ਮੋਹ ਪਸਾਰ ਨਹੀ ਸੰਗਿ ਬੇਲੀ ਬਿਨੁ ਹਰਿ ਗੁਰ ਕਿਨਿ ਸੁਖੁ ਪਾਇਆ ॥੪॥
ਜਿਸ ਕਉ ਨਦਰਿ ਕਰੇ ਗੁਰੁ ਪੂਰਾ ॥ ਸਬਦਿ ਮਿਲਾਏ ਗੁਰਮਤਿ ਸੂਰਾ ॥ ਨਾਨਕ ਗੁਰ ਕੇ ਚਰਨ ਸਰੇਵਹੁ ਜਿਨਿ ਭੂਲਾ ਮਾਰਗਿ ਪਾਇਆ ॥੫॥
ਸੰਤ ਜਨਾਂ ਹਰਿ ਧਨੁ ਜਸੁ ਪਿਆਰਾ ॥ ਗੁਰਮਤਿ ਪਾਇਆ ਨਾਮੁ ਤੁਮਾਰਾ ॥ ਜਾਚਿਕੁ ਸੇਵ ਕਰੇ ਦਰਿ ਹਰਿ ਕੈ ਹਰਿ ਦਰਗਹ ਜਸੁ ਗਾਇਆ ॥੬॥
ਸਤਿਗੁਰੁ ਮਿਲੈ ਤ ਮਹਲਿ ਬੁਲਾਏ ॥ ਸਾਚੀ ਦਰਗਹ ਗਤਿ ਪਤਿ ਪਾਏ ॥ ਸਾਕਤ ਠਉਰ ਨਾਹੀ ਹਰਿ ਮੰਦਰ ਜਨਮ ਮਰੈ ਦੁਖੁ ਪਾਇਆ ॥੭॥
ਸੇਵਹੁ ਸਤਿਗੁਰ ਸਮੁੰਦੁ ਅਥਾਹਾ ॥ ਪਾਵਹੁ ਨਾਮੁ ਰਤਨੁ ਧਨੁ ਲਾਹਾ ॥ ਬਿਖਿਆ ਮਲੁ ਜਾਇ ਅੰਮ੍ਰਿਤ ਸਰਿ ਨਾਵਹੁ ਗੁਰ ਸਰ ਸੰਤੋਖੁ ਪਾਇਆ ॥੮॥
ਸਤਿਗੁਰ ਸੇਵਹੁ ਸੰਕ ਨ ਕੀਜੈ ॥ ਆਸਾ ਮਾਹਿ ਨਿਰਾਸੁ ਰਹੀਜੈ ॥ ਸੰਸਾ ਦੂਖ ਬਿਨਾਸਨੁ ਸੇਵਹੁ ਫਿਰਿ ਬਾਹੁੜਿ ਰੋਗੁ ਨ ਲਾਇਆ ॥੯॥
ਸਾਚੇ ਭਾਵੈ ਤਿਸੁ ਵਡੀਆਏ ॥ ਕਉਨੁ ਸੁ ਦੂਜਾ ਤਿਸੁ ਸਮਝਾਏ ॥ ਹਰਿ ਗੁਰ ਮੂਰਤਿ ਏਕਾ ਵਰਤੈ ਨਾਨਕ ਹਰਿ ਗੁਰ ਭਾਇਆ ॥੧੦॥
ਵਾਚਹਿ ਪੁਸਤਕ ਵੇਦ ਪੁਰਾਨਾਂ ॥ ਇਕ ਬਹਿ ਸੁਨਹਿ ਸੁਨਾਵਹਿ ਕਾਨਾਂ ॥ ਅਜਗਰ ਕਪਟੁ ਕਹਹੁ ਕਿਉ ਖੁਲ੍ਹ੍ਹੈ ਬਿਨੁ ਸਤਿਗੁਰ ਤਤੁ ਨ ਪਾਇਆ ॥੧੧॥
ਕਰਹਿ ਬਿਭੂਤਿ ਲਗਾਵਹਿ ਭਸਮੈ ॥ ਅੰਤਰਿ ਕ੍ਰੋਧੁ ਚੰਡਾਲੁ ਸੁ ਹਉਮੈ ॥ ਪਾਖੰਡ ਕੀਨੇ ਜੋਗੁ ਨ ਪਾਈਐ ਬਿਨੁ ਸਤਿਗੁਰ ਅਲਖੁ ਨ ਪਾਇਆ ॥੧੨॥
ਤੀਰਥ ਵਰਤ ਨੇਮ ਕਰਹਿ ਉਦਿਆਨਾ ॥ ਜਤੁ ਸਤੁ ਸੰਜਮੁ ਕਥਹਿ ਗਿਆਨਾ ॥ ਰਾਮ ਨਾਮ ਬਿਨੁ ਕਿਉ ਸੁਖੁ ਪਾਈਐ ਬਿਨੁ ਸਤਿਗੁਰ ਭਰਮੁ ਨ ਜਾਇਆ ॥੧੩॥
ਨਿਉਲੀ ਕਰਮ ਭੁਇਅੰਗਮ ਭਾਠੀ ॥ ਰੇਚਕ ਕੁੰਭਕ ਪੂਰਕ ਮਨ ਹਾਠੀ ॥ ਪਾਖੰਡ ਧਰਮੁ ਪ੍ਰੀਤਿ ਨਹੀ ਹਰਿ ਸਉ ਗੁਰ ਸਬਦ ਮਹਾ ਰਸੁ ਪਾਇਆ ॥੧੪॥
ਕੁਦਰਤਿ ਦੇਖਿ ਰਹੇ ਮਨੁ ਮਾਨਿਆ ॥ ਗੁਰ ਸਬਦੀ ਸਭੁ ਬ੍ਰਹਮੁ ਪਛਾਨਿਆ ॥ ਨਾਨਕ ਆਤਮ ਰਾਮੁ ਸਬਾਇਆ ਗੁਰ ਸਤਿਗੁਰ ਅਲਖੁ ਲਖਾਇਆ ॥੧੫॥੫॥੨੨॥
ਮਾਰੂ ਸੋਲਹੇ ਮਹਲਾ ੩
ੴ ਸਤਿਗੁਰ ਪ੍ਰਸਾਦਿ ॥
ਹੁਕਮੀ ਸਹਜੇ ਸ੍ਰਿਸਟਿ ਉਪਾਈ ॥ ਕਰਿ ਕਰਿ ਵੇਖੈ ਅਪਣੀ ਵਡਿਆਈ ॥ ਆਪੇ ਕਰੇ ਕਰਾਏ ਆਪੇ ਹੁਕਮੇ ਰਹਿਆ ਸਮਾਈ ਹੇ ॥੧॥
ਮਾਇਆ ਮੋਹੁ ਜਗਤੁ ਗੁਬਾਰਾ ॥ ਗੁਰਮੁਖਿ ਬੂਝੈ ਕੋ ਵੀਚਾਰਾ ॥ ਆਪੇ ਨਦਰਿ ਕਰੇ ਸੋ ਪਾਏ ਆਪੇ ਮੇਲਿ ਮਿਲਾਈ ਹੇ ॥੨॥
moh pasaar nahee sa(n)g belee bin har gur kin sukh paiaa ||4||
jis kau nadhar kare gur pooraa ||
sabadh milaae gurmat sooraa ||
naanak gur ke charan sarevahu jin bhoolaa maarag paiaa ||5||
sa(n)t janaa(n) har dhan jas piaaraa ||
gurmat paiaa naam tumaaraa ||
jaachik sev kare dhar har kai har dharageh jas gaiaa ||6||
satigur milai ta mahal bulaae ||
saachee dharageh gat pat paae ||
saakat Thaur naahee har ma(n)dhar janam marai dhukh paiaa ||7||
sevahu satigur samu(n)dh athaahaa ||
paavahu naam ratan dhan laahaa ||
bikhiaa mal jai a(n)mirat sar naavahu gur sar sa(n)tokh paiaa ||8||
satigur sevahu sa(n)k na keejai ||
aasaa maeh niraas raheejai ||
sa(n)saa dhookh binaasan sevahu fir baahuR rog na laiaa ||9||
saache bhaavai tis vaddeeaae ||
kaunu su dhoojaa tis samajhaae ||
har gur moorat ekaa varatai naanak har gur bhaiaa ||10||
vaacheh pusatak vedh puraanaa(n) ||
eik beh suneh sunaaveh kaanaa(n) ||
ajagar kapaT kahahu kiau khul(h)ai bin satigur tat na paiaa ||11||
kareh bibhoot lagaaveh bhasamai ||
a(n)tar karodh cha(n)ddaalu su haumai ||
paakha(n)dd keene jog na paieeaai bin satigur alakh na paiaa ||12||
teerath varat nem kareh udhiaanaa ||
jat sat sa(n)jam katheh giaanaa ||
raam naam bin kiau sukh paieeaai bin satigur bharam na jaiaa ||13||
niaulee karam bhuia(n)gam bhaaThee ||
rechak ku(n)bhak poorak man haaThee ||
paakha(n)dd dharam preet nahee har sau gur sabadh mahaa ras paiaa ||14||
kudharat dhekh rahe man maaniaa ||
gur sabadhee sabh braham pachhaaniaa ||
naanak aatam raam sabaiaa gur satigur alakh lakhaiaa ||15||5||22||
maaroo solahe mahalaa teejaa
ikOankaar satigur prasaadh ||
hukamee sahaje sirasaT upaiee ||
kar kar vekhai apanee vaddiaaiee ||
aape kare karaae aape hukame rahiaa samaiee he ||1||
maiaa moh jagat gubaaraa ||
gurmukh boojhai ko veechaaraa ||
aape nadhar kare so paae aape mel milaiee he ||2||