Sri Guru Granth Sahib

ਅੰਗ ੧੦੪੧

ਸਚ ਬਿਨੁ ਭਵਜਲੁ ਜਾਇ ਨ ਤਰਿਆ ॥ ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥ ਰਹੈ ਅਤੀਤੁ ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥੬॥
ਝੂਠੀ ਜਗ ਹਿਤ ਕੀ ਚਤੁਰਾਈ ॥ ਬਿਲਮ ਨ ਲਾਗੈ ਆਵੈ ਜਾਈ ॥ ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥੭॥
ਉਪਜਹਿ ਬਿਨਸਹਿ ਬੰਧਨ ਬੰਧੇ ॥ ਹਉਮੈ ਮਾਇਆ ਕੇ ਗਲਿ ਫੰਧੇ ॥ ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ ਚਲਾਇਆ ॥੮॥
ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ ॥ ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ ॥ ਗੁਰਮਤਿ ਲੇਹੁ ਤਰਹੁ ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥੯॥
ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥ ਗੁਰਮਤਿ ਸਾਇਰਿ ਪਾਹਣ ਤਾਰੇ ॥ ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥੧੦॥
ਗੁਰਮਤਿ ਲੇਹੁ ਤਰਹੁ ਸਚੁ ਤਾਰੀ ॥ ਆਤਮ ਚੀਨਹੁ ਰਿਦੈ ਮੁਰਾਰੀ ॥ ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥੧੧॥
ਗੁਰਮਤਿ ਪੰਚ ਸਖੇ ਗੁਰ ਭਾਈ ॥ ਗੁਰਮਤਿ ਅਗਨਿ ਨਿਵਾਰਿ ਸਮਾਈ ॥ ਮਨਿ ਮੁਖਿ ਨਾਮੁ ਜਪਹੁ ਜਗਜੀਵਨ ਰਿਦ ਅੰਤਰਿ ਅਲਖੁ ਲਖਾਇਆ ॥੧੨॥
ਗੁਰਮੁਖਿ ਬੂਝੈ ਸਬਦਿ ਪਤੀਜੈ ॥ ਉਸਤਤਿ ਨਿੰਦਾ ਕਿਸ ਕੀ ਕੀਜੈ ॥ ਚੀਨਹੁ ਆਪੁ ਜਪਹੁ ਜਗਦੀਸਰੁ ਹਰਿ ਜਗੰਨਾਥੁ ਮਨਿ ਭਾਇਆ ॥੧੩॥
ਜੋ ਬ੍ਰਹਮੰਡਿ ਖੰਡਿ ਸੋ ਜਾਣਹੁ ॥ ਗੁਰਮੁਖਿ ਬੂਝਹੁ ਸਬਦਿ ਪਛਾਣਹੁ ॥ ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥੧੪॥
ਗੁਰਮਤਿ ਬੋਲਹੁ ਹਰਿ ਜਸੁ ਸੂਚਾ ॥ ਗੁਰਮਤਿ ਆਖੀ ਦੇਖਹੁ ਊਚਾ ॥ ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥੧੫॥੩॥੨੦॥
ਮਾਰੂ ਮਹਲਾ ੧ ॥
ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥ ਲਬੁ ਲੋਭੁ ਤਜਿ ਹੋਹੁ ਨਿਚਿੰਦਾ ॥ ਭ੍ਰਮ ਕਾ ਸੰਗਲੁ ਤੋੜਿ ਨਿਰਾਲਾ ਹਰਿ ਅੰਤਰਿ ਹਰਿ ਰਸੁ ਪਾਇਆ ॥੧॥
ਨਿਸਿ ਦਾਮਨਿ ਜਿਉ ਚਮਕਿ ਚੰਦਾਇਣੁ ਦੇਖੈ ॥ ਅਹਿਨਿਸਿ ਜੋਤਿ ਨਿਰੰਤਰਿ ਪੇਖੈ ॥ ਆਨੰਦ ਰੂਪੁ ਅਨੂਪੁ ਸਰੂਪਾ ਗੁਰਿ ਪੂਰੈ ਦੇਖਾਇਆ ॥੨॥
ਸਤਿਗੁਰ ਮਿਲਹੁ ਆਪੇ ਪ੍ਰਭੁ ਤਾਰੇ ॥ ਸਸਿ ਘਰਿ ਸੂਰੁ ਦੀਪਕੁ ਗੈਣਾਰੇ ॥ ਦੇਖਿ ਅਦਿਸਟੁ ਰਹਹੁ ਲਿਵ ਲਾਗੀ ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥੩॥
ਅੰਮ੍ਰਿਤ ਰਸੁ ਪਾਏ ਤ੍ਰਿਸਨਾ ਭਉ ਜਾਏ ॥ ਅਨਭਉ ਪਦੁ ਪਾਵੈ ਆਪੁ ਗਵਾਏ ॥ ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥੪॥
ਅਦ੍ਰਿਸਟ ਅਗੋਚਰੁ ਨਾਮੁ ਅਪਾਰਾ ॥

Ang 1041

sach bin bhavajal jai na tariaa ||
eh samu(n)dh athaahu mahaa bikh bhariaa ||
rahai ateet gurmat le uoopar har nirabhau kai ghar paiaa ||6||
jhooThee jag hit kee chaturaiee ||
bilam na laagai aavai jaiee ||
naam visaar chaleh abhimaanee upajai binas khapaiaa ||7||
aupajeh binaseh ba(n)dhan ba(n)dhe ||
haumai maiaa ke gal fa(n)dhe ||
jis raam naam naahee mat gurmat so jam pur ba(n)dh chalaiaa ||8||
gur bin mokh mukat kiau paieeaai ||
bin gur raam naam kiau dhiaaieeaai ||
gurmat leh tarahu bhav dhutar mukat bhe sukh paiaa ||9||
gurmat kirasan govaradhan dhaare ||
gurmat sair paahan taare ||
gurmat leh param padh paieeaai naanak gur bharam chukaiaa ||10||
gurmat leh tarahu sach taaree ||
aatam cheenahu ridhai muraaree ||
jam ke faahe kaaTeh har jap akul nira(n)jan paiaa ||11||
gurmat pa(n)ch sakhe gur bhaiee ||
gurmat agan nivaar samaiee ||
man mukh naam japahu jagajeevan ridh a(n)tar alakh lakhaiaa ||12||
gurmukh boojhai sabadh pateejai ||
ausatat ni(n)dhaa kis kee keejai ||
cheenahu aap japahu jagadheesar har jaga(n)naath man bhaiaa ||13||
jo brahama(n)dd kha(n)dd so jaanahu ||
gurmukh boojhahu sabadh pachhaanahu ||
ghaT ghaT bhoge bhoganahaaraa rahai ateet sabaiaa ||14||
gurmat bolahu har jas soochaa ||
gurmat aakhee dhekhahu uoochaa ||
sravanee naam sunai har baanee naanak har ra(n)g ra(n)gaiaa ||15||3||20||
maaroo mahalaa pehilaa ||
kaam karodh parahar par ni(n)dhaa ||
lab lobh taj hoh nichi(n)dhaa ||
bhram kaa sa(n)gal toR niraalaa har a(n)tar har ras paiaa ||1||
nis dhaaman jiau chamak cha(n)dhain dhekhai ||
ahinis jot nira(n)tar pekhai ||
aana(n)dh roop anoop saroopaa gur poorai dhekhaiaa ||2||
satigur milahu aape prabh taare ||
sas ghar soor dheepak gainaare ||
dhekh adhisaT rahahu liv laagee sabh tirabhavan braham sabaiaa ||3||
a(n)mirat ras paae tirasanaa bhau jaae ||
anabhau padh paavai aap gavaae ||
uoochee padhavee uoocho uoochaa niramal sabadh kamaiaa ||4||
adhirasaT agochar naam apaaraa ||