Sri Guru Granth Sahib

ਅੰਗ ੧੧੦੩

ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ ਉਤਰਸਿ ਪਾਰਾ ॥੧॥
ਜੀਅ ਬਧਹੁ ਸੁ ਧਰਮੁ ਕਰਿ ਥਾਪਹੁ ਅਧਰਮੁ ਕਹਹੁ ਕਤ ਭਾਈ ॥ ਆਪਸ ਕਉ ਮੁਨਿਵਰ ਕਰਿ ਥਾਪਹੁ ਕਾ ਕਉ ਕਹਹੁ ਕਸਾਈ ॥੨॥
ਮਨ ਕੇ ਅੰਧੇ ਆਪਿ ਨ ਬੂਝਹੁ ਕਾਹਿ ਬੁਝਾਵਹੁ ਭਾਈ ॥ ਮਾਇਆ ਕਾਰਨ ਬਿਦਿਆ ਬੇਚਹੁ ਜਨਮੁ ਅਬਿਰਥਾ ਜਾਈ ॥੩॥
ਨਾਰਦ ਬਚਨ ਬਿਆਸੁ ਕਹਤ ਹੈ ਸੁਕ ਕਉ ਪੂਛਹੁ ਜਾਈ ॥ ਕਹਿ ਕਬੀਰ ਰਾਮੈ ਰਮਿ ਛੂਟਹੁ ਨਾਹਿ ਤ ਬੂਡੇ ਭਾਈ ॥੪॥੧॥
ਬਨਹਿ ਬਸੇ ਕਿਉ ਪਾਈਐ ਜਉ ਲਉ ਮਨਹੁ ਨ ਤਜਹਿ ਬਿਕਾਰ ॥ ਜਿਹ ਘਰੁ ਬਨੁ ਸਮਸਰਿ ਕੀਆ ਤੇ ਪੂਰੇ ਸੰਸਾਰ ॥੧॥
ਸਾਰ ਸੁਖੁ ਪਾਈਐ ਰਾਮਾ ॥ ਰੰਗਿ ਰਵਹੁ ਆਤਮੈ ਰਾਮ ॥੧॥ ਰਹਾਉ ॥
ਜਟਾ ਭਸਮ ਲੇਪਨ ਕੀਆ ਕਹਾ ਗੁਫਾ ਮਹਿ ਬਾਸੁ ॥ ਮਨੁ ਜੀਤੇ ਜਗੁ ਜੀਤਿਆ ਜਾਂ ਤੇ ਬਿਖਿਆ ਤੇ ਹੋਇ ਉਦਾਸੁ ॥੨॥
ਅੰਜਨੁ ਦੇਇ ਸਭੈ ਕੋਈ ਟੁਕੁ ਚਾਹਨ ਮਾਹਿ ਬਿਡਾਨੁ ॥ ਗਿਆਨ ਅੰਜਨੁ ਜਿਹ ਪਾਇਆ ਤੇ ਲੋਇਨ ਪਰਵਾਨੁ ॥੩॥
ਕਹਿ ਕਬੀਰ ਅਬ ਜਾਨਿਆ ਗੁਰਿ ਗਿਆਨੁ ਦੀਆ ਸਮਝਾਇ ॥ ਅੰਤਰਗਤਿ ਹਰਿ ਭੇਟਿਆ ਅਬ ਮੇਰਾ ਮਨੁ ਕਤਹੂ ਨ ਜਾਇ ॥੪॥੨॥
ਰਿਧਿ ਸਿਧਿ ਜਾ ਕਉ ਫੁਰੀ ਤਬ ਕਾਹੂ ਸਿਉ ਕਿਆ ਕਾਜ ॥ ਤੇਰੇ ਕਹਨੇ ਕੀ ਗਤਿ ਕਿਆ ਕਹਉ ਮੈ ਬੋਲਤ ਹੀ ਬਡ ਲਾਜ ॥੧॥
ਰਾਮੁ ਜਿਹ ਪਾਇਆ ਰਾਮ ॥ ਤੇ ਭਵਹਿ ਨ ਬਾਰੈ ਬਾਰ ॥੧॥ ਰਹਾਉ ॥
ਝੂਠਾ ਜਗੁ ਡਹਕੈ ਘਨਾ ਦਿਨ ਦੁਇ ਬਰਤਨ ਕੀ ਆਸ ॥ ਰਾਮ ਉਦਕੁ ਜਿਹ ਜਨ ਪੀਆ ਤਿਹਿ ਬਹੁਰਿ ਨ ਭਈ ਪਿਆਸ ॥੨॥
ਗੁਰ ਪ੍ਰਸਾਦਿ ਜਿਹ ਬੂਝਿਆ ਆਸਾ ਤੇ ਭਇਆ ਨਿਰਾਸੁ ॥ ਸਭੁ ਸਚੁ ਨਦਰੀ ਆਇਆ ਜਉ ਆਤਮ ਭਇਆ ਉਦਾਸੁ ॥੩॥
ਰਾਮ ਨਾਮ ਰਸੁ ਚਾਖਿਆ ਹਰਿ ਨਾਮਾ ਹਰ ਤਾਰਿ ॥ ਕਹੁ ਕਬੀਰ ਕੰਚਨੁ ਭਇਆ ਭ੍ਰਮੁ ਗਇਆ ਸਮੁਦ੍ਰੈ ਪਾਰਿ ॥੪॥੩॥
ਉਦਕ ਸਮੁੰਦ ਸਲਲ ਕੀ ਸਾਖਿਆ ਨਦੀ ਤਰੰਗ ਸਮਾਵਹਿਗੇ ॥ ਸੁੰਨਹਿ ਸੁੰਨੁ ਮਿਲਿਆ ਸਮਦਰਸੀ ਪਵਨ ਰੂਪ ਹੋਇ ਜਾਵਹਿਗੇ ॥੧॥
ਬਹੁਰਿ ਹਮ ਕਾਹੇ ਆਵਹਿਗੇ ॥ ਆਵਨ ਜਾਨਾ ਹੁਕਮੁ ਤਿਸੈ ਕਾ ਹੁਕਮੈ ਬੁਝਿ ਸਮਾਵਹਿਗੇ ॥੧॥ ਰਹਾਉ ॥
ਜਬ ਚੂਕੈ ਪੰਚ ਧਾਤੁ ਕੀ ਰਚਨਾ ਐਸੇ ਭਰਮੁ ਚੁਕਾਵਹਿਗੇ ॥ ਦਰਸਨੁ ਛੋਡਿ ਭਏ ਸਮਦਰਸੀ ਏਕੋ ਨਾਮੁ ਧਿਆਵਹਿਗੇ ॥੨॥
ਜਿਤ ਹਮ ਲਾਏ ਤਿਤ ਹੀ ਲਾਗੇ ਤੈਸੇ ਕਰਮ ਕਮਾਵਹਿਗੇ ॥ ਹਰਿ ਜੀ ਕ੍ਰਿਪਾ ਕਰੇ ਜਉ ਅਪਨੀ ਤੌ ਗੁਰ ਕੇ ਸਬਦਿ ਸਮਾਵਹਿਗੇ ॥੩॥
ਜੀਵਤ ਮਰਹੁ ਮਰਹੁ ਫੁਨਿ ਜੀਵਹੁ ਪੁਨਰਪਿ ਜਨਮੁ ਨ ਹੋਈ ॥

Ang 1103

raam naam kee gat nahee jaanee kaise utaras paaraa ||1||
jeea badhahu su dharam kar thaapahu adharam kahahu kat bhaiee ||
aapas kau munivar kar thaapahu kaa kau kahahu kasaiee ||2||
man ke a(n)dhe aap na boojhahu kaeh bujhaavahu bhaiee ||
maiaa kaaran bidhiaa bechahu janam abirathaa jaiee ||3||
naaradh bachan biaas kahat hai suk kau poochhahu jaiee ||
keh kabeer raamai ram chhooTahu naeh ta boodde bhaiee ||4||1||
baneh base kiau paieeaai jau lau manahu na tajeh bikaar ||
jeh ghar ban samasar keeaa te poore sa(n)saar ||1||
saar sukh paieeaai raamaa ||
ra(n)g ravahu aatamai raam ||1|| rahaau ||
jaTaa bhasam lepan keeaa kahaa gufaa meh baas ||
man jeete jag jeetiaa jaa(n) te bikhiaa te hoi udhaas ||2||
a(n)jan dhei sabhai koiee Tuk chaahan maeh biddaan ||
giaan a(n)jan jeh paiaa te loin paravaan ||3||
keh kabeer ab jaaniaa gur giaan dheeaa samajhai ||
a(n)taragat har bheTiaa ab meraa man katahoo na jai ||4||2||
ridh sidh jaa kau furee tab kaahoo siau kiaa kaaj ||
tere kahane kee gat kiaa kahau mai bolat hee badd laaj ||1||
raam jeh paiaa raam ||
te bhaveh na baarai baar ||1|| rahaau ||
jhooThaa jag ddahakai ghanaa dhin dhui baratan kee aas ||
raam udhak jeh jan peeaa teh bahur na bhiee piaas ||2||
gur prasaadh jeh boojhiaa aasaa te bhiaa niraas ||
sabh sach nadharee aaiaa jau aatam bhiaa udhaas ||3||
raam naam ras chaakhiaa har naamaa har taar ||
kahu kabeer ka(n)chan bhiaa bhram giaa samudhrai paar ||4||3||
audhak samu(n)dh salal kee saakhiaa nadhee tara(n)g samaavahige ||
su(n)neh su(n)n miliaa samadharasee pavan roop hoi jaavahige ||1||
bahur ham kaahe aavahige ||
aavan jaanaa hukam tisai kaa hukamai bujh samaavahige ||1|| rahaau ||
jab chookai pa(n)ch dhaat kee rachanaa aaise bharam chukaavahige ||
dharasan chhodd bhe samadharasee eko naam dhiaavahige ||2||
jit ham laae tit hee laage taise karam kamaavahige ||
har jee kirapaa kare jau apanee tau gur ke sabadh samaavahige ||3||
jeevat marahu marahu fun jeevahu punarap janam na hoiee ||