ਵਾਰੀ ਫੇਰੀ ਸਦਾ ਘੁਮਾਈ ਕਵਨੁ ਅਨੂਪੁ ਤੇਰੋ ਠਾਉ ॥੧॥
ਸਰਬ ਪ੍ਰਤਿਪਾਲਹਿ ਸਗਲ ਸਮਾਲਹਿ ਸਗਲਿਆ ਤੇਰੀ ਛਾਉ ॥ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਘਟਿ ਘਟਿ ਤੁਝਹਿ ਦਿਖਾਉ ॥੨॥੨॥੪॥
ਕੇਦਾਰਾ ਮਹਲਾ ੫ ॥
ਪ੍ਰਿਅ ਕੀ ਪ੍ਰੀਤਿ ਪਿਆਰੀ ॥ ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ ॥ ਰਹਾਉ ॥
ਓਇ ਦਿਨ ਪਹਰ ਮੂਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥ ਖੂਲੇ ਕਪਟ ਧਪਟ ਬੁਝਿ ਤ੍ਰਿਸਨਾ ਜੀਵਉ ਪੇਖਿ ਦਰਸਾਰੀ ॥੧॥
ਕਉਨੁ ਸੁ ਜਤਨੁ ਉਪਾਉ ਕਿਨੇਹਾ ਸੇਵਾ ਕਉਨ ਬੀਚਾਰੀ ॥ ਮਾਨੁ ਅਭਿਮਾਨੁ ਮੋਹੁ ਤਜਿ ਨਾਨਕ ਸੰਤਹ ਸੰਗਿ ਉਧਾਰੀ ॥੨॥੩॥੫॥
ਕੇਦਾਰਾ ਮਹਲਾ ੫ ॥
ਹਰਿ ਹਰਿ ਹਰਿ ਗੁਨ ਗਾਵਹੁ ॥ ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ ਰਹਾਉ ॥
ਕਾਢਿ ਲੀਏ ਪ੍ਰਭ ਆਨ ਬਿਖੈ ਤੇ ਸਾਧਸੰਗਿ ਮਨੁ ਲਾਵਹੁ ॥ ਭ੍ਰਮੁ ਭਉ ਮੋਹੁ ਕਟਿਓ ਗੁਰ ਬਚਨੀ ਅਪਨਾ ਦਰਸੁ ਦਿਖਾਵਹੁ ॥੧॥
ਸਭ ਕੀ ਰੇਨ ਹੋਇ ਮਨੁ ਮੇਰਾ ਅਹੰਬੁਧਿ ਤਜਾਵਹੁ ॥ ਅਪਨੀ ਭਗਤਿ ਦੇਹਿ ਦਇਆਲਾ ਵਡਭਾਗੀ ਨਾਨਕ ਹਰਿ ਪਾਵਹੁ ॥੨॥੪॥੬॥
ਕੇਦਾਰਾ ਮਹਲਾ ੫ ॥
ਹਰਿ ਬਿਨੁ ਜਨਮੁ ਅਕਾਰਥ ਜਾਤ ॥ ਤਜਿ ਗੋਪਾਲ ਆਨ ਰੰਗਿ ਰਾਚਤ ਮਿਥਿਆ ਪਹਿਰਤ ਖਾਤ ॥ ਰਹਾਉ ॥
ਧਨੁ ਜੋਬਨੁ ਸੰਪੈ ਸੁਖ ਭੋੁਗਵੈ ਸੰਗਿ ਨ ਨਿਬਹਤ ਮਾਤ ॥ ਮ੍ਰਿਗ ਤ੍ਰਿਸਨਾ ਦੇਖਿ ਰਚਿਓ ਬਾਵਰ ਦ੍ਰੁਮ ਛਾਇਆ ਰੰਗਿ ਰਾਤ ॥੧॥
ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੈ ਖਾਤ ॥ ਕਰੁ ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਤ ॥੨॥੫॥੭॥
ਕੇਦਾਰਾ ਮਹਲਾ ੫ ॥
ਹਰਿ ਬਿਨੁ ਕੋਇ ਨ ਚਾਲਸਿ ਸਾਥ ॥ ਦੀਨਾ ਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥ ਰਹਾਉ ॥
ਸੁਤ ਸੰਪਤਿ ਬਿਖਿਆ ਰਸ ਭੋੁਗਵਤ ਨਹ ਨਿਬਹਤ ਜਮ ਕੈ ਪਾਥ ॥ ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥੧॥
ਸਰਨਿ ਸਮਰਥ ਅਕਥ ਅਗੋਚਰ ਹਰਿ ਸਿਮਰਤ ਦੁਖ ਲਾਥ ॥ ਨਾਨਕ ਦੀਨ ਧੂਰਿ ਜਨ ਬਾਂਛਤ ਮਿਲੈ ਲਿਖਤ ਧੁਰਿ ਮਾਥ ॥੨॥੬॥੮॥
ਕੇਦਾਰਾ ਮਹਲਾ ੫ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਬਿਸਰਤ ਨਾਹਿ ਮਨ ਤੇ ਹਰੀ ॥ ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ ਆਨ ਬਿਖੈ ਜਰੀ ॥ ਰਹਾਉ ॥
ਬੂੰਦ ਕਹਾ ਤਿਆਗਿ ਚਾਤ੍ਰਿਕ ਮੀਨ ਰਹਤ ਨ ਘਰੀ ॥
vaaree feree sadhaa ghumaiee kavan anoop tero Thaau ||1||
sarab pratipaaleh sagal samaaleh sagaliaa teree chhaau ||
naanak ke prabh purakh bidhaate ghaT ghaT tujheh dhikhaau ||2||2||4||
kedhaaraa mahalaa panjavaa ||
pria kee preet piaaree ||
magan manai meh chitavau aasaa nainahu taar tuhaaree || rahaau ||
oi dhin pahar moorat pal kaise oi pal gharee kihaaree ||
khoole kapaT dhapaT bujh tirasanaa jeevau pekh dharasaaree ||1||
kaunu su jatan upaau kinehaa sevaa kaun beechaaree ||
maan abhimaan moh taj naanak sa(n)teh sa(n)g udhaaree ||2||3||5||
kedhaaraa mahalaa panjavaa ||
har har har gun gaavahu ||
karahu kirapaa gopaal gobidhe apanaa naam japaavahu || rahaau ||
kaadd le’ee prabh aan bikhai te saadhasa(n)g man laavahu ||
bhram bhau moh kaTio gur bachanee apanaa dharas dhikhaavahu ||1||
sabh kee ren hoi man meraa aha(n)budh tajaavahu ||
apanee bhagat dheh dhiaalaa vaddabhaagee naanak har paavahu ||2||4||6||
kedhaaraa mahalaa panjavaa ||
har bin janam akaarath jaat ||
taj gopaal aan ra(n)g raachat mithiaa pahirat khaat || rahaau ||
dhan joban sa(n)pai sukh bhuogavai sa(n)g na nibahat maat ||
mirag tirasanaa dhekh rachio baavar dhrum chhaiaa ra(n)g raat ||1||
maan moh mahaa madh mohat kaam karodh kai khaat ||
kar geh leh dhaas naanak kau prabh jeeau hoi sahaat ||2||5||7||
kedhaaraa mahalaa panjavaa ||
har bin koi na chaalas saath ||
dheenaa naath karunaapat suaamee anaathaa ke naath || rahaau ||
sut sa(n)pat bikhiaa ras bhuogavat neh nibahat jam kai paath ||
naam nidhaan gaau gun gobi(n)dh udhar saagar ke khaat ||1||
saran samarath akath agochar har simarat dhukh laath ||
naanak dheen dhoor jan baa(n)chhat milai likhat dhur maath ||2||6||8||
kedhaaraa mahalaa panjavaa ghar panjavaa
ikOankaar satigur prasaadh ||
bisarat naeh man te haree ||
ab ieh preet mahaa prabal bhiee aan bikhai jaree || rahaau ||
boo(n)dh kahaa tiaag chaatirak meen rahat na gharee ||