ਪੰਡਿਤ ਮੁਲਾਂ ਛਾਡੇ ਦੋਊ ॥੧॥ ਰਹਾਉ ॥
ਬੁਨਿ ਬੁਨਿ ਆਪ ਆਪੁ ਪਹਿਰਾਵਉ ॥ ਜਹ ਨਹੀ ਆਪੁ ਤਹਾ ਹੋਇ ਗਾਵਉ ॥੨॥
ਪੰਡਿਤ ਮੁਲਾਂ ਜੋ ਲਿਖਿ ਦੀਆ ॥ ਛਾਡਿ ਚਲੇ ਹਮ ਕਛੂ ਨ ਲੀਆ ॥੩॥
ਰਿਦੈ ਇਖਲਾਸੁ ਨਿਰਖਿ ਲੇ ਮੀਰਾ ॥ ਆਪੁ ਖੋਜਿ ਖੋਜਿ ਮਿਲੇ ਕਬੀਰਾ ॥੪॥੭॥
ਨਿਰਧਨ ਆਦਰੁ ਕੋਈ ਨ ਦੇਇ ॥ ਲਾਖ ਜਤਨ ਕਰੈ ਓਹੁ ਚਿਤਿ ਨ ਧਰੇਇ ॥੧॥ ਰਹਾਉ ॥
ਜਉ ਨਿਰਧਨੁ ਸਰਧਨ ਕੈ ਜਾਇ ॥ ਆਗੇ ਬੈਠਾ ਪੀਠਿ ਫਿਰਾਇ ॥੧॥
ਜਉ ਸਰਧਨੁ ਨਿਰਧਨ ਕੈ ਜਾਇ ॥ ਦੀਆ ਆਦਰੁ ਲੀਆ ਬੁਲਾਇ ॥੨॥
ਨਿਰਧਨੁ ਸਰਧਨੁ ਦੋਨਉ ਭਾਈ ॥ ਪ੍ਰਭ ਕੀ ਕਲਾ ਨ ਮੇਟੀ ਜਾਈ ॥੩॥
ਕਹਿ ਕਬੀਰ ਨਿਰਧਨੁ ਹੈ ਸੋਈ ॥ ਜਾ ਕੇ ਹਿਰਦੈ ਨਾਮੁ ਨ ਹੋਈ ॥੪॥੮॥
ਗੁਰ ਸੇਵਾ ਤੇ ਭਗਤਿ ਕਮਾਈ ॥ ਤਬ ਇਹ ਮਾਨਸ ਦੇਹੀ ਪਾਈ ॥ ਇਸ ਦੇਹੀ ਕਉ ਸਿਮਰਹਿ ਦੇਵ ॥ ਸੋ ਦੇਹੀ ਭਜੁ ਹਰਿ ਕੀ ਸੇਵ ॥੧॥
ਭਜਹੁ ਗੋੁਬਿੰਦ ਭੂਲਿ ਮਤ ਜਾਹੁ ॥ ਮਾਨਸ ਜਨਮ ਕਾ ਏਹੀ ਲਾਹੁ ॥੧॥ ਰਹਾਉ ॥
ਜਬ ਲਗੁ ਜਰਾ ਰੋਗੁ ਨਹੀ ਆਇਆ ॥ ਜਬ ਲਗੁ ਕਾਲਿ ਗ੍ਰਸੀ ਨਹੀ ਕਾਇਆ ॥ ਜਬ ਲਗੁ ਬਿਕਲ ਭਈ ਨਹੀ ਬਾਨੀ ॥ ਭਜਿ ਲੇਹਿ ਰੇ ਮਨ ਸਾਰਿਗਪਾਨੀ ॥੨॥
ਅਬ ਨ ਭਜਸਿ ਭਜਸਿ ਕਬ ਭਾਈ ॥ ਆਵੈ ਅੰਤੁ ਨ ਭਜਿਆ ਜਾਈ ॥ ਜੋ ਕਿਛੁ ਕਰਹਿ ਸੋਈ ਅਬ ਸਾਰੁ ॥ ਫਿਰਿ ਪਛੁਤਾਹੁ ਨ ਪਾਵਹੁ ਪਾਰੁ ॥੩॥
ਸੋ ਸੇਵਕੁ ਜੋ ਲਾਇਆ ਸੇਵ ॥ ਤਿਨ ਹੀ ਪਾਏ ਨਿਰੰਜਨ ਦੇਵ ॥ ਗੁਰ ਮਿਲਿ ਤਾ ਕੇ ਖੁਲ੍ਹ੍ਹੇ ਕਪਾਟ ॥ ਬਹੁਰਿ ਨ ਆਵੈ ਜੋਨੀ ਬਾਟ ॥੪॥
ਇਹੀ ਤੇਰਾ ਅਉਸਰੁ ਇਹ ਤੇਰੀ ਬਾਰ ॥ ਘਟ ਭੀਤਰਿ ਤੂ ਦੇਖੁ ਬਿਚਾਰਿ ॥ ਕਹਤ ਕਬੀਰੁ ਜੀਤਿ ਕੈ ਹਾਰਿ ॥ ਬਹੁ ਬਿਧਿ ਕਹਿਓ ਪੁਕਾਰਿ ਪੁਕਾਰਿ ॥੫॥੧॥੯॥
ਸਿਵ ਕੀ ਪੁਰੀ ਬਸੈ ਬੁਧਿ ਸਾਰੁ ॥ ਤਹ ਤੁਮ੍ਹ੍ਹ ਮਿਲਿ ਕੈ ਕਰਹੁ ਬਿਚਾਰੁ ॥ ਈਤ ਊਤ ਕੀ ਸੋਝੀ ਪਰੈ ॥ ਕਉਨੁ ਕਰਮ ਮੇਰਾ ਕਰਿ ਕਰਿ ਮਰੈ ॥੧॥
ਨਿਜ ਪਦ ਊਪਰਿ ਲਾਗੋ ਧਿਆਨੁ ॥ ਰਾਜਾ ਰਾਮ ਨਾਮੁ ਮੋਰਾ ਬ੍ਰਹਮ ਗਿਆਨੁ ॥੧॥ ਰਹਾਉ ॥
ਮੂਲ ਦੁਆਰੈ ਬੰਧਿਆ ਬੰਧੁ ॥ ਰਵਿ ਊਪਰਿ ਗਹਿ ਰਾਖਿਆ ਚੰਦੁ ॥ ਪਛਮ ਦੁਆਰੈ ਸੂਰਜੁ ਤਪੈ ॥ ਮੇਰ ਡੰਡ ਸਿਰ ਊਪਰਿ ਬਸੈ ॥੨॥
ਪਸਚਮ ਦੁਆਰੇ ਕੀ ਸਿਲ ਓੜ ॥ ਤਿਹ ਸਿਲ ਊਪਰਿ ਖਿੜਕੀ ਅਉਰ ॥ ਖਿੜਕੀ ਊਪਰਿ ਦਸਵਾ ਦੁਆਰੁ ॥ ਕਹਿ ਕਬੀਰ ਤਾ ਕਾ ਅੰਤੁ ਨ ਪਾਰੁ ॥੩॥੨॥੧੦॥
ਸੋ ਮੁਲਾਂ ਜੋ ਮਨ ਸਿਉ ਲਰੈ ॥ ਗੁਰ ਉਪਦੇਸਿ ਕਾਲ ਸਿਉ ਜੁਰੈ ॥ ਕਾਲ ਪੁਰਖ ਕਾ ਮਰਦੈ ਮਾਨੁ ॥ ਤਿਸੁ ਮੁਲਾ ਕਉ ਸਦਾ ਸਲਾਮੁ ॥੧॥
pa(n)ddit mulaa(n) chhaadde dhouoo ||1|| rahaau ||
bun bun aap aap pahiraavau ||
jeh nahee aap tahaa hoi gaavau ||2||
pa(n)ddit mulaa(n) jo likh dheeaa ||
chhaadd chale ham kachhoo na leeaa ||3||
ridhai ikhalaas nirakh le meeraa ||
aap khoj khoj mile kabeeraa ||4||7||
niradhan aadhar koiee na dhei ||
laakh jatan karai oh chit na dharei ||1|| rahaau ||
jau niradhan saradhan kai jai ||
aage baiThaa peeTh firai ||1||
jau saradhan niradhan kai jai ||
dheeaa aadhar leeaa bulai ||2||
niradhan saradhan dhonau bhaiee ||
prabh kee kalaa na meTee jaiee ||3||
keh kabeer niradhan hai soiee ||
jaa ke hiradhai naam na hoiee ||4||8||
gur sevaa te bhagat kamaiee ||
tab ieh maanas dhehee paiee ||
eis dhehee kau simareh dhev ||
so dhehee bhaj har kee sev ||1||
bhajahu guobi(n)dh bhool mat jaahu ||
maanas janam kaa ehee laahu ||1|| rahaau ||
jab lag jaraa rog nahee aaiaa ||
jab lag kaal grasee nahee kaiaa ||
jab lag bikal bhiee nahee baanee ||
bhaj leh re man saarigapaanee ||2||
ab na bhajas bhajas kab bhaiee ||
aavai a(n)t na bhajiaa jaiee ||
jo kichh kareh soiee ab saar ||
fir pachhutaahu na paavahu paar ||3||
so sevak jo laiaa sev ||
tin hee paae nira(n)jan dhev ||
gur mil taa ke khul(h)e kapaaT ||
bahur na aavai jonee baaT ||4||
eihee teraa aausar ieh teree baar ||
ghaT bheetar too dhekh bichaar ||
kahat kabeer jeet kai haar ||
bahu bidh kahio pukaar pukaar ||5||1||9||
siv kee puree basai budh saar ||
teh tum(h) mil kai karahu bichaar ||
e’eet uoot kee sojhee parai ||
kaun karam meraa kar kar marai ||1||
nij padh uoopar laago dhiaan ||
raajaa raam naam moraa braham giaan ||1|| rahaau ||
mool dhuaarai ba(n)dhiaa ba(n)dh ||
rav uoopar geh raakhiaa cha(n)dh ||
pachham dhuaarai sooraj tapai ||
mer dda(n)dd sir uoopar basai ||2||
pasacham dhuaare kee sil oR ||
teh sil uoopar khiRakee aaur ||
khiRakee uoopar dhasavaa dhuaar ||
keh kabeer taa kaa a(n)t na paar ||3||2||10||
so mulaa(n) jo man siau larai ||
gur upadhes kaal siau jurai ||
kaal purakh kaa maradhai maan ||
tis mulaa kau sadhaa salaam ||1||