ਕਰਹਿ ਸੋਮ ਪਾਕੁ ਹਿਰਹਿ ਪਰ ਦਰਬਾ ਅੰਤਰਿ ਝੂਠ ਗੁਮਾਨ ॥ ਸਾਸਤ੍ਰ ਬੇਦ ਕੀ ਬਿਧਿ ਨਹੀ ਜਾਣਹਿ ਬਿਆਪੇ ਮਨ ਕੈ ਮਾਨ ॥੨॥
ਸੰਧਿਆ ਕਾਲ ਕਰਹਿ ਸਭਿ ਵਰਤਾ ਜਿਉ ਸਫਰੀ ਦੰਫਾਨ ॥ ਪ੍ਰਭੂ ਭੁਲਾਏ ਊਝੜਿ ਪਾਏ ਨਿਹਫਲ ਸਭਿ ਕਰਮਾਨ ॥੩॥
ਸੋ ਗਿਆਨੀ ਸੋ ਬੈਸਨੌ ਪੜ੍ਹ੍ਹਿਆ ਜਿਸੁ ਕਰੀ ਕ੍ਰਿਪਾ ਭਗਵਾਨ ॥ ਓੁਨਿ ਸਤਿਗੁਰੁ ਸੇਵਿ ਪਰਮ ਪਦੁ ਪਾਇਆ ਉਧਰਿਆ ਸਗਲ ਬਿਸ੍ਵਾਨ ॥੪॥
ਕਿਆ ਹਮ ਕਥਹ ਕਿਛੁ ਕਥਿ ਨਹੀ ਜਾਣਹ ਪ੍ਰਭ ਭਾਵੈ ਤਿਵੈ ਬੋੁਲਾਨ ॥ ਸਾਧਸੰਗਤਿ ਕੀ ਧੂਰਿ ਇਕ ਮਾਂਗਉ ਜਨ ਨਾਨਕ ਪਇਓ ਸਰਾਨ ॥੫॥੨॥
ਸਾਰਗ ਮਹਲਾ ੫ ॥
ਅਬ ਮੋਰੋ ਨਾਚਨੋ ਰਹੋ ॥ ਲਾਲੁ ਰਗੀਲਾ ਸਹਜੇ ਪਾਇਓ ਸਤਿਗੁਰ ਬਚਨਿ ਲਹੋ ॥੧॥ ਰਹਾਉ ॥
ਕੁਆਰ ਕੰਨਿਆ ਜੈਸੇ ਸੰਗਿ ਸਹੇਰੀ ਪ੍ਰਿਅ ਬਚਨ ਉਪਹਾਸ ਕਹੋ ॥ ਜਉ ਸੁਰਿਜਨੁ ਗ੍ਰਿਹ ਭੀਤਰਿ ਆਇਓ ਤਬ ਮੁਖੁ ਕਾਜਿ ਲਜੋ ॥੧॥
ਜਿਉ ਕਨਿਕੋ ਕੋਠਾਰੀ ਚੜਿਓ ਕਬਰੋ ਹੋਤ ਫਿਰੋ ॥ ਜਬ ਤੇ ਸੁਧ ਭਏ ਹੈ ਬਾਰਹਿ ਤਬ ਤੇ ਥਾਨ ਥਿਰੋ ॥੨॥
ਜਉ ਦਿਨੁ ਰੈਨਿ ਤਊ ਲਉ ਬਜਿਓ ਮੂਰਤ ਘਰੀ ਪਲੋ ॥ ਬਜਾਵਨਹਾਰੋ ਊਠਿ ਸਿਧਾਰਿਓ ਤਬ ਫਿਰਿ ਬਾਜੁ ਨ ਭਇਓ ॥੩॥
ਜੈਸੇ ਕੁੰਭ ਉਦਕ ਪੂਰਿ ਆਨਿਓ ਤਬ ਓੁਹੁ ਭਿੰਨ ਦ੍ਰਿਸਟੋ ॥ ਕਹੁ ਨਾਨਕ ਕੁੰਭੁ ਜਲੈ ਮਹਿ ਡਾਰਿਓ ਅੰਭੈ ਅੰਭ ਮਿਲੋ ॥੪॥੩॥
ਸਾਰਗ ਮਹਲਾ ੫ ॥
ਅਬ ਪੂਛੇ ਕਿਆ ਕਹਾ ॥ ਲੈਨੋ ਨਾਮੁ ਅੰਮ੍ਰਿਤ ਰਸੁ ਨੀਕੋ ਬਾਵਰ ਬਿਖੁ ਸਿਉ ਗਹਿ ਰਹਾ ॥੧॥ ਰਹਾਉ ॥
ਦੁਲਭ ਜਨਮੁ ਚਿਰੰਕਾਲ ਪਾਇਓ ਜਾਤਉ ਕਉਡੀ ਬਦਲਹਾ ॥ ਕਾਥੂਰੀ ਕੋ ਗਾਹਕੁ ਆਇਓ ਲਾਦਿਓ ਕਾਲਰ ਬਿਰਖ ਜਿਵਹਾ ॥੧॥
ਆਇਓ ਲਾਭੁ ਲਾਭਨ ਕੈ ਤਾਈ ਮੋਹਨਿ ਠਾਗਉਰੀ ਸਿਉ ਉਲਝਿ ਪਹਾ ॥ ਕਾਚ ਬਾਦਰੈ ਲਾਲੁ ਖੋਈ ਹੈ ਫਿਰਿ ਇਹੁ ਅਉਸਰੁ ਕਦਿ ਲਹਾ ॥੨॥
ਸਗਲ ਪਰਾਧ ਏਕੁ ਗੁਣੁ ਨਾਹੀ ਠਾਕੁਰੁ ਛੋਡਹ ਦਾਸਿ ਭਜਹਾ ॥ ਆਈ ਮਸਟਿ ਜੜਵਤ ਕੀ ਨਿਆਈ ਜਿਉ ਤਸਕਰੁ ਦਰਿ ਸਾਂਨੑਿਹਾ ॥੩॥
ਆਨ ਉਪਾਉ ਨ ਕੋਊ ਸੂਝੈ ਹਰਿ ਦਾਸਾ ਸਰਣੀ ਪਰਿ ਰਹਾ ॥ ਕਹੁ ਨਾਨਕ ਤਬ ਹੀ ਮਨ ਛੁਟੀਐ ਜਉ ਸਗਲੇ ਅਉਗਨ ਮੇਟਿ ਧਰਹਾ ॥੪॥੪॥
ਸਾਰਗ ਮਹਲਾ ੫ ॥
ਮਾਈ ਧੀਰਿ ਰਹੀ ਪ੍ਰਿਅ ਬਹੁਤੁ ਬਿਰਾਗਿਓ ॥ ਅਨਿਕ ਭਾਂਤਿ ਆਨੂਪ ਰੰਗ ਰੇ ਤਿਨੑ ਸਿਉ ਰੁਚੈ ਨ ਲਾਗਿਓ ॥੧॥ ਰਹਾਉ ॥
ਨਿਸਿ ਬਾਸੁਰ ਪ੍ਰਿਅ ਪ੍ਰਿਅ ਮੁਖਿ ਟੇਰਉ ਨੀਂਦ ਪਲਕ ਨਹੀ ਜਾਗਿਓ ॥ ਹਾਰ ਕਜਰ ਬਸਤ੍ਰ ਅਨਿਕ ਸੀਗਾਰ ਰੇ ਬਿਨੁ ਪਿਰ ਸਭੈ ਬਿਖੁ ਲਾਗਿਓ ॥੧॥
kareh som paak hireh par dharabaa a(n)tar jhooTh gumaan ||
saasatr bedh kee bidh nahee jaaneh biaape man kai maan ||2||
sa(n)dhiaa kaal kareh sabh varataa jiau safaree dha(n)faan ||
prabhoo bhulaae uoojhaR paae nihafal sabh karamaan ||3||
so giaanee so baisanau paRi(h)aa jis karee kirapaa bhagavaan ||
oun satigur sev param padh paiaa udhariaa sagal bisavaiaan ||4||
kiaa ham katheh kichh kath nahee jaaneh prabh bhaavai tivai buolaan ||
saadhasa(n)gat kee dhoor ik maa(n)gau jan naanak pio saraan ||5||2||
saarag mahalaa panjavaa ||
ab moro naachano raho ||
laal rageelaa sahaje paio satigur bachan laho ||1|| rahaau ||
kuaar ka(n)niaa jaise sa(n)g saheree pria bachan upahaas kaho ||
jau surijan gireh bheetar aaio tab mukh kaaj lajo ||1||
jiau kaniko koThaaree chaRio kabaro hot firo ||
jab te sudh bhe hai baareh tab te thaan thiro ||2||
jau dhin rain tuoo lau bajio moorat gharee palo ||
bajaavanahaaro uooTh sidhaario tab fir baaj na bhio ||3||
jaise ku(n)bh udhak poor aanio tab ouh bhi(n)n dhirasaTo ||
kahu naanak ku(n)bh jalai meh ddaario a(n)bhai a(n)bh milo ||4||3||
saarag mahalaa panjavaa ||
ab poochhe kiaa kahaa ||
laino naam a(n)mirat ras neeko baavar bikh siau geh rahaa ||1|| rahaau ||
dhulabh janam chira(n)kaal paio jaatau kauddee badhalahaa ||
kaathooree ko gaahak aaio laadhio kaalar birakh jivahaa ||1||
aaio laabh laabhan kai taiee mohan Thaagauree siau ulajh pahaa ||
kaach baadharai laal khoiee hai fir ih aausar kadh lahaa ||2||
sagal paraadh ek gun naahee Thaakur chhoddeh dhaas bhajahaa ||
aaiee masaT jaRavat kee niaaiee jiau tasakar dhar saa(n)ni(h)haa ||3||
aan upaau na kouoo soojhai har dhaasaa saranee par rahaa ||
kahu naanak tab hee man chhuTeeaai jau sagale aaugan meT dharahaa ||4||4||
saarag mahalaa panjavaa ||
maiee dheer rahee pria bahut biraagio ||
anik bhaa(n)t aanoop ra(n)g re tin(h) siau ruchai na laagio ||1|| rahaau ||
nis baasur pria pria mukh Terau na(n)eedh palak nahee jaagio ||
haar kajar basatr anik seegaar re bin pir sabhai bikh laagio ||1||