Sri Guru Granth Sahib

ਅੰਗ ੧੧੯੨

ਬਸੰਤੁ ਮਹਲਾ ੫ ਘਰੁ ੧ ਦੁਤੁਕੀਆ
ੴ ਸਤਿਗੁਰ ਪ੍ਰਸਾਦਿ ॥
ਸੁਣਿ ਸਾਖੀ ਮਨ ਜਪਿ ਪਿਆਰ ॥ ਅਜਾਮਲੁ ਉਧਰਿਆ ਕਹਿ ਏਕ ਬਾਰ ॥ ਬਾਲਮੀਕੈ ਹੋਆ ਸਾਧਸੰਗੁ ॥ ਧ੍ਰੂ ਕਉ ਮਿਲਿਆ ਹਰਿ ਨਿਸੰਗ ॥੧॥
ਤੇਰਿਆ ਸੰਤਾ ਜਾਚਉ ਚਰਨ ਰੇਨ ॥ ਲੇ ਮਸਤਕਿ ਲਾਵਉ ਕਰਿ ਕ੍ਰਿਪਾ ਦੇਨ ॥੧॥ ਰਹਾਉ ॥
ਗਨਿਕਾ ਉਧਰੀ ਹਰਿ ਕਹੈ ਤੋਤ ॥ ਗਜਇੰਦ੍ਰ ਧਿਆਇਓ ਹਰਿ ਕੀਓ ਮੋਖ ॥ ਬਿਪ੍ਰ ਸੁਦਾਮੇ ਦਾਲਦੁ ਭੰਜ ॥ ਰੇ ਮਨ ਤੂ ਭੀ ਭਜੁ ਗੋਬਿੰਦ ॥੨॥
ਬਧਿਕੁ ਉਧਾਰਿਓ ਖਮਿ ਪ੍ਰਹਾਰ ॥ ਕੁਬਿਜਾ ਉਧਰੀ ਅੰਗੁਸਟ ਧਾਰ ॥ ਬਿਦਰੁ ਉਧਾਰਿਓ ਦਾਸਤ ਭਾਇ ॥ ਰੇ ਮਨ ਤੂ ਭੀ ਹਰਿ ਧਿਆਇ ॥੩॥
ਪ੍ਰਹਲਾਦ ਰਖੀ ਹਰਿ ਪੈਜ ਆਪ ॥ ਬਸਤ੍ਰ ਛੀਨਤ ਦ੍ਰੋਪਤੀ ਰਖੀ ਲਾਜ ॥ ਜਿਨਿ ਜਿਨਿ ਸੇਵਿਆ ਅੰਤ ਬਾਰ ॥ ਰੇ ਮਨ ਸੇਵਿ ਤੂ ਪਰਹਿ ਪਾਰ ॥੪॥
ਧੰਨੈ ਸੇਵਿਆ ਬਾਲ ਬੁਧਿ ॥ ਤ੍ਰਿਲੋਚਨ ਗੁਰ ਮਿਲਿ ਭਈ ਸਿਧਿ ॥ ਬੇਣੀ ਕਉ ਗੁਰਿ ਕੀਓ ਪ੍ਰਗਾਸੁ ॥ ਰੇ ਮਨ ਤੂ ਭੀ ਹੋਹਿ ਦਾਸੁ ॥੫॥
ਜੈਦੇਵ ਤਿਆਗਿਓ ਅਹੰਮੇਵ ॥ ਨਾਈ ਉਧਰਿਓ ਸੈਨੁ ਸੇਵ ॥ ਮਨੁ ਡੀਗਿ ਨ ਡੋਲੈ ਕਹੂੰ ਜਾਇ ॥ ਮਨ ਤੂ ਭੀ ਤਰਸਹਿ ਸਰਣਿ ਪਾਇ ॥੬॥
ਜਿਹ ਅਨੁਗ੍ਰਹੁ ਠਾਕੁਰਿ ਕੀਓ ਆਪਿ ॥ ਸੇ ਤੈਂ ਲੀਨੇ ਭਗਤ ਰਾਖਿ ॥ ਤਿਨ ਕਾ ਗੁਣੁ ਅਵਗਣੁ ਨ ਬੀਚਾਰਿਓ ਕੋਇ ॥ ਇਹ ਬਿਧਿ ਦੇਖਿ ਮਨੁ ਲਗਾ ਸੇਵ ॥੭॥
ਕਬੀਰਿ ਧਿਆਇਓ ਏਕ ਰੰਗ ॥ ਨਾਮਦੇਵ ਹਰਿ ਜੀਉ ਬਸਹਿ ਸੰਗਿ ॥ ਰਵਿਦਾਸ ਧਿਆਏ ਪ੍ਰਭ ਅਨੂਪ ॥ ਗੁਰ ਨਾਨਕ ਦੇਵ ਗੋਵਿੰਦ ਰੂਪ ॥੮॥੧॥
ਬਸੰਤੁ ਮਹਲਾ ੫ ॥
ਅਨਿਕ ਜਨਮ ਭ੍ਰਮੇ ਜੋਨਿ ਮਾਹਿ ॥ ਹਰਿ ਸਿਮਰਨ ਬਿਨੁ ਨਰਕਿ ਪਾਹਿ ॥ ਭਗਤਿ ਬਿਹੂਨਾ ਖੰਡ ਖੰਡ ॥ ਬਿਨੁ ਬੂਝੇ ਜਮੁ ਦੇਤ ਡੰਡ ॥੧॥
ਗੋਬਿੰਦ ਭਜਹੁ ਮੇਰੇ ਸਦਾ ਮੀਤ ॥ ਸਾਚ ਸਬਦ ਕਰਿ ਸਦਾ ਪ੍ਰੀਤਿ ॥੧॥ ਰਹਾਉ ॥
ਸੰਤੋਖੁ ਨ ਆਵਤ ਕਹੂੰ ਕਾਜ ॥ ਧੂੰਮ ਬਾਦਰ ਸਭਿ ਮਾਇਆ ਸਾਜ ॥ ਪਾਪ ਕਰੰਤੌ ਨਹ ਸੰਗਾਇ ॥ ਬਿਖੁ ਕਾ ਮਾਤਾ ਆਵੈ ਜਾਇ ॥੨॥
ਹਉ ਹਉ ਕਰਤ ਬਧੇ ਬਿਕਾਰ ॥ ਮੋਹ ਲੋਭ ਡੂਬੌ ਸੰਸਾਰ ॥ ਕਾਮਿ ਕ੍ਰੋਧਿ ਮਨੁ ਵਸਿ ਕੀਆ ॥ ਸੁਪਨੈ ਨਾਮੁ ਨ ਹਰਿ ਲੀਆ ॥੩॥
ਕਬ ਹੀ ਰਾਜਾ ਕਬ ਮੰਗਨਹਾਰੁ ॥ ਦੂਖ ਸੂਖ ਬਾਧੌ ਸੰਸਾਰ ॥ ਮਨ ਉਧਰਣ ਕਾ ਸਾਜੁ ਨਾਹਿ ॥ ਪਾਪ ਬੰਧਨ ਨਿਤ ਪਉਤ ਜਾਹਿ ॥੪॥
ਈਠ ਮੀਤ ਕੋਊ ਸਖਾ ਨਾਹਿ ॥ ਆਪਿ ਬੀਜਿ ਆਪੇ ਹੀ ਖਾਂਹਿ ॥

Ang1192

basa(n)t mahalaa panjavaa ghar pehilaa dhutukeeaa
ikOankaar satigur prasaadh ||
sun saakhee man jap piaar ||
ajaamal udhariaa keh ek baar ||
baalameekai hoaa saadhasa(n)g ||
dhraoo kau miliaa har nisa(n)g ||1||
teriaa sa(n)taa jaachau charan ren ||
le masatak laavau kar kirapaa dhen ||1|| rahaau ||
ganikaa udharee har kahai tot ||
gaji(n)dhr dhiaaio har keeo mokh ||
bipr sudhaame dhaaladh bha(n)j ||
re man too bhee bhaj gobi(n)dh ||2||
badhik udhaario kham prahaar ||
kubijaa udharee a(n)gusaT dhaar ||
bidhar udhaario dhaasat bhai ||
re man too bhee har dhiaai ||3||
prahalaadh rakhee har paij aap ||
basatr chheenat dhropatee rakhee laaj ||
jin jin seviaa a(n)t baar ||
re man sev too pareh paar ||4||
dha(n)nai seviaa baal budh ||
tiralochan gur mil bhiee sidh ||
benee kau gur keeo pragaas ||
re man too bhee hoh dhaas ||5||
jaidhev tiaagio aha(n)mev ||
naiee udhario sain sev ||
man ddeeg na ddolai kahoo(n) jai ||
man too bhee taraseh saran pai ||6||
jeh anugrahu Thaakur keeo aap ||
se tai(n) leene bhagat raakh ||
tin kaa gun avagan na beechaario koi ||
eeh bidh dhekh man lagaa sev ||7||
kabeer dhiaaio ek ra(n)g ||
naamadhev har jeeau baseh sa(n)g ||
ravidhaas dhiaae prabh anoop ||
gur naanak dhev govi(n)dh roop ||8||1||
basa(n)t mahalaa panjavaa ||
anik janam bhrame jon maeh ||
har simaran bin narak paeh ||
bhagat bihoonaa kha(n)dd kha(n)dd ||
bin boojhe jam dhet dda(n)dd ||1||
gobi(n)dh bhajahu mere sadhaa meet ||
saach sabadh kar sadhaa preet ||1|| rahaau ||
sa(n)tokh na aavat kahoo(n) kaaj ||
dhoo(n)m baadhar sabh maiaa saaj ||
paap kara(n)tau neh sa(n)gai ||
bikh kaa maataa aavai jai ||2||
hau hau karat badhe bikaar ||
moh lobh ddoobau sa(n)saar ||
kaam karodh man vas keeaa ||
supanai naam na har leeaa ||3||
kab hee raajaa kab ma(n)ganahaar ||
dhookh sookh baadhau sa(n)saar ||
man udharan kaa saaj naeh ||
paap ba(n)dhan nit paut jaeh ||4||
e’eeTh meet kouoo sakhaa naeh ||
aap beej aape hee khaa(n)h ||