ਮਧੁਸੂਦਨੁ ਜਪੀਐ ਉਰ ਧਾਰਿ ॥ ਦੇਹੀ ਨਗਰਿ ਤਸਕਰ ਪੰਚ ਧਾਤੂ ਗੁਰ ਸਬਦੀ ਹਰਿ ਕਾਢੇ ਮਾਰਿ ॥੧॥ ਰਹਾਉ ॥
ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ ਸਵਾਰਿ ॥ ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥੨॥
ਮਤਾ ਮਸੂਰਤਿ ਤਾਂ ਕਿਛੁ ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥ ਜੋ ਕਿਛੁ ਕਰੇ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥੩॥
ਹਰਿ ਜੋ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥ ਨਾਨਕ ਸੋ ਪ੍ਰਭੁ ਸਦਾ ਧਿਆਈਐ ਜਿਨਿ ਮੇਲਿਆ ਸਤਿਗੁਰੁ ਕਿਰਪਾ ਧਾਰਿ ॥੪॥੧॥੫॥
ਭੈਰਉ ਮਹਲਾ ੪ ॥
ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਜਪਿਆ ਗਤਿ ਹੋਇ ਹਮਾਰੀ ॥ ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥੧॥
ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥ ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ ॥੧॥ ਰਹਾਉ ॥
ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ ॥ ਤਿਨ ਕੀ ਸੇਵਾ ਲਾਇ ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥੨॥
ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ ਦਰਗਹ ਕਾਢੇ ਮਾਰੀ ॥ ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥੩॥
ਹਰਿ ਆਪਿ ਬੁਲਾਵੈ ਆਪੇ ਬੋਲੈ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਰਾਹਾਰੀ ॥ ਹਰਿ ਜਿਸੁ ਤੂ ਮੇਲਹਿ ਸੋ ਤੁਧੁ ਮਿਲਸੀ ਜਨ ਨਾਨਕ ਕਿਆ ਏਹਿ ਜੰਤ ਵਿਚਾਰੀ ॥੪॥੨॥੬॥
ਭੈਰਉ ਮਹਲਾ ੪ ॥
ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ ਕੀਰਤਿ ਹਰਿ ਸੁਨਣੇ ॥ ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਸ੍ਰੇਵਹ ਨਿਤ ਚਰਣੇ ॥੧॥
ਜਗਜੀਵਨੁ ਹਰਿ ਧਿਆਇ ਤਰਣੇ ॥ ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥੧॥ ਰਹਾਉ ॥
ਗੁਰਸਿਖ ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥ ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ ॥੨॥
ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥ ਜਿਨ ਸਾਸਿ ਗਿਰਾਸਿ ਧਿਆਇਆ ਮੇਰਾ ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥੩॥
ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚਿ ਭਗਤਾ ਹਰਿ ਧਰਣੇ ॥ ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ ॥੪॥੩॥੭॥
madhusoodhan japeeaai ur dhaar ||
dhehee nagar tasakar pa(n)ch dhaatoo gur sabadhee har kaadde maar ||1|| rahaau ||
jin kaa har setee man maaniaa tin kaaraj har aap savaar ||
tin chookee muhataajee lokan kee har a(n)geekaar keeaa karataar ||2||
mataa masoorat taa(n) kichh keejai je kichh hovai har baahar ||
jo kichh karai soiee bhal hosee har dhiaavahu anadhin naam muraar ||3||
har jo kichh kare su aape aape oh poochh na kisai kare beechaar ||
naanak so prabh sadhaa dhiaaieeaai jin meliaa satigur kirapaa dhaar ||4||1||5||
bhairau mahalaa chauthhaa ||
te saadhoo har melahu suaamee jin japiaa gat hoi hamaaree ||
tin kaa dharas dhekh man bigasai khin khin tin kau hau balihaaree ||1||
har hiradhai jap naam muraaree ||
kirapaa kirapaa kar jagat pit suaamee ham dhaasan dhaas keejai panihaaree ||1|| rahaau ||
tin mat uootam tin pat uootam jin hiradhai vasiaa banavaaree ||
tin kee sevaa lai har suaamee tin simarat gat hoi hamaaree ||2||
jin aaisaa satigur saadh na paiaa te har dharageh kaadde maaree ||
te nar ni(n)dhak sobh na paaveh tin nak kaaTe sirajanahaaree ||3||
har aap bulaavai aape bolai har aap nira(n)jan nira(n)kaar niraahaaree ||
har jis too meleh so tudh milasee jan naanak kiaa eh ja(n)t vichaaree ||4||2||6||
bhairau mahalaa chauthhaa ||
satasa(n)gat saiee har teree jit har keerat har sunane ||
jin har naam suniaa man bheenaa tin ham sreveh nit charane ||1||
jagajeevan har dhiaai tarane ||
anek asa(n)kh naam har tere na jaahee jihavaa it ganane ||1|| rahaau ||
gursikh har bolahu har gaavahu le gurmat har japane ||
jo upadhes sune gur keraa so jan paavai har sukh ghane ||2||
dha(n)nu su va(n)s dha(n)nu su pitaa dha(n)nu su maataa jin jan jane ||
jin saas giraas dhiaaiaa meraa har har se saachee dharageh har jan bane ||3||
har har agam naam har tere vich bhagataa har dharane ||
naanak jan paiaa mat gurmat jap har har paar pavane ||4||3||7||