ਕਰਤਾ ਕਰੇ ਸੁ ਨਿਹਚਉ ਹੋਵੈ ॥ ਗੁਰ ਕੈ ਸਬਦੇ ਹਉਮੈ ਖੋਵੈ ॥ ਗੁਰ ਪਰਸਾਦੀ ਕਿਸੈ ਦੇ ਵਡਿਆਈ ਨਾਮੋ ਨਾਮੁ ਧਿਆਇਦਾ ॥੫॥
ਗੁਰ ਸੇਵੇ ਜੇਵਡੁ ਹੋਰੁ ਲਾਹਾ ਨਾਹੀ ॥ ਨਾਮੁ ਮੰਨਿ ਵਸੈ ਨਾਮੋ ਸਾਲਾਹੀ ॥ ਨਾਮੋ ਨਾਮੁ ਸਦਾ ਸੁਖਦਾਤਾ ਨਾਮੋ ਲਾਹਾ ਪਾਇਦਾ ॥੬॥
ਬਿਨੁ ਨਾਵੈ ਸਭ ਦੁਖੁ ਸੰਸਾਰਾ ॥ ਬਹੁ ਕਰਮ ਕਮਾਵਹਿ ਵਧਹਿ ਵਿਕਾਰਾ ॥ ਨਾਮੁ ਨ ਸੇਵਹਿ ਕਿਉ ਸੁਖੁ ਪਾਈਐ ਬਿਨੁ ਨਾਵੈ ਦੁਖੁ ਪਾਇਦਾ ॥੭॥
ਆਪਿ ਕਰੇ ਤੈ ਆਪਿ ਕਰਾਏ ॥ ਗੁਰ ਪਰਸਾਦੀ ਕਿਸੈ ਬੁਝਾਏ ॥ ਗੁਰਮੁਖਿ ਹੋਵਹਿ ਸੇ ਬੰਧਨ ਤੋੜਹਿ ਮੁਕਤੀ ਕੈ ਘਰਿ ਪਾਇਦਾ ॥੮॥
ਗਣਤ ਗਣੈ ਸੋ ਜਲੈ ਸੰਸਾਰਾ ॥ ਸਹਸਾ ਮੂਲਿ ਨ ਚੁਕੈ ਵਿਕਾਰਾ ॥ ਗੁਰਮੁਖਿ ਹੋਵੈ ਸੁ ਗਣਤ ਚੁਕਾਏ ਸਚੇ ਸਚਿ ਸਮਾਇਦਾ ॥੯॥
ਜੇ ਸਚੁ ਦੇਇ ਤ ਪਾਏ ਕੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਚੁ ਨਾਮੁ ਸਾਲਾਹੇ ਰੰਗਿ ਰਾਤਾ ਗੁਰ ਕਿਰਪਾ ਤੇ ਸੁਖੁ ਪਾਇਦਾ ॥੧੦॥
ਜਪੁ ਤਪੁ ਸੰਜਮੁ ਨਾਮੁ ਪਿਆਰਾ ॥ ਕਿਲਵਿਖ ਕਾਟੇ ਕਾਟਣਹਾਰਾ ॥ ਹਰਿ ਕੈ ਨਾਮਿ ਤਨੁ ਮਨੁ ਸੀਤਲੁ ਹੋਆ ਸਹਜੇ ਸਹਜਿ ਸਮਾਇਦਾ ॥੧੧॥
ਅੰਤਰਿ ਲੋਭੁ ਮਨਿ ਮੈਲੈ ਮਲੁ ਲਾਏ ॥ ਮੈਲੇ ਕਰਮ ਕਰੇ ਦੁਖੁ ਪਾਏ ॥ ਕੂੜੋ ਕੂੜੁ ਕਰੇ ਵਾਪਾਰਾ ਕੂੜੁ ਬੋਲਿ ਦੁਖੁ ਪਾਇਦਾ ॥੧੨॥
ਨਿਰਮਲ ਬਾਣੀ ਕੋ ਮੰਨਿ ਵਸਾਏ ॥ ਗੁਰ ਪਰਸਾਦੀ ਸਹਸਾ ਜਾਏ ॥ ਗੁਰ ਕੈ ਭਾਣੈ ਚਲੈ ਦਿਨੁ ਰਾਤੀ ਨਾਮੁ ਚੇਤਿ ਸੁਖੁ ਪਾਇਦਾ ॥੧੩॥
ਆਪਿ ਸਿਰੰਦਾ ਸਚਾ ਸੋਈ ॥ ਆਪਿ ਉਪਾਇ ਖਪਾਏ ਸੋਈ ॥ ਗੁਰਮੁਖਿ ਹੋਵੈ ਸੁ ਸਦਾ ਸਲਾਹੇ ਮਿਲਿ ਸਾਚੇ ਸੁਖੁ ਪਾਇਦਾ ॥੧੪॥
ਅਨੇਕ ਜਤਨ ਕਰੇ ਇੰਦ੍ਰੀ ਵਸਿ ਨ ਹੋਈ ॥ ਕਾਮਿ ਕਰੋਧਿ ਜਲੈ ਸਭੁ ਕੋਈ ॥ ਸਤਿਗੁਰ ਸੇਵੇ ਮਨੁ ਵਸਿ ਆਵੈ ਮਨ ਮਾਰੇ ਮਨਹਿ ਸਮਾਇਦਾ ॥੧੫॥
ਮੇਰਾ ਤੇਰਾ ਤੁਧੁ ਆਪੇ ਕੀਆ ॥ ਸਭਿ ਤੇਰੇ ਜੰਤ ਤੇਰੇ ਸਭਿ ਜੀਆ ॥ ਨਾਨਕ ਨਾਮੁ ਸਮਾਲਿ ਸਦਾ ਤੂ ਗੁਰਮਤੀ ਮੰਨਿ ਵਸਾਇਦਾ ॥੧੬॥੪॥੧੮॥
ਮਾਰੂ ਮਹਲਾ ੩ ॥
ਹਰਿ ਜੀਉ ਦਾਤਾ ਅਗਮ ਅਥਾਹਾ ॥ ਓਸੁ ਤਿਲੁ ਨ ਤਮਾਇ ਵੇਪਰਵਾਹਾ ॥ ਤਿਸ ਨੋ ਅਪੜਿ ਨ ਸਕੈ ਕੋਈ ਆਪੇ ਮੇਲਿ ਮਿਲਾਇਦਾ ॥੧॥
ਜੋ ਕਿਛੁ ਕਰੈ ਸੁ ਨਿਹਚਉ ਹੋਈ ॥ ਤਿਸੁ ਬਿਨੁ ਦਾਤਾ ਅਵਰੁ ਨ ਕੋਈ ॥ ਜਿਸ ਨੋ ਨਾਮ ਦਾਨੁ ਕਰੇ ਸੋ ਪਾਏ ਗੁਰ ਸਬਦੀ ਮੇਲਾਇਦਾ ॥੨॥
ਚਉਦਹ ਭਵਣ ਤੇਰੇ ਹਟਨਾਲੇ ॥ ਸਤਿਗੁਰਿ ਦਿਖਾਏ ਅੰਤਰਿ ਨਾਲੇ ॥ ਨਾਵੈ ਕਾ ਵਾਪਾਰੀ ਹੋਵੈ ਗੁਰ ਸਬਦੀ ਕੋ ਪਾਇਦਾ ॥੩॥
karataa kare su nihachau hovai ||
gur kai sabadhe haumai khovai ||
gur parasaadhee kisai dhe vaddiaaiee naamo naam dhiaaidhaa ||5||
gur seve jevadd hor laahaa naahee ||
naam ma(n)n vasai naamo saalaahee ||
naamo naam sadhaa sukhadhaataa naamo laahaa paidhaa ||6||
bin naavai sabh dhukh sa(n)saaraa ||
bahu karam kamaaveh vadheh vikaaraa ||
naam na seveh kiau sukh paieeaai bin naavai dhukh paidhaa ||7||
aap kare tai aap karaae ||
gur parasaadhee kisai bujhaae ||
gurmukh hoveh se ba(n)dhan toReh mukatee kai ghar paidhaa ||8||
ganat ganai so jalai sa(n)saaraa ||
sahasaa mool na chukai vikaaraa ||
gurmukh hovai su ganat chukaae sache sach samaidhaa ||9||
je sach dhei ta paae koiee ||
gur parasaadhee paragaT hoiee ||
sach naam saalaahe ra(n)g raataa gur kirapaa te sukh paidhaa ||10||
jap tap sa(n)jam naam piaaraa ||
kilavikh kaaTe kaaTanahaaraa ||
har kai naam tan man seetal hoaa sahaje sahaj samaidhaa ||11||
a(n)tar lobh man mailai mal laae ||
maile karam kare dhukh paae ||
kooRo kooR kare vaapaaraa kooR bol dhukh paidhaa ||12||
niramal baanee ko ma(n)n vasaae ||
gur parasaadhee sahasaa jaae ||
gur kai bhaanai chalai dhin raatee naam chet sukh paidhaa ||13||
aap sira(n)dhaa sachaa soiee ||
aap upai khapaae soiee ||
gurmukh hovai su sadhaa salaahe mil saache sukh paidhaa ||14||
anek jatan kare i(n)dhree vas na hoiee ||
kaam karodh jalai sabh koiee ||
satigur seve man vas aavai man maare maneh samaidhaa ||15||
meraa teraa tudh aape keeaa ||
sabh tere ja(n)t tere sabh jeeaa ||
naanak naam samaal sadhaa too gurmatee ma(n)n vasaidhaa ||16||4||18||
maaroo mahalaa teejaa ||
har jeeau dhaataa agam athaahaa ||
os til na tamai veparavaahaa ||
tis no apaR na sakai koiee aape mel milaidhaa ||1||
jo kichh karai su nihachau hoiee ||
tis bin dhaataa avar na koiee ||
jis no naam dhaan kare so paae gur sabadhee melaidhaa ||2||
chaudheh bhavan tere haTanaale ||
satigur dhikhaae a(n)tar naale ||
naavai kaa vaapaaree hovai gur sabadhee ko paidhaa ||3||