ਮੂਲ ਬਿਨਾ ਸਾਖਾ ਕਤ ਆਹੈ ॥੧॥
ਗੁਰੁ ਗੋਵਿੰਦੁ ਮੇਰੇ ਮਨ ਧਿਆਇ ॥ ਜਨਮ ਜਨਮ ਕੀ ਮੈਲੁ ਉਤਾਰੈ ਬੰਧਨ ਕਾਟਿ ਹਰਿ ਸੰਗਿ ਮਿਲਾਇ ॥੧॥ ਰਹਾਉ ॥
ਤੀਰਥਿ ਨਾਇ ਕਹਾ ਸੁਚਿ ਸੈਲੁ ॥ ਮਨ ਕਉ ਵਿਆਪੈ ਹਉਮੈ ਮੈਲੁ ॥ ਕੋਟਿ ਕਰਮ ਬੰਧਨ ਕਾ ਮੂਲੁ ॥ ਹਰਿ ਕੇ ਭਜਨ ਬਿਨੁ ਬਿਰਥਾ ਪੂਲੁ ॥੨॥
ਬਿਨੁ ਖਾਏ ਬੂਝੈ ਨਹੀ ਭੂਖ ॥ ਰੋਗੁ ਜਾਇ ਤਾਂ ਉਤਰਹਿ ਦੂਖ ॥ ਕਾਮ ਕ੍ਰੋਧ ਲੋਭ ਮੋਹਿ ਬਿਆਪਿਆ ॥ ਜਿਨਿ ਪ੍ਰਭਿ ਕੀਨਾ ਸੋ ਪ੍ਰਭੁ ਨਹੀ ਜਾਪਿਆ ॥੩॥
ਧਨੁ ਧਨੁ ਸਾਧ ਧੰਨੁ ਹਰਿ ਨਾਉ ॥ ਆਠ ਪਹਰ ਕੀਰਤਨੁ ਗੁਣ ਗਾਉ ॥ ਧਨੁ ਹਰਿ ਭਗਤਿ ਧਨੁ ਕਰਣੈਹਾਰ ॥ ਸਰਣਿ ਨਾਨਕ ਪ੍ਰਭ ਪੁਰਖ ਅਪਾਰ ॥੪॥੩੨॥੪੫॥
ਭੈਰਉ ਮਹਲਾ ੫ ॥
ਗੁਰ ਸੁਪ੍ਰਸੰਨ ਹੋਏ ਭਉ ਗਏ ॥ ਨਾਮ ਨਿਰੰਜਨ ਮਨ ਮਹਿ ਲਏ ॥ ਦੀਨ ਦਇਆਲ ਸਦਾ ਕਿਰਪਾਲ ॥ ਬਿਨਸਿ ਗਏ ਸਗਲੇ ਜੰਜਾਲ ॥੧॥
ਸੂਖ ਸਹਜ ਆਨੰਦ ਘਨੇ ॥ ਸਾਧਸੰਗਿ ਮਿਟੇ ਭੈ ਭਰਮਾ ਅੰਮ੍ਰਿਤੁ ਹਰਿ ਹਰਿ ਰਸਨ ਭਨੇ ॥੧॥ ਰਹਾਉ ॥
ਚਰਨ ਕਮਲ ਸਿਉ ਲਾਗੋ ਹੇਤੁ ॥ ਖਿਨ ਮਹਿ ਬਿਨਸਿਓ ਮਹਾ ਪਰੇਤੁ ॥ ਆਠ ਪਹਰ ਹਰਿ ਹਰਿ ਜਪੁ ਜਾਪਿ ॥ ਰਾਖਨਹਾਰ ਗੋਵਿਦ ਗੁਰ ਆਪਿ ॥੨॥
ਅਪਨੇ ਸੇਵਕ ਕਉ ਸਦਾ ਪ੍ਰਤਿਪਾਰੈ ॥ ਭਗਤ ਜਨਾ ਕੇ ਸਾਸ ਨਿਹਾਰੈ ॥ ਮਾਨਸ ਕੀ ਕਹੁ ਕੇਤਕ ਬਾਤ ॥ ਜਮ ਤੇ ਰਾਖੈ ਦੇ ਕਰਿ ਹਾਥ ॥੩॥
ਨਿਰਮਲ ਸੋਭਾ ਨਿਰਮਲ ਰੀਤਿ ॥ ਪਾਰਬ੍ਰਹਮੁ ਆਇਆ ਮਨਿ ਚੀਤਿ ॥ ਕਰਿ ਕਿਰਪਾ ਗੁਰਿ ਦੀਨੋ ਦਾਨੁ ॥ ਨਾਨਕ ਪਾਇਆ ਨਾਮੁ ਨਿਧਾਨੁ ॥੪॥੩੩॥੪੬॥
ਭੈਰਉ ਮਹਲਾ ੫ ॥
ਕਰਣ ਕਾਰਣ ਸਮਰਥੁ ਗੁਰੁ ਮੇਰਾ ॥ ਜੀਅ ਪ੍ਰਾਣ ਸੁਖਦਾਤਾ ਨੇਰਾ ॥ ਭੈ ਭੰਜਨ ਅਬਿਨਾਸੀ ਰਾਇ ॥ ਦਰਸਨਿ ਦੇਖਿਐ ਸਭੁ ਦੁਖੁ ਜਾਇ ॥੧॥
ਜਤ ਕਤ ਪੇਖਉ ਤੇਰੀ ਸਰਣਾ ॥ ਬਲਿ ਬਲਿ ਜਾਈ ਸਤਿਗੁਰ ਚਰਣਾ ॥੧॥ ਰਹਾਉ ॥
ਪੂਰਨ ਕਾਮ ਮਿਲੇ ਗੁਰਦੇਵ ॥ ਸਭਿ ਫਲਦਾਤਾ ਨਿਰਮਲ ਸੇਵ ॥ ਕਰੁ ਗਹਿ ਲੀਨੇ ਅਪੁਨੇ ਦਾਸ ॥ ਰਾਮ ਨਾਮੁ ਰਿਦ ਦੀਓ ਨਿਵਾਸ ॥੨॥
ਸਦਾ ਅਨੰਦੁ ਨਾਹੀ ਕਿਛੁ ਸੋਗੁ ॥ ਦੂਖੁ ਦਰਦੁ ਨਹ ਬਿਆਪੈ ਰੋਗੁ ॥ ਸਭੁ ਕਿਛੁ ਤੇਰਾ ਤੂ ਕਰਣੈਹਾਰੁ ॥ ਪਾਰਬ੍ਰਹਮ ਗੁਰ ਅਗਮ ਅਪਾਰ ॥੩॥
ਨਿਰਮਲ ਸੋਭਾ ਅਚਰਜ ਬਾਣੀ ॥ ਪਾਰਬ੍ਰਹਮ ਪੂਰਨ ਮਨਿ ਭਾਣੀ ॥ ਜਲਿ ਥਲਿ ਮਹੀਅਲਿ ਰਵਿਆ ਸੋਇ ॥ ਨਾਨਕ ਸਭੁ ਕਿਛੁ ਪ੍ਰਭ ਤੇ ਹੋਇ ॥੪॥੩੪॥੪੭॥
ਭੈਰਉ ਮਹਲਾ ੫ ॥
ਮਨੁ ਤਨੁ ਰਾਤਾ ਰਾਮ ਰੰਗਿ ਚਰਣੇ ॥
mool binaa saakhaa kat aahai ||1||
gur govi(n)dh mere man dhiaai ||
janam janam kee mail utaarai ba(n)dhan kaaT har sa(n)g milai ||1|| rahaau ||
teerath nai kahaa such sail ||
man kau viaapai haumai mail ||
koT karam ba(n)dhan kaa mool ||
har ke bhajan bin birathaa pool ||2||
bin khaae boojhai nahee bhookh ||
rog jai taa(n) utareh dhookh ||
kaam karodh lobh moh biaapiaa ||
jin prabh keenaa so prabh nahee jaapiaa ||3||
dhan dhan saadh dha(n)n har naau ||
aaTh pahar keeratan gun gaau ||
dhan har bhagat dhan karanaihaar ||
saran naanak prabh purakh apaar ||4||32||45||
bhairau mahalaa panjavaa ||
gur suprasa(n)n hoe bhau ge ||
naam nira(n)jan man meh le ||
dheen dhiaal sadhaa kirapaal ||
binas ge sagale ja(n)jaal ||1||
sookh sahaj aana(n)dh ghane ||
saadhasa(n)g miTe bhai bharamaa a(n)mrit har har rasan bhane ||1|| rahaau ||
charan kamal siau laago het ||
khin meh binasio mahaa paret ||
aaTh pahar har har jap jaap ||
raakhanahaar govidh gur aap ||2||
apane sevak kau sadhaa pratipaarai ||
bhagat janaa ke saas nihaarai ||
maanas kee kahu ketak baat ||
jam te raakhai dhe kar haath ||3||
niramal sobhaa niramal reet ||
paarabraham aaiaa man cheet ||
kar kirapaa gur dheeno dhaan ||
naanak paiaa naam nidhaan ||4||33||46||
bhairau mahalaa panjavaa ||
karan kaaran samarath gur meraa ||
jeea praan sukhadhaataa neraa ||
bhai bha(n)jan abinaasee rai ||
dharasan dhekhiaai sabh dhukh jai ||1||
jat kat pekhau teree saranaa ||
bal bal jaiee satigur charanaa ||1|| rahaau ||
pooran kaam mile gurdhev ||
sabh faladhaataa niramal sev ||
kar geh leene apune dhaas ||
raam naam ridh dheeo nivaas ||2||
sadhaa ana(n)dh naahee kichh sog ||
dhookh dharadh neh biaapai rog ||
sabh kichh teraa too karanaihaar ||
paarabraham gur agam apaar ||3||
niramal sobhaa acharaj baanee ||
paarabraham pooran man bhaanee ||
jal thal maheeal raviaa soi ||
naanak sabh kichh prabh te hoi ||4||34||47||
bhairau mahalaa panjavaa ||
man tan raataa raam ra(n)g charane ||