Sri Guru Granth Sahib

ਅੰਗ ੧੦੯੪

ਆਇਆ ਓਹੁ ਪਰਵਾਣੁ ਹੈ ਜਿ ਕੁਲ ਕਾ ਕਰੇ ਉਧਾਰੁ ॥ ਅਗੈ ਜਾਤਿ ਨ ਪੁਛੀਐ ਕਰਣੀ ਸਬਦੁ ਹੈ ਸਾਰੁ ॥ ਹੋਰੁ ਕੂੜੁ ਪੜਣਾ ਕੂੜੁ ਕਮਾਵਣਾ ਬਿਖਿਆ ਨਾਲਿ ਪਿਆਰੁ ॥ ਅੰਦਰਿ ਸੁਖੁ ਨ ਹੋਵਈ ਮਨਮੁਖ ਜਨਮੁ ਖੁਆਰੁ ॥ ਨਾਨਕ ਨਾਮਿ ਰਤੇ ਸੇ ਉਬਰੇ ਗੁਰ ਕੈ ਹੇਤਿ ਅਪਾਰਿ ॥੨॥
ਪਉੜੀ ॥
ਆਪੇ ਕਰਿ ਕਰਿ ਵੇਖਦਾ ਆਪੇ ਸਭੁ ਸਚਾ ॥ ਜੋ ਹੁਕਮੁ ਨ ਬੂਝੈ ਖਸਮ ਕਾ ਸੋਈ ਨਰੁ ਕਚਾ ॥ ਜਿਤੁ ਭਾਵੈ ਤਿਤੁ ਲਾਇਦਾ ਗੁਰਮੁਖਿ ਹਰਿ ਸਚਾ ॥ ਸਭਨਾ ਕਾ ਸਾਹਿਬੁ ਏਕੁ ਹੈ ਗੁਰ ਸਬਦੀ ਰਚਾ ॥ ਗੁਰਮੁਖਿ ਸਦਾ ਸਲਾਹੀਐ ਸਭਿ ਤਿਸ ਦੇ ਜਚਾ ॥ ਜਿਉ ਨਾਨਕ ਆਪਿ ਨਚਾਇਦਾ ਤਿਵ ਹੀ ਕੋ ਨਚਾ ॥੨੨॥੧॥ ਸੁਧੁ ॥
ਮਾਰੂ ਵਾਰ ਮਹਲਾ ੫ ਡਖਣੇ ਮਃ ੫
ੴ ਸਤਿਗੁਰ ਪ੍ਰਸਾਦਿ ॥
ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ ॥ ਨੈਣ ਮਹਿੰਜੇ ਤਰਸਦੇ ਕਦਿ ਪਸੀ ਦੀਦਾਰੁ ॥੧॥
ਮਃ ੫ ॥
ਨੀਹੁ ਮਹਿੰਜਾ ਤਊ ਨਾਲਿ ਬਿਆ ਨੇਹ ਕੂੜਾਵੇ ਡੇਖੁ ॥ ਕਪੜ ਭੋਗ ਡਰਾਵਣੇ ਜਿਚਰੁ ਪਿਰੀ ਨ ਡੇਖੁ ॥੨॥
ਮਃ ੫ ॥
ਉਠੀ ਝਾਲੂ ਕੰਤੜੇ ਹਉ ਪਸੀ ਤਉ ਦੀਦਾਰੁ ॥ ਕਾਜਲੁ ਹਾਰੁ ਤਮੋਲ ਰਸੁ ਬਿਨੁ ਪਸੇ ਹਭਿ ਰਸ ਛਾਰੁ ॥੩॥
ਪਉੜੀ ॥
ਤੂ ਸਚਾ ਸਾਹਿਬੁ ਸਚੁ ਸਚੁ ਸਭੁ ਧਾਰਿਆ ॥ ਗੁਰਮੁਖਿ ਕੀਤੋ ਥਾਟੁ ਸਿਰਜਿ ਸੰਸਾਰਿਆ ॥ ਹਰਿ ਆਗਿਆ ਹੋਏ ਬੇਦ ਪਾਪੁ ਪੁੰਨੁ ਵੀਚਾਰਿਆ ॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਬਿਸਥਾਰਿਆ ॥ ਨਵ ਖੰਡ ਪ੍ਰਿਥਮੀ ਸਾਜਿ ਹਰਿ ਰੰਗ ਸਵਾਰਿਆ ॥ ਵੇਕੀ ਜੰਤ ਉਪਾਇ ਅੰਤਰਿ ਕਲ ਧਾਰਿਆ ॥ ਤੇਰਾ ਅੰਤੁ ਨ ਜਾਣੈ ਕੋਇ ਸਚੁ ਸਿਰਜਣਹਾਰਿਆ ॥ ਤੂ ਜਾਣਹਿ ਸਭ ਬਿਧਿ ਆਪਿ ਗੁਰਮੁਖਿ ਨਿਸਤਾਰਿਆ ॥੧॥
ਡਖਣੇ ਮਃ ੫ ॥
ਜੇ ਤੂ ਮਿਤ੍ਰੁ ਅਸਾਡੜਾ ਹਿਕ ਭੋਰੀ ਨਾ ਵੇਛੋੜਿ ॥ ਜੀਉ ਮਹਿੰਜਾ ਤਉ ਮੋਹਿਆ ਕਦਿ ਪਸੀ ਜਾਨੀ ਤੋਹਿ ॥੧॥
ਮਃ ੫ ॥
ਦੁਰਜਨ ਤੂ ਜਲੁ ਭਾਹੜੀ ਵਿਛੋੜੇ ਮਰਿ ਜਾਹਿ ॥ ਕੰਤਾ ਤੂ ਸਉ ਸੇਜੜੀ ਮੈਡਾ ਹਭੋ ਦੁਖੁ ਉਲਾਹਿ ॥੨॥
ਮਃ ੫ ॥
ਦੁਰਜਨੁ ਦੂਜਾ ਭਾਉ ਹੈ ਵੇਛੋੜਾ ਹਉਮੈ ਰੋਗੁ ॥ ਸਜਣੁ ਸਚਾ ਪਾਤਿਸਾਹੁ ਜਿਸੁ ਮਿਲਿ ਕੀਚੈ ਭੋਗੁ ॥੩॥
ਪਉੜੀ ॥
ਤੂ ਅਗਮ ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥ ਤੁਧੁ ਸਿਰਜਿਆ ਸਭੁ ਸੰਸਾਰੁ ਤੂ ਨਾਇਕੁ ਸਗਲ ਭਉਣ ॥ ਤੇਰੀ ਕੁਦਰਤਿ ਕੋਇ ਨ ਜਾਣੈ ਮੇਰੇ ਠਾਕੁਰ ਸਗਲ ਰਉਣ ॥ ਤੁਧੁ ਅਪੜਿ ਕੋਇ ਨ ਸਕੈ ਤੂ ਅਬਿਨਾਸੀ ਜਗ ਉਧਰਣ ॥

Ang 1094

aaiaa oh paravaan hai j kul kaa kare udhaar ||
agai jaat na puchheeaai karanee sabadh hai saar ||
hor kooR paRanaa kooR kamaavanaa bikhiaa naal piaar ||
a(n)dhar sukh na hoviee manmukh janam khuaar ||
naanak naam rate se ubare gur kai het apaar ||2||
pauRee ||
aape kar kar vekhadhaa aape sabh sachaa ||
jo hukam na boojhai khasam kaa soiee nar kachaa ||
jit bhaavai tit laidhaa gurmukh har sachaa ||
sabhanaa kaa saahib ek hai gur sabadhee rachaa ||
gurmukh sadhaa salaaheeaai sabh tis dhe jachaa ||
jiau naanak aap nachaidhaa tiv hee ko nachaa ||22||1|| sudh ||
maaroo vaar mahalaa panjavaa ddakhane mahalaa panjavaa
ikOankaar satigur prasaadh ||
too chau sajan maiddiaa ddeiee sis utaar ||
nain mahi(n)je tarasadhe kadh pasee dheedhaar ||1||
mahalaa panjavaa ||
neeh mahi(n)jaa tuoo naal biaa neh kooRaave ddekh ||
kapaR bhog ddaraavane jichar piree na ddekh ||2||
mahalaa panjavaa ||
auThee jhaaloo ka(n)taRe hau pasee tau dheedhaar ||
kaajal haar tamol ras bin pase habh ras chhaar ||3||
pauRee ||
too sachaa saahib sach sach sabh dhaariaa ||
gurmukh keeto thaaT siraj sa(n)saariaa ||
har aagiaa hoe bedh paap pu(n)n veechaariaa ||
brahamaa bisan mahes trai gun bisathaariaa ||
nav kha(n)dd pirathamee saaj har ra(n)g savaariaa ||
vekee ja(n)t upai a(n)tar kal dhaariaa ||
teraa a(n)t na jaanai koi sach sirajanahaariaa ||
too jaaneh sabh bidh aap gurmukh nisataariaa ||1||
ddakhane mahalaa panjavaa ||
je too mitr asaaddaRaa hik bhoree naa vechhoR ||
jeeau mahi(n)jaa tau mohiaa kadh pasee jaanee toh ||1||
mahalaa panjavaa ||
dhurajan too jal bhaahaRee vichhoRe mar jaeh ||
ka(n)taa too sau sejaRee maiddaa habho dhukh ulaeh ||2||
mahalaa panjavaa ||
dhurajan dhoojaa bhaau hai vechhoRaa haumai rog ||
sajan sachaa paatisaahu jis mil keechai bhog ||3||
pauRee ||
too agam dhiaal bea(n)t teree keemat kahai kaun ||
tudh sirajiaa sabh sa(n)saar too naik sagal bhaun ||
teree kudharat koi na jaanai mere Thaakur sagal raun ||
tudh apaR koi na sakai too abinaasee jag udharan ||