ਅਤਿ ਰਸੁ ਮੀਠਾ ਨਾਮੁ ਪਿਆਰਾ ॥ ਨਾਨਕ ਕਉ ਜੁਗਿ ਜੁਗਿ ਹਰਿ ਜਸੁ ਦੀਜੈ ਹਰਿ ਜਪੀਐ ਅੰਤੁ ਨ ਪਾਇਆ ॥੫॥
ਅੰਤਰਿ ਨਾਮੁ ਪਰਾਪਤਿ ਹੀਰਾ ॥ ਹਰਿ ਜਪਤੇ ਮਨੁ ਮਨ ਤੇ ਧੀਰਾ ॥ ਦੁਘਟ ਘਟ ਭਉ ਭੰਜਨੁ ਪਾਈਐ ਬਾਹੁੜਿ ਜਨਮਿ ਨ ਜਾਇਆ ॥੬॥
ਭਗਤਿ ਹੇਤਿ ਗੁਰ ਸਬਦਿ ਤਰੰਗਾ ॥ ਹਰਿ ਜਸੁ ਨਾਮੁ ਪਦਾਰਥੁ ਮੰਗਾ ॥ ਹਰਿ ਭਾਵੈ ਗੁਰ ਮੇਲਿ ਮਿਲਾਏ ਹਰਿ ਤਾਰੇ ਜਗਤੁ ਸਬਾਇਆ ॥੭॥
ਜਿਨਿ ਜਪੁ ਜਪਿਓ ਸਤਿਗੁਰ ਮਤਿ ਵਾ ਕੇ ॥ ਜਮਕੰਕਰ ਕਾਲੁ ਸੇਵਕ ਪਗ ਤਾ ਕੇ ॥ ਊਤਮ ਸੰਗਤਿ ਗਤਿ ਮਿਤਿ ਊਤਮ ਜਗੁ ਭਉਜਲੁ ਪਾਰਿ ਤਰਾਇਆ ॥੮॥
ਇਹੁ ਭਵਜਲੁ ਜਗਤੁ ਸਬਦਿ ਗੁਰ ਤਰੀਐ ॥ ਅੰਤਰ ਕੀ ਦੁਬਿਧਾ ਅੰਤਰਿ ਜਰੀਐ ॥ ਪੰਚ ਬਾਣ ਲੇ ਜਮ ਕਉ ਮਾਰੈ ਗਗਨੰਤਰਿ ਧਣਖੁ ਚੜਾਇਆ ॥੯॥
ਸਾਕਤ ਨਰਿ ਸਬਦ ਸੁਰਤਿ ਕਿਉ ਪਾਈਐ ॥ ਸਬਦ ਸੁਰਤਿ ਬਿਨੁ ਆਈਐ ਜਾਈਐ ॥ ਨਾਨਕ ਗੁਰਮੁਖਿ ਮੁਕਤਿ ਪਰਾਇਣੁ ਹਰਿ ਪੂਰੈ ਭਾਗਿ ਮਿਲਾਇਆ ॥੧੦॥
ਨਿਰਭਉ ਸਤਿਗੁਰੁ ਹੈ ਰਖਵਾਲਾ ॥ ਭਗਤਿ ਪਰਾਪਤਿ ਗੁਰ ਗੋਪਾਲਾ ॥ ਧੁਨਿ ਅਨੰਦ ਅਨਾਹਦੁ ਵਾਜੈ ਗੁਰ ਸਬਦਿ ਨਿਰੰਜਨੁ ਪਾਇਆ ॥੧੧॥
ਨਿਰਭਉ ਸੋ ਸਿਰਿ ਨਾਹੀ ਲੇਖਾ ॥ ਆਪਿ ਅਲੇਖੁ ਕੁਦਰਤਿ ਹੈ ਦੇਖਾ ॥ ਆਪਿ ਅਤੀਤੁ ਅਜੋਨੀ ਸੰਭਉ ਨਾਨਕ ਗੁਰਮਤਿ ਸੋ ਪਾਇਆ ॥੧੨॥
ਅੰਤਰ ਕੀ ਗਤਿ ਸਤਿਗੁਰੁ ਜਾਣੈ ॥ ਸੋ ਨਿਰਭਉ ਗੁਰ ਸਬਦਿ ਪਛਾਣੈ ॥ ਅੰਤਰੁ ਦੇਖਿ ਨਿਰੰਤਰਿ ਬੂਝੈ ਅਨਤ ਨ ਮਨੁ ਡੋਲਾਇਆ ॥੧੩॥
ਨਿਰਭਉ ਸੋ ਅਭ ਅੰਤਰਿ ਵਸਿਆ ॥ ਅਹਿਨਿਸਿ ਨਾਮਿ ਨਿਰੰਜਨ ਰਸਿਆ ॥ ਨਾਨਕ ਹਰਿ ਜਸੁ ਸੰਗਤਿ ਪਾਈਐ ਹਰਿ ਸਹਜੇ ਸਹਜਿ ਮਿਲਾਇਆ ॥੧੪॥
ਅੰਤਰਿ ਬਾਹਰਿ ਸੋ ਪ੍ਰਭੁ ਜਾਣੈ ॥ ਰਹੈ ਅਲਿਪਤੁ ਚਲਤੇ ਘਰਿ ਆਣੈ ॥ ਊਪਰਿ ਆਦਿ ਸਰਬ ਤਿਹੁ ਲੋਈ ਸਚੁ ਨਾਨਕ ਅੰਮ੍ਰਿਤ ਰਸੁ ਪਾਇਆ ॥੧੫॥੪॥੨੧॥
ਮਾਰੂ ਮਹਲਾ ੧ ॥
ਕੁਦਰਤਿ ਕਰਨੈਹਾਰ ਅਪਾਰਾ ॥ ਕੀਤੇ ਕਾ ਨਾਹੀ ਕਿਹੁ ਚਾਰਾ ॥ ਜੀਅ ਉਪਾਇ ਰਿਜਕੁ ਦੇ ਆਪੇ ਸਿਰਿ ਸਿਰਿ ਹੁਕਮੁ ਚਲਾਇਆ ॥੧॥
ਹੁਕਮੁ ਚਲਾਇ ਰਹਿਆ ਭਰਪੂਰੇ ॥ ਕਿਸੁ ਨੇੜੈ ਕਿਸੁ ਆਖਾਂ ਦੂਰੇ ॥ ਗੁਪਤ ਪ੍ਰਗਟ ਹਰਿ ਘਟਿ ਘਟਿ ਦੇਖਹੁ ਵਰਤੈ ਤਾਕੁ ਸਬਾਇਆ ॥੨॥
ਜਿਸ ਕਉ ਮੇਲੇ ਸੁਰਤਿ ਸਮਾਏ ॥ ਗੁਰ ਸਬਦੀ ਹਰਿ ਨਾਮੁ ਧਿਆਏ ॥ ਆਨਦ ਰੂਪ ਅਨੂਪ ਅਗੋਚਰ ਗੁਰ ਮਿਲਿਐ ਭਰਮੁ ਜਾਇਆ ॥੩॥
ਮਨ ਤਨ ਧਨ ਤੇ ਨਾਮੁ ਪਿਆਰਾ ॥ ਅੰਤਿ ਸਖਾਈ ਚਲਣਵਾਰਾ ॥
at ras meeThaa naam piaaraa ||
naanak kau jug jug har jas dheejai har japeeaai a(n)t na paiaa ||5||
a(n)tar naam paraapat heeraa ||
har japate man man te dheeraa ||
dhughaT ghaT bhau bha(n)jan paieeaai baahuR janam na jaiaa ||6||
bhagat het gur sabadh tara(n)gaa ||
har jas naam padhaarath ma(n)gaa ||
har bhaavai gur mel milaae har taare jagat sabaiaa ||7||
jin jap japio satigur mat vaa ke ||
jamaka(n)kar kaal sevak pag taa ke ||
uootam sa(n)gat gat mit uootam jag bhaujal paar taraiaa ||8||
eih bhavajal jagat sabadh gur tareeaai ||
a(n)tar kee dhubidhaa a(n)tar jareeaai ||
pa(n)ch baan le jam kau maarai gagana(n)tar dhanakh chaRaiaa ||9||
saakat nar sabadh surat kiau paieeaai ||
sabadh surat bin aaieeaai jaieeaai ||
naanak gurmukh mukat parain har poorai bhaag milaiaa ||10||
nirabhau satigur hai rakhavaalaa ||
bhagat paraapat gur gopaalaa ||
dhun ana(n)dh anaahadh vaajai gur sabadh nira(n)jan paiaa ||11||
nirabhau so sir naahee lekhaa ||
aap alekh kudharat hai dhekhaa ||
aap ateet ajonee sa(n)bhau naanak gurmat so paiaa ||12||
a(n)tar kee gat satigur jaanai ||
so nirabhau gur sabadh pachhaanai ||
a(n)tar dhekh nira(n)tar boojhai anat na man ddolaiaa ||13||
nirabhau so abh a(n)tar vasiaa ||
ahinis naam nira(n)jan rasiaa ||
naanak har jas sa(n)gat paieeaai har sahaje sahaj milaiaa ||14||
a(n)tar baahar so prabh jaanai ||
rahai alipat chalate ghar aanai ||
uoopar aadh sarab tih loiee sach naanak a(n)mirat ras paiaa ||15||4||21||
maaroo mahalaa pehilaa ||
kudharat karanaihaar apaaraa ||
keete kaa naahee kih chaaraa ||
jeea upai rijak dhe aape sir sir hukam chalaiaa ||1||
hukam chalai rahiaa bharapoore ||
kis neRai kis aakhaa(n) dhoore ||
gupat pragaT har ghaT ghaT dhekhahu varatai taak sabaiaa ||2||
jis kau mele surat samaae ||
gur sabadhee har naam dhiaae ||
aanadh roop anoop agochar gur miliaai bharam jaiaa ||3||
man tan dhan te naam piaaraa ||
a(n)t sakhaiee chalanavaaraa ||