ਜੋ ਤਿਸੁ ਭਾਵੈ ਸੋਈ ਕਰਸੀ ॥ ਆਪਹੁ ਹੋਆ ਨਾ ਕਿਛੁ ਹੋਸੀ ॥ ਨਾਨਕ ਨਾਮੁ ਮਿਲੈ ਵਡਿਆਈ ਦਰਿ ਸਾਚੈ ਪਤਿ ਪਾਈ ਹੇ ॥੧੬॥੩॥
ਮਾਰੂ ਮਹਲਾ ੩ ॥
ਜੋ ਆਇਆ ਸੋ ਸਭੁ ਕੋ ਜਾਸੀ ॥ ਦੂਜੈ ਭਾਇ ਬਾਧਾ ਜਮ ਫਾਸੀ ॥ ਸਤਿਗੁਰਿ ਰਾਖੇ ਸੇ ਜਨ ਉਬਰੇ ਸਾਚੇ ਸਾਚਿ ਸਮਾਈ ਹੇ ॥੧॥
ਆਪੇ ਕਰਤਾ ਕਰਿ ਕਰਿ ਵੇਖੈ ॥ ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥ ਗੁਰਮੁਖਿ ਗਿਆਨੁ ਤਿਸੁ ਸਭੁ ਕਿਛੁ ਸੂਝੈ ਅਗਿਆਨੀ ਅੰਧੁ ਕਮਾਈ ਹੇ ॥੨॥
ਮਨਮੁਖ ਸਹਸਾ ਬੂਝ ਨ ਪਾਈ ॥ ਮਰਿ ਮਰਿ ਜੰਮੈ ਜਨਮੁ ਗਵਾਈ ॥ ਗੁਰਮੁਖਿ ਨਾਮਿ ਰਤੇ ਸੁਖੁ ਪਾਇਆ ਸਹਜੇ ਸਾਚਿ ਸਮਾਈ ਹੇ ॥੩॥
ਧੰਧੈ ਧਾਵਤ ਮਨੁ ਭਇਆ ਮਨੂਰਾ ॥ ਫਿਰਿ ਹੋਵੈ ਕੰਚਨੁ ਭੇਟੈ ਗੁਰੁ ਪੂਰਾ ॥ ਆਪੇ ਬਖਸਿ ਲਏ ਸੁਖੁ ਪਾਏ ਪੂਰੈ ਸਬਦਿ ਮਿਲਾਈ ਹੇ ॥੪॥
ਦੁਰਮਤਿ ਝੂਠੀ ਬੁਰੀ ਬੁਰਿਆਰਿ ॥ ਅਉਗਣਿਆਰੀ ਅਉਗਣਿਆਰਿ ॥ ਕਚੀ ਮਤਿ ਫੀਕਾ ਮੁਖਿ ਬੋਲੈ ਦੁਰਮਤਿ ਨਾਮੁ ਨ ਪਾਈ ਹੇ ॥੫॥
ਅਉਗਣਿਆਰੀ ਕੰਤ ਨ ਭਾਵੈ ॥ ਮਨ ਕੀ ਜੂਠੀ ਜੂਠੁ ਕਮਾਵੈ ॥ ਪਿਰ ਕਾ ਸਾਉ ਨ ਜਾਣੈ ਮੂਰਖਿ ਬਿਨੁ ਗੁਰ ਬੂਝ ਨ ਪਾਈ ਹੇ ॥੬॥
ਦੁਰਮਤਿ ਖੋਟੀ ਖੋਟੁ ਕਮਾਵੈ ॥ ਸੀਗਾਰੁ ਕਰੇ ਪਿਰ ਖਸਮ ਨ ਭਾਵੈ ॥ ਗੁਣਵੰਤੀ ਸਦਾ ਪਿਰੁ ਰਾਵੈ ਸਤਿਗੁਰਿ ਮੇਲਿ ਮਿਲਾਈ ਹੇ ॥੭॥
ਆਪੇ ਹੁਕਮੁ ਕਰੇ ਸਭੁ ਵੇਖੈ ॥ ਇਕਨਾ ਬਖਸਿ ਲਏ ਧੁਰਿ ਲੇਖੈ ॥ ਅਨਦਿਨੁ ਨਾਮਿ ਰਤੇ ਸਚੁ ਪਾਇਆ ਆਪੇ ਮੇਲਿ ਮਿਲਾਈ ਹੇ ॥੮॥
ਹਉਮੈ ਧਾਤੁ ਮੋਹ ਰਸਿ ਲਾਈ ॥ ਗੁਰਮੁਖਿ ਲਿਵ ਸਾਚੀ ਸਹਜਿ ਸਮਾਈ ॥ ਆਪੇ ਮੇਲੈ ਆਪੇ ਕਰਿ ਵੇਖੈ ਬਿਨੁ ਸਤਿਗੁਰ ਬੂਝ ਨ ਪਾਈ ਹੇ ॥੯॥
ਇਕਿ ਸਬਦੁ ਵੀਚਾਰਿ ਸਦਾ ਜਨ ਜਾਗੇ ॥ ਇਕਿ ਮਾਇਆ ਮੋਹਿ ਸੋਇ ਰਹੇ ਅਭਾਗੇ ॥ ਆਪੇ ਕਰੇ ਕਰਾਏ ਆਪੇ ਹੋਰੁ ਕਰਣਾ ਕਿਛੂ ਨ ਜਾਈ ਹੇ ॥੧੦॥
ਕਾਲੁ ਮਾਰਿ ਗੁਰ ਸਬਦਿ ਨਿਵਾਰੇ ॥ ਹਰਿ ਕਾ ਨਾਮੁ ਰਖੈ ਉਰ ਧਾਰੇ ॥ ਸਤਿਗੁਰ ਸੇਵਾ ਤੇ ਸੁਖੁ ਪਾਇਆ ਹਰਿ ਕੈ ਨਾਮਿ ਸਮਾਈ ਹੇ ॥੧੧॥
ਦੂਜੈ ਭਾਇ ਫਿਰੈ ਦੇਵਾਨੀ ॥ ਮਾਇਆ ਮੋਹਿ ਦੁਖ ਮਾਹਿ ਸਮਾਨੀ ॥ ਬਹੁਤੇ ਭੇਖ ਕਰੈ ਨਹ ਪਾਏ ਬਿਨੁ ਸਤਿਗੁਰ ਸੁਖੁ ਨ ਪਾਈ ਹੇ ॥੧੨॥
ਕਿਸ ਨੋ ਕਹੀਐ ਜਾ ਆਪਿ ਕਰਾਏ ॥ ਜਿਤੁ ਭਾਵੈ ਤਿਤੁ ਰਾਹਿ ਚਲਾਏ ॥ ਆਪੇ ਮਿਹਰਵਾਨੁ ਸੁਖਦਾਤਾ ਜਿਉ ਭਾਵੈ ਤਿਵੈ ਚਲਾਈ ਹੇ ॥੧੩॥
ਆਪੇ ਕਰਤਾ ਆਪੇ ਭੁਗਤਾ ॥ ਆਪੇ ਸੰਜਮੁ ਆਪੇ ਜੁਗਤਾ ॥ ਆਪੇ ਨਿਰਮਲੁ ਮਿਹਰਵਾਨੁ ਮਧੁਸੂਦਨੁ ਜਿਸ ਦਾ ਹੁਕਮੁ ਨ ਮੇਟਿਆ ਜਾਈ ਹੇ ॥੧੪॥
ਸੇ ਵਡਭਾਗੀ ਜਿਨੀ ਏਕੋ ਜਾਤਾ ॥
jo tis bhaavai soiee karasee ||
aapahu hoaa naa kichh hosee ||
naanak naam milai vaddiaaiee dhar saachai pat paiee he ||16||3||
maaroo mahalaa teejaa ||
jo aaiaa so sabh ko jaasee ||
dhoojai bhai baadhaa jam faasee ||
satigur raakhe se jan ubare saache saach samaiee he ||1||
aape karataa kar kar vekhai ||
jis no nadhar kare soiee jan lekhai ||
gurmukh giaan tis sabh kichh soojhai agiaanee a(n)dh kamaiee he ||2||
manmukh sahasaa boojh na paiee ||
mar mar ja(n)mai janam gavaiee ||
gurmukh naam rate sukh paiaa sahaje saach samaiee he ||3||
dha(n)dhai dhaavat man bhiaa manooraa ||
fir hovai ka(n)chan bheTai gur pooraa ||
aape bakhas le sukh paae poorai sabadh milaiee he ||4||
dhuramat jhooThee buree buriaar ||
aauganiaaree aauganiaar ||
kachee mat feekaa mukh bolai dhuramat naam na paiee he ||5||
aauganiaaree ka(n)t na bhaavai ||
man kee jooThee jooTh kamaavai ||
pir kaa saau na jaanai moorakh bin gur boojh na paiee he ||6||
dhuramat khoTee khoT kamaavai ||
seegaar kare pir khasam na bhaavai ||
gunava(n)tee sadhaa pir raavai satigur mel milaiee he ||7||
aape hukam kare sabh vekhai ||
eikanaa bakhas le dhur lekhai ||
anadhin naam rate sach paiaa aape mel milaiee he ||8||
haumai dhaat moh ras laiee ||
gurmukh liv saachee sahaj samaiee ||
aape melai aape kar vekhai bin satigur boojh na paiee he ||9||
eik sabadh veechaar sadhaa jan jaage ||
eik maiaa moh soi rahe abhaage ||
aape kare karaae aape hor karanaa kichhoo na jaiee he ||10||
kaal maar gur sabadh nivaare ||
har kaa naam rakhai ur dhaare ||
satigur sevaa te sukh paiaa har kai naam samaiee he ||11||
dhoojai bhai firai dhevaanee ||
maiaa moh dhukh maeh samaanee ||
bahute bhekh karai neh paae bin satigur sukh na paiee he ||12||
kis no kaheeaai jaa aap karaae ||
jit bhaavai tit raeh chalaae ||
aape miharavaan sukhadhaataa jiau bhaavai tivai chalaiee he ||13||
aape karataa aape bhugataa ||
aape sa(n)jam aape jugataa ||
aape niramal miharavaan madhusoodhan jis dhaa hukam na meTiaa jaiee he ||14||
se vaddabhaagee jinee eko jaataa ||