Sri Guru Granth Sahib

ਅੰਗ ੧੦੫੨

ਜਹ ਦੇਖਾ ਤੂ ਸਭਨੀ ਥਾਈ ॥ ਪੂਰੈ ਗੁਰਿ ਸਭ ਸੋਝੀ ਪਾਈ ॥ ਨਾਮੋ ਨਾਮੁ ਧਿਆਈਐ ਸਦਾ ਸਦ ਇਹੁ ਮਨੁ ਨਾਮੇ ਰਾਤਾ ਹੇ ॥੧੨॥
ਨਾਮੇ ਰਾਤਾ ਪਵਿਤੁ ਸਰੀਰਾ ॥ ਬਿਨੁ ਨਾਵੈ ਡੂਬਿ ਮੁਏ ਬਿਨੁ ਨੀਰਾ ॥ ਆਵਹਿ ਜਾਵਹਿ ਨਾਮੁ ਨਹੀ ਬੂਝਹਿ ਇਕਨਾ ਗੁਰਮੁਖਿ ਸਬਦੁ ਪਛਾਤਾ ਹੇ ॥੧੩॥
ਪੂਰੈ ਸਤਿਗੁਰਿ ਬੂਝ ਬੁਝਾਈ ॥ ਵਿਣੁ ਨਾਵੈ ਮੁਕਤਿ ਕਿਨੈ ਨ ਪਾਈ ॥ ਨਾਮੇ ਨਾਮਿ ਮਿਲੈ ਵਡਿਆਈ ਸਹਜਿ ਰਹੈ ਰੰਗਿ ਰਾਤਾ ਹੇ ॥੧੪॥
ਕਾਇਆ ਨਗਰੁ ਢਹੈ ਢਹਿ ਢੇਰੀ ॥ ਬਿਨੁ ਸਬਦੈ ਚੂਕੈ ਨਹੀ ਫੇਰੀ ॥ ਸਾਚੁ ਸਲਾਹੇ ਸਾਚਿ ਸਮਾਵੈ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੧੫॥
ਜਿਸ ਨੋ ਨਦਰਿ ਕਰੇ ਸੋ ਪਾਏ ॥ ਸਾਚਾ ਸਬਦੁ ਵਸੈ ਮਨਿ ਆਏ ॥ ਨਾਨਕ ਨਾਮਿ ਰਤੇ ਨਿਰੰਕਾਰੀ ਦਰਿ ਸਾਚੈ ਸਾਚੁ ਪਛਾਤਾ ਹੇ ॥੧੬॥੮॥
ਮਾਰੂ ਸੋਲਹੇ ੩ ॥
ਆਪੇ ਕਰਤਾ ਸਭੁ ਜਿਸੁ ਕਰਣਾ ॥ ਜੀਅ ਜੰਤ ਸਭਿ ਤੇਰੀ ਸਰਣਾ ॥ ਆਪੇ ਗੁਪਤੁ ਵਰਤੈ ਸਭ ਅੰਤਰਿ ਗੁਰ ਕੈ ਸਬਦਿ ਪਛਾਤਾ ਹੇ ॥੧॥
ਹਰਿ ਕੇ ਭਗਤਿ ਭਰੇ ਭੰਡਾਰਾ ॥ ਆਪੇ ਬਖਸੇ ਸਬਦਿ ਵੀਚਾਰਾ ॥ ਜੋ ਤੁਧੁ ਭਾਵੈ ਸੋਈ ਕਰਸਹਿ ਸਚੇ ਸਿਉ ਮਨੁ ਰਾਤਾ ਹੇ ॥੨॥
ਆਪੇ ਹੀਰਾ ਰਤਨੁ ਅਮੋਲੋ ॥ ਆਪੇ ਨਦਰੀ ਤੋਲੇ ਤੋਲੋ ॥ ਜੀਅ ਜੰਤ ਸਭਿ ਸਰਣਿ ਤੁਮਾਰੀ ਕਰਿ ਕਿਰਪਾ ਆਪਿ ਪਛਾਤਾ ਹੇ ॥੩॥
ਜਿਸ ਨੋ ਨਦਰਿ ਹੋਵੈ ਧੁਰਿ ਤੇਰੀ ॥ ਮਰੈ ਨ ਜੰਮੈ ਚੂਕੈ ਫੇਰੀ ॥ ਸਾਚੇ ਗੁਣ ਗਾਵੈ ਦਿਨੁ ਰਾਤੀ ਜੁਗਿ ਜੁਗਿ ਏਕੋ ਜਾਤਾ ਹੇ ॥੪॥
ਮਾਇਆ ਮੋਹਿ ਸਭੁ ਜਗਤੁ ਉਪਾਇਆ ॥ ਬ੍ਰਹਮਾ ਬਿਸਨੁ ਦੇਵ ਸਬਾਇਆ ॥ ਜੋ ਤੁਧੁ ਭਾਣੇ ਸੇ ਨਾਮਿ ਲਾਗੇ ਗਿਆਨ ਮਤੀ ਪਛਾਤਾ ਹੇ ॥੫॥
ਪਾਪ ਪੁੰਨ ਵਰਤੈ ਸੰਸਾਰਾ ॥ ਹਰਖੁ ਸੋਗੁ ਸਭੁ ਦੁਖੁ ਹੈ ਭਾਰਾ ॥ ਗੁਰਮੁਖਿ ਹੋਵੈ ਸੋ ਸੁਖੁ ਪਾਏ ਜਿਨਿ ਗੁਰਮੁਖਿ ਨਾਮੁ ਪਛਾਤਾ ਹੇ ॥੬॥
ਕਿਰਤੁ ਨ ਕੋਈ ਮੇਟਣਹਾਰਾ ॥ ਗੁਰ ਕੈ ਸਬਦੇ ਮੋਖ ਦੁਆਰਾ ॥ ਪੂਰਬਿ ਲਿਖਿਆ ਸੋ ਫਲੁ ਪਾਇਆ ਜਿਨਿ ਆਪੁ ਮਾਰਿ ਪਛਾਤਾ ਹੇ ॥੭॥
ਮਾਇਆ ਮੋਹਿ ਹਰਿ ਸਿਉ ਚਿਤੁ ਨ ਲਾਗੈ ॥ ਦੂਜੈ ਭਾਇ ਘਣਾ ਦੁਖੁ ਆਗੈ ॥ ਮਨਮੁਖ ਭਰਮਿ ਭੁਲੇ ਭੇਖਧਾਰੀ ਅੰਤ ਕਾਲਿ ਪਛੁਤਾਤਾ ਹੇ ॥੮॥
ਹਰਿ ਕੈ ਭਾਣੈ ਹਰਿ ਗੁਣ ਗਾਏ ॥ ਸਭਿ ਕਿਲਬਿਖ ਕਾਟੇ ਦੂਖ ਸਬਾਏ ॥ ਹਰਿ ਨਿਰਮਲੁ ਨਿਰਮਲ ਹੈ ਬਾਣੀ ਹਰਿ ਸੇਤੀ ਮਨੁ ਰਾਤਾ ਹੇ ॥੯॥
ਜਿਸ ਨੋ ਨਦਰਿ ਕਰੇ ਸੋ ਗੁਣ ਨਿਧਿ ਪਾਏ ॥ ਹਉਮੈ ਮੇਰਾ ਠਾਕਿ ਰਹਾਏ ॥ ਗੁਣ ਅਵਗਣ ਕਾ ਏਕੋ ਦਾਤਾ ਗੁਰਮੁਖਿ ਵਿਰਲੀ ਜਾਤਾ ਹੇ ॥੧੦॥
ਮੇਰਾ ਪ੍ਰਭੁ ਨਿਰਮਲੁ ਅਤਿ ਅਪਾਰਾ ॥ ਆਪੇ ਮੇਲੈ ਗੁਰ ਸਬਦਿ ਵੀਚਾਰਾ ॥

Ang 1052

jeh dhekhaa too sabhanee thaiee ||
poorai gur sabh sojhee paiee ||
naamo naam dhiaaieeaai sadhaa sadh ih man naame raataa he ||12||
naame raataa pavit sareeraa ||
bin naavai ddoob mue bin neeraa ||
aaveh jaaveh naam nahee boojheh ikanaa gurmukh sabadh pachhaataa he ||13||
poorai satigur boojh bujhaiee ||
vin naavai mukat kinai na paiee ||
naame naam milai vaddiaaiee sahaj rahai ra(n)g raataa he ||14||
kaiaa nagar ddahai ddeh dderee ||
bin sabadhai chookai nahee feree ||
saach salaahe saach samaavai jin gurmukh eko jaataa he ||15||
jis no nadhar kare so paae || saachaa sabadh vasai man aae ||
naanak naam rate nira(n)kaaree dhar saachai saach pachhaataa he ||16||8||
maaroo solahe 3 ||
aape karataa sabh jis karanaa ||
jeea ja(n)t sabh teree saranaa ||
aape gupat varatai sabh a(n)tar gur kai sabadh pachhaataa he ||1||
har ke bhagat bhare bha(n)ddaaraa ||
aape bakhase sabadh veechaaraa ||
jo tudh bhaavai soiee karaseh sache siau man raataa he ||2||
aape heeraa ratan amolo ||
aape nadharee tole tolo ||
jeea ja(n)t sabh saran tumaaree kar kirapaa aap pachhaataa he ||3||
jis no nadhar hovai dhur teree ||
marai na ja(n)mai chookai feree ||
saache gun gaavai dhin raatee jug jug eko jaataa he ||4||
maiaa moh sabh jagat upaiaa ||
brahamaa bisan dhev sabaiaa ||
jo tudh bhaane se naam laage giaan matee pachhaataa he ||5||
paap pu(n)n varatai sa(n)saaraa ||
harakh sog sabh dhukh hai bhaaraa ||
gurmukh hovai so sukh paae jin gurmukh naam pachhaataa he ||6||
kirat na koiee meTanahaaraa ||
gur kai sabadhe mokh dhuaaraa ||
poorab likhiaa so fal paiaa jin aap maar pachhaataa he ||7||
maiaa moh har siau chit na laagai ||
dhoojai bhai ghanaa dhukh aagai ||
manmukh bharam bhule bhekhadhaaree a(n)t kaal pachhutaataa he ||8||
har kai bhaanai har gun gaae ||
sabh kilabikh kaaTe dhookh sabaae ||
har niramal niramal hai baanee har setee man raataa he ||9||
jis no nadhar kare so gun nidh paae ||
haumai meraa Thaak rahaae ||
gun avagan kaa eko dhaataa gurmukh viralee jaataa he ||10||
meraa prabh niramal at apaaraa ||
aape melai gur sabadh veechaaraa ||