Sri Guru Granth Sahib

ਅੰਗ ੧੦੭੧

ਵਿਚਿ ਹਉਮੈ ਸੇਵਾ ਥਾਇ ਨ ਪਾਏ ॥ ਜਨਮਿ ਮਰੈ ਫਿਰਿ ਆਵੈ ਜਾਏ ॥ ਸੋ ਤਪੁ ਪੂਰਾ ਸਾਈ ਸੇਵਾ ਜੋ ਹਰਿ ਮੇਰੇ ਮਨਿ ਭਾਣੀ ਹੇ ॥੧੧॥
ਹਉ ਕਿਆ ਗੁਣ ਤੇਰੇ ਆਖਾ ਸੁਆਮੀ ॥ ਤੂ ਸਰਬ ਜੀਆ ਕਾ ਅੰਤਰਜਾਮੀ ॥ ਹਉ ਮਾਗਉ ਦਾਨੁ ਤੁਝੈ ਪਹਿ ਕਰਤੇ ਹਰਿ ਅਨਦਿਨੁ ਨਾਮੁ ਵਖਾਣੀ ਹੇ ॥੧੨॥
ਕਿਸ ਹੀ ਜੋਰੁ ਅਹੰਕਾਰ ਬੋਲਣ ਕਾ ॥ ਕਿਸ ਹੀ ਜੋਰੁ ਦੀਬਾਨ ਮਾਇਆ ਕਾ ॥ ਮੈ ਹਰਿ ਬਿਨੁ ਟੇਕ ਧਰ ਅਵਰ ਨ ਕਾਈ ਤੂ ਕਰਤੇ ਰਾਖੁ ਮੈ ਨਿਮਾਣੀ ਹੇ ॥੧੩॥
ਨਿਮਾਣੇ ਮਾਣੁ ਕਰਹਿ ਤੁਧੁ ਭਾਵੈ ॥ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥ ਜਿਨ ਕਾ ਪਖੁ ਕਰਹਿ ਤੂ ਸੁਆਮੀ ਤਿਨ ਕੀ ਊਪਰਿ ਗਲ ਤੁਧੁ ਆਣੀ ਹੇ ॥੧੪॥
ਹਰਿ ਹਰਿ ਨਾਮੁ ਜਿਨੀ ਸਦਾ ਧਿਆਇਆ ॥ ਤਿਨੀ ਗੁਰ ਪਰਸਾਦਿ ਪਰਮ ਪਦੁ ਪਾਇਆ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ਬਿਨੁ ਸੇਵਾ ਪਛੋਤਾਣੀ ਹੇ ॥੧੫॥
ਤੂ ਸਭ ਮਹਿ ਵਰਤਹਿ ਹਰਿ ਜਗੰਨਾਥੁ ॥ ਸੋ ਹਰਿ ਜਪੈ ਜਿਸੁ ਗੁਰ ਮਸਤਕਿ ਹਾਥੁ ॥ ਹਰਿ ਕੀ ਸਰਣਿ ਪਇਆ ਹਰਿ ਜਾਪੀ ਜਨੁ ਨਾਨਕੁ ਦਾਸੁ ਦਸਾਣੀ ਹੇ ॥੧੬॥੨॥
ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਕਲਾ ਉਪਾਇ ਧਰੀ ਜਿਨਿ ਧਰਣਾ ॥ ਗਗਨੁ ਰਹਾਇਆ ਹੁਕਮੇ ਚਰਣਾ ॥ ਅਗਨਿ ਉਪਾਇ ਈਧਨ ਮਹਿ ਬਾਧੀ ਸੋ ਪ੍ਰਭੁ ਰਾਖੈ ਭਾਈ ਹੇ ॥੧॥
ਜੀਅ ਜੰਤ ਕਉ ਰਿਜਕੁ ਸੰਬਾਹੇ ॥ ਕਰਣ ਕਾਰਣ ਸਮਰਥ ਆਪਾਹੇ ॥ ਖਿਨ ਮਹਿ ਥਾਪਿ ਉਥਾਪਨਹਾਰਾ ਸੋਈ ਤੇਰਾ ਸਹਾਈ ਹੇ ॥੨॥
ਮਾਤ ਗਰਭ ਮਹਿ ਜਿਨਿ ਪ੍ਰਤਿਪਾਲਿਆ ॥ ਸਾਸਿ ਗ੍ਰਾਸਿ ਹੋਇ ਸੰਗਿ ਸਮਾਲਿਆ ॥ ਸਦਾ ਸਦਾ ਜਪੀਐ ਸੋ ਪ੍ਰੀਤਮੁ ਵਡੀ ਜਿਸੁ ਵਡਿਆਈ ਹੇ ॥੩॥
ਸੁਲਤਾਨ ਖਾਨ ਕਰੇ ਖਿਨ ਕੀਰੇ ॥ ਗਰੀਬ ਨਿਵਾਜਿ ਕਰੇ ਪ੍ਰਭੁ ਮੀਰੇ ॥ ਗਰਬ ਨਿਵਾਰਣ ਸਰਬ ਸਧਾਰਣ ਕਿਛੁ ਕੀਮਤਿ ਕਹੀ ਨ ਜਾਈ ਹੇ ॥੪॥
ਸੋ ਪਤਿਵੰਤਾ ਸੋ ਧਨਵੰਤਾ ॥ ਜਿਸੁ ਮਨਿ ਵਸਿਆ ਹਰਿ ਭਗਵੰਤਾ ॥ ਮਾਤ ਪਿਤਾ ਸੁਤ ਬੰਧਪ ਭਾਈ ਜਿਨਿ ਇਹ ਸ੍ਰਿਸਟਿ ਉਪਾਈ ਹੇ ॥੫॥
ਪ੍ਰਭ ਆਏ ਸਰਣਾ ਭਉ ਨਹੀ ਕਰਣਾ ॥ ਸਾਧਸੰਗਤਿ ਨਿਹਚਉ ਹੈ ਤਰਣਾ ॥ ਮਨ ਬਚ ਕਰਮ ਅਰਾਧੇ ਕਰਤਾ ਤਿਸੁ ਨਾਹੀ ਕਦੇ ਸਜਾਈ ਹੇ ॥੬॥
ਗੁਣ ਨਿਧਾਨ ਮਨ ਤਨ ਮਹਿ ਰਵਿਆ ॥ ਜਨਮ ਮਰਣ ਕੀ ਜੋਨਿ ਨ ਭਵਿਆ ॥ ਦੂਖ ਬਿਨਾਸ ਕੀਆ ਸੁਖਿ ਡੇਰਾ ਜਾ ਤ੍ਰਿਪਤਿ ਰਹੇ ਆਘਾਈ ਹੇ ॥੭॥
ਮੀਤੁ ਹਮਾਰਾ ਸੋਈ ਸੁਆਮੀ ॥

Ang 1071

vich haumai sevaa thai na paae ||
janam marai fir aavai jaae ||
so tap pooraa saiee sevaa jo har mere man bhaanee he ||11||
hau kiaa gun tere aakhaa suaamee ||
too sarab jeeaa kaa a(n)tarajaamee ||
hau maagau dhaan tujhai peh karate har anadhin naam vakhaanee he ||12||
kis hee jor aha(n)kaar bolan kaa ||
kis hee jor dheebaan maiaa kaa ||
mai har bin Tek dhar avar na kaiee too karate raakh mai nimaanee he ||13||
nimaane maan kareh tudh bhaavai ||
hor ketee jhakh jhakh aavai jaavai ||
jin kaa pakh kareh too suaamee tin kee uoopar gal tudh aanee he ||14||
har har naam jinee sadhaa dhiaaiaa ||
tinee gur parasaadh param padh paiaa ||
jin har seviaa tin sukh paiaa bin sevaa pachhotaanee he ||15||
too sabh meh varateh har jaga(n)naath ||
so har japai jis gur masatak haath ||
har kee saran piaa har jaapee jan naanak dhaas dhasaanee he ||16||2||
maaroo solahe mahalaa panjavaa
ikOankaar satigur prasaadh ||
kalaa upai dharee jin dharanaa ||
gagan rahaiaa hukame charanaa ||
agan upai ieedhan meh baadhee so prabh raakhai bhaiee he ||1||
jeea ja(n)t kau rijak sa(n)baahe ||
karan kaaran samarath aapaahe ||
khin meh thaap uthaapanahaaraa soiee teraa sahaiee he ||2||
maat garabh meh jin pratipaaliaa ||
saas graas hoi sa(n)g samaaliaa ||
sadhaa sadhaa japeeaai so preetam vaddee jis vaddiaaiee he ||3||
sulataan khaan kare khin keere ||
gareeb nivaaj kare prabh meere ||
garab nivaaran sarab sadhaaran kichh keemat kahee na jaiee he ||4||
so pativa(n)taa so dhanava(n)taa ||
jis man vasiaa har bhagava(n)taa ||
maat pitaa sut ba(n)dhap bhaiee jin ieh sirasaT upaiee he ||5||
prabh aae saranaa bhau nahee karanaa ||
saadhasa(n)gat nihachau hai taranaa ||
man bach karam araadhe karataa tis naahee kadhe sajaiee he ||6||
gun nidhaan man tan meh raviaa ||
janam maran kee jon na bhaviaa ||
dhookh binaas keeaa sukh dderaa jaa tirapat rahe aaghaiee he ||7||
meet hamaaraa soiee suaamee ||