Sri Guru Granth Sahib

ਅੰਗ ੧੨੦੪

ਪੂਛਉ ਪੂਛਉ ਦੀਨ ਭਾਂਤਿ ਕਰਿ ਕੋਊ ਕਹੈ ਪ੍ਰਿਅ ਦੇਸਾਂਗਿਓ ॥ ਹੀਂਓੁ ਦੇਂਉ ਸਭੁ ਮਨੁ ਤਨੁ ਅਰਪਉ ਸੀਸੁ ਚਰਣ ਪਰਿ ਰਾਖਿਓ ॥੨॥
ਚਰਣ ਬੰਦਨਾ ਅਮੋਲ ਦਾਸਰੋ ਦੇਂਉ ਸਾਧਸੰਗਤਿ ਅਰਦਾਗਿਓ ॥ ਕਰਹੁ ਕ੍ਰਿਪਾ ਮੋਹਿ ਪ੍ਰਭੂ ਮਿਲਾਵਹੁ ਨਿਮਖ ਦਰਸੁ ਪੇਖਾਗਿਓ ॥੩॥
ਦ੍ਰਿਸਟਿ ਭਈ ਤਬ ਭੀਤਰਿ ਆਇਓ ਮੇਰਾ ਮਨੁ ਅਨਦਿਨੁ ਸੀਤਲਾਗਿਓ ॥ ਕਹੁ ਨਾਨਕ ਰਸਿ ਮੰਗਲ ਗਾਏ ਸਬਦੁ ਅਨਾਹਦੁ ਬਾਜਿਓ ॥੪॥੫॥
ਸਾਰਗ ਮਹਲਾ ੫ ॥
ਮਾਈ ਸਤਿ ਸਤਿ ਸਤਿ ਹਰਿ ਸਤਿ ਸਤਿ ਸਤਿ ਸਾਧਾ ॥ ਬਚਨੁ ਗੁਰੂ ਜੋ ਪੂਰੈ ਕਹਿਓ ਮੈ ਛੀਕਿ ਗਾਂਠਰੀ ਬਾਧਾ ॥੧॥ ਰਹਾਉ ॥
ਨਿਸਿ ਬਾਸੁਰ ਨਖਿਅਤ੍ਰ ਬਿਨਾਸੀ ਰਵਿ ਸਸੀਅਰ ਬੇਨਾਧਾ ॥ ਗਿਰਿ ਬਸੁਧਾ ਜਲ ਪਵਨ ਜਾਇਗੋ ਇਕਿ ਸਾਧ ਬਚਨ ਅਟਲਾਧਾ ॥੧॥
ਅੰਡ ਬਿਨਾਸੀ ਜੇਰ ਬਿਨਾਸੀ ਉਤਭੁਜ ਸੇਤ ਬਿਨਾਧਾ ॥ ਚਾਰਿ ਬਿਨਾਸੀ ਖਟਹਿ ਬਿਨਾਸੀ ਇਕਿ ਸਾਧ ਬਚਨ ਨਿਹਚਲਾਧਾ ॥੨॥
ਰਾਜ ਬਿਨਾਸੀ ਤਾਮ ਬਿਨਾਸੀ ਸਾਤਕੁ ਭੀ ਬੇਨਾਧਾ ॥ ਦ੍ਰਿਸਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ ਆਗਾਧਾ ॥੩॥
ਆਪੇ ਆਪਿ ਆਪ ਹੀ ਆਪੇ ਸਭੁ ਆਪਨ ਖੇਲੁ ਦਿਖਾਧਾ ॥ ਪਾਇਓ ਨ ਜਾਈ ਕਹੀ ਭਾਂਤਿ ਰੇ ਪ੍ਰਭੁ ਨਾਨਕ ਗੁਰ ਮਿਲਿ ਲਾਧਾ ॥੪॥੬॥
ਸਾਰਗ ਮਹਲਾ ੫ ॥
ਮੇਰੈ ਮਨਿ ਬਾਸਿਬੋ ਗੁਰ ਗੋਬਿੰਦ ॥ ਜਹਾਂ ਸਿਮਰਨੁ ਭਇਓ ਹੈ ਠਾਕੁਰ ਤਹਾਂ ਨਗਰ ਸੁਖ ਆਨੰਦ ॥੧॥ ਰਹਾਉ ॥
ਜਹਾਂ ਬੀਸਰੈ ਠਾਕੁਰੁ ਪਿਆਰੋ ਤਹਾਂ ਦੂਖ ਸਭ ਆਪਦ ॥ ਜਹ ਗੁਨ ਗਾਇ ਆਨੰਦ ਮੰਗਲ ਰੂਪ ਤਹਾਂ ਸਦਾ ਸੁਖ ਸੰਪਦ ॥੧॥
ਜਹਾ ਸ੍ਰਵਨ ਹਰਿ ਕਥਾ ਨ ਸੁਨੀਐ ਤਹ ਮਹਾ ਭਇਆਨ ਉਦਿਆਨਦ ॥ ਜਹਾਂ ਕੀਰਤਨੁ ਸਾਧਸੰਗਤਿ ਰਸੁ ਤਹ ਸਘਨ ਬਾਸ ਫਲਾਂਨਦ ॥੨॥
ਬਿਨੁ ਸਿਮਰਨ ਕੋਟਿ ਬਰਖ ਜੀਵੈ ਸਗਲੀ ਅਉਧ ਬ੍ਰਿਥਾਨਦ ॥ ਏਕ ਨਿਮਖ ਗੋਬਿੰਦ ਭਜਨੁ ਕਰਿ ਤਉ ਸਦਾ ਸਦਾ ਜੀਵਾਨਦ ॥੩॥
ਸਰਨਿ ਸਰਨਿ ਸਰਨਿ ਪ੍ਰਭ ਪਾਵਉ ਦੀਜੈ ਸਾਧਸੰਗਤਿ ਕਿਰਪਾਨਦ ॥ ਨਾਨਕ ਪੂਰਿ ਰਹਿਓ ਹੈ ਸਰਬ ਮੈ ਸਗਲ ਗੁਣਾ ਬਿਧਿ ਜਾਂਨਦ ॥੪॥੭॥
ਸਾਰਗ ਮਹਲਾ ੫ ॥
ਅਬ ਮੋਹਿ ਰਾਮ ਭਰੋਸਉ ਪਾਏ ॥ ਜੋ ਜੋ ਸਰਣਿ ਪਰਿਓ ਕਰੁਣਾਨਿਧਿ ਤੇ ਤੇ ਭਵਹਿ ਤਰਾਏ ॥੧॥ ਰਹਾਉ ॥
ਸੁਖਿ ਸੋਇਓ ਅਰੁ ਸਹਜਿ ਸਮਾਇਓ ਸਹਸਾ ਗੁਰਹਿ ਗਵਾਏ ॥ ਜੋ ਚਾਹਤ ਸੋਈ ਹਰਿ ਕੀਓ ਮਨ ਬਾਂਛਤ ਫਲ ਪਾਏ ॥੧॥
ਹਿਰਦੈ ਜਪਉ ਨੇਤ੍ਰ ਧਿਆਨੁ ਲਾਵਉ ਸ੍ਰਵਨੀ ਕਥਾ ਸੁਨਾਏ ॥

Ang 1204

poochhau poochhau dheen bhaa(n)t kar kouoo kahai pria dhesaa(n)gio ||
hee(n)o dhe(n)au sabh man tan arapau sees charan par raakhio ||2||
charan ba(n)dhanaa amol dhaasaro dhe(n)au saadhasa(n)gat aradhaagio ||
karahu kirapaa moh prabhoo milaavahu nimakh dharas pekhaagio ||3||
dhirasaT bhiee tab bheetar aaio meraa man anadhin seetalaagio ||
kahu naanak ras ma(n)gal gaae sabadh anaahadh baajio ||4||5||
saarag mahalaa panjavaa ||
maiee sat sat sat har sat sat sat saadhaa ||
bachan guroo jo poorai kahio mai chheek gaa(n)Tharee baadhaa ||1|| rahaau ||
nis baasur nakhiatr binaasee rav saseear benaadhaa ||
gir basudhaa jal pavan jaigo ik saadh bachan aTalaadhaa ||1||
a(n)dd binaasee jer binaasee utabhuj set binaadhaa ||
chaar binaasee khaTeh binaasee ik saadh bachan nihachalaadhaa ||2||
raaj binaasee taam binaasee saatak bhee benaadhaa ||
dhirasaTimaan hai sagal binaasee ik saadh bachan aagaadhaa ||3||
aape aap aap hee aape sabh aapan khel dhikhaadhaa ||
paio na jaiee kahee bhaa(n)t re prabh naanak gur mil laadhaa ||4||6||
saarag mahalaa panjavaa ||
merai man baasibo gur gobi(n)dh ||
jahaa(n) simaran bhio hai Thaakur tahaa(n) nagar sukh aana(n)dh ||1|| rahaau ||
jahaa(n) beesarai Thaakur piaaro tahaa(n) dhookh sabh aapadh ||
jeh gun gai aana(n)dh ma(n)gal roop tahaa(n) sadhaa sukh sa(n)padh ||1||
jahaa sravan har kathaa na suneeaai teh mahaa bhiaan udhiaanadh ||
jahaa(n) keeratan saadhasa(n)gat ras teh saghan baas falaa(n)nadh ||2||
bin simaran koT barakh jeevai sagalee aaudh birathaanadh ||
ek nimakh gobi(n)dh bhajan kar tau sadhaa sadhaa jeevaanadh ||3||
saran saran saran prabh paavau dheejai saadhasa(n)gat kirapaanadh ||
naanak poor rahio hai sarab mai sagal gunaa bidh jaa(n)nadh ||4||7||
saarag mahalaa panjavaa ||
ab moh raam bharosau paae ||
jo jo saran pario karunaanidh te te bhaveh taraae ||1|| rahaau ||
sukh soio ar sahaj samaio sahasaa gureh gavaae ||
jo chaahat soiee har keeo man baa(n)chhat fal paae ||1||
hiradhai japau netr dhiaan laavau sravanee kathaa sunaae ||