ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥੧॥ ਰਹਾਉ ॥
ਚਾਰੇ ਵਰਨ ਆਖੈ ਸਭੁ ਕੋਈ ॥ ਬ੍ਰਹਮੁ ਬਿੰਦ ਤੇ ਸਭ ਓਪਤਿ ਹੋਈ ॥੨॥
ਮਾਟੀ ਏਕ ਸਗਲ ਸੰਸਾਰਾ ॥ ਬਹੁ ਬਿਧਿ ਭਾਂਡੇ ਘੜੈ ਕੁਮ੍ਹ੍ਹਾਰਾ ॥੩॥
ਪੰਚ ਤਤੁ ਮਿਲਿ ਦੇਹੀ ਕਾ ਆਕਾਰਾ ॥ ਘਟਿ ਵਧਿ ਕੋ ਕਰੈ ਬੀਚਾਰਾ ॥੪॥
ਕਹਤੁ ਨਾਨਕ ਇਹੁ ਜੀਉ ਕਰਮ ਬੰਧੁ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥੫॥੧॥
ਭੈਰਉ ਮਹਲਾ ੩ ॥
ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥ ਏ ਸੂਤੇ ਅਪਣੈ ਅਹੰਕਾਰੀ ॥੧॥
ਮਾਇਆ ਮਦਿ ਮਾਤਾ ਰਹਿਆ ਸੋਇ ॥ ਜਾਗਤੁ ਰਹੈ ਨ ਮੂਸੈ ਕੋਇ ॥੧॥ ਰਹਾਉ ॥
ਸੋ ਜਾਗੈ ਜਿਸੁ ਸਤਿਗੁਰੁ ਮਿਲੈ ॥ ਪੰਚ ਦੂਤ ਓਹੁ ਵਸਗਤਿ ਕਰੈ ॥੨॥
ਸੋ ਜਾਗੈ ਜੋ ਤਤੁ ਬੀਚਾਰੈ ॥ ਆਪਿ ਮਰੈ ਅਵਰਾ ਨਹ ਮਾਰੈ ॥੩॥
ਸੋ ਜਾਗੈ ਜੋ ਏਕੋ ਜਾਣੈ ॥ ਪਰਕਿਰਤਿ ਛੋਡੈ ਤਤੁ ਪਛਾਣੈ ॥੪॥
ਚਹੁ ਵਰਨਾ ਵਿਚਿ ਜਾਗੈ ਕੋਇ ॥ ਜਮੈ ਕਾਲੈ ਤੇ ਛੂਟੈ ਸੋਇ ॥੫॥
ਕਹਤ ਨਾਨਕ ਜਨੁ ਜਾਗੈ ਸੋਇ ॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਹੋਇ ॥੬॥੨॥
ਭੈਰਉ ਮਹਲਾ ੩ ॥
ਜਾ ਕਉ ਰਾਖੈ ਅਪਣੀ ਸਰਣਾਈ ॥ ਸਾਚੇ ਲਾਗੈ ਸਾਚਾ ਫਲੁ ਪਾਈ ॥੧॥
ਰੇ ਜਨ ਕੈ ਸਿਉ ਕਰਹੁ ਪੁਕਾਰਾ ॥ ਹੁਕਮੇ ਹੋਆ ਹੁਕਮੇ ਵਰਤਾਰਾ ॥੧॥ ਰਹਾਉ ॥
ਏਹੁ ਆਕਾਰੁ ਤੇਰਾ ਹੈ ਧਾਰਾ ॥ ਖਿਨ ਮਹਿ ਬਿਨਸੈ ਕਰਤ ਨ ਲਾਗੈ ਬਾਰਾ ॥੨॥
ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ ॥ ਗੁਰ ਕਿਰਪਾ ਤੇ ਪਰਮ ਪਦੁ ਪਾਇਆ ॥੩॥
ਕਹਤ ਨਾਨਕੁ ਮਾਰਿ ਜੀਵਾਲੇ ਸੋਇ ॥ ਐਸਾ ਬੂਝਹੁ ਭਰਮਿ ਨ ਭੂਲਹੁ ਕੋਇ ॥੪॥੩॥
ਭੈਰਉ ਮਹਲਾ ੩ ॥
ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥ ਜੇਹਾ ਕਰਾਏ ਤੇਹਾ ਕਰੀ ਸੀਗਾਰੁ ॥੧॥
ਜਾਂ ਤਿਸੁ ਭਾਵੈ ਤਾਂ ਕਰੇ ਭੋਗੁ ॥ ਤਨੁ ਮਨੁ ਸਾਚੇ ਸਾਹਿਬ ਜੋਗੁ ॥੧॥ ਰਹਾਉ ॥
ਉਸਤਤਿ ਨਿੰਦਾ ਕਰੇ ਕਿਆ ਕੋਈ ॥ ਜਾਂ ਆਪੇ ਵਰਤੈ ਏਕੋ ਸੋਈ ॥੨॥
ਗੁਰ ਪਰਸਾਦੀ ਪਿਰਮ ਕਸਾਈ ॥ ਮਿਲਉਗੀ ਦਇਆਲ ਪੰਚ ਸਬਦ ਵਜਾਈ ॥੩॥
ਭਨਤਿ ਨਾਨਕੁ ਕਰੇ ਕਿਆ ਕੋਇ ॥ ਜਿਸ ਨੋ ਆਪਿ ਮਿਲਾਵੈ ਸੋਇ ॥੪॥੪॥
ਭੈਰਉ ਮਹਲਾ ੩ ॥
ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ ॥ ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥੧॥
ਇਸੁ ਮਨ ਕਉ ਕੋਈ ਖੋਜਹੁ ਭਾਈ ॥ ਮਨੁ ਖੋਜਤ ਨਾਮੁ ਨਉ ਨਿਧਿ ਪਾਈ ॥੧॥ ਰਹਾਉ ॥
ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ ॥ ਮਮਤਾ ਲਾਇ ਭਰਮਿ ਭੋੁਲਾਇਆ ॥੨॥
ਇਸੁ ਮਨ ਤੇ ਸਭ ਪਿੰਡ ਪਰਾਣਾ ॥ ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥੩॥
eis garab te chaleh bahut vikaaraa ||1|| rahaau ||
chaare varan aakhai sabh koiee ||
braham bi(n)dh te sabh opat hoiee ||2||
maaTee ek sagal sa(n)saaraa ||
bahu bidh bhaa(n)dde ghaRai kum(h)aaraa ||3||
pa(n)ch tat mil dhehee kaa aakaaraa ||
ghaT vadh ko karai beechaaraa ||4||
kahat naanak ih jeeau karam ba(n)dh hoiee ||
bin satigur bheTe mukat na hoiee ||5||1||
bhairau mahalaa teejaa ||
jogee girahee pa(n)ddit bhekhadhaaree ||
e soote apanai aha(n)kaaree ||1||
maiaa madh maataa rahiaa soi ||
jaagat rahai na moosai koi ||1|| rahaau ||
so jaagai jis satigur milai ||
pa(n)ch dhoot oh vasagat karai ||2||
so jaagai jo tat beechaarai ||
aap marai avaraa neh maarai ||3||
so jaagai jo eko jaanai ||
parakirat chhoddai tat pachhaanai ||4||
chahu varanaa vich jaagai koi ||
jamai kaalai te chhooTai soi ||5||
kahat naanak jan jaagai soi ||
giaan a(n)jan jaa kee netree hoi ||6||2||
bhairau mahalaa teejaa ||
jaa kau raakhai apanee saranaiee ||
saache laagai saachaa fal paiee ||1||
re jan kai siau karahu pukaaraa ||
hukame hoaa hukame varataaraa ||1|| rahaau ||
eh aakaar teraa hai dhaaraa ||
khin meh binasai karat na laagai baaraa ||2||
kar prasaadh ik khel dhikhaiaa ||
gur kirapaa te param padh paiaa ||3||
kahat naanak maar jeevaale soi ||
aaisaa boojhahu bharam na bhoolahu koi ||4||3||
bhairau mahalaa teejaa ||
mai kaaman meraa ka(n)t karataar ||
jehaa karaae tehaa karee seegaar ||1||
jaa(n) tis bhaavai taa(n) kare bhog ||
tan man saache saahib jog ||1|| rahaau ||
ausatat ni(n)dhaa kare kiaa koiee ||
jaa(n) aape varatai eko soiee ||2||
gur parasaadhee piram kasaiee ||
milaugee dhiaal pa(n)ch sabadh vajaiee ||3||
bhanat naanak kare kiaa koi ||
jis no aap milaavai soi ||4||4||
bhairau mahalaa teejaa ||
so mun j man kee dhubidhaa maare ||
dhubidhaa maar braham beechaare ||1||
eis man kau koiee khojahu bhaiee ||
man khojat naam nau nidh paiee ||1|| rahaau ||
mool moh kar karatai jagat upaiaa ||
mamataa lai bharam bhuolaiaa ||2||
eis man te sabh pi(n)dd paraanaa ||
man kai veechaar hukam bujh samaanaa ||3||