Sri Guru Granth Sahib

ਅੰਗ ੧੧੩੯

ਅਹੰਬੁਧਿ ਦੁਰਮਤਿ ਹੈ ਮੈਲੀ ਬਿਨੁ ਗੁਰ ਭਵਜਲਿ ਫੇਰਾ ॥੩॥
ਹੋਮ ਜਗ ਜਪ ਤਪ ਸਭਿ ਸੰਜਮ ਤਟਿ ਤੀਰਥਿ ਨਹੀ ਪਾਇਆ ॥ ਮਿਟਿਆ ਆਪੁ ਪਏ ਸਰਣਾਈ ਗੁਰਮੁਖਿ ਨਾਨਕ ਜਗਤੁ ਤਰਾਇਆ ॥੪॥੧॥੧੪॥
ਭੈਰਉ ਮਹਲਾ ੫ ॥
ਬਨ ਮਹਿ ਪੇਖਿਓ ਤ੍ਰਿਣ ਮਹਿ ਪੇਖਿਓ ਗ੍ਰਿਹਿ ਪੇਖਿਓ ਉਦਾਸਾਏ ॥ ਦੰਡਧਾਰ ਜਟਧਾਰੈ ਪੇਖਿਓ ਵਰਤ ਨੇਮ ਤੀਰਥਾਏ ॥੧॥
ਸੰਤਸੰਗਿ ਪੇਖਿਓ ਮਨ ਮਾਏਂ ॥ ਊਭ ਪਇਆਲ ਸਰਬ ਮਹਿ ਪੂਰਨ ਰਸਿ ਮੰਗਲ ਗੁਣ ਗਾਏ ॥੧॥ ਰਹਾਉ ॥
ਜੋਗ ਭੇਖ ਸੰਨਿਆਸੈ ਪੇਖਿਓ ਜਤਿ ਜੰਗਮ ਕਾਪੜਾਏ ॥ ਤਪੀ ਤਪੀਸੁਰ ਮੁਨਿ ਮਹਿ ਪੇਖਿਓ ਨਟ ਨਾਟਿਕ ਨਿਰਤਾਏ ॥੨॥
ਚਹੁ ਮਹਿ ਪੇਖਿਓ ਖਟ ਮਹਿ ਪੇਖਿਓ ਦਸ ਅਸਟੀ ਸਿੰਮ੍ਰਿਤਾਏ ॥ ਸਭ ਮਿਲਿ ਏਕੋ ਏਕੁ ਵਖਾਨਹਿ ਤਉ ਕਿਸ ਤੇ ਕਹਉ ਦੁਰਾਏ ॥੩॥
ਅਗਹ ਅਗਹ ਬੇਅੰਤ ਸੁਆਮੀ ਨਹ ਕੀਮ ਕੀਮ ਕੀਮਾਏ ॥ ਜਨ ਨਾਨਕ ਤਿਨ ਕੈ ਬਲਿ ਬਲਿ ਜਾਈਐ ਜਿਹ ਘਟਿ ਪਰਗਟੀਆਏ ॥੪॥੨॥੧੫॥
ਭੈਰਉ ਮਹਲਾ ੫ ॥
ਨਿਕਟਿ ਬੁਝੈ ਸੋ ਬੁਰਾ ਕਿਉ ਕਰੈ ॥ ਬਿਖੁ ਸੰਚੈ ਨਿਤ ਡਰਤਾ ਫਿਰੈ ॥ ਹੈ ਨਿਕਟੇ ਅਰੁ ਭੇਦੁ ਨ ਪਾਇਆ ॥ ਬਿਨੁ ਸਤਿਗੁਰ ਸਭ ਮੋਹੀ ਮਾਇਆ ॥੧॥
ਨੇੜੈ ਨੇੜੈ ਸਭੁ ਕੋ ਕਹੈ ॥ ਗੁਰਮੁਖਿ ਭੇਦੁ ਵਿਰਲਾ ਕੋ ਲਹੈ ॥੧॥ ਰਹਾਉ ॥
ਨਿਕਟਿ ਨ ਦੇਖੈ ਪਰ ਗ੍ਰਿਹਿ ਜਾਇ ॥ ਦਰਬੁ ਹਿਰੈ ਮਿਥਿਆ ਕਰਿ ਖਾਇ ॥ ਪਈ ਠਗਉਰੀ ਹਰਿ ਸੰਗਿ ਨ ਜਾਨਿਆ ॥ ਬਾਝੁ ਗੁਰੂ ਹੈ ਭਰਮਿ ਭੁਲਾਨਿਆ ॥੨॥
ਨਿਕਟਿ ਨ ਜਾਨੈ ਬੋਲੈ ਕੂੜੁ ॥ ਮਾਇਆ ਮੋਹਿ ਮੂਠਾ ਹੈ ਮੂੜੁ ॥ ਅੰਤਰਿ ਵਸਤੁ ਦਿਸੰਤਰਿ ਜਾਇ ॥ ਬਾਝੁ ਗੁਰੂ ਹੈ ਭਰਮਿ ਭੁਲਾਇ ॥੩॥
ਜਿਸੁ ਮਸਤਕਿ ਕਰਮੁ ਲਿਖਿਆ ਲਿਲਾਟ ॥ ਸਤਿਗੁਰੁ ਸੇਵੇ ਖੁਲ੍ਹ੍ਹੇ ਕਪਾਟ ॥ ਅੰਤਰਿ ਬਾਹਰਿ ਨਿਕਟੇ ਸੋਇ ॥ ਜਨ ਨਾਨਕ ਆਵੈ ਨ ਜਾਵੈ ਕੋਇ ॥੪॥੩॥੧੬॥
ਭੈਰਉ ਮਹਲਾ ੫ ॥
ਜਿਸੁ ਤੂ ਰਾਖਹਿ ਤਿਸੁ ਕਉਨੁ ਮਾਰੈ ॥ ਸਭ ਤੁਝ ਹੀ ਅੰਤਰਿ ਸਗਲ ਸੰਸਾਰੈ ॥ ਕੋਟਿ ਉਪਾਵ ਚਿਤਵਤ ਹੈ ਪ੍ਰਾਣੀ ॥ ਸੋ ਹੋਵੈ ਜਿ ਕਰੈ ਚੋਜ ਵਿਡਾਣੀ ॥੧॥
ਰਾਖਹੁ ਰਾਖਹੁ ਕਿਰਪਾ ਧਾਰਿ ॥ ਤੇਰੀ ਸਰਣਿ ਤੇਰੈ ਦਰਵਾਰਿ ॥੧॥ ਰਹਾਉ ॥
ਜਿਨਿ ਸੇਵਿਆ ਨਿਰਭਉ ਸੁਖਦਾਤਾ ॥ ਤਿਨਿ ਭਉ ਦੂਰਿ ਕੀਆ ਏਕੁ ਪਰਾਤਾ ॥ ਜੋ ਤੂ ਕਰਹਿ ਸੋਈ ਫੁਨਿ ਹੋਇ ॥ ਮਾਰੈ ਨ ਰਾਖੈ ਦੂਜਾ ਕੋਇ ॥੨॥
ਕਿਆ ਤੂ ਸੋਚਹਿ ਮਾਣਸ ਬਾਣਿ ॥ ਅੰਤਰਜਾਮੀ ਪੁਰਖੁ ਸੁਜਾਣੁ ॥ ਏਕ ਟੇਕ ਏਕੋ ਆਧਾਰੁ ॥ ਸਭ ਕਿਛੁ ਜਾਣੈ ਸਿਰਜਣਹਾਰੁ ॥੩॥
ਜਿਸੁ ਊਪਰਿ ਨਦਰਿ ਕਰੇ ਕਰਤਾਰੁ ॥

Ang 1139

aha(n)budh dhuramat hai mailee bin gur bhavajal feraa ||3||
hom jag jap tap sabh sa(n)jam taT teerath nahee paiaa ||
miTiaa aap pe saranaiee gurmukh naanak jagat taraiaa ||4||1||14||
bhairau mahalaa panjavaa ||
ban meh pekhio tiran meh pekhio gireh pekhio udhaasaae ||
dha(n)ddadhaar jaTadhaarai pekhio varat nem teerathaae ||1||
sa(n)tasa(n)g pekhio man maae(n) ||
uoobh piaal sarab meh pooran ras ma(n)gal gun gaae ||1|| rahaau ||
jog bhekh sa(n)niaasai pekhio jat ja(n)gam kaapaRaae ||
tapee tapeesur mun meh pekhio naT naaTik nirataae ||2||
chahu meh pekhio khaT meh pekhio dhas asaTee si(n)mritaae ||
sabh mil eko ek vakhaaneh tau kis te kahau dhuraae ||3||
ageh ageh bea(n)t suaamee neh keem keem keemaae ||
jan naanak tin kai bal bal jaieeaai jeh ghaT paragaTeeaae ||4||2||15||
bhairau mahalaa panjavaa ||
nikaT bujhai so buraa kiau karai ||
bikh sa(n)chai nit ddarataa firai ||
hai nikaTe ar bhedh na paiaa ||
bin satigur sabh mohee maiaa ||1||
neRai neRai sabh ko kahai ||
gurmukh bhedh viralaa ko lahai ||1|| rahaau ||
nikaT na dhekhai par gireh jai ||
dharab hirai mithiaa kar khai ||
piee Thagauree har sa(n)g na jaaniaa ||
baajh guroo hai bharam bhulaaniaa ||2||
nikaT na jaanai bolai kooR ||
maiaa moh mooThaa hai mooR ||
a(n)tar vasat dhisa(n)tar jai ||
baajh guroo hai bharam bhulai ||3||
jis masatak karam likhiaa lilaaT ||
satigur seve khul(h)e kapaaT ||
a(n)tar baahar nikaTe soi ||
jan naanak aavai na jaavai koi ||4||3||16||
bhairau mahalaa panjavaa ||
jis too raakheh tis kaun maarai ||
sabh tujh hee a(n)tar sagal sa(n)saarai ||
koT upaav chitavat hai praanee ||
so hovai j karai choj viddaanee ||1||
raakhahu raakhahu kirapaa dhaar ||
teree saran terai dharavaar ||1|| rahaau ||
jin seviaa nirabhau sukhadhaataa ||
tin bhau dhoor keeaa ek paraataa ||
jo too kareh soiee fun hoi ||
maarai na raakhai dhoojaa koi ||2||
kiaa too socheh maanas baan ||
a(n)tarajaamee purakh sujaan ||
ek Tek eko aadhaar ||
sabh kichh jaanai sirajanahaar ||3||
jis uoopar nadhar kare karataar ||