ਹਰਿ ਰਸਿ ਰਾਤਾ ਜਨੁ ਪਰਵਾਣੁ ॥੭॥
ਇਤ ਉਤ ਦੇਖਉ ਸਹਜੇ ਰਾਵਉ ॥ ਤੁਝ ਬਿਨੁ ਠਾਕੁਰ ਕਿਸੈ ਨ ਭਾਵਉ ॥ ਨਾਨਕ ਹਉਮੈ ਸਬਦਿ ਜਲਾਇਆ ॥ ਸਤਿਗੁਰਿ ਸਾਚਾ ਦਰਸੁ ਦਿਖਾਇਆ ॥੮॥੩॥
ਬਸੰਤੁ ਮਹਲਾ ੧ ॥
ਚੰਚਲੁ ਚੀਤੁ ਨ ਪਾਵੈ ਪਾਰਾ ॥ ਆਵਤ ਜਾਤ ਨ ਲਾਗੈ ਬਾਰਾ ॥ ਦੂਖੁ ਘਣੋ ਮਰੀਐ ਕਰਤਾਰਾ ॥ ਬਿਨੁ ਪ੍ਰੀਤਮ ਕੋ ਕਰੈ ਨ ਸਾਰਾ ॥੧॥
ਸਭ ਊਤਮ ਕਿਸੁ ਆਖਉ ਹੀਨਾ ॥ ਹਰਿ ਭਗਤੀ ਸਚਿ ਨਾਮਿ ਪਤੀਨਾ ॥੧॥ ਰਹਾਉ ॥
ਅਉਖਧ ਕਰਿ ਥਾਕੀ ਬਹੁਤੇਰੇ ॥ ਕਿਉ ਦੁਖੁ ਚੂਕੈ ਬਿਨੁ ਗੁਰ ਮੇਰੇ ॥ ਬਿਨੁ ਹਰਿ ਭਗਤੀ ਦੂਖ ਘਣੇਰੇ ॥ ਦੁਖ ਸੁਖ ਦਾਤੇ ਠਾਕੁਰ ਮੇਰੇ ॥੨॥
ਰੋਗੁ ਵਡੋ ਕਿਉ ਬਾਂਧਉ ਧੀਰਾ ॥ ਰੋਗੁ ਬੁਝੈ ਸੋ ਕਾਟੈ ਪੀਰਾ ॥ ਮੈ ਅਵਗਣ ਮਨ ਮਾਹਿ ਸਰੀਰਾ ॥ ਢੂਢਤ ਖੋਜਤ ਗੁਰਿ ਮੇਲੇ ਬੀਰਾ ॥੩॥
ਗੁਰ ਕਾ ਸਬਦੁ ਦਾਰੂ ਹਰਿ ਨਾਉ ॥ ਜਿਉ ਤੂ ਰਾਖਹਿ ਤਿਵੈ ਰਹਾਉ ॥ ਜਗੁ ਰੋਗੀ ਕਹ ਦੇਖਿ ਦਿਖਾਉ ॥ ਹਰਿ ਨਿਰਮਾਇਲੁ ਨਿਰਮਲੁ ਨਾਉ ॥੪॥
ਘਰ ਮਹਿ ਘਰੁ ਜੋ ਦੇਖਿ ਦਿਖਾਵੈ ॥ ਗੁਰ ਮਹਲੀ ਸੋ ਮਹਲਿ ਬੁਲਾਵੈ ॥ ਮਨ ਮਹਿ ਮਨੂਆ ਚਿਤ ਮਹਿ ਚੀਤਾ ॥ ਐਸੇ ਹਰਿ ਕੇ ਲੋਗ ਅਤੀਤਾ ॥੫॥
ਹਰਖ ਸੋਗ ਤੇ ਰਹਹਿ ਨਿਰਾਸਾ ॥ ਅੰਮ੍ਰਿਤੁ ਚਾਖਿ ਹਰਿ ਨਾਮਿ ਨਿਵਾਸਾ ॥ ਆਪੁ ਪਛਾਣਿ ਰਹੈ ਲਿਵ ਲਾਗਾ ॥ ਜਨਮੁ ਜੀਤਿ ਗੁਰਮਤਿ ਦੁਖੁ ਭਾਗਾ ॥੬॥
ਗੁਰਿ ਦੀਆ ਸਚੁ ਅੰਮ੍ਰਿਤੁ ਪੀਵਉ ॥ ਸਹਜਿ ਮਰਉ ਜੀਵਤ ਹੀ ਜੀਵਉ ॥ ਅਪਣੋ ਕਰਿ ਰਾਖਹੁ ਗੁਰ ਭਾਵੈ ॥ ਤੁਮਰੋ ਹੋਇ ਸੁ ਤੁਝਹਿ ਸਮਾਵੈ ॥੭॥
ਭੋਗੀ ਕਉ ਦੁਖੁ ਰੋਗ ਵਿਆਪੈ ॥ ਘਟਿ ਘਟਿ ਰਵਿ ਰਹਿਆ ਪ੍ਰਭੁ ਜਾਪੈ ॥ ਸੁਖ ਦੁਖ ਹੀ ਤੇ ਗੁਰ ਸਬਦਿ ਅਤੀਤਾ ॥ ਨਾਨਕ ਰਾਮੁ ਰਵੈ ਹਿਤ ਚੀਤਾ ॥੮॥੪॥
ਬਸੰਤੁ ਮਹਲਾ ੧ ਇਕ ਤੁਕੀਆ ॥
ਮਤੁ ਭਸਮ ਅੰਧੂਲੇ ਗਰਬਿ ਜਾਹਿ ॥ ਇਨ ਬਿਧਿ ਨਾਗੇ ਜੋਗੁ ਨਾਹਿ ॥੧॥
ਮੂੜ੍ਹ੍ਹੇ ਕਾਹੇ ਬਿਸਾਰਿਓ ਤੈ ਰਾਮ ਨਾਮ ॥ ਅੰਤ ਕਾਲਿ ਤੇਰੈ ਆਵੈ ਕਾਮ ॥੧॥ ਰਹਾਉ ॥
ਗੁਰ ਪੂਛਿ ਤੁਮ ਕਰਹੁ ਬੀਚਾਰੁ ॥ ਜਹ ਦੇਖਉ ਤਹ ਸਾਰਿਗਪਾਣਿ ॥੨॥
ਕਿਆ ਹਉ ਆਖਾ ਜਾਂ ਕਛੂ ਨਾਹਿ ॥ ਜਾਤਿ ਪਤਿ ਸਭ ਤੇਰੈ ਨਾਇ ॥੩॥
ਕਾਹੇ ਮਾਲੁ ਦਰਬੁ ਦੇਖਿ ਗਰਬਿ ਜਾਹਿ ॥ ਚਲਤੀ ਬਾਰ ਤੇਰੋ ਕਛੂ ਨਾਹਿ ॥੪॥
ਪੰਚ ਮਾਰਿ ਚਿਤੁ ਰਖਹੁ ਥਾਇ ॥ ਜੋਗ ਜੁਗਤਿ ਕੀ ਇਹੈ ਪਾਂਇ ॥੫॥
ਹਉਮੈ ਪੈਖੜੁ ਤੇਰੇ ਮਨੈ ਮਾਹਿ ॥ ਹਰਿ ਨ ਚੇਤਹਿ ਮੂੜੇ ਮੁਕਤਿ ਜਾਹਿ ॥੬॥
ਮਤ ਹਰਿ ਵਿਸਰਿਐ ਜਮ ਵਸਿ ਪਾਹਿ ॥ ਅੰਤ ਕਾਲਿ ਮੂੜੇ ਚੋਟ ਖਾਹਿ ॥੭॥
har ras raataa jan paravaan ||7||
eit ut dhekhau sahaje raavau ||
tujh bin Thaakur kisai na bhaavau ||
naanak haumai sabadh jalaiaa ||
satigur saachaa dharas dhikhaiaa ||8||3||
basa(n)t mahalaa pehilaa ||
cha(n)chal cheet na paavai paaraa ||
aavat jaat na laagai baaraa ||
dhookh ghano mareeaai karataaraa ||
bin preetam ko karai na saaraa ||1||
sabh uootam kis aakhau heenaa ||
har bhagatee sach naam pateenaa ||1|| rahaau ||
aaukhadh kar thaakee bahutere ||
kiau dhukh chookai bin gur mere ||
bin har bhagatee dhookh ghanere ||
dhukh sukh dhaate Thaakur mere ||2||
rog vaddo kiau baa(n)dhau dheeraa ||
rog bujhai so kaaTai peeraa ||
mai avagan man maeh sareeraa ||
ddooddat khojat gur mele beeraa ||3||
gur kaa sabadh dhaaroo har naau ||
jiau too raakheh tivai rahaau ||
jag rogee keh dhekh dhikhaau ||
har niramail niramal naau ||4||
ghar meh ghar jo dhekh dhikhaavai ||
gur mahalee so mahal bulaavai ||
man meh manooaa chit meh cheetaa ||
aaise har ke log ateetaa ||5||
harakh sog te raheh niraasaa ||
a(n)mrit chaakh har naam nivaasaa ||
aap pachhaan rahai liv laagaa ||
janam jeet gurmat dhukh bhaagaa ||6||
gur dheeaa sach a(n)mrit peevau ||
sahaj marau jeevat hee jeevau ||
apano kar raakhahu gur bhaavai ||
tumaro hoi su tujheh samaavai ||7||
bhogee kau dhukh rog viaapai ||
ghaT ghaT rav rahiaa prabh jaapai ||
sukh dhukh hee te gur sabadh ateetaa ||
naanak raam ravai hit cheetaa ||8||4||
basa(n)t mahalaa pehilaa ik tukeeaa ||
mat bhasam a(n)dhoole garab jaeh ||
ein bidh naage jog naeh ||1||
mooR(h)e kaahe bisaario tai raam naam ||
a(n)t kaal terai aavai kaam ||1|| rahaau ||
gur poochh tum karahu beechaar ||
jeh dhekhau teh saarigapaan ||2||
kiaa hau aakhaa jaa(n) kachhoo naeh ||
jaat pat sabh terai nai ||3||
kaahe maal dharab dhekh garab jaeh ||
chalatee baar tero kachhoo naeh ||4||
pa(n)ch maar chit rakhahu thai ||
jog jugat kee ihai paa(n)i ||5||
haumai paikhaR tere manai maeh ||
har na cheteh mooRe mukat jaeh ||6||
mat har visariaai jam vas paeh ||
a(n)t kaal mooRe choT khaeh ||7||