Sri Guru Granth Sahib

ਅੰਗ ੧੦੮੨

ਆਪੇ ਸੂਰਾ ਅਮਰੁ ਚਲਾਇਆ ॥ ਆਪੇ ਸਿਵ ਵਰਤਾਈਅਨੁ ਅੰਤਰਿ ਆਪੇ ਸੀਤਲੁ ਠਾਰੁ ਗੜਾ ॥੧੩॥
ਜਿਸਹਿ ਨਿਵਾਜੇ ਗੁਰਮੁਖਿ ਸਾਜੇ ॥ ਨਾਮੁ ਵਸੈ ਤਿਸੁ ਅਨਹਦ ਵਾਜੇ ॥ ਤਿਸ ਹੀ ਸੁਖੁ ਤਿਸ ਹੀ ਠਕੁਰਾਈ ਤਿਸਹਿ ਨ ਆਵੈ ਜਮੁ ਨੇੜਾ ॥੧੪॥
ਕੀਮਤਿ ਕਾਗਦ ਕਹੀ ਨ ਜਾਈ ॥ ਕਹੁ ਨਾਨਕ ਬੇਅੰਤ ਗੁਸਾਈ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਹਾਥਿ ਤਿਸੈ ਕੈ ਨੇਬੇੜਾ ॥੧੫॥
ਤਿਸਹਿ ਸਰੀਕੁ ਨਾਹੀ ਰੇ ਕੋਈ ॥ ਕਿਸ ਹੀ ਬੁਤੈ ਜਬਾਬੁ ਨ ਹੋਈ ॥ ਨਾਨਕ ਕਾ ਪ੍ਰਭੁ ਆਪੇ ਆਪੇ ਕਰਿ ਕਰਿ ਵੇਖੈ ਚੋਜ ਖੜਾ ॥੧੬॥੧॥੧੦॥
ਮਾਰੂ ਮਹਲਾ ੫ ॥
ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ ॥ ਮਧੁਸੂਦਨ ਦਾਮੋਦਰ ਸੁਆਮੀ ॥ ਰਿਖੀਕੇਸ ਗੋਵਰਧਨ ਧਾਰੀ ਮੁਰਲੀ ਮਨੋਹਰ ਹਰਿ ਰੰਗਾ ॥੧॥
ਮੋਹਨ ਮਾਧਵ ਕ੍ਰਿਸ੍ਨ ਮੁਰਾਰੇ ॥ ਜਗਦੀਸੁਰ ਹਰਿ ਜੀਉ ਅਸੁਰ ਸੰਘਾਰੇ ॥ ਜਗਜੀਵਨ ਅਬਿਨਾਸੀ ਠਾਕੁਰ ਘਟ ਘਟ ਵਾਸੀ ਹੈ ਸੰਗਾ ॥੨॥
ਧਰਣੀਧਰ ਈਸ ਨਰਸਿੰਘ ਨਾਰਾਇਣ ॥ ਦਾੜਾ ਅਗ੍ਰੇ ਪ੍ਰਿਥਮਿ ਧਰਾਇਣ ॥ ਬਾਵਨ ਰੂਪੁ ਕੀਆ ਤੁਧੁ ਕਰਤੇ ਸਭ ਹੀ ਸੇਤੀ ਹੈ ਚੰਗਾ ॥੩॥
ਸ੍ਰੀ ਰਾਮਚੰਦ ਜਿਸੁ ਰੂਪੁ ਨ ਰੇਖਿਆ ॥ ਬਨਵਾਲੀ ਚਕ੍ਰਪਾਣਿ ਦਰਸਿ ਅਨੂਪਿਆ ॥ ਸਹਸ ਨੇਤ੍ਰ ਮੂਰਤਿ ਹੈ ਸਹਸਾ ਇਕੁ ਦਾਤਾ ਸਭ ਹੈ ਮੰਗਾ ॥੪॥
ਭਗਤਿ ਵਛਲੁ ਅਨਾਥਹ ਨਾਥੇ ॥ ਗੋਪੀ ਨਾਥੁ ਸਗਲ ਹੈ ਸਾਥੇ ॥ ਬਾਸੁਦੇਵ ਨਿਰੰਜਨ ਦਾਤੇ ਬਰਨਿ ਨ ਸਾਕਉ ਗੁਣ ਅੰਗਾ ॥੫॥
ਮੁਕੰਦ ਮਨੋਹਰ ਲਖਮੀ ਨਾਰਾਇਣ ॥ ਦ੍ਰੋਪਤੀ ਲਜਾ ਨਿਵਾਰਿ ਉਧਾਰਣ ॥ ਕਮਲਾਕੰਤ ਕਰਹਿ ਕੰਤੂਹਲ ਅਨਦ ਬਿਨੋਦੀ ਨਿਹਸੰਗਾ ॥੬॥
ਅਮੋਘ ਦਰਸਨ ਆਜੂਨੀ ਸੰਭਉ ॥ ਅਕਾਲ ਮੂਰਤਿ ਜਿਸੁ ਕਦੇ ਨਾਹੀ ਖਉ ॥ ਅਬਿਨਾਸੀ ਅਬਿਗਤ ਅਗੋਚਰ ਸਭੁ ਕਿਛੁ ਤੁਝ ਹੀ ਹੈ ਲਗਾ ॥੭॥
ਸ੍ਰੀਰੰਗ ਬੈਕੁੰਠ ਕੇ ਵਾਸੀ ॥ ਮਛੁ ਕਛੁ ਕੂਰਮੁ ਆਗਿਆ ਅਉਤਰਾਸੀ ॥ ਕੇਸਵ ਚਲਤ ਕਰਹਿ ਨਿਰਾਲੇ ਕੀਤਾ ਲੋੜਹਿ ਸੋ ਹੋਇਗਾ ॥੮॥
ਨਿਰਾਹਾਰੀ ਨਿਰਵੈਰੁ ਸਮਾਇਆ ॥ ਧਾਰਿ ਖੇਲੁ ਚਤੁਰਭੁਜੁ ਕਹਾਇਆ ॥ ਸਾਵਲ ਸੁੰਦਰ ਰੂਪ ਬਣਾਵਹਿ ਬੇਣੁ ਸੁਨਤ ਸਭ ਮੋਹੈਗਾ ॥੯॥
ਬਨਮਾਲਾ ਬਿਭੂਖਨ ਕਮਲ ਨੈਨ ॥ ਸੁੰਦਰ ਕੁੰਡਲ ਮੁਕਟ ਬੈਨ ॥ ਸੰਖ ਚਕ੍ਰ ਗਦਾ ਹੈ ਧਾਰੀ ਮਹਾ ਸਾਰਥੀ ਸਤਸੰਗਾ ॥੧੦॥
ਪੀਤ ਪੀਤੰਬਰ ਤ੍ਰਿਭਵਣ ਧਣੀ ॥ ਜਗੰਨਾਥੁ ਗੋਪਾਲੁ ਮੁਖਿ ਭਣੀ ॥ ਸਾਰਿੰਗਧਰ ਭਗਵਾਨ ਬੀਠੁਲਾ ਮੈ ਗਣਤ ਨ ਆਵੈ ਸਰਬੰਗਾ ॥੧੧॥
ਨਿਹਕੰਟਕੁ ਨਿਹਕੇਵਲੁ ਕਹੀਐ ॥ ਧਨੰਜੈ ਜਲਿ ਥਲਿ ਹੈ ਮਹੀਐ ॥

Ang 1082

aape sooraa amar chalaiaa ||
aape siv varataieean a(n)tar aape seetal Thaar gaRaa ||13||
jiseh nivaaje gurmukh saaje ||
naam vasai tis anahadh vaaje ||
tis hee sukh tis hee Thakuraiee tiseh na aavai jam neRaa ||14||
keemat kaagadh kahee na jaiee ||
kahu naanak bea(n)t gusaiee ||
aadh madh a(n)t prabh soiee haath tisai kai nebeRaa ||15||
tiseh sareek naahee re koiee ||
kis hee butai jabaab na hoiee ||
naanak kaa prabh aape aape kar kar vekhai choj khaRaa ||16||1||10||
maaroo mahalaa panjavaa ||
achut paarabraham paramesur a(n)tarajaamee ||
madhusoodhan dhaamodhar suaamee ||
rikheekes govaradhan dhaaree muralee manohar har ra(n)gaa ||1||
mohan maadhav kirasan muraare ||
jagadheesur har jeeau asur sa(n)ghaare ||
jagajeevan abinaasee Thaakur ghaT ghaT vaasee hai sa(n)gaa ||2||
dharaneedhar iees narasi(n)gh naarain ||
dhaaRaa agre piratham dharain ||
baavan roop keeaa tudh karate sabh hee setee hai cha(n)gaa ||3||
sree raamacha(n)dh jis roop na rekhiaa ||
banavaalee chakarapaan dharas anoopiaa ||
sahas netr moorat hai sahasaa ik dhaataa sabh hai ma(n)gaa ||4||
bhagat vachhal anaatheh naathe ||
gopee naath sagal hai saathe ||
baasudhev nira(n)jan dhaate baran na saakau gun a(n)gaa ||5||
muka(n)dh manohar lakhamee naarain ||
dhropatee lajaa nivaar udhaaran ||
kamalaaka(n)t kareh ka(n)toohal anadh binodhee nihasa(n)gaa ||6||
amogh dharasan aajoonee sa(n)bhau ||
akaal moorat jis kadhe naahee khau ||
abinaasee abigat agochar sabh kichh tujh hee hai lagaa ||7||
sreera(n)g baiku(n)Th ke vaasee ||
machh kachh kooram aagiaa aautaraasee ||
kesav chalat kareh niraale keetaa loReh so hoigaa ||8||
niraahaaree niravair samaiaa ||
dhaar khel chaturabhuj kahaiaa ||
saaval su(n)dhar roop banaaveh ben sunat sabh mohaigaa ||9||
banamaalaa bibhookhan kamal nain ||
su(n)dhar ku(n)ddal mukaT bain ||
sa(n)kh chakar gadhaa hai dhaaree mahaa saarathee satasa(n)gaa ||10||
peet peeta(n)bar tirabhavan dhanee ||
jaga(n)naath gopaal mukh bhanee ||
saari(n)gadhar bhagavaan beeThulaa mai ganat na aavai saraba(n)gaa ||11||
nihaka(n)Tak nihakeval kaheeaai ||
dhana(n)jai jal thal hai maheeaai ||