ਧਨ ਅੰਧੀ ਪਿਰੁ ਚਪਲੁ ਸਿਆਨਾ ॥ ਪੰਚ ਤਤੁ ਕਾ ਰਚਨੁ ਰਚਾਨਾ ॥ ਜਿਸੁ ਵਖਰ ਕਉ ਤੁਮ ਆਏ ਹਹੁ ਸੋ ਪਾਇਓ ਸਤਿਗੁਰ ਪਾਸਾ ਹੇ ॥੬॥
ਧਨ ਕਹੈ ਤੂ ਵਸੁ ਮੈ ਨਾਲੇ ॥ ਪ੍ਰਿਅ ਸੁਖਵਾਸੀ ਬਾਲ ਗੁਪਾਲੇ ॥ ਤੁਝੈ ਬਿਨਾ ਹਉ ਕਿਤ ਹੀ ਨ ਲੇਖੈ ਵਚਨੁ ਦੇਹਿ ਛੋਡਿ ਨ ਜਾਸਾ ਹੇ ॥੭॥
ਪਿਰਿ ਕਹਿਆ ਹਉ ਹੁਕਮੀ ਬੰਦਾ ॥ ਓਹੁ ਭਾਰੋ ਠਾਕੁਰੁ ਜਿਸੁ ਕਾਣਿ ਨ ਛੰਦਾ ॥ ਜਿਚਰੁ ਰਾਖੈ ਤਿਚਰੁ ਤੁਮ ਸੰਗਿ ਰਹਣਾ ਜਾ ਸਦੇ ਤ ਊਠਿ ਸਿਧਾਸਾ ਹੇ ॥੮॥
ਜਉ ਪ੍ਰਿਅ ਬਚਨ ਕਹੇ ਧਨ ਸਾਚੇ ॥ ਧਨ ਕਛੂ ਨ ਸਮਝੈ ਚੰਚਲਿ ਕਾਚੇ ॥ ਬਹੁਰਿ ਬਹੁਰਿ ਪਿਰ ਹੀ ਸੰਗੁ ਮਾਗੈ ਓਹੁ ਬਾਤ ਜਾਨੈ ਕਰਿ ਹਾਸਾ ਹੇ ॥੯॥
ਆਈ ਆਗਿਆ ਪਿਰਹੁ ਬੁਲਾਇਆ ॥ ਨਾ ਧਨ ਪੁਛੀ ਨ ਮਤਾ ਪਕਾਇਆ ॥ ਊਠਿ ਸਿਧਾਇਓ ਛੂਟਰਿ ਮਾਟੀ ਦੇਖੁ ਨਾਨਕ ਮਿਥਨ ਮੋਹਾਸਾ ਹੇ ॥੧੦॥
ਰੇ ਮਨ ਲੋਭੀ ਸੁਣਿ ਮਨ ਮੇਰੇ ॥ ਸਤਿਗੁਰੁ ਸੇਵਿ ਦਿਨੁ ਰਾਤਿ ਸਦੇਰੇ ॥ ਬਿਨੁ ਸਤਿਗੁਰ ਪਚਿ ਮੂਏ ਸਾਕਤ ਨਿਗੁਰੇ ਗਲਿ ਜਮ ਫਾਸਾ ਹੇ ॥੧੧॥
ਮਨਮੁਖਿ ਆਵੈ ਮਨਮੁਖਿ ਜਾਵੈ ॥ ਮਨਮੁਖਿ ਫਿਰਿ ਫਿਰਿ ਚੋਟਾ ਖਾਵੈ ॥ ਜਿਤਨੇ ਨਰਕ ਸੇ ਮਨਮੁਖਿ ਭੋਗੈ ਗੁਰਮੁਖਿ ਲੇਪੁ ਨ ਮਾਸਾ ਹੇ ॥੧੨॥
ਗੁਰਮੁਖਿ ਸੋਇ ਜਿ ਹਰਿ ਜੀਉ ਭਾਇਆ ॥ ਤਿਸੁ ਕਉਣੁ ਮਿਟਾਵੈ ਜਿ ਪ੍ਰਭਿ ਪਹਿਰਾਇਆ ॥ ਸਦਾ ਅਨੰਦੁ ਕਰੇ ਆਨੰਦੀ ਜਿਸੁ ਸਿਰਪਾਉ ਪਇਆ ਗਲਿ ਖਾਸਾ ਹੇ ॥੧੩॥
ਹਉ ਬਲਿਹਾਰੀ ਸਤਿਗੁਰ ਪੂਰੇ ॥ ਸਰਣਿ ਕੇ ਦਾਤੇ ਬਚਨ ਕੇ ਸੂਰੇ ॥ ਐਸਾ ਪ੍ਰਭੁ ਮਿਲਿਆ ਸੁਖਦਾਤਾ ਵਿਛੁੜਿ ਨ ਕਤ ਹੀ ਜਾਸਾ ਹੇ ॥੧੪॥
ਗੁਣ ਨਿਧਾਨ ਕਿਛੁ ਕੀਮ ਨ ਪਾਈ ॥ ਘਟਿ ਘਟਿ ਪੂਰਿ ਰਹਿਓ ਸਭ ਠਾਈ ॥ ਨਾਨਕ ਸਰਣਿ ਦੀਨ ਦੁਖ ਭੰਜਨ ਹਉ ਰੇਣ ਤੇਰੇ ਜੋ ਦਾਸਾ ਹੇ ॥੧੫॥੧॥੨॥
ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਕਰੈ ਅਨੰਦੁ ਅਨੰਦੀ ਮੇਰਾ ॥ ਘਟਿ ਘਟਿ ਪੂਰਨੁ ਸਿਰ ਸਿਰਹਿ ਨਿਬੇਰਾ ॥ ਸਿਰਿ ਸਾਹਾ ਕੈ ਸਚਾ ਸਾਹਿਬੁ ਅਵਰੁ ਨਾਹੀ ਕੋ ਦੂਜਾ ਹੇ ॥੧॥
ਹਰਖਵੰਤ ਆਨੰਤ ਦਇਆਲਾ ॥ ਪ੍ਰਗਟਿ ਰਹਿਓ ਪ੍ਰਭੁ ਸਰਬ ਉਜਾਲਾ ॥ ਰੂਪ ਕਰੇ ਕਰਿ ਵੇਖੈ ਵਿਗਸੈ ਆਪੇ ਹੀ ਆਪਿ ਪੂਜਾ ਹੇ ॥੨॥
ਆਪੇ ਕੁਦਰਤਿ ਕਰੇ ਵੀਚਾਰਾ ॥ ਆਪੇ ਹੀ ਸਚੁ ਕਰੇ ਪਸਾਰਾ ॥ ਆਪੇ ਖੇਲ ਖਿਲਾਵੈ ਦਿਨੁ ਰਾਤੀ ਆਪੇ ਸੁਣਿ ਸੁਣਿ ਭੀਜਾ ਹੇ ॥੩॥
ਸਾਚਾ ਤਖਤੁ ਸਚੀ ਪਾਤਿਸਾਹੀ ॥ ਸਚੁ ਖਜੀਨਾ ਸਾਚਾ ਸਾਹੀ ॥
dhan a(n)dhee pir chapal siaanaa ||
pa(n)ch tat kaa rachan rachaanaa ||
jis vakhar kau tum aae hahu so paio satigur paasaa he ||6||
dhan kahai too vas mai naale ||
pria sukhavaasee baal gupaale ||
tujhai binaa hau kit hee na lekhai vachan dheh chhodd na jaasaa he ||7||
pir kahiaa hau hukamee ba(n)dhaa ||
oh bhaaro Thaakur jis kaan na chha(n)dhaa ||
jichar raakhai tichar tum sa(n)g rahanaa jaa sadhe ta uooTh sidhaasaa he ||8||
jau pria bachan kahe dhan saache ||
dhan kachhoo na samajhai cha(n)chal kaache ||
bahur bahur pir hee sa(n)g maagai oh baat jaanai kar haasaa he ||9||
aaiee aagiaa pirahu bulaiaa ||
naa dhan puchhee na mataa pakaiaa ||
uooTh sidhaio chhooTar maaTee dhekh naanak mithan mohaasaa he ||10||
re man lobhee sun man mere ||
satigur sev dhin raat sadhere ||
bin satigur pach mooe saakat nigure gal jam faasaa he ||11||
manmukh aavai manmukh jaavai ||
manmukh fir fir choTaa khaavai ||
jitane narak se manmukh bhogai gurmukh lep na maasaa he ||12||
gurmukh soi j har jeeau bhaiaa ||
tis kaun miTaavai j prabh pahiraiaa ||
sadhaa ana(n)dh kare aana(n)dhee jis sirapaau piaa gal khaasaa he ||13||
hau balihaaree satigur poore ||
saran ke dhaate bachan ke soore ||
aaisaa prabh miliaa sukhadhaataa vichhuR na kat hee jaasaa he ||14||
gun nidhaan kichh keem na paiee ||
ghaT ghaT poor rahio sabh Thaiee ||
naanak saran dheen dhukh bha(n)jan hau ren tere jo dhaasaa he ||15||1||2||
maaroo solahe mahalaa panjavaa
ikOankaar satigur prasaadh ||
karai ana(n)dh ana(n)dhee meraa ||
ghaT ghaT pooran sir sireh niberaa ||
sir saahaa kai sachaa saahib avar naahee ko dhoojaa he ||1||
harakhava(n)t aana(n)t dhiaalaa ||
pragaT rahio prabh sarab ujaalaa ||
roop kare kar vekhai vigasai aape hee aap poojaa he ||2||
aape kudharat kare veechaaraa ||
aape hee sach kare pasaaraa ||
aape khel khilaavai dhin raatee aape sun sun bheejaa he ||3||
saachaa takhat sachee paatisaahee ||
sach khajeenaa saachaa saahee ||