ਨਾਮੇ ਸਰ ਭਰਿ ਸੋਨਾ ਲੇਹੁ ॥੧੦॥
ਮਾਲੁ ਲੇਉ ਤਉ ਦੋਜਕਿ ਪਰਉ ॥ ਦੀਨੁ ਛੋਡਿ ਦੁਨੀਆ ਕਉ ਭਰਉ ॥੧੧॥
ਪਾਵਹੁ ਬੇੜੀ ਹਾਥਹੁ ਤਾਲ ॥ ਨਾਮਾ ਗਾਵੈ ਗੁਨ ਗੋਪਾਲ ॥੧੨॥
ਗੰਗ ਜਮੁਨ ਜਉ ਉਲਟੀ ਬਹੈ ॥ ਤਉ ਨਾਮਾ ਹਰਿ ਕਰਤਾ ਰਹੈ ॥੧੩॥
ਸਾਤ ਘੜੀ ਜਬ ਬੀਤੀ ਸੁਣੀ ॥ ਅਜਹੁ ਨ ਆਇਓ ਤ੍ਰਿਭਵਣ ਧਣੀ ॥੧੪॥
ਪਾਖੰਤਣ ਬਾਜ ਬਜਾਇਲਾ ॥ ਗਰੁੜ ਚੜ੍ਹ੍ਹੇ ਗੋਬਿੰਦ ਆਇਲਾ ॥੧੫॥
ਅਪਨੇ ਭਗਤ ਪਰਿ ਕੀ ਪ੍ਰਤਿਪਾਲ ॥ ਗਰੁੜ ਚੜ੍ਹ੍ਹੇ ਆਏ ਗੋਪਾਲ ॥੧੬॥
ਕਹਹਿ ਤ ਧਰਣਿ ਇਕੋਡੀ ਕਰਉ ॥ ਕਹਹਿ ਤ ਲੇ ਕਰਿ ਊਪਰਿ ਧਰਉ ॥੧੭॥
ਕਹਹਿ ਤ ਮੁਈ ਗਊ ਦੇਉ ਜੀਆਇ ॥ ਸਭੁ ਕੋਈ ਦੇਖੈ ਪਤੀਆਇ ॥੧੮॥
ਨਾਮਾ ਪ੍ਰਣਵੈ ਸੇਲ ਮਸੇਲ ॥ ਗਊ ਦੁਹਾਈ ਬਛਰਾ ਮੇਲਿ ॥੧੯॥
ਦੂਧਹਿ ਦੁਹਿ ਜਬ ਮਟੁਕੀ ਭਰੀ ॥ ਲੇ ਬਾਦਿਸਾਹ ਕੇ ਆਗੇ ਧਰੀ ॥੨੦॥
ਬਾਦਿਸਾਹੁ ਮਹਲ ਮਹਿ ਜਾਇ ॥ ਅਉਘਟ ਕੀ ਘਟ ਲਾਗੀ ਆਇ ॥੨੧॥
ਕਾਜੀ ਮੁਲਾਂ ਬਿਨਤੀ ਫੁਰਮਾਇ ॥ ਬਖਸੀ ਹਿੰਦੂ ਮੈ ਤੇਰੀ ਗਾਇ ॥੨੨॥
ਨਾਮਾ ਕਹੈ ਸੁਨਹੁ ਬਾਦਿਸਾਹ ॥ ਇਹੁ ਕਿਛੁ ਪਤੀਆ ਮੁਝੈ ਦਿਖਾਇ ॥੨੩॥
ਇਸ ਪਤੀਆ ਕਾ ਇਹੈ ਪਰਵਾਨੁ ॥ ਸਾਚਿ ਸੀਲਿ ਚਾਲਹੁ ਸੁਲਿਤਾਨ ॥੨੪॥
ਨਾਮਦੇਉ ਸਭ ਰਹਿਆ ਸਮਾਇ ॥ ਮਿਲਿ ਹਿੰਦੂ ਸਭ ਨਾਮੇ ਪਹਿ ਜਾਹਿ ॥੨੫॥
ਜਉ ਅਬ ਕੀ ਬਾਰ ਨ ਜੀਵੈ ਗਾਇ ॥ ਤ ਨਾਮਦੇਵ ਕਾ ਪਤੀਆ ਜਾਇ ॥੨੬॥
ਨਾਮੇ ਕੀ ਕੀਰਤਿ ਰਹੀ ਸੰਸਾਰਿ ॥ ਭਗਤ ਜਨਾਂ ਲੇ ਉਧਰਿਆ ਪਾਰਿ ॥੨੭॥
ਸਗਲ ਕਲੇਸ ਨਿੰਦਕ ਭਇਆ ਖੇਦੁ ॥ ਨਾਮੇ ਨਾਰਾਇਨ ਨਾਹੀ ਭੇਦੁ ॥੨੮॥੧॥੧੦॥
ਘਰੁ ੨ ॥
ਜਉ ਗੁਰਦੇਉ ਤ ਮਿਲੈ ਮੁਰਾਰਿ ॥ ਜਉ ਗੁਰਦੇਉ ਤ ਉਤਰੈ ਪਾਰਿ ॥ ਜਉ ਗੁਰਦੇਉ ਤ ਬੈਕੁੰਠ ਤਰੈ ॥ ਜਉ ਗੁਰਦੇਉ ਤ ਜੀਵਤ ਮਰੈ ॥੧॥
ਸਤਿ ਸਤਿ ਸਤਿ ਸਤਿ ਸਤਿ ਗੁਰਦੇਵ ॥ ਝੂਠੁ ਝੂਠੁ ਝੂਠੁ ਝੂਠੁ ਆਨ ਸਭ ਸੇਵ ॥੧॥ ਰਹਾਉ ॥
ਜਉ ਗੁਰਦੇਉ ਤ ਨਾਮੁ ਦ੍ਰਿੜਾਵੈ ॥ ਜਉ ਗੁਰਦੇਉ ਨ ਦਹ ਦਿਸ ਧਾਵੈ ॥ ਜਉ ਗੁਰਦੇਉ ਪੰਚ ਤੇ ਦੂਰਿ ॥ ਜਉ ਗੁਰਦੇਉ ਨ ਮਰਿਬੋ ਝੂਰਿ ॥੨॥
ਜਉ ਗੁਰਦੇਉ ਤ ਅੰਮ੍ਰਿਤ ਬਾਨੀ ॥ ਜਉ ਗੁਰਦੇਉ ਤ ਅਕਥ ਕਹਾਨੀ ॥ ਜਉ ਗੁਰਦੇਉ ਤ ਅੰਮ੍ਰਿਤ ਦੇਹ ॥ ਜਉ ਗੁਰਦੇਉ ਨਾਮੁ ਜਪਿ ਲੇਹਿ ॥੩॥
ਜਉ ਗੁਰਦੇਉ ਭਵਨ ਤ੍ਰੈ ਸੂਝੈ ॥ ਜਉ ਗੁਰਦੇਉ ਊਚ ਪਦ ਬੂਝੈ ॥ ਜਉ ਗੁਰਦੇਉ ਤ ਸੀਸੁ ਅਕਾਸਿ ॥ ਜਉ ਗੁਰਦੇਉ ਸਦਾ ਸਾਬਾਸਿ ॥੪॥
ਜਉ ਗੁਰਦੇਉ ਸਦਾ ਬੈਰਾਗੀ ॥ ਜਉ ਗੁਰਦੇਉ ਪਰ ਨਿੰਦਾ ਤਿਆਗੀ ॥
naame sar bhar sonaa leh ||10||
maal leau tau dhojak parau ||
dheen chhodd dhuneeaa kau bharau ||11||
paavahu beRee haathahu taal ||
naamaa gaavai gun gopaal ||12||
ga(n)g jamun jau ulaTee bahai ||
tau naamaa har karataa rahai ||13||
saat ghaRee jab beetee sunee ||
ajahu na aaio tirabhavan dhanee ||14||
paakha(n)tan baaj bajailaa ||
garuR chaR(h)e gobi(n)dh aailaa ||15||
apane bhagat par kee pratipaal ||
garuR chaR(h)e aae gopaal ||16||
kaheh ta dharan ikoddee karau ||
kaheh ta le kar uoopar dharau ||17||
kaheh ta muiee guoo dheau jeeaai ||
sabh koiee dhekhai pateeaai ||18||
naamaa pranavai sel masel ||
guoo dhuhaiee bachharaa mel ||19||
dhoodheh dhuh jab maTukee bharee ||
le baadhisaeh ke aage dharee ||20||
baadhisaahu mahal meh jai ||
aaughaT kee ghaT laagee aai ||21||
kaajee mulaa(n) binatee furamai ||
bakhasee hi(n)dhoo mai teree gai ||22||
naamaa kahai sunahu baadhisaeh ||
eih kichh pateeaa mujhai dhikhai ||23||
eis pateeaa kaa ihai paravaan ||
saach seel chaalahu sulitaan ||24||
naamadheau sabh rahiaa samai ||
mil hi(n)dhoo sabh naame peh jaeh ||25||
jau ab kee baar na jeevai gai ||
t naamadhev kaa pateeaa jai ||26||
naame kee keerat rahee sa(n)saar ||
bhagat janaa(n) le udhariaa paar ||27||
sagal kales ni(n)dhak bhiaa khedh ||
naame naarain naahee bhedh ||28||1||10||
ghar doojaa ||
jau gurdheau ta milai muraar ||
jau gurdheau ta utarai paar ||
jau gurdheau ta baiku(n)Th tarai ||
jau gurdheau ta jeevat marai ||1||
sat sat sat sat sat gurdhev ||
jhooTh jhooTh jhooTh jhooTh aan sabh sev ||1|| rahaau ||
jau gurdheau ta naam dhiraRaavai ||
jau gurdheau na dheh dhis dhaavai ||
jau gurdheau pa(n)ch te dhoor ||
jau gurdheau na maribo jhoor ||2||
jau gurdheau ta a(n)mirat baanee ||
jau gurdheau ta akath kahaanee ||
jau gurdheau ta a(n)mirat dheh ||
jau gurdheau naam jap leh ||3||
jau gurdheau bhavan trai soojhai ||
jau gurdheau uooch padh boojhai ||
jau gurdheau ta sees akaas ||
jau gurdheau sadhaa saabaas ||4||
jau gurdheau sadhaa bairaagee ||
jau gurdheau par ni(n)dhaa tiaagee ||