ਕਰਿ ਕਿਰਪਾ ਪ੍ਰਭਿ ਪਾਰਿ ਉਤਾਰੀ ॥ ਅਗਨਿ ਪਾਣੀ ਸਾਗਰੁ ਅਤਿ ਗਹਰਾ ਗੁਰੁ ਸਤਿਗੁਰੁ ਪਾਰਿ ਉਤਾਰਾ ਹੇ ॥੨॥
ਮਨਮੁਖ ਅੰਧੁਲੇ ਸੋਝੀ ਨਾਹੀ ॥ ਆਵਹਿ ਜਾਹਿ ਮਰਹਿ ਮਰਿ ਜਾਹੀ ॥ ਪੂਰਬਿ ਲਿਖਿਆ ਲੇਖੁ ਨ ਮਿਟਈ ਜਮ ਦਰਿ ਅੰਧੁ ਖੁਆਰਾ ਹੇ ॥੩॥
ਇਕਿ ਆਵਹਿ ਜਾਵਹਿ ਘਰਿ ਵਾਸੁ ਨ ਪਾਵਹਿ ॥ ਕਿਰਤ ਕੇ ਬਾਧੇ ਪਾਪ ਕਮਾਵਹਿ ॥ ਅੰਧੁਲੇ ਸੋਝੀ ਬੂਝ ਨ ਕਾਈ ਲੋਭੁ ਬੁਰਾ ਅਹੰਕਾਰਾ ਹੇ ॥੪॥
ਪਿਰ ਬਿਨੁ ਕਿਆ ਤਿਸੁ ਧਨ ਸੀਗਾਰਾ ॥ ਪਰ ਪਿਰ ਰਾਤੀ ਖਸਮੁ ਵਿਸਾਰਾ ॥ ਜਿਉ ਬੇਸੁਆ ਪੂਤ ਬਾਪੁ ਕੋ ਕਹੀਐ ਤਿਉ ਫੋਕਟ ਕਾਰ ਵਿਕਾਰਾ ਹੇ ॥੫॥
ਪ੍ਰੇਤ ਪਿੰਜਰ ਮਹਿ ਦੂਖ ਘਨੇਰੇ ॥ ਨਰਕਿ ਪਚਹਿ ਅਗਿਆਨ ਅੰਧੇਰੇ ॥ ਧਰਮ ਰਾਇ ਕੀ ਬਾਕੀ ਲੀਜੈ ਜਿਨਿ ਹਰਿ ਕਾ ਨਾਮੁ ਵਿਸਾਰਾ ਹੇ ॥੬॥
ਸੂਰਜੁ ਤਪੈ ਅਗਨਿ ਬਿਖੁ ਝਾਲਾ ॥ ਅਪਤੁ ਪਸੂ ਮਨਮੁਖੁ ਬੇਤਾਲਾ ॥ ਆਸਾ ਮਨਸਾ ਕੂੜੁ ਕਮਾਵਹਿ ਰੋਗੁ ਬੁਰਾ ਬੁਰਿਆਰਾ ਹੇ ॥੭॥
ਮਸਤਕਿ ਭਾਰੁ ਕਲਰ ਸਿਰਿ ਭਾਰਾ ॥ ਕਿਉ ਕਰਿ ਭਵਜਲੁ ਲੰਘਸਿ ਪਾਰਾ ॥ ਸਤਿਗੁਰੁ ਬੋਹਿਥੁ ਆਦਿ ਜੁਗਾਦੀ ਰਾਮ ਨਾਮਿ ਨਿਸਤਾਰਾ ਹੇ ॥੮॥
ਪੁਤ੍ਰ ਕਲਤ੍ਰ ਜਗਿ ਹੇਤੁ ਪਿਆਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਜਮ ਕੇ ਫਾਹੇ ਸਤਿਗੁਰਿ ਤੋੜੇ ਗੁਰਮੁਖਿ ਤਤੁ ਬੀਚਾਰਾ ਹੇ ॥੯॥
ਕੂੜਿ ਮੁਠੀ ਚਾਲੈ ਬਹੁ ਰਾਹੀ ॥ ਮਨਮੁਖੁ ਦਾਝੈ ਪੜਿ ਪੜਿ ਭਾਹੀ ॥ ਅੰਮ੍ਰਿਤ ਨਾਮੁ ਗੁਰੂ ਵਡ ਦਾਣਾ ਨਾਮੁ ਜਪਹੁ ਸੁਖ ਸਾਰਾ ਹੇ ॥੧੦॥
ਸਤਿਗੁਰੁ ਤੁਠਾ ਸਚੁ ਦ੍ਰਿੜਾਏ ॥ ਸਭਿ ਦੁਖ ਮੇਟੇ ਮਾਰਗਿ ਪਾਏ ॥ ਕੰਡਾ ਪਾਇ ਨ ਗਡਈ ਮੂਲੇ ਜਿਸੁ ਸਤਿਗੁਰੁ ਰਾਖਣਹਾਰਾ ਹੇ ॥੧੧॥
ਖੇਹੂ ਖੇਹ ਰਲੈ ਤਨੁ ਛੀਜੈ ॥ ਮਨਮੁਖੁ ਪਾਥਰੁ ਸੈਲੁ ਨ ਭੀਜੈ ॥ ਕਰਣ ਪਲਾਵ ਕਰੇ ਬਹੁਤੇਰੇ ਨਰਕਿ ਸੁਰਗਿ ਅਵਤਾਰਾ ਹੇ ॥੧੨॥
ਮਾਇਆ ਬਿਖੁ ਭੁਇਅੰਗਮ ਨਾਲੇ ॥ ਇਨਿ ਦੁਬਿਧਾ ਘਰ ਬਹੁਤੇ ਗਾਲੇ ॥ ਸਤਿਗੁਰ ਬਾਝਹੁ ਪ੍ਰੀਤਿ ਨ ਉਪਜੈ ਭਗਤਿ ਰਤੇ ਪਤੀਆਰਾ ਹੇ ॥੧੩॥
ਸਾਕਤ ਮਾਇਆ ਕਉ ਬਹੁ ਧਾਵਹਿ ॥ ਨਾਮੁ ਵਿਸਾਰਿ ਕਹਾ ਸੁਖੁ ਪਾਵਹਿ ॥ ਤ੍ਰਿਹੁ ਗੁਣ ਅੰਤਰਿ ਖਪਹਿ ਖਪਾਵਹਿ ਨਾਹੀ ਪਾਰਿ ਉਤਾਰਾ ਹੇ ॥੧੪॥
ਕੂਕਰ ਸੂਕਰ ਕਹੀਅਹਿ ਕੂੜਿਆਰਾ ॥ ਭਉਕਿ ਮਰਹਿ ਭਉ ਭਉ ਭਉ ਹਾਰਾ ॥ ਮਨਿ ਤਨਿ ਝੂਠੇ ਕੂੜੁ ਕਮਾਵਹਿ ਦੁਰਮਤਿ ਦਰਗਹ ਹਾਰਾ ਹੇ ॥੧੫॥
ਸਤਿਗੁਰੁ ਮਿਲੈ ਤ ਮਨੂਆ ਟੇਕੈ ॥ ਰਾਮ ਨਾਮੁ ਦੇ ਸਰਣਿ ਪਰੇਕੈ ॥ ਹਰਿ ਧਨੁ ਨਾਮੁ ਅਮੋਲਕੁ ਦੇਵੈ ਹਰਿ ਜਸੁ ਦਰਗਹ ਪਿਆਰਾ ਹੇ ॥੧੬॥
kar kirapaa prabh paar utaaree ||
agan paanee saagar at gaharaa gur satigur paar utaaraa he ||2||
manmukh a(n)dhule sojhee naahee ||
aaveh jaeh mareh mar jaahee ||
poorab likhiaa lekh na miTiee jam dhar a(n)dh khuaaraa he ||3||
eik aaveh jaaveh ghar vaas na paaveh ||
kirat ke baadhe paap kamaaveh ||
a(n)dhule sojhee boojh na kaiee lobh buraa aha(n)kaaraa he ||4||
pir bin kiaa tis dhan seegaaraa ||
par pir raatee khasam visaaraa ||
jiau besuaa poot baap ko kaheeaai tiau fokaT kaar vikaaraa he ||5||
pret pi(n)jar meh dhookh ghanere ||
narak pacheh agiaan a(n)dhere ||
dharam rai kee baakee leejai jin har kaa naam visaaraa he ||6||
sooraj tapai agan bikh jhaalaa ||
apat pasoo manmukh betaalaa ||
aasaa manasaa kooR kamaaveh rog buraa buriaaraa he ||7||
masatak bhaar kalar sir bhaaraa ||
kiau kar bhavajal la(n)ghas paaraa ||
satigur bohith aadh jugaadhee raam naam nisataaraa he ||8||
putr kalatr jag het piaaraa ||
maiaa moh pasariaa paasaaraa ||
jam ke faahe satigur toRe gurmukh tat beechaaraa he ||9||
kooR muThee chaalai bahu raahee ||
manmukh dhaajhai paR paR bhaahee ||
a(n)mirat naam guroo vadd dhaanaa naam japahu sukh saaraa he ||10||
satigur tuThaa sach dhiraRaae ||
sabh dhukh meTe maarag paae ||
ka(n)ddaa pai na gaddiee moole jis satigur raakhanahaaraa he ||11||
khehoo kheh ralai tan chheejai ||
manmukh paathar sail na bheejai ||
karan palaav kare bahutere narak surag avataaraa he ||12||
maiaa bikh bhuia(n)gam naale ||
ein dhubidhaa ghar bahute gaale ||
satigur baajhahu preet na upajai bhagat rate pateeaaraa he ||13||
saakat maiaa kau bahu dhaaveh ||
naam visaar kahaa sukh paaveh ||
tirahu gun a(n)tar khapeh khapaaveh naahee paar utaaraa he ||14||
kookar sookar kahe’eeh kooRiaaraa ||
bhauk mareh bhau bhau bhau haaraa ||
man tan jhooThe kooR kamaaveh dhuramat dharageh haaraa he ||15||
satigur milai ta manooaa Tekai ||
raam naam dhe saran parekai ||
har dhan naam amolak dhevai har jas dharageh piaaraa he ||1