Sri Guru Granth Sahib

ਅੰਗ ੧੧੮੨

ਤੂ ਕਰਿ ਗਤਿ ਮੇਰੀ ਪ੍ਰਭ ਦਇਆਰ ॥੧॥ ਰਹਾਉ ॥
ਜਾਪ ਨ ਤਾਪ ਨ ਕਰਮ ਕੀਤਿ ॥ ਆਵੈ ਨਾਹੀ ਕਛੂ ਰੀਤਿ ॥ ਮਨ ਮਹਿ ਰਾਖਉ ਆਸ ਏਕ ॥ ਨਾਮ ਤੇਰੇ ਕੀ ਤਰਉ ਟੇਕ ॥੨॥
ਸਰਬ ਕਲਾ ਪ੍ਰਭ ਤੁਮ੍ਹ੍ਹ ਪ੍ਰਬੀਨ ॥ ਅੰਤੁ ਨ ਪਾਵਹਿ ਜਲਹਿ ਮੀਨ ॥ ਅਗਮ ਅਗਮ ਊਚਹ ਤੇ ਊਚ ॥ ਹਮ ਥੋਰੇ ਤੁਮ ਬਹੁਤ ਮੂਚ ॥੩॥
ਜਿਨ ਤੂ ਧਿਆਇਆ ਸੇ ਗਨੀ ॥ ਜਿਨ ਤੂ ਪਾਇਆ ਸੇ ਧਨੀ ॥ ਜਿਨਿ ਤੂ ਸੇਵਿਆ ਸੁਖੀ ਸੇ ॥ ਸੰਤ ਸਰਣਿ ਨਾਨਕ ਪਰੇ ॥੪॥੭॥
ਬਸੰਤੁ ਮਹਲਾ ੫ ॥
ਤਿਸੁ ਤੂ ਸੇਵਿ ਜਿਨਿ ਤੂ ਕੀਆ ॥ ਤਿਸੁ ਅਰਾਧਿ ਜਿਨਿ ਜੀਉ ਦੀਆ ॥ ਤਿਸ ਕਾ ਚਾਕਰੁ ਹੋਹਿ ਫਿਰਿ ਡਾਨੁ ਨ ਲਾਗੈ ॥ ਤਿਸ ਕੀ ਕਰਿ ਪੋਤਦਾਰੀ ਫਿਰਿ ਦੂਖੁ ਨ ਲਾਗੈ ॥੧॥
ਏਵਡ ਭਾਗ ਹੋਹਿ ਜਿਸੁ ਪ੍ਰਾਣੀ ॥ ਸੋ ਪਾਏ ਇਹੁ ਪਦੁ ਨਿਰਬਾਣੀ ॥੧॥ ਰਹਾਉ ॥
ਦੂਜੀ ਸੇਵਾ ਜੀਵਨੁ ਬਿਰਥਾ ॥ ਕਛੂ ਨ ਹੋਈ ਹੈ ਪੂਰਨ ਅਰਥਾ ॥ ਮਾਣਸ ਸੇਵਾ ਖਰੀ ਦੁਹੇਲੀ ॥ ਸਾਧ ਕੀ ਸੇਵਾ ਸਦਾ ਸੁਹੇਲੀ ॥੨॥
ਜੇ ਲੋੜਹਿ ਸਦਾ ਸੁਖੁ ਭਾਈ ॥ ਸਾਧੂ ਸੰਗਤਿ ਗੁਰਹਿ ਬਤਾਈ ॥ ਊਹਾ ਜਪੀਐ ਕੇਵਲ ਨਾਮ ॥ ਸਾਧੂ ਸੰਗਤਿ ਪਾਰਗਰਾਮ ॥੩॥
ਸਗਲ ਤਤ ਮਹਿ ਤਤੁ ਗਿਆਨੁ ॥ ਸਰਬ ਧਿਆਨ ਮਹਿ ਏਕੁ ਧਿਆਨੁ ॥ ਹਰਿ ਕੀਰਤਨ ਮਹਿ ਊਤਮ ਧੁਨਾ ॥ ਨਾਨਕ ਗੁਰ ਮਿਲਿ ਗਾਇ ਗੁਨਾ ॥੪॥੮॥
ਬਸੰਤੁ ਮਹਲਾ ੫ ॥
ਜਿਸੁ ਬੋਲਤ ਮੁਖੁ ਪਵਿਤੁ ਹੋਇ ॥ ਜਿਸੁ ਸਿਮਰਤ ਨਿਰਮਲ ਹੈ ਸੋਇ ॥ ਜਿਸੁ ਅਰਾਧੇ ਜਮੁ ਕਿਛੁ ਨ ਕਹੈ ॥ ਜਿਸ ਕੀ ਸੇਵਾ ਸਭੁ ਕਿਛੁ ਲਹੈ ॥੧॥
ਰਾਮ ਰਾਮ ਬੋਲਿ ਰਾਮ ਰਾਮ ॥ ਤਿਆਗਹੁ ਮਨ ਕੇ ਸਗਲ ਕਾਮ ॥੧॥ ਰਹਾਉ ॥
ਜਿਸ ਕੇ ਧਾਰੇ ਧਰਣਿ ਅਕਾਸੁ ॥ ਘਟਿ ਘਟਿ ਜਿਸ ਕਾ ਹੈ ਪ੍ਰਗਾਸੁ ॥ ਜਿਸੁ ਸਿਮਰਤ ਪਤਿਤ ਪੁਨੀਤ ਹੋਇ ॥ ਅੰਤ ਕਾਲਿ ਫਿਰਿ ਫਿਰਿ ਨ ਰੋਇ ॥੨॥
ਸਗਲ ਧਰਮ ਮਹਿ ਊਤਮ ਧਰਮ ॥ ਕਰਮ ਕਰਤੂਤਿ ਕੈ ਊਪਰਿ ਕਰਮ ॥ ਜਿਸ ਕਉ ਚਾਹਹਿ ਸੁਰਿ ਨਰ ਦੇਵ ॥ ਸੰਤ ਸਭਾ ਕੀ ਲਗਹੁ ਸੇਵ ॥੩॥
ਆਦਿ ਪੁਰਖਿ ਜਿਸੁ ਕੀਆ ਦਾਨੁ ॥ ਤਿਸ ਕਉ ਮਿਲਿਆ ਹਰਿ ਨਿਧਾਨੁ ॥ ਤਿਸ ਕੀ ਗਤਿ ਮਿਤਿ ਕਹੀ ਨ ਜਾਇ ॥ ਨਾਨਕ ਜਨ ਹਰਿ ਹਰਿ ਧਿਆਇ ॥੪॥੯॥
ਬਸੰਤੁ ਮਹਲਾ ੫ ॥
ਮਨ ਤਨ ਭੀਤਰਿ ਲਾਗੀ ਪਿਆਸ ॥ ਗੁਰਿ ਦਇਆਲਿ ਪੂਰੀ ਮੇਰੀ ਆਸ ॥ ਕਿਲਵਿਖ ਕਾਟੇ ਸਾਧਸੰਗਿ ॥ ਨਾਮੁ ਜਪਿਓ ਹਰਿ ਨਾਮ ਰੰਗਿ ॥੧॥
ਗੁਰ ਪਰਸਾਦਿ ਬਸੰਤੁ ਬਨਾ ॥ ਚਰਨ ਕਮਲ ਹਿਰਦੈ ਉਰਿ ਧਾਰੇ ਸਦਾ ਸਦਾ ਹਰਿ ਜਸੁ ਸੁਨਾ ॥੧॥ ਰਹਾਉ ॥

Ang 1182

too kar gat meree prabh dhiaar ||1|| rahaau ||
jaap na taap na karam keet ||
aavai naahee kachhoo reet ||
man meh raakhau aas ek ||
naam tere kee tarau Tek ||2||
sarab kalaa prabh tum(h) prabeen ||
a(n)t na paaveh jaleh meen ||
agam agam uoocheh te uooch ||
ham thore tum bahut mooch ||3||
jin too dhiaaiaa se ganee ||
jin too paiaa se dhanee ||
jin too seviaa sukhee se ||
sa(n)t saran naanak pare ||4||7||
basa(n)t mahalaa panjavaa ||
tis too sev jin too keeaa ||
tis araadh jin jeeau dheeaa ||
tis kaa chaakar hoh fir ddaan na laagai ||
tis kee kar potadhaaree fir dhookh na laagai ||1||
evadd bhaag hoh jis praanee ||
so paae ih padh nirabaanee ||1|| rahaau ||
dhoojee sevaa jeevan birathaa ||
kachhoo na hoiee hai pooran arathaa ||
maanas sevaa kharee dhuhelee ||
saadh kee sevaa sadhaa suhelee ||2||
je loReh sadhaa sukh bhaiee ||
saadhoo sa(n)gat gureh bataiee ||
uoohaa japeeaai keval naam ||
saadhoo sa(n)gat paaragaraam ||3||
sagal tat meh tat giaan ||
sarab dhiaan meh ek dhiaan ||
har keeratan meh uootam dhunaa ||
naanak gur mil gai gunaa ||4||8||
basa(n)t mahalaa panjavaa ||
jis bolat mukh pavit hoi ||
jis simarat niramal hai soi ||
jis araadhe jam kichh na kahai ||
jis kee sevaa sabh kichh lahai ||1||
raam raam bol raam raam ||
tiaagahu man ke sagal kaam ||1|| rahaau ||
jis ke dhaare dharan akaas ||
ghaT ghaT jis kaa hai pragaas ||
jis simarat patit puneet hoi ||
a(n)t kaal fir fir na roi ||2||
sagal dharam meh uootam dharam ||
karam karatoot kai uoopar karam ||
jis kau chaaheh sur nar dhev ||
sa(n)t sabhaa kee lagahu sev ||3||
aadh purakh jis keeaa dhaan ||
tis kau miliaa har nidhaan ||
tis kee gat mit kahee na jai ||
naanak jan har har dhiaai ||4||9||
basa(n)t mahalaa panjavaa ||
man tan bheetar laagee piaas ||
gur dhiaal pooree meree aas ||
kilavikh kaaTe saadhasa(n)g ||
naam japio har naam ra(n)g ||1||
gur parasaadh basa(n)t banaa ||
charan kamal hiradhai ur dhaare sadhaa sadhaa har jas sunaa ||1|| rahaau ||