Sri Guru Granth Sahib

ਅੰਗ ੧੧੨੧

ਗੁਨ ਗੋਪਾਲ ਉਚਾਰੁ ਰਸਨਾ ਟੇਵ ਏਹ ਪਰੀ ॥੧॥
ਮਹਾ ਨਾਦ ਕੁਰੰਕ ਮੋਹਿਓ ਬੇਧਿ ਤੀਖਨ ਸਰੀ ॥ ਪ੍ਰਭ ਚਰਨ ਕਮਲ ਰਸਾਲ ਨਾਨਕ ਗਾਠਿ ਬਾਧਿ ਧਰੀ ॥੨॥੧॥੯॥
ਕੇਦਾਰਾ ਮਹਲਾ ੫ ॥
ਪ੍ਰੀਤਮ ਬਸਤ ਰਿਦ ਮਹਿ ਖੋਰ ॥ ਭਰਮ ਭੀਤਿ ਨਿਵਾਰਿ ਠਾਕੁਰ ਗਹਿ ਲੇਹੁ ਅਪਨੀ ਓਰ ॥੧॥ ਰਹਾਉ ॥
ਅਧਿਕ ਗਰਤ ਸੰਸਾਰ ਸਾਗਰ ਕਰਿ ਦਇਆ ਚਾਰਹੁ ਧੋਰ ॥ ਸੰਤਸੰਗਿ ਹਰਿ ਚਰਨ ਬੋਹਿਥ ਉਧਰਤੇ ਲੈ ਮੋਰ ॥੧॥
ਗਰਭ ਕੁੰਟ ਮਹਿ ਜਿਨਹਿ ਧਾਰਿਓ ਨਹੀ ਬਿਖੈ ਬਨ ਮਹਿ ਹੋਰ ॥ ਹਰਿ ਸਕਤ ਸਰਨ ਸਮਰਥ ਨਾਨਕ ਆਨ ਨਹੀ ਨਿਹੋਰ ॥੨॥੨॥੧੦॥
ਕੇਦਾਰਾ ਮਹਲਾ ੫ ॥
ਰਸਨਾ ਰਾਮ ਰਾਮ ਬਖਾਨੁ ॥ ਗੁਨ ਗੋੁਪਾਲ ਉਚਾਰੁ ਦਿਨੁ ਰੈਨਿ ਭਏ ਕਲਮਲ ਹਾਨ ॥ ਰਹਾਉ ॥
ਤਿਆਗਿ ਚਲਨਾ ਸਗਲ ਸੰਪਤ ਕਾਲੁ ਸਿਰ ਪਰਿ ਜਾਨੁ ॥ ਮਿਥਨ ਮੋਹ ਦੁਰੰਤ ਆਸਾ ਝੂਠੁ ਸਰਪਰ ਮਾਨੁ ॥੧॥
ਸਤਿ ਪੁਰਖ ਅਕਾਲ ਮੂਰਤਿ ਰਿਦੈ ਧਾਰਹੁ ਧਿਆਨੁ ॥ ਨਾਮੁ ਨਿਧਾਨੁ ਲਾਭੁ ਨਾਨਕ ਬਸਤੁ ਇਹ ਪਰਵਾਨੁ ॥੨॥੩॥੧੧॥
ਕੇਦਾਰਾ ਮਹਲਾ ੫ ॥
ਹਰਿ ਕੇ ਨਾਮ ਕੋ ਆਧਾਰੁ ॥ ਕਲਿ ਕਲੇਸ ਨ ਕਛੁ ਬਿਆਪੈ ਸੰਤਸੰਗਿ ਬਿਉਹਾਰੁ ॥ ਰਹਾਉ ॥
ਕਰਿ ਅਨੁਗ੍ਰਹੁ ਆਪਿ ਰਾਖਿਓ ਨਹ ਉਪਜਤਉ ਬੇਕਾਰੁ ॥ ਜਿਸੁ ਪਰਾਪਤਿ ਹੋਇ ਸਿਮਰੈ ਤਿਸੁ ਦਹਤ ਨਹ ਸੰਸਾਰੁ ॥੧॥
ਸੁਖ ਮੰਗਲ ਆਨੰਦ ਹਰਿ ਹਰਿ ਪ੍ਰਭ ਚਰਨ ਅੰਮ੍ਰਿਤ ਸਾਰੁ ॥ ਨਾਨਕ ਦਾਸ ਸਰਨਾਗਤੀ ਤੇਰੇ ਸੰਤਨਾ ਕੀ ਛਾਰੁ ॥੨॥੪॥੧੨॥
ਕੇਦਾਰਾ ਮਹਲਾ ੫ ॥
ਹਰਿ ਕੇ ਨਾਮ ਬਿਨੁ ਧ੍ਰਿਗੁ ਸ੍ਰੋਤ ॥ ਜੀਵਨ ਰੂਪ ਬਿਸਾਰਿ ਜੀਵਹਿ ਤਿਹ ਕਤ ਜੀਵਨ ਹੋਤ ॥ ਰਹਾਉ ॥
ਖਾਤ ਪੀਤ ਅਨੇਕ ਬਿੰਜਨ ਜੈਸੇ ਭਾਰ ਬਾਹਕ ਖੋਤ ॥ ਆਠ ਪਹਰ ਮਹਾ ਸ੍ਰਮੁ ਪਾਇਆ ਜੈਸੇ ਬਿਰਖ ਜੰਤੀ ਜੋਤ ॥੧॥
ਤਜਿ ਗੋੁਪਾਲ ਜਿ ਆਨ ਲਾਗੇ ਸੇ ਬਹੁ ਪ੍ਰਕਾਰੀ ਰੋਤ ॥ ਕਰ ਜੋਰਿ ਨਾਨਕ ਦਾਨੁ ਮਾਗੈ ਹਰਿ ਰਖਉ ਕੰਠਿ ਪਰੋਤ ॥੨॥੫॥੧੩॥
ਕੇਦਾਰਾ ਮਹਲਾ ੫ ॥
ਸੰਤਹ ਧੂਰਿ ਲੇ ਮੁਖਿ ਮਲੀ ॥ ਗੁਣਾ ਅਚੁਤ ਸਦਾ ਪੂਰਨ ਨਹ ਦੋਖ ਬਿਆਪਹਿ ਕਲੀ ॥ ਰਹਾਉ ॥
ਗੁਰ ਬਚਨਿ ਕਾਰਜ ਸਰਬ ਪੂਰਨ ਈਤ ਊਤ ਨ ਹਲੀ ॥ ਪ੍ਰਭ ਏਕ ਅਨਿਕ ਸਰਬਤ ਪੂਰਨ ਬਿਖੈ ਅਗਨਿ ਨ ਜਲੀ ॥੧॥
ਗਹਿ ਭੁਜਾ ਲੀਨੋ ਦਾਸੁ ਅਪਨੋ ਜੋਤਿ ਜੋਤੀ ਰਲੀ ॥ ਪ੍ਰਭ ਚਰਨ ਸਰਨ ਅਨਾਥੁ ਆਇਓ ਨਾਨਕ ਹਰਿ ਸੰਗਿ ਚਲੀ ॥੨॥੬॥੧੪॥
ਕੇਦਾਰਾ ਮਹਲਾ ੫ ॥

Ang 1121

gun gopaal uchaar rasanaa Tev eh paree ||1||
mahaa naadh kura(n)k mohio bedh teekhan saree ||
prabh charan kamal rasaal naanak gaaTh baadh dharee ||2||1||9||
kedhaaraa mahalaa panjavaa ||
preetam basat ridh meh khor ||
bharam bheet nivaar Thaakur geh leh apanee or ||1|| rahaau ||
adhik garat sa(n)saar saagar kar dhiaa chaarahu dhor ||
sa(n)tasa(n)g har charan bohith udharate lai mor ||1||
garabh ku(n)T meh jineh dhaario nahee bikhai ban meh hor ||
har sakat saran samarath naanak aan nahee nihor ||2||2||10||
kedhaaraa mahalaa panjavaa ||
rasanaa raam raam bakhaan ||
gun guopaal uchaar dhin rain bhe kalamal haan || rahaau ||
tiaag chalanaa sagal sa(n)pat kaal sir par jaan ||
mithan moh dhura(n)t aasaa jhooTh sarapar maan ||1||
sat purakh akaal moorat ridhai dhaarahu dhiaan ||
naam nidhaan laabh naanak basat ieh paravaan ||2||3||11||
kedhaaraa mahalaa panjavaa ||
har ke naam ko aadhaar ||
kal kales na kachh biaapai sa(n)tasa(n)g biauhaar || rahaau ||
kar anugrahu aap raakhio neh upajatau bekaar ||
jis paraapat hoi simarai tis dhahat neh sa(n)saar ||1||
sukh ma(n)gal aana(n)dh har har prabh charan a(n)mirat saar ||
naanak dhaas saranaagatee tere sa(n)tanaa kee chhaar ||2||4||12||
kedhaaraa mahalaa panjavaa ||
har ke naam bin dhirag srot ||
jeevan roop bisaar jeeveh teh kat jeevan hot || rahaau ||
khaat peet anek bi(n)jan jaise bhaar baahak khot ||
aaTh pahar mahaa sram paiaa jaise birakh ja(n)tee jot ||1||
taj guopaal j aan laage se bahu prakaaree rot ||
kar jor naanak dhaan maagai har rakhau ka(n)Th parot ||2||5||13||
kedhaaraa mahalaa panjavaa ||
sa(n)teh dhoor le mukh malee ||
gunaa achut sadhaa pooran neh dhokh biaapeh kalee || rahaau ||
gur bachan kaaraj sarab pooran ieet uoot na halee ||
prabh ek anik sarabat pooran bikhai agan na jalee ||1||
geh bhujaa leeno dhaas apano jot jotee ralee ||
prabh charan saran anaath aaio naanak har sa(n)g chalee ||2||6||14||
kedhaaraa mahalaa panjavaa ||