ਨਿੰਦਕ ਕਾ ਕਹਿਆ ਕੋਇ ਨ ਮਾਨੈ ॥ ਨਿੰਦਕ ਝੂਠੁ ਬੋਲਿ ਪਛੁਤਾਨੇ ॥ ਹਾਥ ਪਛੋਰਹਿ ਸਿਰੁ ਧਰਨਿ ਲਗਾਹਿ ॥ ਨਿੰਦਕ ਕਉ ਦਈ ਛੋਡੈ ਨਾਹਿ ॥੨॥
ਹਰਿ ਕਾ ਦਾਸੁ ਕਿਛੁ ਬੁਰਾ ਨ ਮਾਗੈ ॥ ਨਿੰਦਕ ਕਉ ਲਾਗੈ ਦੁਖ ਸਾਂਗੈ ॥ ਬਗੁਲੇ ਜਿਉ ਰਹਿਆ ਪੰਖ ਪਸਾਰਿ ॥ ਮੁਖ ਤੇ ਬੋਲਿਆ ਤਾਂ ਕਢਿਆ ਬੀਚਾਰਿ ॥੩॥
ਅੰਤਰਜਾਮੀ ਕਰਤਾ ਸੋਇ ॥ ਹਰਿ ਜਨੁ ਕਰੈ ਸੁ ਨਿਹਚਲੁ ਹੋਇ ॥ ਹਰਿ ਕਾ ਦਾਸੁ ਸਾਚਾ ਦਰਬਾਰਿ ॥ ਜਨ ਨਾਨਕ ਕਹਿਆ ਤਤੁ ਬੀਚਾਰਿ ॥੪॥੪੧॥੫੪॥
ਭੈਰਉ ਮਹਲਾ ੫ ॥
ਦੁਇ ਕਰ ਜੋਰਿ ਕਰਉ ਅਰਦਾਸਿ ॥ ਜੀਉ ਪਿੰਡੁ ਧਨੁ ਤਿਸ ਕੀ ਰਾਸਿ ॥ ਸੋਈ ਮੇਰਾ ਸੁਆਮੀ ਕਰਨੈਹਾਰੁ ॥ ਕੋਟਿ ਬਾਰ ਜਾਈ ਬਲਿਹਾਰ ॥੧॥
ਸਾਧੂ ਧੂਰਿ ਪੁਨੀਤ ਕਰੀ ॥ ਮਨ ਕੇ ਬਿਕਾਰ ਮਿਟਹਿ ਪ੍ਰਭ ਸਿਮਰਤ ਜਨਮ ਜਨਮ ਕੀ ਮੈਲੁ ਹਰੀ ॥੧॥ ਰਹਾਉ ॥
ਜਾ ਕੈ ਗ੍ਰਿਹ ਮਹਿ ਸਗਲ ਨਿਧਾਨ ॥ ਜਾ ਕੀ ਸੇਵਾ ਪਾਈਐ ਮਾਨੁ ॥ ਸਗਲ ਮਨੋਰਥ ਪੂਰਨਹਾਰ ॥ ਜੀਅ ਪ੍ਰਾਨ ਭਗਤਨ ਆਧਾਰ ॥੨॥
ਘਟ ਘਟ ਅੰਤਰਿ ਸਗਲ ਪ੍ਰਗਾਸ ॥ ਜਪਿ ਜਪਿ ਜੀਵਹਿ ਭਗਤ ਗੁਣਤਾਸ ॥ ਜਾ ਕੀ ਸੇਵ ਨ ਬਿਰਥੀ ਜਾਇ ॥ ਮਨ ਤਨ ਅੰਤਰਿ ਏਕੁ ਧਿਆਇ ॥੩॥
ਗੁਰ ਉਪਦੇਸਿ ਦਇਆ ਸੰਤੋਖੁ ॥ ਨਾਮੁ ਨਿਧਾਨੁ ਨਿਰਮਲੁ ਇਹੁ ਥੋਕੁ ॥ ਕਰਿ ਕਿਰਪਾ ਲੀਜੈ ਲੜਿ ਲਾਇ ॥ ਚਰਨ ਕਮਲ ਨਾਨਕ ਨਿਤ ਧਿਆਇ ॥੪॥੪੨॥੫੫॥
ਭੈਰਉ ਮਹਲਾ ੫ ॥
ਸਤਿਗੁਰ ਅਪੁਨੇ ਸੁਨੀ ਅਰਦਾਸਿ ॥ ਕਾਰਜੁ ਆਇਆ ਸਗਲਾ ਰਾਸਿ ॥ ਮਨ ਤਨ ਅੰਤਰਿ ਪ੍ਰਭੂ ਧਿਆਇਆ ॥ ਗੁਰ ਪੂਰੇ ਡਰੁ ਸਗਲ ਚੁਕਾਇਆ ॥੧॥
ਸਭ ਤੇ ਵਡ ਸਮਰਥ ਗੁਰਦੇਵ ॥ ਸਭਿ ਸੁਖ ਪਾਈ ਤਿਸ ਕੀ ਸੇਵ ॥ ਰਹਾਉ ॥
ਜਾ ਕਾ ਕੀਆ ਸਭੁ ਕਿਛੁ ਹੋਇ ॥ ਤਿਸ ਕਾ ਅਮਰੁ ਨ ਮੇਟੈ ਕੋਇ ॥ ਪਾਰਬ੍ਰਹਮੁ ਪਰਮੇਸਰੁ ਅਨੂਪੁ ॥ ਸਫਲ ਮੂਰਤਿ ਗੁਰੁ ਤਿਸ ਕਾ ਰੂਪੁ ॥੨॥
ਜਾ ਕੈ ਅੰਤਰਿ ਬਸੈ ਹਰਿ ਨਾਮੁ ॥ ਜੋ ਜੋ ਪੇਖੈ ਸੁ ਬ੍ਰਹਮ ਗਿਆਨੁ ॥ ਬੀਸ ਬਿਸੁਏ ਜਾ ਕੈ ਮਨਿ ਪਰਗਾਸੁ ॥ ਤਿਸੁ ਜਨ ਕੈ ਪਾਰਬ੍ਰਹਮ ਕਾ ਨਿਵਾਸੁ ॥੩॥
ਤਿਸੁ ਗੁਰ ਕਉ ਸਦ ਕਰੀ ਨਮਸਕਾਰ ॥ ਤਿਸੁ ਗੁਰ ਕਉ ਸਦ ਜਾਉ ਬਲਿਹਾਰ ॥ ਸਤਿਗੁਰ ਕੇ ਚਰਨ ਧੋਇ ਧੋਇ ਪੀਵਾ ॥ ਗੁਰ ਨਾਨਕ ਜਪਿ ਜਪਿ ਸਦ ਜੀਵਾ ॥੪॥੪੩॥੫੬॥
ni(n)dhak kaa kahiaa koi na maanai ||
ni(n)dhak jhooTh bol pachhutaane ||
haath pachhoreh sir dharan lagaeh ||
ni(n)dhak kau dhiee chhoddai naeh ||2||
har kaa dhaas kichh buraa na maagai ||
ni(n)dhak kau laagai dhukh saa(n)gai ||
bagule jiau rahiaa pa(n)kh pasaar ||
mukh te boliaa taa(n) kaddiaa beechaar ||3||
a(n)tarajaamee karataa soi ||
har jan karai su nihachal hoi ||
har kaa dhaas saachaa dharabaar ||
jan naanak kahiaa tat beechaar ||4||41||54||
bhairau mahalaa panjavaa ||
dhui kar jor karau aradhaas ||
jeeau pi(n)dd dhan tis kee raas ||
soiee meraa suaamee karanaihaar ||
koT baar jaiee balihaar ||1||
saadhoo dhoor puneet karee ||
man ke bikaar miTeh prabh simarat janam janam kee mail haree ||1|| rahaau ||
jaa kai gireh meh sagal nidhaan ||
jaa kee sevaa paieeaai maan ||
sagal manorath pooranahaar ||
jeea praan bhagatan aadhaar ||2||
ghaT ghaT a(n)tar sagal pragaas ||
jap jap jeeveh bhagat gunataas ||
jaa kee sev na birathee jai ||
man tan a(n)tar ek dhiaai ||3||
gur upadhes dhiaa sa(n)tokh ||
naam nidhaan niramal ih thok ||
kar kirapaa leejai laR lai ||
charan kamal naanak nit dhiaai ||4||42||55||
bhairau mahalaa panjavaa ||
satigur apune sunee aradhaas ||
kaaraj aaiaa sagalaa raas ||
man tan a(n)tar prabhoo dhiaaiaa ||
gur poore ddar sagal chukaiaa ||1||
sabh te vadd samarath gurdhev ||
sabh sukh paiee tis kee sev || rahaau ||
jaa kaa keeaa sabh kichh hoi ||
tis kaa amar na meTai koi ||
paarabraham paramesar anoop ||
safal moorat gur tis kaa roop ||2||
jaa kai a(n)tar basai har naam ||
jo jo pekhai su braham giaan ||
bees bisue jaa kai man paragaas ||
tis jan kai paarabraham kaa nivaas ||3||
tis gur kau sadh karee namasakaar ||
tis gur kau sadh jaau balihaar ||
satigur ke charan dhoi dhoi peevaa ||
gur naanak jap jap sadh jeevaa ||4||43||56||