ਬਸੰਤੁ ਮਹਲਾ ੫ ॥
ਜੀਅ ਪ੍ਰਾਣ ਤੁਮ੍ਹ੍ਹ ਪਿੰਡ ਦੀਨੑ ॥ ਮੁਗਧ ਸੁੰਦਰ ਧਾਰਿ ਜੋਤਿ ਕੀਨੑ ॥ ਸਭਿ ਜਾਚਿਕ ਪ੍ਰਭ ਤੁਮ੍ਹ੍ਹ ਦਇਆਲ ॥ ਨਾਮੁ ਜਪਤ ਹੋਵਤ ਨਿਹਾਲ ॥੧॥
ਮੇਰੇ ਪ੍ਰੀਤਮ ਕਾਰਣ ਕਰਣ ਜੋਗ ॥ ਹਉ ਪਾਵਉ ਤੁਮ ਤੇ ਸਗਲ ਥੋਕ ॥੧॥ ਰਹਾਉ ॥
ਨਾਮੁ ਜਪਤ ਹੋਵਤ ਉਧਾਰ ॥ ਨਾਮੁ ਜਪਤ ਸੁਖ ਸਹਜ ਸਾਰ ॥ ਨਾਮੁ ਜਪਤ ਪਤਿ ਸੋਭਾ ਹੋਇ ॥ ਨਾਮੁ ਜਪਤ ਬਿਘਨੁ ਨਾਹੀ ਕੋਇ ॥੨॥
ਜਾ ਕਾਰਣਿ ਇਹ ਦੁਲਭ ਦੇਹ ॥ ਸੋ ਬੋਲੁ ਮੇਰੇ ਪ੍ਰਭੂ ਦੇਹਿ ॥ ਸਾਧਸੰਗਤਿ ਮਹਿ ਇਹੁ ਬਿਸ੍ਰਾਮੁ ॥ ਸਦਾ ਰਿਦੈ ਜਪੀ ਪ੍ਰਭ ਤੇਰੋ ਨਾਮੁ ॥੩॥
ਤੁਝ ਬਿਨੁ ਦੂਜਾ ਕੋਇ ਨਾਹਿ ॥ ਸਭੁ ਤੇਰੋ ਖੇਲੁ ਤੁਝ ਮਹਿ ਸਮਾਹਿ ॥ ਜਿਉ ਭਾਵੈ ਤਿਉ ਰਾਖਿ ਲੇ ॥ ਸੁਖੁ ਨਾਨਕ ਪੂਰਾ ਗੁਰੁ ਮਿਲੇ ॥੪॥੪॥
ਬਸੰਤੁ ਮਹਲਾ ੫ ॥
ਪ੍ਰਭ ਪ੍ਰੀਤਮ ਮੇਰੈ ਸੰਗਿ ਰਾਇ ॥ ਜਿਸਹਿ ਦੇਖਿ ਹਉ ਜੀਵਾ ਮਾਇ ॥ ਜਾ ਕੈ ਸਿਮਰਨਿ ਦੁਖੁ ਨ ਹੋਇ ॥ ਕਰਿ ਦਇਆ ਮਿਲਾਵਹੁ ਤਿਸਹਿ ਮੋਹਿ ॥੧॥
ਮੇਰੇ ਪ੍ਰੀਤਮ ਪ੍ਰਾਨ ਅਧਾਰ ਮਨ ॥ ਜੀਉ ਪ੍ਰਾਨ ਸਭੁ ਤੇਰੋ ਧਨ ॥੧॥ ਰਹਾਉ ॥
ਜਾ ਕਉ ਖੋਜਹਿ ਸੁਰਿ ਨਰ ਦੇਵ ॥ ਮੁਨਿ ਜਨ ਸੇਖ ਨ ਲਹਹਿ ਭੇਵ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਘਟਿ ਘਟਿ ਘਟਿ ਘਟਿ ਰਹਿਆ ਸਮਾਇ ॥੨॥
ਜਾ ਕੇ ਭਗਤ ਆਨੰਦ ਮੈ ॥ ਜਾ ਕੇ ਭਗਤ ਕਉ ਨਾਹੀ ਖੈ ॥ ਜਾ ਕੇ ਭਗਤ ਕਉ ਨਾਹੀ ਭੈ ॥ ਜਾ ਕੇ ਭਗਤ ਕਉ ਸਦਾ ਜੈ ॥੩॥
ਕਉਨ ਉਪਮਾ ਤੇਰੀ ਕਹੀ ਜਾਇ ॥ ਸੁਖਦਾਤਾ ਪ੍ਰਭੁ ਰਹਿਓ ਸਮਾਇ ॥ ਨਾਨਕੁ ਜਾਚੈ ਏਕੁ ਦਾਨੁ ॥ ਕਰਿ ਕਿਰਪਾ ਮੋਹਿ ਦੇਹੁ ਨਾਮੁ ॥੪॥੫॥
ਬਸੰਤੁ ਮਹਲਾ ੫ ॥
ਮਿਲਿ ਪਾਣੀ ਜਿਉ ਹਰੇ ਬੂਟ ॥ ਸਾਧਸੰਗਤਿ ਤਿਉ ਹਉਮੈ ਛੂਟ ॥ ਜੈਸੀ ਦਾਸੇ ਧੀਰ ਮੀਰ ॥ ਤੈਸੇ ਉਧਾਰਨ ਗੁਰਹ ਪੀਰ ॥੧॥
ਤੁਮ ਦਾਤੇ ਪ੍ਰਭ ਦੇਨਹਾਰ ॥ ਨਿਮਖ ਨਿਮਖ ਤਿਸੁ ਨਮਸਕਾਰ ॥੧॥ ਰਹਾਉ ॥
ਜਿਸਹਿ ਪਰਾਪਤਿ ਸਾਧਸੰਗੁ ॥ ਤਿਸੁ ਜਨ ਲਾਗਾ ਪਾਰਬ੍ਰਹਮ ਰੰਗੁ ॥ ਤੇ ਬੰਧਨ ਤੇ ਭਏ ਮੁਕਤਿ ॥ ਭਗਤ ਅਰਾਧਹਿ ਜੋਗ ਜੁਗਤਿ ॥੨॥
ਨੇਤ੍ਰ ਸੰਤੋਖੇ ਦਰਸੁ ਪੇਖਿ ॥ ਰਸਨਾ ਗਾਏ ਗੁਣ ਅਨੇਕ ॥ ਤ੍ਰਿਸਨਾ ਬੂਝੀ ਗੁਰ ਪ੍ਰਸਾਦਿ ॥ ਮਨੁ ਆਘਾਨਾ ਹਰਿ ਰਸਹਿ ਸੁਆਦਿ ॥੩॥
ਸੇਵਕੁ ਲਾਗੋ ਚਰਣ ਸੇਵ ॥ ਆਦਿ ਪੁਰਖ ਅਪਰੰਪਰ ਦੇਵ ॥ ਸਗਲ ਉਧਾਰਣ ਤੇਰੋ ਨਾਮੁ ॥ ਨਾਨਕ ਪਾਇਓ ਇਹੁ ਨਿਧਾਨੁ ॥੪॥੬॥
ਬਸੰਤੁ ਮਹਲਾ ੫ ॥
ਤੁਮ ਬਡ ਦਾਤੇ ਦੇ ਰਹੇ ॥ ਜੀਅ ਪ੍ਰਾਣ ਮਹਿ ਰਵਿ ਰਹੇ ॥ ਦੀਨੇ ਸਗਲੇ ਭੋਜਨ ਖਾਨ ॥ ਮੋਹਿ ਨਿਰਗੁਨ ਇਕੁ ਗੁਨੁ ਨ ਜਾਨ ॥੧॥
ਹਉ ਕਛੂ ਨ ਜਾਨਉ ਤੇਰੀ ਸਾਰ ॥
basa(n)t mahalaa panjavaa ||
jeea praan tum(h) pi(n)dd dheen(h) ||
mugadh su(n)dhar dhaar jot keen(h) ||
sabh jaachik prabh tum(h) dhiaal ||
naam japat hovat nihaal ||1||
mere preetam kaaran karan jog ||
hau paavau tum te sagal thok ||1|| rahaau ||
naam japat hovat udhaar ||
naam japat sukh sahaj saar ||
naam japat pat sobhaa hoi ||
naam japat bighan naahee koi ||2||
jaa kaaran ieh dhulabh dheh ||
so bol mere prabhoo dheh ||
saadhasa(n)gat meh ih bisraam ||
sadhaa ridhai japee prabh tero naam ||3||
tujh bin dhoojaa koi naeh ||
sabh tero khel tujh meh samaeh ||
jiau bhaavai tiau raakh le ||
sukh naanak pooraa gur mile ||4||4||
basa(n)t mahalaa panjavaa ||
prabh preetam merai sa(n)g rai ||
jiseh dhekh hau jeevaa mai ||
jaa kai simaran dhukh na hoi ||
kar dhiaa milaavahu tiseh moh ||1||
mere preetam praan adhaar man ||
jeeau praan sabh tero dhan ||1|| rahaau ||
jaa kau khojeh sur nar dhev ||
mun jan sekh na laheh bhev ||
jaa kee gat mit kahee na jai ||
ghaT ghaT ghaT ghaT rahiaa samai ||2||
jaa ke bhagat aana(n)dh mai ||
jaa ke bhagat kau naahee khai ||
jaa ke bhagat kau naahee bhai ||
jaa ke bhagat kau sadhaa jai ||3||
kaun upamaa teree kahee jai ||
sukhadhaataa prabh rahio samai ||
naanak jaachai ek dhaan ||
kar kirapaa moh dheh naam ||4||5||
basa(n)t mahalaa panjavaa ||
mil paanee jiau hare booT ||
saadhasa(n)gat tiau haumai chhooT ||
jaisee dhaase dheer meer ||
taise udhaaran gureh peer ||1||
tum dhaate prabh dhenahaar ||
nimakh nimakh tis namasakaar ||1|| rahaau ||
jiseh paraapat saadhasa(n)g ||
tis jan laagaa paarabraham ra(n)g ||
te ba(n)dhan te bhe mukat ||
bhagat araadheh jog jugat ||2||
netr sa(n)tokhe dharas pekh ||
rasanaa gaae gun anek ||
tirasanaa boojhee gur prasaadh ||
man aaghaanaa har raseh suaadh ||3||
sevak laago charan sev ||
aadh purakh apara(n)par dhev ||
sagal udhaaran tero naam ||
naanak paio ih nidhaan ||4||6||
basa(n)t mahalaa panjavaa ||
tum badd dhaate dhe rahe ||
jeea praan meh rav rahe ||
dheene sagale bhojan khaan ||
moh niragun ik gun na jaan ||1||
hau kachhoo na jaanau teree saar ||