ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ ਰਾਈ ॥ ਨਿਰਮਲ ਨਾਮੁ ਅੰਮ੍ਰਿਤ ਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥੩॥
ਗੁਣੀ ਗੁਣੀ ਮਿਲਿ ਲਾਹਾ ਪਾਵਸਿ ਗੁਰਮੁਖਿ ਨਾਮਿ ਵਡਾਈ ॥ ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ ॥੪॥੫॥੬॥
ਭੈਰਉ ਮਹਲਾ ੧ ॥
ਹਿਰਦੈ ਨਾਮੁ ਸਰਬ ਧਨੁ ਧਾਰਣੁ ਗੁਰ ਪਰਸਾਦੀ ਪਾਈਐ ॥ ਅਮਰ ਪਦਾਰਥ ਤੇ ਕਿਰਤਾਰਥ ਸਹਜ ਧਿਆਨਿ ਲਿਵ ਲਾਈਐ ॥੧॥
ਮਨ ਰੇ ਰਾਮ ਭਗਤਿ ਚਿਤੁ ਲਾਈਐ ॥ ਗੁਰਮੁਖਿ ਰਾਮ ਨਾਮੁ ਜਪਿ ਹਿਰਦੈ ਸਹਜ ਸੇਤੀ ਘਰਿ ਜਾਈਐ ॥੧॥ ਰਹਾਉ ॥
ਭਰਮੁ ਭੇਦੁ ਭਉ ਕਬਹੁ ਨ ਛੂਟਸਿ ਆਵਤ ਜਾਤ ਨ ਜਾਨੀ ॥ ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵਸਿ ਡੂਬਿ ਮੁਏ ਬਿਨੁ ਪਾਨੀ ॥੨॥
ਧੰਧਾ ਕਰਤ ਸਗਲੀ ਪਤਿ ਖੋਵਸਿ ਭਰਮੁ ਨ ਮਿਟਸਿ ਗਵਾਰਾ ॥ ਬਿਨੁ ਗੁਰ ਸਬਦ ਮੁਕਤਿ ਨਹੀ ਕਬ ਹੀ ਅੰਧੁਲੇ ਧੰਧੁ ਪਸਾਰਾ ॥੩॥
ਅਕੁਲ ਨਿਰੰਜਨ ਸਿਉ ਮਨੁ ਮਾਨਿਆ ਮਨ ਹੀ ਤੇ ਮਨੁ ਮੂਆ ॥ ਅੰਤਰਿ ਬਾਹਰਿ ਏਕੋ ਜਾਨਿਆ ਨਾਨਕ ਅਵਰੁ ਨ ਦੂਆ ॥੪॥੬॥੭॥
ਭੈਰਉ ਮਹਲਾ ੧ ॥
ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ ॥ ਰਾਮ ਨਾਮ ਬਿਨੁ ਮੁਕਤਿ ਨ ਪਾਵਸਿ ਮੁਕਤਿ ਨਾਮਿ ਗੁਰਮੁਖਿ ਲਹੈ ॥੧॥
ਰਾਮ ਨਾਮ ਬਿਨੁ ਬਿਰਥੇ ਜਗਿ ਜਨਮਾ ॥ ਬਿਖੁ ਖਾਵੈ ਬਿਖੁ ਬੋਲੀ ਬੋਲੈ ਬਿਨੁ ਨਾਵੈ ਨਿਹਫਲੁ ਮਰਿ ਭ੍ਰਮਨਾ ॥੧॥ ਰਹਾਉ ॥
ਪੁਸਤਕ ਪਾਠ ਬਿਆਕਰਣ ਵਖਾਣੈ ਸੰਧਿਆ ਕਰਮ ਤਿਕਾਲ ਕਰੈ ॥ ਬਿਨੁ ਗੁਰ ਸਬਦ ਮੁਕਤਿ ਕਹਾ ਪ੍ਰਾਣੀ ਰਾਮ ਨਾਮ ਬਿਨੁ ਉਰਝਿ ਮਰੈ ॥੨॥
ਡੰਡ ਕਮੰਡਲ ਸਿਖਾ ਸੂਤੁ ਧੋਤੀ ਤੀਰਥਿ ਗਵਨੁ ਅਤਿ ਭ੍ਰਮਨੁ ਕਰੈ ॥ ਰਾਮ ਨਾਮ ਬਿਨੁ ਸਾਂਤਿ ਨ ਆਵੈ ਜਪਿ ਹਰਿ ਹਰਿ ਨਾਮੁ ਸੁ ਪਾਰਿ ਪਰੈ ॥੩॥
ਜਟਾ ਮੁਕਟੁ ਤਨਿ ਭਸਮ ਲਗਾਈ ਬਸਤ੍ਰ ਛੋਡਿ ਤਨਿ ਨਗਨੁ ਭਇਆ ॥ ਰਾਮ ਨਾਮ ਬਿਨੁ ਤ੍ਰਿਪਤਿ ਨ ਆਵੈ ਕਿਰਤ ਕੈ ਬਾਂਧੈ ਭੇਖੁ ਭਇਆ ॥੪॥
ਜੇਤੇ ਜੀਅ ਜੰਤ ਜਲਿ ਥਲਿ ਮਹੀਅਲਿ ਜਤ੍ਰ ਕਤ੍ਰ ਤੂ ਸਰਬ ਜੀਆ ॥ ਗੁਰ ਪਰਸਾਦਿ ਰਾਖਿ ਲੇ ਜਨ ਕਉ ਹਰਿ ਰਸੁ ਨਾਨਕ ਝੋਲਿ ਪੀਆ ॥੫॥੭॥੮॥
ਰਾਗੁ ਭੈਰਉ ਮਹਲਾ ੩ ਚਉਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥੧॥
ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ ॥
saach rate sach a(n)mrit jihavaa mithiaa mail na raiee ||
niramal naam a(n)mirat ras chaakhiaa sabadh rate pat paiee ||3||
gunee gunee mil laahaa paavas gurmukh naam vaddaiee ||
sagale dhookh miTeh gur sevaa naanak naam sakhaiee ||4||5||6||
bhairau mahalaa pehilaa ||
hiradhai naam sarab dhan dhaaran gur parasaadhee paieeaai ||
amar padhaarath te kirataarath sahaj dhiaan liv laieeaai ||1||
man re raam bhagat chit laieeaai ||
gurmukh raam naam jap hiradhai sahaj setee ghar jaieeaai ||1|| rahaau ||
bharam bhedh bhau kabahu na chhooTas aavat jaat na jaanee ||
bin har naam ko mukat na paavas ddoob mue bin paanee ||2||
dha(n)dhaa karat sagalee pat khovas bharam na miTas gavaaraa ||
bin gur sabadh mukat nahee kab hee a(n)dhule dha(n)dh pasaaraa ||3||
akul nira(n)jan siau man maaniaa man hee te man mooaa ||
a(n)tar baahar eko jaaniaa naanak avar na dhooaa ||4||6||7||
bhairau mahalaa pehilaa ||
jagan hom pu(n)n tap poojaa dheh dhukhee nit dhookh sahai ||
raam naam bin mukat na paavas mukat naam gurmukh lahai ||1||
raam naam bin birathe jag janamaa ||
bikh khaavai bikh bolee bolai bin naavai nihafal mar bhramanaa ||1|| rahaau ||
pusatak paaTh biaakaran vakhaanai sa(n)dhiaa karam tikaal karai ||
bin gur sabadh mukat kahaa praanee raam naam bin urajh marai ||2||
dda(n)dd kama(n)ddal sikhaa soot dhotee teerath gavan at bhraman karai ||
raam naam bin saa(n)t na aavai jap har har naamu su paar parai ||3||
jaTaa mukaT tan bhasam lagaiee basatr chhodd tan nagan bhiaa ||
raam naam bin tirapat na aavai kirat kai baa(n)dhai bhekh bhiaa ||4||
jete jeea ja(n)t jal thal maheeal jatr katr too sarab jeeaa ||
gur parasaadh raakh le jan kau har ras naanak jhol peeaa ||5||7||8||
raag bhairau mahalaa teejaa chaupadhe ghar pehilaa
ikOankaar satigur prasaadh ||
jaat kaa garab na kareeahu koiee ||
braham bi(n)dhe so braahaman hoiee ||1||
jaat kaa garab na kar moorakh gavaaraa ||