Sri Guru Granth Sahib

ਅੰਗ ੧੧੭੫

ਦਰਿ ਸਾਚੈ ਸਚੁ ਸੋਭਾ ਹੋਇ ॥ ਨਿਜ ਘਰਿ ਵਾਸਾ ਪਾਵੈ ਸੋਇ ॥੩॥
ਆਪਿ ਅਭੁਲੁ ਸਚਾ ਸਚੁ ਸੋਇ ॥ ਹੋਰਿ ਸਭਿ ਭੂਲਹਿ ਦੂਜੈ ਪਤਿ ਖੋਇ ॥ ਸਾਚਾ ਸੇਵਹੁ ਸਾਚੀ ਬਾਣੀ ॥ ਨਾਨਕ ਨਾਮੇ ਸਾਚਿ ਸਮਾਣੀ ॥੪॥੯॥
ਬਸੰਤੁ ਮਹਲਾ ੩ ॥
ਬਿਨੁ ਕਰਮਾ ਸਭ ਭਰਮਿ ਭੁਲਾਈ ॥ ਮਾਇਆ ਮੋਹਿ ਬਹੁਤੁ ਦੁਖੁ ਪਾਈ ॥ ਮਨਮੁਖ ਅੰਧੇ ਠਉਰ ਨ ਪਾਈ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ ॥੧॥
ਹੁਕਮੁ ਮੰਨੇ ਸੋ ਜਨੁ ਪਰਵਾਣੁ ॥ ਗੁਰ ਕੈ ਸਬਦਿ ਨਾਮਿ ਨੀਸਾਣੁ ॥੧॥ ਰਹਾਉ ॥
ਸਾਚਿ ਰਤੇ ਜਿਨੑਾ ਧੁਰਿ ਲਿਖਿ ਪਾਇਆ ॥ ਹਰਿ ਕਾ ਨਾਮੁ ਸਦਾ ਮਨਿ ਭਾਇਆ ॥ ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ ॥ ਜੋਤੀ ਜੋਤਿ ਮਿਲਾਏ ਸੋਇ ॥੨॥
ਏਕੁ ਨਾਮੁ ਤਾਰੇ ਸੰਸਾਰੁ ॥ ਗੁਰ ਪਰਸਾਦੀ ਨਾਮ ਪਿਆਰੁ ॥ ਬਿਨੁ ਨਾਮੈ ਮੁਕਤਿ ਕਿਨੈ ਨ ਪਾਈ ॥ ਪੂਰੇ ਗੁਰ ਤੇ ਨਾਮੁ ਪਲੈ ਪਾਈ ॥੩॥
ਸੋ ਬੂਝੈ ਜਿਸੁ ਆਪਿ ਬੁਝਾਏ ॥ ਸਤਿਗੁਰ ਸੇਵਾ ਨਾਮੁ ਦ੍ਰਿੜ੍ਹ੍ਹਾਏ ॥ ਜਿਨ ਇਕੁ ਜਾਤਾ ਸੇ ਜਨ ਪਰਵਾਣੁ ॥ ਨਾਨਕ ਨਾਮਿ ਰਤੇ ਦਰਿ ਨੀਸਾਣੁ ॥੪॥੧੦॥
ਬਸੰਤੁ ਮਹਲਾ ੩ ॥
ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥ ਆਪੇ ਆਪਿ ਵਸੈ ਮਨਿ ਆਏ ॥ ਨਿਹਚਲ ਮਤਿ ਸਦਾ ਮਨ ਧੀਰ ॥ ਹਰਿ ਗੁਣ ਗਾਵੈ ਗੁਣੀ ਗਹੀਰ ॥੧॥
ਨਾਮਹੁ ਭੂਲੇ ਮਰਹਿ ਬਿਖੁ ਖਾਇ ॥ ਬ੍ਰਿਥਾ ਜਨਮੁ ਫਿਰਿ ਆਵਹਿ ਜਾਇ ॥੧॥ ਰਹਾਉ ॥
ਬਹੁ ਭੇਖ ਕਰਹਿ ਮਨਿ ਸਾਂਤਿ ਨ ਹੋਇ ॥ ਬਹੁ ਅਭਿਮਾਨਿ ਅਪਣੀ ਪਤਿ ਖੋਇ ॥ ਸੇ ਵਡਭਾਗੀ ਜਿਨ ਸਬਦੁ ਪਛਾਣਿਆ ॥ ਬਾਹਰਿ ਜਾਦਾ ਘਰ ਮਹਿ ਆਣਿਆ ॥੨॥
ਘਰ ਮਹਿ ਵਸਤੁ ਅਗਮ ਅਪਾਰਾ ॥ ਗੁਰਮਤਿ ਖੋਜਹਿ ਸਬਦਿ ਬੀਚਾਰਾ ॥ ਨਾਮੁ ਨਵ ਨਿਧਿ ਪਾਈ ਘਰ ਹੀ ਮਾਹਿ ॥ ਸਦਾ ਰੰਗਿ ਰਾਤੇ ਸਚਿ ਸਮਾਹਿ ॥੩॥
ਆਪਿ ਕਰੇ ਕਿਛੁ ਕਰਣੁ ਨ ਜਾਇ ॥ ਆਪੇ ਭਾਵੈ ਲਏ ਮਿਲਾਇ ॥ ਤਿਸ ਤੇ ਨੇੜੈ ਨਾਹੀ ਕੋ ਦੂਰਿ ॥ ਨਾਨਕ ਨਾਮਿ ਰਹਿਆ ਭਰਪੂਰਿ ॥੪॥੧੧॥
ਬਸੰਤੁ ਮਹਲਾ ੩ ॥
ਗੁਰ ਸਬਦੀ ਹਰਿ ਚੇਤਿ ਸੁਭਾਇ ॥ ਰਾਮ ਨਾਮ ਰਸਿ ਰਹੈ ਅਘਾਇ ॥ ਕੋਟ ਕੋਟੰਤਰ ਕੇ ਪਾਪ ਜਲਿ ਜਾਹਿ ॥ ਜੀਵਤ ਮਰਹਿ ਹਰਿ ਨਾਮਿ ਸਮਾਹਿ ॥੧॥
ਹਰਿ ਕੀ ਦਾਤਿ ਹਰਿ ਜੀਉ ਜਾਣੈ ॥ ਗੁਰ ਕੈ ਸਬਦਿ ਇਹੁ ਮਨੁ ਮਉਲਿਆ ਹਰਿ ਗੁਣਦਾਤਾ ਨਾਮੁ ਵਖਾਣੈ ॥੧॥ ਰਹਾਉ ॥
ਭਗਵੈ ਵੇਸਿ ਭ੍ਰਮਿ ਮੁਕਤਿ ਨ ਹੋਇ ॥ ਬਹੁ ਸੰਜਮਿ ਸਾਂਤਿ ਨ ਪਾਵੈ ਕੋਇ ॥ ਗੁਰਮਤਿ ਨਾਮੁ ਪਰਾਪਤਿ ਹੋਇ ॥ ਵਡਭਾਗੀ ਹਰਿ ਪਾਵੈ ਸੋਇ ॥੨॥
ਕਲਿ ਮਹਿ ਰਾਮ ਨਾਮਿ ਵਡਿਆਈ ॥

Ang 1175

dhar saachai sach sobhaa hoi ||
nij ghar vaasaa paavai soi ||3||
aap abhul sachaa sach soi ||
hor sabh bhooleh dhoojai pat khoi ||
saachaa sevahu saachee baanee ||
naanak naame saach samaanee ||4||9||
basa(n)t mahalaa teejaa ||
bin karamaa sabh bharam bhulaiee ||
maiaa moh bahut dhukh paiee ||
manmukh a(n)dhe Thaur na paiee ||
bisaTaa kaa keeRaa bisaTaa maeh samaiee ||1||
hukam ma(n)ne so jan paravaan ||
gur kai sabadh naam neesaan ||1|| rahaau ||
saach rate jin(h)aa dhur likh paiaa ||
har kaa naam sadhaa man bhaiaa ||
satigur kee baanee sadhaa sukh hoi ||
jotee jot milaae soi ||2||
ek naam taare sa(n)saar ||
gur parasaadhee naam piaar ||
bin naamai mukat kinai na paiee ||
poore gur te naam palai paiee ||3||
so boojhai jis aap bujhaae ||
satigur sevaa naam dhiraR(h)aae ||
jin ik jaataa se jan paravaan ||
naanak naam rate dhar neesaan ||4||10||
basa(n)t mahalaa teejaa ||
kirapaa kare satiguroo milaae ||
aape aap vasai man aae ||
nihachal mat sadhaa man dheer ||
har gun gaavai gunee gaheer ||1||
naamahu bhoole mareh bikh khai ||
birathaa janam fir aaveh jai ||1|| rahaau ||
bahu bhekh kareh man saa(n)t na hoi ||
bahu abhimaan apanee pat khoi ||
se vaddabhaagee jin sabadh pachhaaniaa ||
baahar jaadhaa ghar meh aaniaa ||2||
ghar meh vasat agam apaaraa ||
gurmat khojeh sabadh beechaaraa ||
naam nav nidh paiee ghar hee maeh ||
sadhaa ra(n)g raate sach samaeh ||3||
aap kare kichh karan na jai ||
aape bhaavai le milai ||
tis te neRai naahee ko dhoor ||
naanak naam rahiaa bharapoor ||4||11||
basa(n)t mahalaa teejaa ||
gur sabadhee har chet subhai ||
raam naam ras rahai aghai ||
koT koTa(n)tar ke paap jal jaeh ||
jeevat mareh har naam samaeh ||1||
har kee dhaat har jeeau jaanai ||
gur kai sabadh ih man mauliaa har gunadhaataa naam vakhaanai ||1|| rahaau ||
bhagavai ves bhram mukat na hoi ||
bahu sa(n)jam saa(n)t na paavai koi ||
gurmat naam paraapat hoi ||
vaddabhaagee har paavai soi ||2||
kal meh raam naam vaddiaaiee ||