ਪ੍ਰਹਲਾਦੁ ਜਨੁ ਚਰਣੀ ਲਾਗਾ ਆਇ ॥੧੧॥
ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ॥ ਰਾਜੁ ਮਾਲੁ ਝੂਠੀ ਸਭ ਮਾਇਆ ॥ ਲੋਭੀ ਨਰ ਰਹੇ ਲਪਟਾਇ ॥ ਹਰਿ ਕੇ ਨਾਮ ਬਿਨੁ ਦਰਗਹ ਮਿਲੈ ਸਜਾਇ ॥੧੨॥
ਕਹੈ ਨਾਨਕੁ ਸਭੁ ਕੋ ਕਰੇ ਕਰਾਇਆ ॥ ਸੇ ਪਰਵਾਣੁ ਜਿਨੀ ਹਰਿ ਸਿਉ ਚਿਤੁ ਲਾਇਆ ॥ ਭਗਤਾ ਕਾ ਅੰਗੀਕਾਰੁ ਕਰਦਾ ਆਇਆ ॥ ਕਰਤੈ ਅਪਣਾ ਰੂਪੁ ਦਿਖਾਇਆ ॥੧੩॥੧॥੨॥
ਭੈਰਉ ਮਹਲਾ ੩ ॥
ਗੁਰ ਸੇਵਾ ਤੇ ਅੰਮ੍ਰਿਤ ਫਲੁ ਪਾਇਆ ਹਉਮੈ ਤ੍ਰਿਸਨ ਬੁਝਾਈ ॥ ਹਰਿ ਕਾ ਨਾਮੁ ਹ੍ਰਿਦੈ ਮਨਿ ਵਸਿਆ ਮਨਸਾ ਮਨਹਿ ਸਮਾਈ ॥੧॥
ਹਰਿ ਜੀਉ ਕ੍ਰਿਪਾ ਕਰਹੁ ਮੇਰੇ ਪਿਆਰੇ ॥ ਅਨਦਿਨੁ ਹਰਿ ਗੁਣ ਦੀਨ ਜਨੁ ਮਾਂਗੈ ਗੁਰ ਕੈ ਸਬਦਿ ਉਧਾਰੇ ॥੧॥ ਰਹਾਉ ॥
ਸੰਤ ਜਨਾ ਕਉ ਜਮੁ ਜੋਹਿ ਨ ਸਾਕੈ ਰਤੀ ਅੰਚ ਦੂਖ ਨ ਲਾਈ ॥ ਆਪਿ ਤਰਹਿ ਸਗਲੇ ਕੁਲ ਤਾਰਹਿ ਜੋ ਤੇਰੀ ਸਰਣਾਈ ॥੨॥
ਭਗਤਾ ਕੀ ਪੈਜ ਰਖਹਿ ਤੂ ਆਪੇ ਏਹ ਤੇਰੀ ਵਡਿਆਈ ॥ ਜਨਮ ਜਨਮ ਕੇ ਕਿਲਵਿਖ ਦੁਖ ਕਾਟਹਿ ਦੁਬਿਧਾ ਰਤੀ ਨ ਰਾਈ ॥੩॥
ਹਮ ਮੂੜ ਮੁਗਧ ਕਿਛੁ ਬੂਝਹਿ ਨਾਹੀ ਤੂ ਆਪੇ ਦੇਹਿ ਬੁਝਾਈ ॥ ਜੋ ਤੁਧੁ ਭਾਵੈ ਸੋਈ ਕਰਸੀ ਅਵਰੁ ਨ ਕਰਣਾ ਜਾਈ ॥੪॥
ਜਗਤੁ ਉਪਾਇ ਤੁਧੁ ਧੰਧੈ ਲਾਇਆ ਭੂੰਡੀ ਕਾਰ ਕਮਾਈ ॥ ਜਨਮੁ ਪਦਾਰਥੁ ਜੂਐ ਹਾਰਿਆ ਸਬਦੈ ਸੁਰਤਿ ਨ ਪਾਈ ॥੫॥
ਮਨਮੁਖਿ ਮਰਹਿ ਤਿਨ ਕਿਛੂ ਨ ਸੂਝੈ ਦੁਰਮਤਿ ਅਗਿਆਨ ਅੰਧਾਰਾ ॥ ਭਵਜਲੁ ਪਾਰਿ ਨ ਪਾਵਹਿ ਕਬ ਹੀ ਡੂਬਿ ਮੁਏ ਬਿਨੁ ਗੁਰ ਸਿਰਿ ਭਾਰਾ ॥੬॥
ਸਾਚੈ ਸਬਦਿ ਰਤੇ ਜਨ ਸਾਚੇ ਹਰਿ ਪ੍ਰਭਿ ਆਪਿ ਮਿਲਾਏ ॥ ਗੁਰ ਕੀ ਬਾਣੀ ਸਬਦਿ ਪਛਾਤੀ ਸਾਚਿ ਰਹੇ ਲਿਵ ਲਾਏ ॥੭॥
ਤੂੰ ਆਪਿ ਨਿਰਮਲੁ ਤੇਰੇ ਜਨ ਹੈ ਨਿਰਮਲ ਗੁਰ ਕੈ ਸਬਦਿ ਵੀਚਾਰੇ ॥ ਨਾਨਕੁ ਤਿਨ ਕੈ ਸਦ ਬਲਿਹਾਰੈ ਰਾਮ ਨਾਮੁ ਉਰਿ ਧਾਰੇ ॥੮॥੨॥੩॥
ਭੈਰਉ ਮਹਲਾ ੫ ਅਸਟਪਦੀਆ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਜਿਸੁ ਨਾਮੁ ਰਿਦੈ ਸੋਈ ਵਡ ਰਾਜਾ ॥ ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ ॥ ਜਿਸੁ ਨਾਮੁ ਰਿਦੈ ਤਿਨਿ ਕੋਟਿ ਧਨ ਪਾਏ ॥ ਨਾਮ ਬਿਨਾ ਜਨਮੁ ਬਿਰਥਾ ਜਾਏ ॥੧॥
ਤਿਸੁ ਸਾਲਾਹੀ ਜਿਸੁ ਹਰਿ ਧਨੁ ਰਾਸਿ ॥ ਸੋ ਵਡਭਾਗੀ ਜਿਸੁ ਗੁਰ ਮਸਤਕਿ ਹਾਥੁ ॥੧॥ ਰਹਾਉ ॥
ਜਿਸੁ ਨਾਮੁ ਰਿਦੈ ਤਿਸੁ ਕੋਟ ਕਈ ਸੈਨਾ ॥ ਜਿਸੁ ਨਾਮੁ ਰਿਦੈ ਤਿਸੁ ਸਹਜ ਸੁਖੈਨਾ ॥
prahalaadh jan charanee laagaa aai ||11||
satigur naam nidhaan dhiraRaiaa ||
raaj maal jhooThee sabh maiaa ||
lobhee nar rahe lapaTai ||
har ke naam bin dharageh milai sajai ||12||
kahai naanak sabh ko kare karaiaa ||
se paravaan jinee har siau chit laiaa ||
bhagataa kaa a(n)geekaar karadhaa aaiaa ||
karatai apanaa roop dhikhaiaa ||13||1||2||
bhairau mahalaa teejaa ||
gur sevaa te a(n)mirat fal paiaa haumai tirasan bujhaiee ||
har kaa naam hiradhai man vasiaa manasaa maneh samaiee ||1||
har jeeau kirapaa karahu mere piaare ||
anadhin har gun dheen jan maa(n)gai gur kai sabadh udhaare ||1|| rahaau ||
sa(n)t janaa kau jam joh na saakai ratee a(n)ch dhookh na laiee ||
aap tareh sagale kul taareh jo teree saranaiee ||2||
bhagataa kee paij rakheh too aape eh teree vaddiaaiee ||
janam janam ke kilavikh dhukh kaaTeh dhubidhaa ratee na raiee ||3||
ham mooR mugadh kichh boojheh naahee too aape dheh bujhaiee ||
jo tudh bhaavai soiee karasee avar na karanaa jaiee ||4||
jagat upai tudh dha(n)dhai laiaa bhoo(n)ddee kaar kamaiee ||
janam padhaarath jooaai haariaa sabadhai surat na paiee ||5||
manmukh mareh tin kichhoo na soojhai dhuramat agiaan a(n)dhaaraa ||
bhavajal paar na paaveh kab hee ddoob mue bin gur sir bhaaraa ||6||
saachai sabadh rate jan saache har prabh aap milaae ||
gur kee baanee sabadh pachhaatee saach rahe liv laae ||7||
too(n) aap niramal tere jan hai niramal gur kai sabadh veechaare ||
naanak tin kai sadh balihaarai raam naam ur dhaare ||8||2||3||
bhairau mahalaa panjavaa asaTapadheeaa ghar doojaa
ikOankaar satigur prasaadh ||
jis naam ridhai soiee vadd raajaa ||
jis naam ridhai tis poore kaajaa ||
jis naam ridhai tin koT dhan paae ||
naam binaa janam birathaa jaae ||1||
tis saalaahee jis har dhan raas ||
so vaddabhaagee jis gur masatak haath ||1|| rahaau ||
jis naam ridhai tis koT kiee sainaa ||
jis naam ridhai tis sahaj sukhainaa ||