Sri Guru Granth Sahib

ਅੰਗ ੧੦੬੩

ਸਤਿਗੁਰਿ ਸੇਵਿਐ ਸਹਜ ਅਨੰਦਾ ॥ ਹਿਰਦੈ ਆਇ ਵੁਠਾ ਗੋਵਿੰਦਾ ॥ ਸਹਜੇ ਭਗਤਿ ਕਰੇ ਦਿਨੁ ਰਾਤੀ ਆਪੇ ਭਗਤਿ ਕਰਾਇਦਾ ॥੪॥
ਸਤਿਗੁਰ ਤੇ ਵਿਛੁੜੇ ਤਿਨੀ ਦੁਖੁ ਪਾਇਆ ॥ ਅਨਦਿਨੁ ਮਾਰੀਅਹਿ ਦੁਖੁ ਸਬਾਇਆ ॥ ਮਥੇ ਕਾਲੇ ਮਹਲੁ ਨ ਪਾਵਹਿ ਦੁਖ ਹੀ ਵਿਚਿ ਦੁਖੁ ਪਾਇਦਾ ॥੫॥
ਸਤਿਗੁਰੁ ਸੇਵਹਿ ਸੇ ਵਡਭਾਗੀ ॥ ਸਹਜ ਭਾਇ ਸਚੀ ਲਿਵ ਲਾਗੀ ॥ ਸਚੋ ਸਚੁ ਕਮਾਵਹਿ ਸਦ ਹੀ ਸਚੈ ਮੇਲਿ ਮਿਲਾਇਦਾ ॥੬॥
ਜਿਸ ਨੋ ਸਚਾ ਦੇਇ ਸੁ ਪਾਏ ॥ ਅੰਤਰਿ ਸਾਚੁ ਭਰਮੁ ਚੁਕਾਏ ॥ ਸਚੁ ਸਚੈ ਕਾ ਆਪੇ ਦਾਤਾ ਜਿਸੁ ਦੇਵੈ ਸੋ ਸਚੁ ਪਾਇਦਾ ॥੭॥
ਆਪੇ ਕਰਤਾ ਸਭਨਾ ਕਾ ਸੋਈ ॥ ਜਿਸ ਨੋ ਆਪਿ ਬੁਝਾਏ ਬੂਝੈ ਕੋਈ ॥ ਆਪੇ ਬਖਸੇ ਦੇ ਵਡਿਆਈ ਆਪੇ ਮੇਲਿ ਮਿਲਾਇਦਾ ॥੮॥
ਹਉਮੈ ਕਰਦਿਆ ਜਨਮੁ ਗਵਾਇਆ ॥ ਆਗੈ ਮੋਹੁ ਨ ਚੂਕੈ ਮਾਇਆ ॥ ਅਗੈ ਜਮਕਾਲੁ ਲੇਖਾ ਲੇਵੈ ਜਿਉ ਤਿਲ ਘਾਣੀ ਪੀੜਾਇਦਾ ॥੯॥
ਪੂਰੈ ਭਾਗਿ ਗੁਰ ਸੇਵਾ ਹੋਈ ॥ ਨਦਰਿ ਕਰੇ ਤਾ ਸੇਵੇ ਕੋਈ ॥ ਜਮਕਾਲੁ ਤਿਸੁ ਨੇੜਿ ਨ ਆਵੈ ਮਹਲਿ ਸਚੈ ਸੁਖੁ ਪਾਇਦਾ ॥੧੦॥
ਤਿਨ ਸੁਖੁ ਪਾਇਆ ਜੋ ਤੁਧੁ ਭਾਏ ॥ ਪੂਰੈ ਭਾਗਿ ਗੁਰ ਸੇਵਾ ਲਾਏ ॥ ਤੇਰੈ ਹਥਿ ਹੈ ਸਭ ਵਡਿਆਈ ਜਿਸੁ ਦੇਵਹਿ ਸੋ ਪਾਇਦਾ ॥੧੧॥
ਅੰਦਰਿ ਪਰਗਾਸੁ ਗੁਰੂ ਤੇ ਪਾਏ ॥ ਨਾਮੁ ਪਦਾਰਥੁ ਮੰਨਿ ਵਸਾਏ ॥ ਗਿਆਨ ਰਤਨੁ ਸਦਾ ਘਟਿ ਚਾਨਣੁ ਅਗਿਆਨ ਅੰਧੇਰੁ ਗਵਾਇਦਾ ॥੧੨॥
ਅਗਿਆਨੀ ਅੰਧੇ ਦੂਜੈ ਲਾਗੇ ॥ ਬਿਨੁ ਪਾਣੀ ਡੁਬਿ ਮੂਏ ਅਭਾਗੇ ॥ ਚਲਦਿਆ ਘਰੁ ਦਰੁ ਨਦਰਿ ਨ ਆਵੈ ਜਮ ਦਰਿ ਬਾਧਾ ਦੁਖੁ ਪਾਇਦਾ ॥੧੩॥
ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥ ਗਿਆਨੀ ਧਿਆਨੀ ਪੂਛਹੁ ਕੋਈ ॥ ਸਤਿਗੁਰੁ ਸੇਵੇ ਤਿਸੁ ਮਿਲੈ ਵਡਿਆਈ ਦਰਿ ਸਚੈ ਸੋਭਾ ਪਾਇਦਾ ॥੧੪॥
ਸਤਿਗੁਰ ਨੋ ਸੇਵੇ ਤਿਸੁ ਆਪਿ ਮਿਲਾਏ ॥ ਮਮਤਾ ਕਾਟਿ ਸਚਿ ਲਿਵ ਲਾਏ ॥ ਸਦਾ ਸਚੁ ਵਣਜਹਿ ਵਾਪਾਰੀ ਨਾਮੋ ਲਾਹਾ ਪਾਇਦਾ ॥੧੫॥
ਆਪੇ ਕਰੇ ਕਰਾਏ ਕਰਤਾ ॥ ਸਬਦਿ ਮਰੈ ਸੋਈ ਜਨੁ ਮੁਕਤਾ ॥ ਨਾਨਕ ਨਾਮੁ ਵਸੈ ਮਨ ਅੰਤਰਿ ਨਾਮੋ ਨਾਮੁ ਧਿਆਇਦਾ ॥੧੬॥੫॥੧੯॥
ਮਾਰੂ ਮਹਲਾ ੩ ॥
ਜੋ ਤੁਧੁ ਕਰਣਾ ਸੋ ਕਰਿ ਪਾਇਆ ॥ ਭਾਣੇ ਵਿਚਿ ਕੋ ਵਿਰਲਾ ਆਇਆ ॥ ਭਾਣਾ ਮੰਨੇ ਸੋ ਸੁਖੁ ਪਾਏ ਭਾਣੇ ਵਿਚਿ ਸੁਖੁ ਪਾਇਦਾ ॥੧॥
ਗੁਰਮੁਖਿ ਤੇਰਾ ਭਾਣਾ ਭਾਵੈ ॥ ਸਹਜੇ ਹੀ ਸੁਖੁ ਸਚੁ ਕਮਾਵੈ ॥ ਭਾਣੇ ਨੋ ਲੋਚੈ ਬਹੁਤੇਰੀ ਆਪਣਾ ਭਾਣਾ ਆਪਿ ਮਨਾਇਦਾ ॥੨॥
ਤੇਰਾ ਭਾਣਾ ਮੰਨੇ ਸੁ ਮਿਲੈ ਤੁਧੁ ਆਏ ॥

Ang 1063

satigur seviaai sahaj ana(n)dhaa ||
hiradhai aai vuThaa govi(n)dhaa ||
sahaje bhagat kare dhin raatee aape bhagat karaidhaa ||4||
satigur te vichhuRe tinee dhukh paiaa ||
anadhin maare’eh dhukh sabaiaa ||
mathe kaale mahal na paaveh dhukh hee vich dhukh paidhaa ||5||
satigur seveh se vaddabhaagee ||
sahaj bhai sachee liv laagee ||
sacho sach kamaaveh sadh hee sachai mel milaidhaa ||6||
jis no sachaa dhei su paae ||
a(n)tar saach bharam chukaae ||
sach sachai kaa aape dhaataa jis dhevai so sach paidhaa ||7||
aape karataa sabhanaa kaa soiee ||
jis no aap bujhaae boojhai koiee ||
aape bakhase dhe vaddiaaiee aape mel milaidhaa ||8||
haumai karadhiaa janam gavaiaa ||
aagai moh na chookai maiaa ||
agai jamakaal lekhaa levai jiau til ghaanee peeRaidhaa ||9||
poorai bhaag gur sevaa hoiee ||
nadhar kare taa seve koiee ||
jamakaal tis neR na aavai mahal sachai sukh paidhaa ||10||
tin sukh paiaa jo tudh bhaae ||
poorai bhaag gur sevaa laae ||
terai hath hai sabh vaddiaaiee jis dheveh so paidhaa ||11||
a(n)dhar paragaas guroo te paae ||
naam padhaarath ma(n)n vasaae ||
giaan ratan sadhaa ghaT chaanan agiaan a(n)dher gavaidhaa ||12||
agiaanee a(n)dhe dhoojai laage ||
bin paanee ddub mooe abhaage ||
chaladhiaa ghar dhar nadhar na aavai jam dhar baadhaa dhukh paidhaa ||13||
bin satigur seve mukat na hoiee ||
giaanee dhiaanee poochhahu koiee ||
satigur seve tis milai vaddiaaiee dhar sachai sobhaa paidhaa ||14||
satigur no seve tis aap milaae ||
mamataa kaaT sach liv laae ||
sadhaa sach vanajeh vaapaaree naamo laahaa paidhaa ||15||
aape kare karaae karataa ||
sabadh marai soiee jan mukataa ||
naanak naam vasai man a(n)tar naamo naam dhiaaidhaa ||16||5||19||
maaroo mahalaa teejaa ||
jo tudh karanaa so kar paiaa ||
bhaane vich ko viralaa aaiaa ||
bhaanaa ma(n)ne so sukh paae bhaane vich sukh paidhaa ||1||
gurmukh teraa bhaanaa bhaavai ||
sahaje hee sukh sach kamaavai ||
bhaane no lochai bahuteree aapanaa bhaanaa aap manaidhaa ||2||
teraa bhaanaa ma(n)ne su milai tudh aae ||