ਜਿਹ ਘਟੈ ਮੂਲੁ ਨਿਤ ਬਢੈ ਬਿਆਜੁ ॥ ਰਹਾਉ ॥
ਸਾਤ ਸੂਤ ਮਿਲਿ ਬਨਜੁ ਕੀਨ ॥ ਕਰਮ ਭਾਵਨੀ ਸੰਗ ਲੀਨ ॥ ਤੀਨਿ ਜਗਾਤੀ ਕਰਤ ਰਾਰਿ ॥ ਚਲੋ ਬਨਜਾਰਾ ਹਾਥ ਝਾਰਿ ॥੨॥
ਪੂੰਜੀ ਹਿਰਾਨੀ ਬਨਜੁ ਟੂਟ ॥ ਦਹ ਦਿਸ ਟਾਂਡੋ ਗਇਓ ਫੂਟਿ ॥ ਕਹਿ ਕਬੀਰ ਮਨ ਸਰਸੀ ਕਾਜ ॥ ਸਹਜ ਸਮਾਨੋ ਤ ਭਰਮ ਭਾਜ ॥੩॥੬॥
ਬਸੰਤੁ ਹਿੰਡੋਲੁ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮਾਤਾ ਜੂਠੀ ਪਿਤਾ ਭੀ ਜੂਠਾ ਜੂਠੇ ਹੀ ਫਲ ਲਾਗੇ ॥ ਆਵਹਿ ਜੂਠੇ ਜਾਹਿ ਭੀ ਜੂਠੇ ਜੂਠੇ ਮਰਹਿ ਅਭਾਗੇ ॥੧॥
ਕਹੁ ਪੰਡਿਤ ਸੂਚਾ ਕਵਨੁ ਠਾਉ ॥ ਜਹਾਂ ਬੈਸਿ ਹਉ ਭੋਜਨੁ ਖਾਉ ॥੧॥ ਰਹਾਉ ॥
ਜਿਹਬਾ ਜੂਠੀ ਬੋਲਤ ਜੂਠਾ ਕਰਨ ਨੇਤ੍ਰ ਸਭਿ ਜੂਠੇ ॥ ਇੰਦ੍ਰੀ ਕੀ ਜੂਠਿ ਉਤਰਸਿ ਨਾਹੀ ਬ੍ਰਹਮ ਅਗਨਿ ਕੇ ਲੂਠੇ ॥੨॥
ਅਗਨਿ ਭੀ ਜੂਠੀ ਪਾਨੀ ਜੂਠਾ ਜੂਠੀ ਬੈਸਿ ਪਕਾਇਆ ॥ ਜੂਠੀ ਕਰਛੀ ਪਰੋਸਨ ਲਾਗਾ ਜੂਠੇ ਹੀ ਬੈਠਿ ਖਾਇਆ ॥੩॥
ਗੋਬਰੁ ਜੂਠਾ ਚਉਕਾ ਜੂਠਾ ਜੂਠੀ ਦੀਨੀ ਕਾਰਾ ॥ ਕਹਿ ਕਬੀਰ ਤੇਈ ਨਰ ਸੂਚੇ ਸਾਚੀ ਪਰੀ ਬਿਚਾਰਾ ॥੪॥੧॥੭॥
ਰਾਮਾਨੰਦ ਜੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਕਤ ਜਾਈਐ ਰੇ ਘਰ ਲਾਗੋ ਰੰਗੁ ॥ ਮੇਰਾ ਚਿਤੁ ਨ ਚਲੈ ਮਨੁ ਭਇਓ ਪੰਗੁ ॥੧॥ ਰਹਾਉ ॥
ਏਕ ਦਿਵਸ ਮਨ ਭਈ ਉਮੰਗ ॥ ਘਸਿ ਚੰਦਨ ਚੋਆ ਬਹੁ ਸੁਗੰਧ ॥ ਪੂਜਨ ਚਾਲੀ ਬ੍ਰਹਮ ਠਾਇ ॥ ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ ॥੧॥
ਜਹਾ ਜਾਈਐ ਤਹ ਜਲ ਪਖਾਨ ॥ ਤੂ ਪੂਰਿ ਰਹਿਓ ਹੈ ਸਭ ਸਮਾਨ ॥ ਬੇਦ ਪੁਰਾਨ ਸਭ ਦੇਖੇ ਜੋਇ ॥ ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥੨॥
ਸਤਿਗੁਰ ਮੈ ਬਲਿਹਾਰੀ ਤੋਰ ॥ ਜਿਨਿ ਸਕਲ ਬਿਕਲ ਭ੍ਰਮ ਕਾਟੇ ਮੋਰ ॥ ਰਾਮਾਨੰਦ ਸੁਆਮੀ ਰਮਤ ਬ੍ਰਹਮ ॥ ਗੁਰ ਕਾ ਸਬਦੁ ਕਾਟੈ ਕੋਟਿ ਕਰਮ ॥੩॥੧॥
ਬਸੰਤੁ ਬਾਣੀ ਨਾਮਦੇਉ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਸਾਹਿਬੁ ਸੰਕਟਵੈ ਸੇਵਕੁ ਭਜੈ ॥ ਚਿਰੰਕਾਲ ਨ ਜੀਵੈ ਦੋਊ ਕੁਲ ਲਜੈ ॥੧॥
ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥ ਚਰਨ ਕਮਲ ਮੇਰੇ ਹੀਅਰੇ ਬਸੈਂ ॥੧॥ ਰਹਾਉ ॥
ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥ ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥੨॥
ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ ॥
jeh ghaTai mool nit baddai biaaj || rahaau ||
saat soot mil banaj keen ||
karam bhaavanee sa(n)g leen ||
teen jagaatee karat raar ||
chalo banajaaraa haath jhaar ||2||
poo(n)jee hiraanee banaj TooT ||
dheh dhis Taa(n)ddo gio fooT ||
keh kabeer man sarasee kaaj ||
sahaj samaano ta bharam bhaaj ||3||6||
basa(n)t hi(n)ddol ghar doojaa
ikOankaar satigur prasaadh ||
maataa jooThee pitaa bhee jooThaa jooThe hee fal laage ||
aaveh jooThe jaeh bhee jooThe jooThe mareh abhaage ||1||
kahu pa(n)ddit soochaa kavan Thaau ||
jahaa(n) bais hau bhojan khaau ||1|| rahaau ||
jihabaa jooThee bolat jooThaa karan netr sabh jooThe ||
ei(n)dhree kee jooTh utaras naahee braham agan ke looThe ||2||
agan bhee jooThee paanee jooThaa jooThee bais pakaiaa ||
jooThee karachhee parosan laagaa jooThe hee baiTh khaiaa ||3||
gobar jooThaa chaukaa jooThaa jooThee dheenee kaaraa ||
keh kabeer teiee nar sooche saachee paree bichaaraa ||4||1||7||
raamaana(n)dh jee ghar pehilaa
ikOankaar satigur prasaadh ||
kat jaieeaai re ghar laago ra(n)g ||
meraa chit na chalai man bhio pa(n)g ||1|| rahaau ||
ek dhivas man bhiee uma(n)g ||
ghas cha(n)dhan choaa bahu suga(n)dh ||
poojan chaalee braham Thai ||
so braham bataio gur man hee maeh ||1||
jahaa jaieeaai teh jal pakhaan ||
too poor rahio hai sabh samaan ||
bedh puraan sabh dhekhe joi ||
uoohaa(n) tau jaieeaai jau ieehaa(n) na hoi ||2||
satigur mai balihaaree tor ||
jin sakal bikal bhram kaaTe mor ||
raamaana(n)dh suaamee ramat braham ||
gur kaa sabadh kaaTai koT karam ||3||1||
basa(n)t baanee naamadheau jee kee
ikOankaar satigur prasaadh ||
saahib sa(n)kaTavai sevak bhajai ||
chira(n)kaal na jeevai dhouoo kul lajai ||1||
teree bhagat na chhoddau bhaavai log hasai ||
charan kamal mere heeare basai(n) ||1|| rahaau ||
jaise apane dhaneh praanee maran maa(n)ddai ||
taise sa(n)t janaa(n) raam naam na chhaaddai(n) ||2||
ga(n)gaa giaa godhaavaree sa(n)saar ke kaamaa ||