Sri Guru Granth Sahib

ਅੰਗ ੧੧੦੫

ਰਾਜਨ ਕਉਨੁ ਤੁਮਾਰੈ ਆਵੈ ॥ ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ ॥
ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥ ਤੁਮਰੋ ਦੂਧੁ ਬਿਦਰ ਕੋ ਪਾਨੑੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥
ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥ ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥
ਸਲੋਕ ਕਬੀਰ ॥
ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥ ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥
ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥ ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥
ਕਬੀਰ ਕਾ ਸਬਦੁ ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਚਾਰਿ ਮੁਕਤਿ ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ ॥ ਮੁਕਤਿ ਭਇਓ ਚਉਹੂੰ ਜੁਗ ਜਾਨਿਓ ਜਸੁ ਕੀਰਤਿ ਮਾਥੈ ਛਤ੍ਰੁ ਧਰਿਓ ॥੧॥
ਰਾਜਾ ਰਾਮ ਜਪਤ ਕੋ ਕੋ ਨ ਤਰਿਓ ॥ ਗੁਰ ਉਪਦੇਸਿ ਸਾਧ ਕੀ ਸੰਗਤਿ ਭਗਤੁ ਭਗਤੁ ਤਾ ਕੋ ਨਾਮੁ ਪਰਿਓ ॥੧॥ ਰਹਾਉ ॥
ਸੰਖ ਚਕ੍ਰ ਮਾਲਾ ਤਿਲਕੁ ਬਿਰਾਜਿਤ ਦੇਖਿ ਪ੍ਰਤਾਪੁ ਜਮੁ ਡਰਿਓ ॥ ਨਿਰਭਉ ਭਏ ਰਾਮ ਬਲ ਗਰਜਿਤ ਜਨਮ ਮਰਨ ਸੰਤਾਪ ਹਿਰਿਓ ॥੨॥
ਅੰਬਰੀਕ ਕਉ ਦੀਓ ਅਭੈ ਪਦੁ ਰਾਜੁ ਭਭੀਖਨ ਅਧਿਕ ਕਰਿਓ ॥ ਨਉ ਨਿਧਿ ਠਾਕੁਰਿ ਦਈ ਸੁਦਾਮੈ ਧ੍ਰੂਅ ਅਟਲੁ ਅਜਹੂ ਨ ਟਰਿਓ ॥੩॥
ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ ॥ ਨਾਮਾ ਕਹੈ ਭਗਤਿ ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੋ ॥੪॥੧॥
ਮਾਰੂ ਕਬੀਰ ਜੀਉ ॥
ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ ॥ ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥੧॥ ਰਹਾਉ ॥
ਸਾਧਸੰਗਤਿ ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ ॥ ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥੧॥
ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥ ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥੨॥
ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥ ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਨ ਸਿਮਰਿਓ ਰਾਮੁ ॥੩॥
ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ ॥ ਰਾਮੁ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥੪॥੧॥

Ang 1105

raajan kaun tumaarai aavai ||
aaiso bhaau bidhar ko dhekhio oh gareeb moh bhaavai ||1|| rahaau ||
hasatee dhekh bharam te bhoolaa sree bhagavaan na jaaniaa ||
tumaro dhoodh bidhar ko paan(h)o a(n)mrit kar mai maaniaa ||1||
kheer samaan saag mai paiaa gun gaavat rain bihaanee ||
kabeer ko Thaakur anadh binodhee jaat na kaahoo kee maanee ||2||9||
salok kabeer ||
gagan dhamaamaa baajio pario neesaanai ghaau ||
khetu ju maa(n)ddio sooramaa ab joojhan ko dhaau ||1||
sooraa so pahichaaneeaai ju larai dheen ke het ||
purajaa purajaa kaT marai kabahoo na chhaaddai khet ||2||2||
kabeer kaa sabadh raag maaroo baanee naamadheau jee kee
ikOankaar satigur prasaadh ||
chaar mukat chaarai sidh mil kai dhooleh prabh kee saran pario ||
mukat bhio chauhoo(n) jug jaanio jas keerat maathai chhatr dhario ||1||
raajaa raam japat ko ko na tario ||
gur upadhes saadh kee sa(n)gat bhagat bhagat taa ko naam pario ||1|| rahaau ||
sa(n)kh chakar maalaa tilak biraajit dhekh prataap jam ddario ||
nirabhau bhe raam bal garajit janam maran sa(n)taap hirio ||2||
a(n)bareek kau dheeo abhai padh raaj bhabheekhan adhik kario ||
nau nidh Thaakur dhiee sudhaamai dhraooa aTal ajahoo na Tario ||3||
bhagat het maario haranaakhas narasi(n)gh roop hoi dheh dhario ||
naamaa kahai bhagat bas kesav ajahoo(n) bal ke dhuaar kharo ||4||1||
maaroo kabeer jeeau ||
dheen bisaario re dhivaane dheen bisaario re ||
peT bhario pasooaa jiau soio manukh janam hai haario ||1|| rahaau ||
saadhasa(n)gat kabahoo nahee keenee rachio dha(n)dhai jhooTh ||
suaan sookar bais jivai bhaTakat chaalio uooTh ||1||
aapas kau dheeragh kar jaanai aauran kau lag maat ||
manasaa baachaa karamanaa mai dhekhe dhojak jaat ||2||
kaamee karodhee chaaturee baajeegar bekaam ||
ni(n)dhaa karate janam siraano kabahoo na simario raam ||3||
keh kabeer chetai nahee moorakh mugadh gavaar ||
raam naam jaanio nahee kaise utaras paar ||4||1||