ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥
ਧਨੁ ਦਾਰਾ ਸੰਪਤਿ ਗ੍ਰੇਹ ॥ ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥
ਇਕ ਭਗਤਿ ਨਾਰਾਇਨ ਹੋਇ ਸੰਗਿ ॥ ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥
ਬਸੰਤੁ ਮਹਲਾ ੯ ॥
ਕਹਾ ਭੂਲਿਓ ਰੇ ਝੂਠੇ ਲੋਭ ਲਾਗ ॥ ਕਛੁ ਬਿਗਰਿਓ ਨਾਹਿਨ ਅਜਹੁ ਜਾਗ ॥੧॥ ਰਹਾਉ ॥
ਸਮ ਸੁਪਨੈ ਕੈ ਇਹੁ ਜਗੁ ਜਾਨੁ ॥ ਬਿਨਸੈ ਛਿਨ ਮੈ ਸਾਚੀ ਮਾਨੁ ॥੧॥
ਸੰਗਿ ਤੇਰੈ ਹਰਿ ਬਸਤ ਨੀਤ ॥ ਨਿਸ ਬਾਸੁਰ ਭਜੁ ਤਾਹਿ ਮੀਤ ॥੨॥
ਬਾਰ ਅੰਤ ਕੀ ਹੋਇ ਸਹਾਇ ॥ ਕਹੁ ਨਾਨਕ ਗੁਨ ਤਾ ਕੇ ਗਾਇ ॥੩॥੫॥
ਬਸੰਤੁ ਮਹਲਾ ੧ ਅਸਟਪਦੀਆ ਘਰੁ ੧ ਦੁਤੁਕੀਆ
ੴ ਸਤਿਗੁਰ ਪ੍ਰਸਾਦਿ ॥
ਜਗੁ ਕਊਆ ਨਾਮੁ ਨਹੀ ਚੀਤਿ ॥ ਨਾਮੁ ਬਿਸਾਰਿ ਗਿਰੈ ਦੇਖੁ ਭੀਤਿ ॥ ਮਨੂਆ ਡੋਲੈ ਚੀਤਿ ਅਨੀਤਿ ॥ ਜਗ ਸਿਉ ਤੂਟੀ ਝੂਠ ਪਰੀਤਿ ॥੧॥
ਕਾਮੁ ਕ੍ਰੋਧੁ ਬਿਖੁ ਬਜਰੁ ਭਾਰੁ ॥ ਨਾਮ ਬਿਨਾ ਕੈਸੇ ਗੁਨ ਚਾਰੁ ॥੧॥ ਰਹਾਉ ॥
ਘਰੁ ਬਾਲੂ ਕਾ ਘੂਮਨ ਘੇਰਿ ॥ ਬਰਖਸਿ ਬਾਣੀ ਬੁਦਬੁਦਾ ਹੇਰਿ ॥ ਮਾਤ੍ਰ ਬੂੰਦ ਤੇ ਧਰਿ ਚਕੁ ਫੇਰਿ ॥ ਸਰਬ ਜੋਤਿ ਨਾਮੈ ਕੀ ਚੇਰਿ ॥੨॥
ਸਰਬ ਉਪਾਇ ਗੁਰੂ ਸਿਰਿ ਮੋਰੁ ॥ ਭਗਤਿ ਕਰਉ ਪਗ ਲਾਗਉ ਤੋਰ ॥ ਨਾਮਿ ਰਤੋ ਚਾਹਉ ਤੁਝ ਓਰੁ ॥ ਨਾਮੁ ਦੁਰਾਇ ਚਲੈ ਸੋ ਚੋਰੁ ॥੩॥
ਪਤਿ ਖੋਈ ਬਿਖੁ ਅੰਚਲਿ ਪਾਇ ॥ ਸਾਚ ਨਾਮਿ ਰਤੋ ਪਤਿ ਸਿਉ ਘਰਿ ਜਾਇ ॥ ਜੋ ਕਿਛੁ ਕੀਨੑਸਿ ਪ੍ਰਭੁ ਰਜਾਇ ॥ ਭੈ ਮਾਨੈ ਨਿਰਭਉ ਮੇਰੀ ਮਾਇ ॥੪॥
ਕਾਮਨਿ ਚਾਹੈ ਸੁੰਦਰਿ ਭੋਗੁ ॥ ਪਾਨ ਫੂਲ ਮੀਠੇ ਰਸ ਰੋਗ ॥ ਖੀਲੈ ਬਿਗਸੈ ਤੇਤੋ ਸੋਗ ॥ ਪ੍ਰਭ ਸਰਣਾਗਤਿ ਕੀਨੑਸਿ ਹੋਗ ॥੫॥
ਕਾਪੜੁ ਪਹਿਰਸਿ ਅਧਿਕੁ ਸੀਗਾਰੁ ॥ ਮਾਟੀ ਫੂਲੀ ਰੂਪੁ ਬਿਕਾਰੁ ॥ ਆਸਾ ਮਨਸਾ ਬਾਂਧੋ ਬਾਰੁ ॥ ਨਾਮ ਬਿਨਾ ਸੂਨਾ ਘਰੁ ਬਾਰੁ ॥੬॥
ਗਾਛਹੁ ਪੁਤ੍ਰੀ ਰਾਜ ਕੁਆਰਿ ॥ ਨਾਮੁ ਭਣਹੁ ਸਚੁ ਦੋਤੁ ਸਵਾਰਿ ॥ ਪ੍ਰਿਉ ਸੇਵਹੁ ਪ੍ਰਭ ਪ੍ਰੇਮ ਅਧਾਰਿ ॥ ਗੁਰ ਸਬਦੀ ਬਿਖੁ ਤਿਆਸ ਨਿਵਾਰਿ ॥੭॥
ਮੋਹਨਿ ਮੋਹਿ ਲੀਆ ਮਨੁ ਮੋਹਿ ॥ ਗੁਰ ਕੈ ਸਬਦਿ ਪਛਾਨਾ ਤੋਹਿ ॥ ਨਾਨਕ ਠਾਢੇ ਚਾਹਹਿ ਪ੍ਰਭੂ ਦੁਆਰਿ ॥ ਤੇਰੇ ਨਾਮਿ ਸੰਤੋਖੇ ਕਿਰਪਾ ਧਾਰਿ ॥੮॥੧॥
ਬਸੰਤੁ ਮਹਲਾ ੧ ॥
ਮਨੁ ਭੂਲਉ ਭਰਮਸਿ ਆਇ ਜਾਇ ॥ ਅਤਿ ਲੁਬਧ ਲੁਭਾਨਉ ਬਿਖਮ ਮਾਇ ॥ ਨਹ ਅਸਥਿਰੁ ਦੀਸੈ ਏਕ ਭਾਇ ॥ ਜਿਉ ਮੀਨ ਕੁੰਡਲੀਆ ਕੰਠਿ ਪਾਇ ॥੧॥
ਮਨੁ ਭੂਲਉ ਸਮਝਸਿ ਸਾਚ ਨਾਇ ॥ ਗੁਰ ਸਬਦੁ ਬੀਚਾਰੇ ਸਹਜ ਭਾਇ ॥੧॥ ਰਹਾਉ ॥
tai saachaa maaniaa keh bichaar ||1||
dhan dhaaraa sa(n)pat greh ||
kachh sa(n)g na chaalai samajh leh ||2||
eik bhagat naarain hoi sa(n)g ||
kahu naanak bhaj teh ek ra(n)g ||3||4||
basa(n)t mahalaa nauvaa ||
kahaa bhoolio re jhooThe lobh laag ||
kachh bigario naahin ajahu jaag ||1|| rahaau ||
sam supanai kai ih jag jaan ||
binasai chhin mai saachee maan ||1||
sa(n)g terai har basat neet ||
nis baasur bhaj taeh meet ||2||
baar a(n)t kee hoi sahai ||
kahu naanak gun taa ke gai ||3||5||
basa(n)t mahalaa pehilaa asaTapadheeaa ghar pehilaa dhutukeeaa
ikOankaar satigur prasaadh ||
jag kuooaa naam nahee cheet ||
naam bisaar girai dhekh bheet ||
manooaa ddolai cheet aneet ||
jag siau tooTee jhooTh pareet ||1||
kaam karodh bikh bajar bhaar ||
naam binaa kaise gun chaar ||1|| rahaau ||
ghar baaloo kaa ghooman gher ||
barakhas baanee budhabudhaa her ||
maatr boo(n)dh te dhar chak fer ||
sarab jot naamai kee cher ||2||
sarab upai guroo sir mor ||
bhagat karau pag laagau tor ||
naam rato chaahau tujh or ||
naam dhurai chalai so chor ||3||
pat khoiee bikh a(n)chal pai ||
saach naam rato pat siau ghar jai ||
jo kichh keen(h)s prabh rajai ||
bhai maanai nirabhau meree mai ||4||
kaaman chaahai su(n)dhar bhog ||
paan fool meeThe ras rog ||
kheelai bigasai teto sog ||
prabh saranaagat keen(h)s hog ||5||
kaapaR pahiras adhik seegaar ||
maaTee foolee roop bikaar ||
aasaa manasaa baa(n)dho baar ||
naam binaa soonaa ghar baar ||6||
gaachhahu putree raaj kuaar ||
naam bhanahu sach dhot savaar ||
priau sevahu prabh prem adhaar ||
gur sabadhee bikh tiaas nivaar ||7||
mohan moh leeaa man moh ||
gur kai sabadh pachhaanaa toh ||
naanak Thaadde chaaheh prabhoo dhuaar ||
tere naam sa(n)tokhe kirapaa dhaar ||8||1||
basa(n)t mahalaa pehilaa ||
man bhoolau bharamas aai jai ||
at lubadh lubhaanau bikham mai ||
neh asathir dheesai ek bhai ||
jiau meen ku(n)ddaleeaa ka(n)Th pai ||1||
man bhoolau samajhas saach nai ||
gur sabadh beechaare sahaj bhai ||1|| rahaau ||