ਰਾਮੁ ਰਾਜਾ ਨਉ ਨਿਧਿ ਮੇਰੈ ॥ ਸੰਪੈ ਹੇਤੁ ਕਲਤੁ ਧਨੁ ਤੇਰੈ ॥੧॥ ਰਹਾਉ ॥
ਆਵਤ ਸੰਗ ਨ ਜਾਤ ਸੰਗਾਤੀ ॥ ਕਹਾ ਭਇਓ ਦਰਿ ਬਾਂਧੇ ਹਾਥੀ ॥੨॥
ਲੰਕਾ ਗਢੁ ਸੋਨੇ ਕਾ ਭਇਆ ॥ ਮੂਰਖੁ ਰਾਵਨੁ ਕਿਆ ਲੇ ਗਇਆ ॥੩॥
ਕਹਿ ਕਬੀਰ ਕਿਛੁ ਗੁਨੁ ਬੀਚਾਰਿ ॥ ਚਲੇ ਜੁਆਰੀ ਦੁਇ ਹਥ ਝਾਰਿ ॥੪॥੨॥
ਮੈਲਾ ਬ੍ਰਹਮਾ ਮੈਲਾ ਇੰਦੁ ॥ ਰਵਿ ਮੈਲਾ ਮੈਲਾ ਹੈ ਚੰਦੁ ॥੧॥
ਮੈਲਾ ਮਲਤਾ ਇਹੁ ਸੰਸਾਰੁ ॥ ਇਕੁ ਹਰਿ ਨਿਰਮਲੁ ਜਾ ਕਾ ਅੰਤੁ ਨ ਪਾਰੁ ॥੧॥ ਰਹਾਉ ॥
ਮੈਲੇ ਬ੍ਰਹਮੰਡਾਇ ਕੈ ਈਸ ॥ ਮੈਲੇ ਨਿਸਿ ਬਾਸੁਰ ਦਿਨ ਤੀਸ ॥੨॥
ਮੈਲਾ ਮੋਤੀ ਮੈਲਾ ਹੀਰੁ ॥ ਮੈਲਾ ਪਉਨੁ ਪਾਵਕੁ ਅਰੁ ਨੀਰੁ ॥੩॥
ਮੈਲੇ ਸਿਵ ਸੰਕਰਾ ਮਹੇਸ ॥ ਮੈਲੇ ਸਿਧ ਸਾਧਿਕ ਅਰੁ ਭੇਖ ॥੪॥
ਮੈਲੇ ਜੋਗੀ ਜੰਗਮ ਜਟਾ ਸਹੇਤਿ ॥ ਮੈਲੀ ਕਾਇਆ ਹੰਸ ਸਮੇਤਿ ॥੫॥
ਕਹਿ ਕਬੀਰ ਤੇ ਜਨ ਪਰਵਾਨ ॥ ਨਿਰਮਲ ਤੇ ਜੋ ਰਾਮਹਿ ਜਾਨ ॥੬॥੩॥
ਮਨੁ ਕਰਿ ਮਕਾ ਕਿਬਲਾ ਕਰਿ ਦੇਹੀ ॥ ਬੋਲਨਹਾਰੁ ਪਰਮ ਗੁਰੁ ਏਹੀ ॥੧॥
ਕਹੁ ਰੇ ਮੁਲਾਂ ਬਾਂਗ ਨਿਵਾਜ ॥ ਏਕ ਮਸੀਤਿ ਦਸੈ ਦਰਵਾਜ ॥੧॥ ਰਹਾਉ ॥
ਮਿਸਿਮਿਲਿ ਤਾਮਸੁ ਭਰਮੁ ਕਦੂਰੀ ॥ ਭਾਖਿ ਲੇ ਪੰਚੈ ਹੋਇ ਸਬੂਰੀ ॥੨॥
ਹਿੰਦੂ ਤੁਰਕ ਕਾ ਸਾਹਿਬੁ ਏਕ ॥ ਕਹ ਕਰੈ ਮੁਲਾਂ ਕਹ ਕਰੈ ਸੇਖ ॥੩॥
ਕਹਿ ਕਬੀਰ ਹਉ ਭਇਆ ਦਿਵਾਨਾ ॥ ਮੁਸਿ ਮੁਸਿ ਮਨੂਆ ਸਹਜਿ ਸਮਾਨਾ ॥੪॥੪॥
ਗੰਗਾ ਕੈ ਸੰਗਿ ਸਲਿਤਾ ਬਿਗਰੀ ॥ ਸੋ ਸਲਿਤਾ ਗੰਗਾ ਹੋਇ ਨਿਬਰੀ ॥੧॥
ਬਿਗਰਿਓ ਕਬੀਰਾ ਰਾਮ ਦੁਹਾਈ ॥ ਸਾਚੁ ਭਇਓ ਅਨ ਕਤਹਿ ਨ ਜਾਈ ॥੧॥ ਰਹਾਉ ॥
ਚੰਦਨ ਕੈ ਸੰਗਿ ਤਰਵਰੁ ਬਿਗਰਿਓ ॥ ਸੋ ਤਰਵਰੁ ਚੰਦਨੁ ਹੋਇ ਨਿਬਰਿਓ ॥੨॥
ਪਾਰਸ ਕੈ ਸੰਗਿ ਤਾਂਬਾ ਬਿਗਰਿਓ ॥ ਸੋ ਤਾਂਬਾ ਕੰਚਨੁ ਹੋਇ ਨਿਬਰਿਓ ॥੩॥
ਸੰਤਨ ਸੰਗਿ ਕਬੀਰਾ ਬਿਗਰਿਓ ॥ ਸੋ ਕਬੀਰੁ ਰਾਮੈ ਹੋਇ ਨਿਬਰਿਓ ॥੪॥੫॥
ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥ ਲੋਗਨ ਰਾਮੁ ਖਿਲਉਨਾ ਜਾਨਾਂ ॥੧॥
ਜਉ ਹਉ ਬਉਰਾ ਤਉ ਰਾਮ ਤੋਰਾ ॥ ਲੋਗੁ ਮਰਮੁ ਕਹ ਜਾਨੈ ਮੋਰਾ ॥੧॥ ਰਹਾਉ ॥
ਤੋਰਉ ਨ ਪਾਤੀ ਪੂਜਉ ਨ ਦੇਵਾ ॥ ਰਾਮ ਭਗਤਿ ਬਿਨੁ ਨਿਹਫਲ ਸੇਵਾ ॥੨॥
ਸਤਿਗੁਰੁ ਪੂਜਉ ਸਦਾ ਸਦਾ ਮਨਾਵਉ ॥ ਐਸੀ ਸੇਵ ਦਰਗਹ ਸੁਖੁ ਪਾਵਉ ॥੩॥
ਲੋਗੁ ਕਹੈ ਕਬੀਰੁ ਬਉਰਾਨਾ ॥ ਕਬੀਰ ਕਾ ਮਰਮੁ ਰਾਮ ਪਹਿਚਾਨਾਂ ॥੪॥੬॥
ਉਲਟਿ ਜਾਤਿ ਕੁਲ ਦੋਊ ਬਿਸਾਰੀ ॥ ਸੁੰਨ ਸਹਜ ਮਹਿ ਬੁਨਤ ਹਮਾਰੀ ॥੧॥
ਹਮਰਾ ਝਗਰਾ ਰਹਾ ਨ ਕੋਊ ॥
raam raajaa nau nidh merai ||
sa(n)pai het kalat dhan terai ||1|| rahaau ||
aavat sa(n)g na jaat sa(n)gaatee ||
kahaa bhio dhar baa(n)dhe haathee ||2||
la(n)kaa gadd sone kaa bhiaa ||
moorakh raavan kiaa le giaa ||3||
keh kabeer kichh gun beechaar ||
chale juaaree dhui hath jhaar ||4||2||
mailaa brahamaa mailaa i(n)dh ||
rav mailaa mailaa hai cha(n)dh ||1||
mailaa malataa ih sa(n)saar ||
eik har niramal jaa kaa a(n)t na paar ||1|| rahaau ||
maile brahama(n)ddai kai iees ||
maile nis baasur dhin tees ||2||
mailaa motee mailaa heer ||
mailaa paun paavak ar neer ||3||
maile siv sa(n)karaa mahes ||
maile sidh saadhik ar bhekh ||4||
maile jogee ja(n)gam jaTaa sahet ||
mailee kaiaa ha(n)s samet ||5||
keh kabeer te jan paravaan || niramal te jo raameh jaan ||6||3||
man kar makaa kibalaa kar dhehee ||
bolanahaar param gur ehee ||1||
kahu re mulaa(n) baa(n)g nivaaj ||
ek maseet dhasai dharavaaj ||1|| rahaau ||
misimil taamas bharam kadhooree ||
bhaakh le pa(n)chai hoi sabooree ||2||
hi(n)dhoo turak kaa saahib ek ||
keh karai mulaa(n) keh karai sekh ||3||
keh kabeer hau bhiaa dhivaanaa ||
mus mus manooaa sahaj samaanaa ||4||4||
ga(n)gaa kai sa(n)g salitaa bigaree || so salitaa ga(n)gaa hoi nibaree ||1||
bigario kabeeraa raam dhuhaiee ||
saach bhio an kateh na jaiee ||1|| rahaau ||
cha(n)dhan kai sa(n)g taravar bigario ||
so taravar cha(n)dhan hoi nibario ||2||
paaras kai sa(n)g taa(n)baa bigario ||
so taa(n)baa ka(n)chan hoi nibario ||3||
sa(n)tan sa(n)g kabeeraa bigario ||
so kabeer raamai hoi nibario ||4||5||
maathe tilak hath maalaa baanaa(n) ||
logan raam khilaunaa jaanaa(n) ||1||
jau hau bauraa tau raam toraa ||
log maram keh jaanai moraa ||1|| rahaau ||
torau na paatee poojau na dhevaa ||
raam bhagat bin nihafal sevaa ||2||
satigur poojau sadhaa sadhaa manaavau ||
aaisee sev dharageh sukh paavau ||3||
log kahai kabeer bauraanaa ||
kabeer kaa maram raam pahichaanaa(n) ||4||6||
aulaT jaat kul dhouoo bisaaree ||
su(n)n sahaj meh bunat hamaaree ||1||
hamaraa jhagaraa rahaa na kouoo ||