ਪਰ ਨਾਰੀ ਸਿਉ ਘਾਲੈ ਧੰਧਾ ॥ ਜੈਸੇ ਸਿੰਬਲੁ ਦੇਖਿ ਸੂਆ ਬਿਗਸਾਨਾ ॥ ਅੰਤ ਕੀ ਬਾਰ ਮੂਆ ਲਪਟਾਨਾ ॥੧॥
ਪਾਪੀ ਕਾ ਘਰੁ ਅਗਨੇ ਮਾਹਿ ॥ ਜਲਤ ਰਹੈ ਮਿਟਵੈ ਕਬ ਨਾਹਿ ॥੧॥ ਰਹਾਉ ॥
ਹਰਿ ਕੀ ਭਗਤਿ ਨ ਦੇਖੈ ਜਾਇ ॥ ਮਾਰਗੁ ਛੋਡਿ ਅਮਾਰਗਿ ਪਾਇ ॥ ਮੂਲਹੁ ਭੂਲਾ ਆਵੈ ਜਾਇ ॥ ਅੰਮ੍ਰਿਤੁ ਡਾਰਿ ਲਾਦਿ ਬਿਖੁ ਖਾਇ ॥੨॥
ਜਿਉ ਬੇਸ੍ਵਾ ਕੇ ਪਰੈ ਅਖਾਰਾ ॥ ਕਾਪਰੁ ਪਹਿਰਿ ਕਰਹਿ ਸੀਂਗਾਰਾ ॥ ਪੂਰੇ ਤਾਲ ਨਿਹਾਲੇ ਸਾਸ ॥ ਵਾ ਕੇ ਗਲੇ ਜਮ ਕਾ ਹੈ ਫਾਸ ॥੩॥
ਜਾ ਕੇ ਮਸਤਕਿ ਲਿਖਿਓ ਕਰਮਾ ॥ ਸੋ ਭਜਿ ਪਰਿ ਹੈ ਗੁਰ ਕੀ ਸਰਨਾ ॥ ਕਹਤ ਨਾਮਦੇਉ ਇਹੁ ਬੀਚਾਰੁ ॥ ਇਨ ਬਿਧਿ ਸੰਤਹੁ ਉਤਰਹੁ ਪਾਰਿ ॥੪॥੨॥੮॥
ਸੰਡਾ ਮਰਕਾ ਜਾਇ ਪੁਕਾਰੇ ॥ ਪੜੈ ਨਹੀ ਹਮ ਹੀ ਪਚਿ ਹਾਰੇ ॥ ਰਾਮੁ ਕਹੈ ਕਰ ਤਾਲ ਬਜਾਵੈ ਚਟੀਆ ਸਭੈ ਬਿਗਾਰੇ ॥੧॥
ਰਾਮ ਨਾਮਾ ਜਪਿਬੋ ਕਰੈ ॥ ਹਿਰਦੈ ਹਰਿ ਜੀ ਕੋ ਸਿਮਰਨੁ ਧਰੈ ॥੧॥ ਰਹਾਉ ॥
ਬਸੁਧਾ ਬਸਿ ਕੀਨੀ ਸਭ ਰਾਜੇ ਬਿਨਤੀ ਕਰੈ ਪਟਰਾਨੀ ॥ ਪੂਤੁ ਪ੍ਰਹਿਲਾਦੁ ਕਹਿਆ ਨਹੀ ਮਾਨੈ ਤਿਨਿ ਤਉ ਅਉਰੈ ਠਾਨੀ ॥੨॥
ਦੁਸਟ ਸਭਾ ਮਿਲਿ ਮੰਤਰ ਉਪਾਇਆ ਕਰਸਹ ਅਉਧ ਘਨੇਰੀ ॥ ਗਿਰਿ ਤਰ ਜਲ ਜੁਆਲਾ ਭੈ ਰਾਖਿਓ ਰਾਜਾ ਰਾਮਿ ਮਾਇਆ ਫੇਰੀ ॥੩॥
ਕਾਢਿ ਖੜਗੁ ਕਾਲੁ ਭੈ ਕੋਪਿਓ ਮੋਹਿ ਬਤਾਉ ਜੁ ਤੁਹਿ ਰਾਖੈ ॥ ਪੀਤ ਪੀਤਾਂਬਰ ਤ੍ਰਿਭਵਣ ਧਣੀ ਥੰਭ ਮਾਹਿ ਹਰਿ ਭਾਖੈ ॥੪॥
ਹਰਨਾਖਸੁ ਜਿਨਿ ਨਖਹ ਬਿਦਾਰਿਓ ਸੁਰਿ ਨਰ ਕੀਏ ਸਨਾਥਾ ॥ ਕਹਿ ਨਾਮਦੇਉ ਹਮ ਨਰਹਰਿ ਧਿਆਵਹ ਰਾਮੁ ਅਭੈ ਪਦ ਦਾਤਾ ॥੫॥੩॥੯॥
ਸੁਲਤਾਨੁ ਪੂਛੈ ਸੁਨੁ ਬੇ ਨਾਮਾ ॥ ਦੇਖਉ ਰਾਮ ਤੁਮ੍ਹ੍ਹਾਰੇ ਕਾਮਾ ॥੧॥
ਨਾਮਾ ਸੁਲਤਾਨੇ ਬਾਧਿਲਾ ॥ ਦੇਖਉ ਤੇਰਾ ਹਰਿ ਬੀਠੁਲਾ ॥੧॥ ਰਹਾਉ ॥
ਬਿਸਮਿਲਿ ਗਊ ਦੇਹੁ ਜੀਵਾਇ ॥ ਨਾਤਰੁ ਗਰਦਨਿ ਮਾਰਉ ਠਾਂਇ ॥੨॥
ਬਾਦਿਸਾਹ ਐਸੀ ਕਿਉ ਹੋਇ ॥ ਬਿਸਮਿਲਿ ਕੀਆ ਨ ਜੀਵੈ ਕੋਇ ॥੩॥
ਮੇਰਾ ਕੀਆ ਕਛੂ ਨ ਹੋਇ ॥ ਕਰਿ ਹੈ ਰਾਮੁ ਹੋਇ ਹੈ ਸੋਇ ॥੪॥
ਬਾਦਿਸਾਹੁ ਚੜ੍ਹ੍ਹਿਓ ਅਹੰਕਾਰਿ ॥ ਗਜ ਹਸਤੀ ਦੀਨੋ ਚਮਕਾਰਿ ॥੫॥
ਰੁਦਨੁ ਕਰੈ ਨਾਮੇ ਕੀ ਮਾਇ ॥ ਛੋਡਿ ਰਾਮੁ ਕੀ ਨ ਭਜਹਿ ਖੁਦਾਇ ॥੬॥
ਨ ਹਉ ਤੇਰਾ ਪੂੰਗੜਾ ਨ ਤੂ ਮੇਰੀ ਮਾਇ ॥ ਪਿੰਡੁ ਪੜੈ ਤਉ ਹਰਿ ਗੁਨ ਗਾਇ ॥੭॥
ਕਰੈ ਗਜਿੰਦੁ ਸੁੰਡ ਕੀ ਚੋਟ ॥ ਨਾਮਾ ਉਬਰੈ ਹਰਿ ਕੀ ਓਟ ॥੮॥
ਕਾਜੀ ਮੁਲਾਂ ਕਰਹਿ ਸਲਾਮੁ ॥ ਇਨਿ ਹਿੰਦੂ ਮੇਰਾ ਮਲਿਆ ਮਾਨੁ ॥੯॥
ਬਾਦਿਸਾਹ ਬੇਨਤੀ ਸੁਨੇਹੁ ॥
par naaree siau ghaalai dha(n)dhaa ||
jaise si(n)bal dhekh sooaa bigasaanaa ||
a(n)t kee baar mooaa lapaTaanaa ||1||
paapee kaa ghar agane maeh ||
jalat rahai miTavai kab naeh ||1|| rahaau ||
har kee bhagat na dhekhai jai ||
maarag chhodd amaarag pai ||
moolahu bhoolaa aavai jai ||
a(n)mrit ddaar laadh bikh khai ||2||
jiau besavaiaa ke parai akhaaraa ||
kaapar pahir kareh sa(n)eegaaraa ||
poore taal nihaale saas ||
vaa ke gale jam kaa hai faas ||3||
jaa ke masatak likhio karamaa ||
so bhaj par hai gur kee saranaa ||
kahat naamadheau ih beechaar ||
ein bidh sa(n)tahu utarahu paar ||4||2||8||
sa(n)ddaa marakaa jai pukaare ||
paRai nahee ham hee pach haare ||
raam kahai kar taal bajaavai chaTeeaa sabhai bigaare ||1||
raam naamaa japibo karai ||
hiradhai har jee ko simaran dharai ||1|| rahaau ||
basudhaa bas keenee sabh raaje binatee karai paTaraanee ||
poot prahilaadh kahiaa nahee maanai tin tau aaurai Thaanee ||2||
dhusaT sabhaa mil ma(n)tar upaiaa karaseh aaudh ghaneree ||
gir tar jal juaalaa bhai raakhio raajaa raam maiaa feree ||3||
kaadd khaRag kaal bhai kopio moh bataau ju tuh raakhai ||
peet peetaa(n)bar tirabhavan dhanee tha(n)bh maeh har bhaakhai ||4||
haranaakhas jin nakheh bidhaario sur nar ke’ee sanaathaa ||
keh naamadheau ham narahar dhiaaveh raam abhai padh dhaataa ||5||3||9||
sulataan poochhai sun be naamaa ||
dhekhau raam tum(h)aare kaamaa ||1||
naamaa sulataane baadhilaa ||
dhekhau teraa har beeThulaa ||1|| rahaau ||
bisamil guoo dheh jeevai ||
naatar garadhan maarau Thaa(n)i ||2||
baadhisaeh aaisee kiau hoi ||
bisamil keeaa na jeevai koi ||3||
meraa keeaa kachhoo na hoi ||
kar hai raam hoi hai soi ||4||
baadhisaahu chaRi(h)o aha(n)kaar ||
gaj hasatee dheeno chamakaar ||5||
rudhan karai naame kee mai ||
chhodd raam kee na bhajeh khudhai ||6||
n hau teraa poo(n)gaRaa na too meree mai ||
pi(n)dd paRai tau har gun gai ||7||
karai gaji(n)dh su(n)dd kee choT ||
naamaa ubarai har kee oT ||8||
kaajee mulaa(n) kareh salaam ||
ein hi(n)dhoo meraa maliaa maan ||9||
baadhisaeh benatee suneh ||