ਗੁਰ ਕੈ ਸਬਦਿ ਹਰਿ ਨਾਮੁ ਵਖਾਣੈ ॥ ਅਨਦਿਨੁ ਨਾਮਿ ਰਤਾ ਦਿਨੁ ਰਾਤੀ ਮਾਇਆ ਮੋਹੁ ਚੁਕਾਹਾ ਹੇ ॥੮॥
ਗੁਰ ਸੇਵਾ ਤੇ ਸਭੁ ਕਿਛੁ ਪਾਏ ॥ ਹਉਮੈ ਮੇਰਾ ਆਪੁ ਗਵਾਏ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਗੁਰ ਕੈ ਸਬਦੇ ਸੋਹਾ ਹੇ ॥੯॥
ਗੁਰ ਕਾ ਸਬਦੁ ਅੰਮ੍ਰਿਤ ਹੈ ਬਾਣੀ ॥ ਅਨਦਿਨੁ ਹਰਿ ਕਾ ਨਾਮੁ ਵਖਾਣੀ ॥ ਹਰਿ ਹਰਿ ਸਚਾ ਵਸੈ ਘਟ ਅੰਤਰਿ ਸੋ ਘਟੁ ਨਿਰਮਲੁ ਤਾਹਾ ਹੇ ॥੧੦॥
ਸੇਵਕ ਸੇਵਹਿ ਸਬਦਿ ਸਲਾਹਹਿ ॥ ਸਦਾ ਰੰਗਿ ਰਾਤੇ ਹਰਿ ਗੁਣ ਗਾਵਹਿ ॥ ਆਪੇ ਬਖਸੇ ਸਬਦਿ ਮਿਲਾਏ ਪਰਮਲ ਵਾਸੁ ਮਨਿ ਤਾਹਾ ਹੇ ॥੧੧॥
ਸਬਦੇ ਅਕਥੁ ਕਥੇ ਸਾਲਾਹੇ ॥ ਮੇਰੇ ਪ੍ਰਭ ਸਾਚੇ ਵੇਪਰਵਾਹੇ ॥ ਆਪੇ ਗੁਣਦਾਤਾ ਸਬਦਿ ਮਿਲਾਏ ਸਬਦੈ ਕਾ ਰਸੁ ਤਾਹਾ ਹੇ ॥੧੨॥
ਮਨਮੁਖੁ ਭੂਲਾ ਠਉਰ ਨ ਪਾਏ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਏ ॥ ਬਿਖਿਆ ਰਾਤੇ ਬਿਖਿਆ ਖੋਜੈ ਮਰਿ ਜਨਮੈ ਦੁਖੁ ਤਾਹਾ ਹੇ ॥੧੩॥
ਆਪੇ ਆਪਿ ਆਪਿ ਸਾਲਾਹੇ ॥ ਤੇਰੇ ਗੁਣ ਪ੍ਰਭ ਤੁਝ ਹੀ ਮਾਹੇ ॥ ਤੂ ਆਪਿ ਸਚਾ ਤੇਰੀ ਬਾਣੀ ਸਚੀ ਆਪੇ ਅਲਖੁ ਅਥਾਹਾ ਹੇ ॥੧੪॥
ਬਿਨੁ ਗੁਰ ਦਾਤੇ ਕੋਇ ਨ ਪਾਏ ॥ ਲਖ ਕੋਟੀ ਜੇ ਕਰਮ ਕਮਾਏ ॥ ਗੁਰ ਕਿਰਪਾ ਤੇ ਘਟ ਅੰਤਰਿ ਵਸਿਆ ਸਬਦੇ ਸਚੁ ਸਾਲਾਹਾ ਹੇ ॥੧੫॥
ਸੇ ਜਨ ਮਿਲੇ ਧੁਰਿ ਆਪਿ ਮਿਲਾਏ ॥ ਸਾਚੀ ਬਾਣੀ ਸਬਦਿ ਸੁਹਾਏ ॥ ਨਾਨਕ ਜਨੁ ਗੁਣ ਗਾਵੈ ਨਿਤ ਸਾਚੇ ਗੁਣ ਗਾਵਹ ਗੁਣੀ ਸਮਾਹਾ ਹੇ ॥੧੬॥੪॥੧੩॥
ਮਾਰੂ ਮਹਲਾ ੩ ॥
ਨਿਹਚਲੁ ਏਕੁ ਸਦਾ ਸਚੁ ਸੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਹਰਿ ਰਸਿ ਭੀਨੇ ਸਦਾ ਧਿਆਇਨਿ ਗੁਰਮਤਿ ਸੀਲੁ ਸੰਨਾਹਾ ਹੇ ॥੧॥
ਅੰਦਰਿ ਰੰਗੁ ਸਦਾ ਸਚਿਆਰਾ ॥ ਗੁਰ ਕੈ ਸਬਦਿ ਹਰਿ ਨਾਮਿ ਪਿਆਰਾ ॥ ਨਉ ਨਿਧਿ ਨਾਮੁ ਵਸਿਆ ਘਟ ਅੰਤਰਿ ਛੋਡਿਆ ਮਾਇਆ ਕਾ ਲਾਹਾ ਹੇ ॥੨॥
ਰਈਅਤਿ ਰਾਜੇ ਦੁਰਮਤਿ ਦੋਈ ॥ ਬਿਨੁ ਸਤਿਗੁਰ ਸੇਵੇ ਏਕੁ ਨ ਹੋਈ ॥ ਏਕੁ ਧਿਆਇਨਿ ਸਦਾ ਸੁਖੁ ਪਾਇਨਿ ਨਿਹਚਲੁ ਰਾਜੁ ਤਿਨਾਹਾ ਹੇ ॥੩॥
ਆਵਣੁ ਜਾਣਾ ਰਖੈ ਨ ਕੋਈ ॥ ਜੰਮਣੁ ਮਰਣੁ ਤਿਸੈ ਤੇ ਹੋਈ ॥ ਗੁਰਮੁਖਿ ਸਾਚਾ ਸਦਾ ਧਿਆਵਹੁ ਗਤਿ ਮੁਕਤਿ ਤਿਸੈ ਤੇ ਪਾਹਾ ਹੇ ॥੪॥
ਸਚੁ ਸੰਜਮੁ ਸਤਿਗੁਰੂ ਦੁਆਰੈ ॥ ਹਉਮੈ ਕ੍ਰੋਧੁ ਸਬਦਿ ਨਿਵਾਰੈ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਸੀਲੁ ਸੰਤੋਖੁ ਸਭੁ ਤਾਹਾ ਹੇ ॥੫॥
ਹਉਮੈ ਮੋਹੁ ਉਪਜੈ ਸੰਸਾਰਾ ॥ ਸਭੁ ਜਗੁ ਬਿਨਸੈ ਨਾਮੁ ਵਿਸਾਰਾ ॥ ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਨਾਮੁ ਸਚਾ ਜਗਿ ਲਾਹਾ ਹੇ ॥੬॥
ਸਚਾ ਅਮਰੁ ਸਬਦਿ ਸੁਹਾਇਆ ॥ ਪੰਚ ਸਬਦ ਮਿਲਿ ਵਾਜਾ ਵਾਇਆ ॥
gur kai sabadh har naam vakhaanai ||
anadhin naam rataa dhin raatee maiaa moh chukaahaa he ||8||
gur sevaa te sabh kichh paae ||
haumai meraa aap gavaae ||
aape kirapaa kare sukhadhaataa gur kai sabadhe sohaa he ||9||
gur kaa sabadh a(n)mirat hai baanee ||
anadhin har kaa naam vakhaanee ||
har har sachaa vasai ghaT a(n)tar so ghaT niramal taahaa he ||10||
sevak seveh sabadh salaaheh ||
sadhaa ra(n)g raate har gun gaaveh ||
aape bakhase sabadh milaae paramal vaas man taahaa he ||11||
sabadhe akath kathe saalaahe ||
mere prabh saache veparavaahe ||
aape gunadhaataa sabadh milaae sabadhai kaa ras taahaa he ||12||
manmukh bhoolaa Thaur na paae ||
jo dhur likhiaa su karam kamaae ||
bikhiaa raate bikhiaa khojai mar janamai dhukh taahaa he ||13||
aape aap aap saalaahe ||
tere gun prabh tujh hee maahe ||
too aap sachaa teree baanee sachee aape alakh athaahaa he ||14||
bin gur dhaate koi na paae ||
lakh koTee je karam kamaae ||
gur kirapaa te ghaT a(n)tar vasiaa sabadhe sach saalaahaa he ||15||
se jan mile dhur aap milaae ||
saachee baanee sabadh suhaae ||
naanak jan gun gaavai nit saache gun gaaveh gunee samaahaa he ||16||4||13||
maaroo mahalaa teejaa ||
nihachal ek sadhaa sach soiee ||
poore gur te sojhee hoiee ||
har ras bheene sadhaa dhiaain gurmat seel sa(n)naahaa he ||1||
a(n)dhar ra(n)g sadhaa sachiaaraa ||
gur kai sabadh har naam piaaraa ||
nau nidh naam vasiaa ghaT a(n)tar chhoddiaa maiaa kaa laahaa he ||2||
rieeat raaje dhuramat dhoiee ||
bin satigur seve ek na hoiee ||
ek dhiaain sadhaa sukh pain nihachal raaj tinaahaa he ||3||
aavan jaanaa rakhai na koiee ||
ja(n)man maran tisai te hoiee ||
gurmukh saachaa sadhaa dhiaavahu gat mukat tisai te paahaa he ||4||
sach sa(n)jam satiguroo dhuaarai ||
haumai karodh sabadh nivaarai ||
satigur sev sadhaa sukh paieeaai seel sa(n)tokh sabh taahaa he ||5||
haumai moh upajai sa(n)saaraa ||
sabh jag binasai naam visaaraa ||
bin satigur seve naam na paieeaai naam sachaa jag laahaa he ||6||
sachaa amar sabadh suhaiaa ||
pa(n)ch sabadh mil vaajaa vaiaa ||