Sri Guru Granth Sahib

ਅੰਗ ੧੧੬੯

ਜਾਮਿ ਨ ਭੀਜੈ ਸਾਚ ਨਾਇ ॥੧॥ ਰਹਾਉ ॥
ਦਸ ਅਠ ਲੀਖੇ ਹੋਵਹਿ ਪਾਸਿ ॥ ਚਾਰੇ ਬੇਦ ਮੁਖਾਗਰ ਪਾਠਿ ॥ ਪੁਰਬੀ ਨਾਵੈ ਵਰਨਾਂ ਕੀ ਦਾਤਿ ॥ ਵਰਤ ਨੇਮ ਕਰੇ ਦਿਨ ਰਾਤਿ ॥੨॥
ਕਾਜੀ ਮੁਲਾਂ ਹੋਵਹਿ ਸੇਖ ॥ ਜੋਗੀ ਜੰਗਮ ਭਗਵੇ ਭੇਖ ॥ ਕੋ ਗਿਰਹੀ ਕਰਮਾ ਕੀ ਸੰਧਿ ॥ ਬਿਨੁ ਬੂਝੇ ਸਭ ਖੜੀਅਸਿ ਬੰਧਿ ॥੩॥
ਜੇਤੇ ਜੀਅ ਲਿਖੀ ਸਿਰਿ ਕਾਰ ॥ ਕਰਣੀ ਉਪਰਿ ਹੋਵਗਿ ਸਾਰ ॥ ਹੁਕਮੁ ਕਰਹਿ ਮੂਰਖ ਗਾਵਾਰ ॥ ਨਾਨਕ ਸਾਚੇ ਕੇ ਸਿਫਤਿ ਭੰਡਾਰ ॥੪॥੩॥
ਬਸੰਤੁ ਮਹਲਾ ੩ ਤੀਜਾ ॥
ਬਸਤ੍ਰ ਉਤਾਰਿ ਦਿਗੰਬਰੁ ਹੋਗੁ ॥ ਜਟਾਧਾਰਿ ਕਿਆ ਕਮਾਵੈ ਜੋਗੁ ॥ ਮਨੁ ਨਿਰਮਲੁ ਨਹੀ ਦਸਵੈ ਦੁਆਰ ॥ ਭ੍ਰਮਿ ਭ੍ਰਮਿ ਆਵੈ ਮੂੜ੍ਹ੍ਹਾ ਵਾਰੋ ਵਾਰ ॥੧॥
ਏਕੁ ਧਿਆਵਹੁ ਮੂੜ੍ਹ੍ਹ ਮਨਾ ॥ ਪਾਰਿ ਉਤਰਿ ਜਾਹਿ ਇਕ ਖਿਨਾਂ ॥੧॥ ਰਹਾਉ ॥
ਸਿਮ੍ਰਿਤਿ ਸਾਸਤ੍ਰ ਕਰਹਿ ਵਖਿਆਣ ॥ ਨਾਦੀ ਬੇਦੀ ਪੜ੍ਹ੍ਹਹਿ ਪੁਰਾਣ ॥ ਪਾਖੰਡ ਦ੍ਰਿਸਟਿ ਮਨਿ ਕਪਟੁ ਕਮਾਹਿ ॥ ਤਿਨ ਕੈ ਰਮਈਆ ਨੇੜਿ ਨਾਹਿ ॥੨॥
ਜੇ ਕੋ ਐਸਾ ਸੰਜਮੀ ਹੋਇ ॥ ਕ੍ਰਿਆ ਵਿਸੇਖ ਪੂਜਾ ਕਰੇਇ ॥ ਅੰਤਰਿ ਲੋਭੁ ਮਨੁ ਬਿਖਿਆ ਮਾਹਿ ॥ ਓਇ ਨਿਰੰਜਨੁ ਕੈਸੇ ਪਾਹਿ ॥੩॥
ਕੀਤਾ ਹੋਆ ਕਰੇ ਕਿਆ ਹੋਇ ॥ ਜਿਸ ਨੋ ਆਪਿ ਚਲਾਏ ਸੋਇ ॥ ਨਦਰਿ ਕਰੇ ਤਾਂ ਭਰਮੁ ਚੁਕਾਏ ॥ ਹੁਕਮੈ ਬੂਝੈ ਤਾਂ ਸਾਚਾ ਪਾਏ ॥੪॥
ਜਿਸੁ ਜੀਉ ਅੰਤਰੁ ਮੈਲਾ ਹੋਇ ॥ ਤੀਰਥ ਭਵੈ ਦਿਸੰਤਰ ਲੋਇ ॥ ਨਾਨਕ ਮਿਲੀਐ ਸਤਿਗੁਰ ਸੰਗ ॥ ਤਉ ਭਵਜਲ ਕੇ ਤੂਟਸਿ ਬੰਧ ॥੫॥੪॥
ਬਸੰਤੁ ਮਹਲਾ ੧ ॥
ਸਗਲ ਭਵਨ ਤੇਰੀ ਮਾਇਆ ਮੋਹ ॥ ਮੈ ਅਵਰੁ ਨ ਦੀਸੈ ਸਰਬ ਤੋਹ ॥ ਤੂ ਸੁਰਿ ਨਾਥਾ ਦੇਵਾ ਦੇਵ ॥ ਹਰਿ ਨਾਮੁ ਮਿਲੈ ਗੁਰ ਚਰਨ ਸੇਵ ॥੧॥
ਮੇਰੇ ਸੁੰਦਰ ਗਹਿਰ ਗੰਭੀਰ ਲਾਲ ॥ ਗੁਰਮੁਖਿ ਰਾਮ ਨਾਮ ਗੁਨ ਗਾਏ ਤੂ ਅਪਰੰਪਰੁ ਸਰਬ ਪਾਲ ॥੧॥ ਰਹਾਉ ॥
ਬਿਨੁ ਸਾਧ ਨ ਪਾਈਐ ਹਰਿ ਕਾ ਸੰਗੁ ॥ ਬਿਨੁ ਗੁਰ ਮੈਲ ਮਲੀਨ ਅੰਗੁ ॥ ਬਿਨੁ ਹਰਿ ਨਾਮ ਨ ਸੁਧੁ ਹੋਇ ॥ ਗੁਰ ਸਬਦਿ ਸਲਾਹੇ ਸਾਚੁ ਸੋਇ ॥੨॥
ਜਾ ਕਉ ਤੂ ਰਾਖਹਿ ਰਖਨਹਾਰ ॥ ਸਤਿਗੁਰੂ ਮਿਲਾਵਹਿ ਕਰਹਿ ਸਾਰ ॥ ਬਿਖੁ ਹਉਮੈ ਮਮਤਾ ਪਰਹਰਾਇ ॥ ਸਭਿ ਦੂਖ ਬਿਨਾਸੇ ਰਾਮ ਰਾਇ ॥੩॥
ਊਤਮ ਗਤਿ ਮਿਤਿ ਹਰਿ ਗੁਨ ਸਰੀਰ ॥ ਗੁਰਮਤਿ ਪ੍ਰਗਟੇ ਰਾਮ ਨਾਮ ਹੀਰ ॥ ਲਿਵ ਲਾਗੀ ਨਾਮਿ ਤਜਿ ਦੂਜਾ ਭਾਉ ॥ ਜਨ ਨਾਨਕ ਹਰਿ ਗੁਰੁ ਗੁਰ ਮਿਲਾਉ ॥੪॥੫॥
ਬਸੰਤੁ ਮਹਲਾ ੧ ॥
ਮੇਰੀ ਸਖੀ ਸਹੇਲੀ ਸੁਨਹੁ ਭਾਇ ॥ ਮੇਰਾ ਪਿਰੁ ਰੀਸਾਲੂ ਸੰਗਿ ਸਾਇ ॥ ਓਹੁ ਅਲਖੁ ਨ ਲਖੀਐ ਕਹਹੁ ਕਾਇ ॥

Ang 1169

jaam na bheejai saach nai ||1|| rahaau ||
dhas aTh leekhe hoveh paas ||
chaare bedh mukhaagar paaTh ||
purabee naavai varanaa(n) kee dhaat ||
varat nem kare dhin raat ||2||
kaajee mulaa(n) hoveh sekh ||
jogee ja(n)gam bhagave bhekh ||
ko girahee karamaa kee sa(n)dh ||
bin boojhe sabh khaReeas ba(n)dh ||3||
jete jeea likhee sir kaar ||
karanee upar hovag saar ||
hukam kareh moorakh gaavaar ||
naanak saache ke sifat bha(n)ddaar ||4||3||
basa(n)t mahalaa teejaa teejaa ||
basatr utaar dhiga(n)bar hog ||
jaTaadhaar kiaa kamaavai jog ||
man niramal nahee dhasavai dhuaar ||
bhram bhram aavai mooR(h)aa vaaro vaar ||1||
ek dhiaavahu mooR(h) manaa ||
paar utar jaeh ik khinaa(n) ||1|| rahaau ||
simirat saasatr kareh vakhiaan ||
naadhee bedhee paR(h)h puraan ||
paakha(n)dd dhirasaT man kapaT kamaeh ||
tin kai ramieeaa neR naeh ||2||
je ko aaisaa sa(n)jamee hoi ||
kiraa visekh poojaa karei ||
a(n)tar lobh man bikhiaa maeh ||
oi nira(n)jan kaise paeh ||3||
keetaa hoaa kare kiaa hoi ||
jis no aap chalaae soi ||
nadhar kare taa(n) bharam chukaae ||
hukamai boojhai taa(n) saachaa paae ||4||
jis jeeau a(n)tar mailaa hoi ||
teerath bhavai dhisa(n)tar loi ||
naanak mileeaai satigur sa(n)g ||
tau bhavajal ke tooTas ba(n)dh ||5||4||
basa(n)t mahalaa pehilaa ||
sagal bhavan teree maiaa moh ||
mai avar na dheesai sarab toh ||
too sur naathaa dhevaa dhev ||
har naam milai gur charan sev ||1||
mere su(n)dhar gahir ga(n)bheer laal ||
gurmukh raam naam gun gaae too apara(n)par sarab paal ||1|| rahaau ||
bin saadh na paieeaai har kaa sa(n)g ||
bin gur mail maleen a(n)g ||
bin har naam na sudh hoi ||
gur sabadh salaahe saach soi ||2||
jaa kau too raakheh rakhanahaar ||
satiguroo milaaveh kareh saar ||
bikh haumai mamataa paraharai ||
sabh dhookh binaase raam rai ||3||
uootam gat mit har gun sareer ||
gurmat pragaTe raam naam heer ||
liv laagee naam taj dhoojaa bhaau ||
jan naanak har gur gur milaau ||4||5||
basa(n)t mahalaa pehilaa ||
meree sakhee sahelee sunahu bhai ||
meraa pir reesaaloo sa(n)g sai ||
oh alakh na lakheeaai kahahu kai ||