ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਵਰਤੀਜੈ ॥ ਗੁਰਮੁਖਿ ਸਦਾ ਸਲਾਹੀਐ ਸਚੁ ਕੀਮਤਿ ਕੀਜੈ ॥ ਗੁਰ ਸਬਦੀ ਕਮਲੁ ਬਿਗਾਸਿਆ ਇਵ ਹਰਿ ਰਸੁ ਪੀਜੈ ॥ ਆਵਣ ਜਾਣਾ ਠਾਕਿਆ ਸੁਖਿ ਸਹਜਿ ਸਵੀਜੈ ॥੭॥
ਸਲੋਕੁ ਮਃ ੧ ॥
ਨਾ ਮੈਲਾ ਨਾ ਧੁੰਧਲਾ ਨਾ ਭਗਵਾ ਨਾ ਕਚੁ ॥ ਨਾਨਕ ਲਾਲੋ ਲਾਲੁ ਹੈ ਸਚੈ ਰਤਾ ਸਚੁ ॥੧॥
ਮਃ ੩ ॥
ਸਹਜਿ ਵਣਸਪਤਿ ਫੁਲੁ ਫਲੁ ਭਵਰੁ ਵਸੈ ਭੈ ਖੰਡਿ ॥ ਨਾਨਕ ਤਰਵਰੁ ਏਕੁ ਹੈ ਏਕੋ ਫੁਲੁ ਭਿਰੰਗੁ ॥੨॥
ਪਉੜੀ ॥
ਜੋ ਜਨ ਲੂਝਹਿ ਮਨੈ ਸਿਉ ਸੇ ਸੂਰੇ ਪਰਧਾਨਾ ॥ ਹਰਿ ਸੇਤੀ ਸਦਾ ਮਿਲਿ ਰਹੇ ਜਿਨੀ ਆਪੁ ਪਛਾਨਾ ॥ ਗਿਆਨੀਆ ਕਾ ਇਹੁ ਮਹਤੁ ਹੈ ਮਨ ਮਾਹਿ ਸਮਾਨਾ ॥ ਹਰਿ ਜੀਉ ਕਾ ਮਹਲੁ ਪਾਇਆ ਸਚੁ ਲਾਇ ਧਿਆਨਾ ॥ ਜਿਨ ਗੁਰ ਪਰਸਾਦੀ ਮਨੁ ਜੀਤਿਆ ਜਗੁ ਤਿਨਹਿ ਜਿਤਾਨਾ ॥੮॥
ਸਲੋਕੁ ਮਃ ੩ ॥
ਜੋਗੀ ਹੋਵਾ ਜਗਿ ਭਵਾ ਘਰਿ ਘਰਿ ਭੀਖਿਆ ਲੇਉ ॥ ਦਰਗਹ ਲੇਖਾ ਮੰਗੀਐ ਕਿਸੁ ਕਿਸੁ ਉਤਰੁ ਦੇਉ ॥ ਭਿਖਿਆ ਨਾਮੁ ਸੰਤੋਖੁ ਮੜੀ ਸਦਾ ਸਚੁ ਹੈ ਨਾਲਿ ॥ ਭੇਖੀ ਹਾਥ ਨ ਲਧੀਆ ਸਭ ਬਧੀ ਜਮਕਾਲਿ ॥ ਨਾਨਕ ਗਲਾ ਝੂਠੀਆ ਸਚਾ ਨਾਮੁ ਸਮਾਲਿ ॥੧॥
ਮਃ ੩ ॥
ਜਿਤੁ ਦਰਿ ਲੇਖਾ ਮੰਗੀਐ ਸੋ ਦਰੁ ਸੇਵਿਹੁ ਨ ਕੋਇ ॥ ਐਸਾ ਸਤਿਗੁਰੁ ਲੋੜਿ ਲਹੁ ਜਿਸੁ ਜੇਵਡੁ ਅਵਰੁ ਨ ਕੋਇ ॥ ਤਿਸੁ ਸਰਣਾਈ ਛੂਟੀਐ ਲੇਖਾ ਮੰਗੈ ਨ ਕੋਇ ॥ ਸਚੁ ਦ੍ਰਿੜਾਏ ਸਚੁ ਦ੍ਰਿੜੁ ਸਚਾ ਓਹੁ ਸਬਦੁ ਦੇਇ ॥ ਹਿਰਦੈ ਜਿਸ ਦੈ ਸਚੁ ਹੈ ਤਨੁ ਮਨੁ ਭੀ ਸਚਾ ਹੋਇ ॥ ਨਾਨਕ ਸਚੈ ਹੁਕਮਿ ਮੰਨਿਐ ਸਚੀ ਵਡਿਆਈ ਦੇਇ ॥ ਸਚੇ ਮਾਹਿ ਸਮਾਵਸੀ ਜਿਸ ਨੋ ਨਦਰਿ ਕਰੇਇ ॥੨॥
ਪਉੜੀ ॥
ਸੂਰੇ ਏਹਿ ਨ ਆਖੀਅਹਿ ਅਹੰਕਾਰਿ ਮਰਹਿ ਦੁਖੁ ਪਾਵਹਿ ॥ ਅੰਧੇ ਆਪੁ ਨ ਪਛਾਣਨੀ ਦੂਜੈ ਪਚਿ ਜਾਵਹਿ ॥ ਅਤਿ ਕਰੋਧ ਸਿਉ ਲੂਝਦੇ ਅਗੈ ਪਿਛੈ ਦੁਖੁ ਪਾਵਹਿ ॥ ਹਰਿ ਜੀਉ ਅਹੰਕਾਰੁ ਨ ਭਾਵਈ ਵੇਦ ਕੂਕਿ ਸੁਣਾਵਹਿ ॥ ਅਹੰਕਾਰਿ ਮੁਏ ਸੇ ਵਿਗਤੀ ਗਏ ਮਰਿ ਜਨਮਹਿ ਫਿਰਿ ਆਵਹਿ ॥੯॥
ਸਲੋਕੁ ਮਃ ੩ ॥
ਕਾਗਉ ਹੋਇ ਨ ਊਜਲਾ ਲੋਹੇ ਨਾਵ ਨ ਪਾਰੁ ॥ ਪਿਰਮ ਪਦਾਰਥੁ ਮੰਨਿ ਲੈ ਧੰਨੁ ਸਵਾਰਣਹਾਰੁ ॥ ਹੁਕਮੁ ਪਛਾਣੈ ਊਜਲਾ ਸਿਰਿ ਕਾਸਟ ਲੋਹਾ ਪਾਰਿ ॥ ਤ੍ਰਿਸਨਾ ਛੋਡੈ ਭੈ ਵਸੈ ਨਾਨਕ ਕਰਣੀ ਸਾਰੁ ॥੧॥
ਮਃ ੩ ॥
ਮਾਰੂ ਮਾਰਣ ਜੋ ਗਏ ਮਾਰਿ ਨ ਸਕਹਿ ਗਵਾਰ ॥ ਨਾਨਕ ਜੇ ਇਹੁ ਮਾਰੀਐ ਗੁਰ ਸਬਦੀ ਵੀਚਾਰਿ ॥ ਏਹੁ ਮਨੁ ਮਾਰਿਆ ਨਾ ਮਰੈ ਜੇ ਲੋਚੈ ਸਭੁ ਕੋਇ ॥ ਨਾਨਕ ਮਨ ਹੀ ਕਉ ਮਨੁ ਮਾਰਸੀ ਜੇ ਸਤਿਗੁਰੁ ਭੇਟੈ ਸੋਇ ॥੨॥
aape sirasaT sabh saajeean aape varateejai ||
gurmukh sadhaa salaaheeaai sach keemat keejai ||
gur sabadhee kamal bigaasiaa iv har ras peejai ||
aavan jaanaa Thaakiaa sukh sahaj saveejai ||7||
salok mahalaa pehilaa ||
naa mailaa naa dhu(n)dhalaa naa bhagavaa naa kach ||
naanak laalo laal hai sachai rataa sach ||1||
mahalaa teejaa ||
sahaj vanasapat ful fal bhavar vasai bhai kha(n)dd ||
naanak taravar ek hai eko ful bhira(n)g ||2||
pauRee ||
jo jan loojheh manai siau se soore paradhaanaa ||
har setee sadhaa mil rahe jinee aap pachhaanaa ||
giaaneeaa kaa ih mahat hai man maeh samaanaa ||
har jeeau kaa mahal paiaa sach lai dhiaanaa ||
jin gur parasaadhee man jeetiaa jag tineh jitaanaa ||8||
salok mahalaa teejaa ||
jogee hovaa jag bhavaa ghar ghar bheekhiaa leau ||
dharageh lekhaa ma(n)geeaai kis kis utar dheau ||
bhikhiaa naam sa(n)tokh maRee sadhaa sach hai naal ||
bhekhee haath na ladheeaa sabh badhee jamakaal ||
naanak galaa jhooTheeaa sachaa naam samaal ||1||
mahalaa teejaa ||
jit dhar lekhaa ma(n)geeaai so dhar sevih na koi ||
aaisaa satigur loR lahu jis jevadd avar na koi ||
tis saranaiee chhooTeeaai lekhaa ma(n)gai na koi ||
sach dhiraRaae sach dhiraR sachaa oh sabadh dhei ||
hiradhai jis dhai sach hai tan man bhee sachaa hoi ||
naanak sachai hukam ma(n)niaai sachee vaddiaaiee dhei ||
sache maeh samaavasee jis no nadhar karei ||2||
pauRee ||
soore eh na aakhe’eeh aha(n)kaar mareh dhukh paaveh ||
a(n)dhe aap na pachhaananee dhoojai pach jaaveh ||
at karodh siau loojhadhe agai pichhai dhukh paaveh ||
har jeeau aha(n)kaar na bhaaviee vedh kook sunaaveh ||
aha(n)kaar mue se vigatee ge mar janameh fir aaveh ||9||
salok mahalaa teejaa ||
kaagau hoi na uoojalaa lohe naav na paar ||
piram padhaarath ma(n)n lai dha(n)n savaaranahaar ||
hukam pachhaanai uoojalaa sir kaasaT lohaa paar ||
tirasanaa chhoddai bhai vasai naanak karanee saar ||1||
mahalaa teejaa ||
maaroo maaran jo ge maar na sakeh gavaar ||
naanak je ih maareeaai gur sabadhee veechaar ||
eh man maariaa naa marai je lochai sabh koi ||
naanak man hee kau man maarasee je satigur bheTai soi ||2||