਖੈ ਸੁਣੇ ਤੇਰੈ ਨਾਲਿ ਖੁਦਾਈ ॥ ਦੁਨੀਆ ਲਬਿ ਪਇਆ ਖਾਤ ਅੰਦਰਿ ਅਗਲੀ ਗਲ ਨ ਜਾਣੀਆ ॥੪॥
ਜਮਿ ਜਮਿ ਮਰੈ ਮਰੈ ਫਿਰਿ ਜੰਮੈ ॥ ਬਹੁਤੁ ਸਜਾਇ ਪਇਆ ਦੇਸਿ ਲੰਮੈ ॥ ਜਿਨਿ ਕੀਤਾ ਤਿਸੈ ਨ ਜਾਣੀ ਅੰਧਾ ਤਾ ਦੁਖੁ ਸਹੈ ਪਰਾਣੀਆ ॥੫॥
ਖਾਲਕ ਥਾਵਹੁ ਭੁਲਾ ਮੁਠਾ ॥ ਦੁਨੀਆ ਖੇਲੁ ਬੁਰਾ ਰੁਠ ਤੁਠਾ ॥ ਸਿਦਕੁ ਸਬੂਰੀ ਸੰਤੁ ਨ ਮਿਲਿਓ ਵਤੈ ਆਪਣ ਭਾਣੀਆ ॥੬॥
ਮਉਲਾ ਖੇਲ ਕਰੇ ਸਭਿ ਆਪੇ ॥ ਇਕਿ ਕਢੇ ਇਕਿ ਲਹਰਿ ਵਿਆਪੇ ॥ ਜਿਉ ਨਚਾਏ ਤਿਉ ਤਿਉ ਨਚਨਿ ਸਿਰਿ ਸਿਰਿ ਕਿਰਤ ਵਿਹਾਣੀਆ ॥੭॥
ਮਿਹਰ ਕਰੇ ਤਾ ਖਸਮੁ ਧਿਆਈ ॥ ਸੰਤਾ ਸੰਗਤਿ ਨਰਕਿ ਨ ਪਾਈ ॥ ਅੰਮ੍ਰਿਤ ਨਾਮ ਦਾਨੁ ਨਾਨਕ ਕਉ ਗੁਣ ਗੀਤਾ ਨਿਤ ਵਖਾਣੀਆ ॥੮॥੨॥੮॥੧੨॥੨੦॥
ਮਾਰੂ ਸੋਲਹੇ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਸਾਚਾ ਸਚੁ ਸੋਈ ਅਵਰੁ ਨ ਕੋਈ ॥ ਜਿਨਿ ਸਿਰਜੀ ਤਿਨ ਹੀ ਫੁਨਿ ਗੋਈ ॥ ਜਿਉ ਭਾਵੈ ਤਿਉ ਰਾਖਹੁ ਰਹਣਾ ਤੁਮ ਸਿਉ ਕਿਆ ਮੁਕਰਾਈ ਹੇ ॥੧॥
ਆਪਿ ਉਪਾਏ ਆਪਿ ਖਪਾਏ ॥ ਆਪੇ ਸਿਰਿ ਸਿਰਿ ਧੰਧੈ ਲਾਏ ॥ ਆਪੇ ਵੀਚਾਰੀ ਗੁਣਕਾਰੀ ਆਪੇ ਮਾਰਗਿ ਲਾਈ ਹੇ ॥੨॥
ਆਪੇ ਦਾਨਾ ਆਪੇ ਬੀਨਾ ॥ ਆਪੇ ਆਪੁ ਉਪਾਇ ਪਤੀਨਾ ॥ ਆਪੇ ਪਉਣੁ ਪਾਣੀ ਬੈਸੰਤਰੁ ਆਪੇ ਮੇਲਿ ਮਿਲਾਈ ਹੇ ॥੩॥
ਆਪੇ ਸਸਿ ਸੂਰਾ ਪੂਰੋ ਪੂਰਾ ॥ ਆਪੇ ਗਿਆਨਿ ਧਿਆਨਿ ਗੁਰੁ ਸੂਰਾ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੇ ਸਿਉ ਲਿਵ ਲਾਈ ਹੇ ॥੪॥
ਆਪੇ ਪੁਰਖੁ ਆਪੇ ਹੀ ਨਾਰੀ ॥ ਆਪੇ ਪਾਸਾ ਆਪੇ ਸਾਰੀ ॥ ਆਪੇ ਪਿੜ ਬਾਧੀ ਜਗੁ ਖੇਲੈ ਆਪੇ ਕੀਮਤਿ ਪਾਈ ਹੇ ॥੫॥
ਆਪੇ ਭਵਰੁ ਫੁਲੁ ਫਲੁ ਤਰਵਰੁ ॥ ਆਪੇ ਜਲੁ ਥਲੁ ਸਾਗਰੁ ਸਰਵਰੁ ॥ ਆਪੇ ਮਛੁ ਕਛੁ ਕਰਣੀਕਰੁ ਤੇਰਾ ਰੂਪੁ ਨ ਲਖਣਾ ਜਾਈ ਹੇ ॥੬॥
ਆਪੇ ਦਿਨਸੁ ਆਪੇ ਹੀ ਰੈਣੀ ॥ ਆਪਿ ਪਤੀਜੈ ਗੁਰ ਕੀ ਬੈਣੀ ॥ ਆਦਿ ਜੁਗਾਦਿ ਅਨਾਹਦਿ ਅਨਦਿਨੁ ਘਟਿ ਘਟਿ ਸਬਦੁ ਰਜਾਈ ਹੇ ॥੭॥
ਆਪੇ ਰਤਨੁ ਅਨੂਪੁ ਅਮੋਲੋ ॥ ਆਪੇ ਪਰਖੇ ਪੂਰਾ ਤੋਲੋ ॥
dhojak paae sirajanahaarai lekhaa ma(n)gai baaneeaa ||2||
sa(n)g na koiee bhieeaa bebaa ||
maal joban dhan chhodd van(j)esaa ||
karan kareem na jaato karataa til peeRe jiau ghaaneeaa ||3||
khus khus laidhaa vasat paraiee ||
vekhai sune terai naal khudhaiee ||
dhuneeaa lab piaa khaat a(n)dhar agalee gal na jaaneeaa ||4||
jam jam marai marai fir ja(n)mai ||
bahut sajai piaa dhes la(n)mai ||
jin keetaa tisai na jaanee a(n)dhaa taa dhukh sahai paraaneeaa ||5||
khaalak thaavahu bhulaa muThaa ||
dhuneeaa khel buraa ruTh tuThaa ||
sidhak sabooree sa(n)t na milio vatai aapan bhaaneeaa ||6||
maulaa khel kare sabh aape || ik kadde ik lahar viaape ||
jiau nachaae tiau tiau nachan sir sir kirat vihaaneeaa ||7||
mihar kare taa khasam dhiaaiee ||
sa(n)taa sa(n)gat narak na paiee ||
a(n)mirat naam dhaan naanak kau gun geetaa nit vakhaaneeaa ||8||2||8||12||20||
maaroo solahe mahalaa pehilaa
ikOankaar satigur prasaadh ||
saachaa sach soiee avar na koiee ||
jin sirajee tin hee fun goiee ||
jiau bhaavai tiau raakhahu rahanaa tum siau kiaa mukaraiee he ||1||
aap upaae aap khapaae ||
aape sir sir dha(n)dhai laae ||
aape veechaaree gunakaaree aape maarag laiee he ||2||
aape dhaanaa aape beenaa ||
aape aap upai pateenaa ||
aape paun paanee baisa(n)tar aape mel milaiee he ||3||
aape sas sooraa pooro pooraa ||
aape giaan dhiaan gur sooraa ||
kaal jaal jam joh na saakai saache siau liv laiee he ||4||
aape purakh aape hee naaree ||
aape paasaa aape saaree ||
aape piR baadhee jag khelai aape keemat paiee he ||5||
aape bhavar ful fal taravar ||
aape jal thal saagar saravar ||
aape machh kachh karaneekar teraa roop na lakhanaa jaiee he ||6||
aape dhinas aape hee rainee ||
aap pateejai gur kee bainee ||
aadh jugaadh anaahadh anadhin ghaT ghaT sabadh rajaiee he ||7||
aape ratan anoop amolo ||
aape parakhe pooraa tolo ||