ਨਾਮ ਬਿਨਾ ਸਭ ਦੁਨੀਆ ਛਾਰੁ ॥੧॥
ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ ॥ ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥੨॥
ਨੀਧਰਿਆ ਧਰ ਪਨਹ ਖੁਦਾਇ ॥ ਗਰੀਬ ਨਿਵਾਜੁ ਦਿਨੁ ਰੈਣਿ ਧਿਆਇ ॥੩॥
ਨਾਨਕ ਕਉ ਖੁਦਿ ਖਸਮ ਮਿਹਰਵਾਨ ॥ ਅਲਹੁ ਨ ਵਿਸਰੈ ਦਿਲ ਜੀਅ ਪਰਾਨ ॥੪॥੧੦॥
ਭੈਰਉ ਮਹਲਾ ੫ ॥
ਸਾਚ ਪਦਾਰਥੁ ਗੁਰਮੁਖਿ ਲਹਹੁ ॥ ਪ੍ਰਭ ਕਾ ਭਾਣਾ ਸਤਿ ਕਰਿ ਸਹਹੁ ॥੧॥
ਜੀਵਤ ਜੀਵਤ ਜੀਵਤ ਰਹਹੁ ॥ ਰਾਮ ਰਸਾਇਣੁ ਨਿਤ ਉਠਿ ਪੀਵਹੁ ॥ ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥ ਰਹਾਉ ॥
ਕਲਿਜੁਗ ਮਹਿ ਇਕ ਨਾਮਿ ਉਧਾਰੁ ॥ ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥੧੧॥
ਭੈਰਉ ਮਹਲਾ ੫ ॥
ਸਤਿਗੁਰੁ ਸੇਵਿ ਸਰਬ ਫਲ ਪਾਏ ॥ ਜਨਮ ਜਨਮ ਕੀ ਮੈਲੁ ਮਿਟਾਏ ॥੧॥
ਪਤਿਤ ਪਾਵਨ ਪ੍ਰਭ ਤੇਰੋ ਨਾਉ ॥ ਪੂਰਬਿ ਕਰਮ ਲਿਖੇ ਗੁਣ ਗਾਉ ॥੧॥ ਰਹਾਉ ॥
ਸਾਧੂ ਸੰਗਿ ਹੋਵੈ ਉਧਾਰੁ ॥ ਸੋਭਾ ਪਾਵੈ ਪ੍ਰਭ ਕੈ ਦੁਆਰ ॥੨॥
ਸਰਬ ਕਲਿਆਣ ਚਰਣ ਪ੍ਰਭ ਸੇਵਾ ॥ ਧੂਰਿ ਬਾਛਹਿ ਸਭਿ ਸੁਰਿ ਨਰ ਦੇਵਾ ॥੩॥
ਨਾਨਕ ਪਾਇਆ ਨਾਮ ਨਿਧਾਨੁ ॥ ਹਰਿ ਜਪਿ ਜਪਿ ਉਧਰਿਆ ਸਗਲ ਜਹਾਨੁ ॥੪॥੧੨॥
ਭੈਰਉ ਮਹਲਾ ੫ ॥
ਅਪਣੇ ਦਾਸ ਕਉ ਕੰਠਿ ਲਗਾਵੈ ॥ ਨਿੰਦਕ ਕਉ ਅਗਨਿ ਮਹਿ ਪਾਵੈ ॥੧॥
ਪਾਪੀ ਤੇ ਰਾਖੇ ਨਾਰਾਇਣ ॥ ਪਾਪੀ ਕੀ ਗਤਿ ਕਤਹੂ ਨਾਹੀ ਪਾਪੀ ਪਚਿਆ ਆਪ ਕਮਾਇਣ ॥੧॥ ਰਹਾਉ ॥
ਦਾਸ ਰਾਮ ਜੀਉ ਲਾਗੀ ਪ੍ਰੀਤਿ ॥ ਨਿੰਦਕ ਕੀ ਹੋਈ ਬਿਪਰੀਤਿ ॥੨॥
ਪਾਰਬ੍ਰਹਮਿ ਅਪਣਾ ਬਿਰਦੁ ਪ੍ਰਗਟਾਇਆ ॥ ਦੋਖੀ ਅਪਣਾ ਕੀਤਾ ਪਾਇਆ ॥੩॥
ਆਇ ਨ ਜਾਈ ਰਹਿਆ ਸਮਾਈ ॥ ਨਾਨਕ ਦਾਸ ਹਰਿ ਕੀ ਸਰਣਾਈ ॥੪॥੧੩॥
ਰਾਗੁ ਭੈਰਉ ਮਹਲਾ ੫ ਚਉਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਸ੍ਰੀਧਰ ਮੋਹਨ ਸਗਲ ਉਪਾਵਨ ਨਿਰੰਕਾਰ ਸੁਖਦਾਤਾ ॥ ਐਸਾ ਪ੍ਰਭੁ ਛੋਡਿ ਕਰਹਿ ਅਨ ਸੇਵਾ ਕਵਨ ਬਿਖਿਆ ਰਸ ਮਾਤਾ ॥੧॥
ਰੇ ਮਨ ਮੇਰੇ ਤੂ ਗੋਵਿਦ ਭਾਜੁ ॥ ਅਵਰ ਉਪਾਵ ਸਗਲ ਮੈ ਦੇਖੇ ਜੋ ਚਿਤਵੀਐ ਤਿਤੁ ਬਿਗਰਸਿ ਕਾਜੁ ॥੧॥ ਰਹਾਉ ॥
ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ ॥ ਹਰਿ ਕੀ ਭਗਤਿ ਕਰਹਿ ਤਿਨ ਨਿੰਦਹਿ ਨਿਗੁਰੇ ਪਸੂ ਸਮਾਨਾ ॥੨॥
ਜੀਉ ਪਿੰਡੁ ਤਨੁ ਧਨੁ ਸਭੁ ਪ੍ਰਭ ਕਾ ਸਾਕਤ ਕਹਤੇ ਮੇਰਾ ॥
naam binaa sabh dhuneeaa chhaar ||1||
acharaj teree kudharat tere kadham salaeh ||
ganeev teree sifat sache paatisaeh ||2||
needhariaa dhar paneh khudhai ||
gareeb nivaaj dhin rain dhiaai ||3||
naanak kau khudh khasam miharavaan ||
alahu na visarai dhil jeea paraan ||4||10||
bhairau mahalaa panjavaa ||
saach padhaarath gurmukh lahahu ||
prabh kaa bhaanaa sat kar sahahu ||1||
jeevat jeevat jeevat rahahu ||
raam rasain nit uTh peevahu ||
har har har har rasanaa kahahu ||1|| rahaau ||
kalijug meh ik naam udhaar ||
naanak bolai braham beechaar ||2||11||
bhairau mahalaa panjavaa ||
satigur sev sarab fal paae ||
janam janam kee mail miTaae ||1||
patit paavan prabh tero naau ||
poorab karam likhe gun gaau ||1|| rahaau ||
saadhoo sa(n)g hovai udhaar ||
sobhaa paavai prabh kai dhuaar ||2||
sarab kaliaan charan prabh sevaa ||
dhoor baachheh sabh sur nar dhevaa ||3||
naanak paiaa naam nidhaan ||
har jap jap udhariaa sagal jahaan ||4||12||
bhairau mahalaa panjavaa ||
apane dhaas kau ka(n)Th lagaavai ||
ni(n)dhak kau agan meh paavai ||1||
paapee te raakhe naarain ||
paapee kee gat katahoo naahee paapee pachiaa aap kamain ||1|| rahaau ||
dhaas raam jeeau laagee preet ||
ni(n)dhak kee hoiee bipareet ||2||
paarabraham apanaa biradh pragaTaiaa ||
dhokhee apanaa keetaa paiaa ||3||
aai na jaiee rahiaa samaiee ||
naanak dhaas har kee saranaiee ||4||13||
raag bhairau mahalaa panjavaa chaupadhe ghar doojaa
ikOankaar satigur prasaadh ||
sreedhar mohan sagal upaavan nira(n)kaar sukhadhaataa ||
aaisaa prabh chhodd kareh an sevaa kavan bikhiaa ras maataa ||1||
re man mere too govidh bhaaj ||
avar upaav sagal mai dhekhe jo chitaveeaai tit bigaras kaaj ||1|| rahaau ||
Thaakur chhodd dhaasee kau simareh manmukh a(n)dh agiaanaa ||
har kee bhagat kareh tin ni(n)dheh nigure pasoo samaanaa ||2||
jeeau pi(n)dd tan dhan sabh prabh kaa saakat kahate meraa ||