Sri Guru Granth Sahib

ਅੰਗ ੧੧੬੦

ਹੈ ਹਜੂਰਿ ਕਤ ਦੂਰਿ ਬਤਾਵਹੁ ॥ ਦੁੰਦਰ ਬਾਧਹੁ ਸੁੰਦਰ ਪਾਵਹੁ ॥੧॥ ਰਹਾਉ ॥
ਕਾਜੀ ਸੋ ਜੁ ਕਾਇਆ ਬੀਚਾਰੈ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਰੈ ॥ ਸੁਪਨੈ ਬਿੰਦੁ ਨ ਦੇਈ ਝਰਨਾ ॥ ਤਿਸੁ ਕਾਜੀ ਕਉ ਜਰਾ ਨ ਮਰਨਾ ॥੨॥
ਸੋ ਸੁਰਤਾਨੁ ਜੁ ਦੁਇ ਸਰ ਤਾਨੈ ॥ ਬਾਹਰਿ ਜਾਤਾ ਭੀਤਰਿ ਆਨੈ ॥ ਗਗਨ ਮੰਡਲ ਮਹਿ ਲਸਕਰੁ ਕਰੈ ॥ ਸੋ ਸੁਰਤਾਨੁ ਛਤ੍ਰੁ ਸਿਰਿ ਧਰੈ ॥੩॥
ਜੋਗੀ ਗੋਰਖੁ ਗੋਰਖੁ ਕਰੈ ॥ ਹਿੰਦੂ ਰਾਮ ਨਾਮੁ ਉਚਰੈ ॥ ਮੁਸਲਮਾਨ ਕਾ ਏਕੁ ਖੁਦਾਇ ॥ ਕਬੀਰ ਕਾ ਸੁਆਮੀ ਰਹਿਆ ਸਮਾਇ ॥੪॥੩॥੧੧॥
ਮਹਲਾ ੫ ॥
ਜੋ ਪਾਥਰ ਕਉ ਕਹਤੇ ਦੇਵ ॥ ਤਾ ਕੀ ਬਿਰਥਾ ਹੋਵੈ ਸੇਵ ॥ ਜੋ ਪਾਥਰ ਕੀ ਪਾਂਈ ਪਾਇ ॥ ਤਿਸ ਕੀ ਘਾਲ ਅਜਾਂਈ ਜਾਇ ॥੧॥
ਠਾਕੁਰੁ ਹਮਰਾ ਸਦ ਬੋਲੰਤਾ ॥ ਸਰਬ ਜੀਆ ਕਉ ਪ੍ਰਭੁ ਦਾਨੁ ਦੇਤਾ ॥੧॥ ਰਹਾਉ ॥
ਅੰਤਰਿ ਦੇਉ ਨ ਜਾਨੈ ਅੰਧੁ ॥ ਭ੍ਰਮ ਕਾ ਮੋਹਿਆ ਪਾਵੈ ਫੰਧੁ ॥ ਨ ਪਾਥਰੁ ਬੋਲੈ ਨਾ ਕਿਛੁ ਦੇਇ ॥ ਫੋਕਟ ਕਰਮ ਨਿਹਫਲ ਹੈ ਸੇਵ ॥੨॥
ਜੇ ਮਿਰਤਕ ਕਉ ਚੰਦਨੁ ਚੜਾਵੈ ॥ ਉਸ ਤੇ ਕਹਹੁ ਕਵਨ ਫਲ ਪਾਵੈ ॥ ਜੇ ਮਿਰਤਕ ਕਉ ਬਿਸਟਾ ਮਾਹਿ ਰੁਲਾਈ ॥ ਤਾਂ ਮਿਰਤਕ ਕਾ ਕਿਆ ਘਟਿ ਜਾਈ ॥੩॥
ਕਹਤ ਕਬੀਰ ਹਉ ਕਹਉ ਪੁਕਾਰਿ ॥ ਸਮਝਿ ਦੇਖੁ ਸਾਕਤ ਗਾਵਾਰ ॥ ਦੂਜੈ ਭਾਇ ਬਹੁਤੁ ਘਰ ਗਾਲੇ ॥ ਰਾਮ ਭਗਤ ਹੈ ਸਦਾ ਸੁਖਾਲੇ ॥੪॥੪॥੧੨॥
ਜਲ ਮਹਿ ਮੀਨ ਮਾਇਆ ਕੇ ਬੇਧੇ ॥ ਦੀਪਕ ਪਤੰਗ ਮਾਇਆ ਕੇ ਛੇਦੇ ॥ ਕਾਮ ਮਾਇਆ ਕੁੰਚਰ ਕਉ ਬਿਆਪੈ ॥ ਭੁਇਅੰਗਮ ਭ੍ਰਿੰਗ ਮਾਇਆ ਮਹਿ ਖਾਪੇ ॥੧॥
ਮਾਇਆ ਐਸੀ ਮੋਹਨੀ ਭਾਈ ॥ ਜੇਤੇ ਜੀਅ ਤੇਤੇ ਡਹਕਾਈ ॥੧॥ ਰਹਾਉ ॥
ਪੰਖੀ ਮ੍ਰਿਗ ਮਾਇਆ ਮਹਿ ਰਾਤੇ ॥ ਸਾਕਰ ਮਾਖੀ ਅਧਿਕ ਸੰਤਾਪੇ ॥ ਤੁਰੇ ਉਸਟ ਮਾਇਆ ਮਹਿ ਭੇਲਾ ॥ ਸਿਧ ਚਉਰਾਸੀਹ ਮਾਇਆ ਮਹਿ ਖੇਲਾ ॥੨॥
ਛਿਅ ਜਤੀ ਮਾਇਆ ਕੇ ਬੰਦਾ ॥ ਨਵੈ ਨਾਥ ਸੂਰਜ ਅਰੁ ਚੰਦਾ ॥ ਤਪੇ ਰਖੀਸਰ ਮਾਇਆ ਮਹਿ ਸੂਤਾ ॥ ਮਾਇਆ ਮਹਿ ਕਾਲੁ ਅਰੁ ਪੰਚ ਦੂਤਾ ॥੩॥
ਸੁਆਨ ਸਿਆਲ ਮਾਇਆ ਮਹਿ ਰਾਤਾ ॥ ਬੰਤਰ ਚੀਤੇ ਅਰੁ ਸਿੰਘਾਤਾ ॥ ਮਾਂਜਾਰ ਗਾਡਰ ਅਰੁ ਲੂਬਰਾ ॥ ਬਿਰਖ ਮੂਲ ਮਾਇਆ ਮਹਿ ਪਰਾ ॥੪॥
ਮਾਇਆ ਅੰਤਰਿ ਭੀਨੇ ਦੇਵ ॥ ਸਾਗਰ ਇੰਦ੍ਰਾ ਅਰੁ ਧਰਤੇਵ ॥ ਕਹਿ ਕਬੀਰ ਜਿਸੁ ਉਦਰੁ ਤਿਸੁ ਮਾਇਆ ॥ ਤਬ ਛੂਟੇ ਜਬ ਸਾਧੂ ਪਾਇਆ ॥੫॥੫॥੧੩॥
ਜਬ ਲਗੁ ਮੇਰੀ ਮੇਰੀ ਕਰੈ ॥ ਤਬ ਲਗੁ ਕਾਜੁ ਏਕੁ ਨਹੀ ਸਰੈ ॥ ਜਬ ਮੇਰੀ ਮੇਰੀ ਮਿਟਿ ਜਾਇ ॥

Ang 1160

hai hajoor kat dhoor bataavahu ||
dhu(n)dhar baadhahu su(n)dhar paavahu ||1|| rahaau ||
kaajee so ju kaiaa beechaarai ||
kaiaa kee agan braham parajaarai ||
supanai bi(n)dh na dheiee jharanaa ||
tis kaajee kau jaraa na maranaa ||2||
so surataanu ju dhui sar taanai ||
baahar jaataa bheetar aanai ||
gagan ma(n)ddal meh lasakar karai ||
so surataan chhatr sir dharai ||3||
jogee gorakh gorakh karai ||
hi(n)dhoo raam naam ucharai ||
musalamaan kaa ek khudhai ||
kabeer kaa suaamee rahiaa samai ||4||3||11||
mahalaa panjavaa ||
jo paathar kau kahate dhev ||
taa kee birathaa hovai sev ||
jo paathar kee paa(n)iee pai ||
tis kee ghaal ajaa(n)iee jai ||1||
Thaakur hamaraa sadh bola(n)taa ||
sarab jeeaa kau prabh dhaan dhetaa ||1|| rahaau ||
a(n)tar dheau na jaanai a(n)dh ||
bhram kaa mohiaa paavai fa(n)dh ||
n paathar bolai naa kichh dhei ||
fokaT karam nihafal hai sev ||2||
je mritak kau cha(n)dhan chaRaavai ||
aus te kahahu kavan fal paavai ||
je mritak kau bisaTaa maeh rulaiee ||
taa(n) mritak kaa kiaa ghaT jaiee ||3||
kahat kabeer hau kahau pukaar ||
samajh dhekh saakat gaavaar ||
dhoojai bhai bahut ghar gaale ||
raam bhagat hai sadhaa sukhaale ||4||4||12||
jal meh meen maiaa ke bedhe ||
dheepak pata(n)g maiaa ke chhedhe ||
kaam maiaa ku(n)char kau biaapai ||
bhuia(n)gam bhira(n)g maiaa meh khaape ||1||
maiaa aaisee mohanee bhaiee ||
jete jeea tete ddahakaiee ||1|| rahaau ||
pa(n)khee mirag maiaa meh raate ||
saakar maakhee adhik sa(n)taape ||
ture usaT maiaa meh bhelaa ||
sidh chauraaseeh maiaa meh khelaa ||2||
chhia jatee maiaa ke ba(n)dhaa ||
navai naath sooraj ar cha(n)dhaa ||
tape rakheesar maiaa meh sootaa ||
maiaa meh kaal ar pa(n)ch dhootaa ||3||
suaan siaal maiaa meh raataa ||
ba(n)tar cheete ar si(n)ghaataa ||
maa(n)jaar gaaddar ar loobaraa ||
birakh mool maiaa meh paraa ||4||
maiaa a(n)tar bheene dhev ||
saagar i(n)dhraa ar dharatev ||
keh kabeer jis udhar tis maiaa ||
tab chhooTe jab saadhoo paiaa ||5||5||13||
jab lag meree meree karai ||
tab lag kaaj ek nahee sarai ||
jab meree meree miT jai ||