Sri Guru Granth Sahib

ਅੰਗ ੧੨੦੬

ਖੋਜਤ ਖੋਜਤ ਇਹੈ ਬੀਚਾਰਿਓ ਸਰਬ ਸੁਖਾ ਹਰਿ ਨਾਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਾ ਕੈ ਲੇਖੁ ਮਥਾਮਾ ॥੪॥੧੧॥
ਸਾਰਗ ਮਹਲਾ ੫ ॥
ਅਨਦਿਨੁ ਰਾਮ ਕੇ ਗੁਣ ਕਹੀਐ ॥ ਸਗਲ ਪਦਾਰਥ ਸਰਬ ਸੂਖ ਸਿਧਿ ਮਨ ਬਾਂਛਤ ਫਲ ਲਹੀਐ ॥੧॥ ਰਹਾਉ ॥
ਆਵਹੁ ਸੰਤ ਪ੍ਰਾਨ ਸੁਖਦਾਤੇ ਸਿਮਰਹ ਪ੍ਰਭੁ ਅਬਿਨਾਸੀ ॥ ਅਨਾਥਹ ਨਾਥੁ ਦੀਨ ਦੁਖ ਭੰਜਨ ਪੂਰਿ ਰਹਿਓ ਘਟ ਵਾਸੀ ॥੧॥
ਗਾਵਤ ਸੁਨਤ ਸੁਨਾਵਤ ਸਰਧਾ ਹਰਿ ਰਸੁ ਪੀ ਵਡਭਾਗੇ ॥ ਕਲਿ ਕਲੇਸ ਮਿਟੇ ਸਭਿ ਤਨ ਤੇ ਰਾਮ ਨਾਮ ਲਿਵ ਜਾਗੇ ॥੨॥
ਕਾਮੁ ਕ੍ਰੋਧੁ ਝੂਠੁ ਤਜਿ ਨਿੰਦਾ ਹਰਿ ਸਿਮਰਨਿ ਬੰਧਨ ਤੂਟੇ ॥ ਮੋਹ ਮਗਨ ਅਹੰ ਅੰਧ ਮਮਤਾ ਗੁਰ ਕਿਰਪਾ ਤੇ ਛੂਟੇ ॥੩॥
ਤੂ ਸਮਰਥੁ ਪਾਰਬ੍ਰਹਮ ਸੁਆਮੀ ਕਰਿ ਕਿਰਪਾ ਜਨੁ ਤੇਰਾ ॥ ਪੂਰਿ ਰਹਿਓ ਸਰਬ ਮਹਿ ਠਾਕੁਰੁ ਨਾਨਕ ਸੋ ਪ੍ਰਭੁ ਨੇਰਾ ॥੪॥੧੨॥
ਸਾਰਗ ਮਹਲਾ ੫ ॥
ਬਲਿਹਾਰੀ ਗੁਰਦੇਵ ਚਰਨ ॥ ਜਾ ਕੈ ਸੰਗਿ ਪਾਰਬ੍ਰਹਮੁ ਧਿਆਈਐ ਉਪਦੇਸੁ ਹਮਾਰੀ ਗਤਿ ਕਰਨ ॥੧॥ ਰਹਾਉ ॥
ਦੂਖ ਰੋਗ ਭੈ ਸਗਲ ਬਿਨਾਸੇ ਜੋ ਆਵੈ ਹਰਿ ਸੰਤ ਸਰਨ ॥ ਆਪਿ ਜਪੈ ਅਵਰਹ ਨਾਮੁ ਜਪਾਵੈ ਵਡ ਸਮਰਥ ਤਾਰਨ ਤਰਨ ॥੧॥
ਜਾ ਕੋ ਮੰਤ੍ਰੁ ਉਤਾਰੈ ਸਹਸਾ ਊਣੇ ਕਉ ਸੁਭਰ ਭਰਨ ॥ ਹਰਿ ਦਾਸਨ ਕੀ ਆਗਿਆ ਮਾਨਤ ਤੇ ਨਾਹੀ ਫੁਨਿ ਗਰਭ ਪਰਨ ॥੨॥
ਭਗਤਨ ਕੀ ਟਹਲ ਕਮਾਵਤ ਗਾਵਤ ਦੁਖ ਕਾਟੇ ਤਾ ਕੇ ਜਨਮ ਮਰਨ ॥ ਜਾ ਕਉ ਭਇਓ ਕ੍ਰਿਪਾਲੁ ਬੀਠੁਲਾ ਤਿਨਿ ਹਰਿ ਹਰਿ ਅਜਰ ਜਰਨ ॥੩॥
ਹਰਿ ਰਸਹਿ ਅਘਾਨੇ ਸਹਜਿ ਸਮਾਨੇ ਮੁਖ ਤੇ ਨਾਹੀ ਜਾਤ ਬਰਨ ॥ ਗੁਰ ਪ੍ਰਸਾਦਿ ਨਾਨਕ ਸੰਤੋਖੇ ਨਾਮੁ ਪ੍ਰਭੂ ਜਪਿ ਜਪਿ ਉਧਰਨ ॥੪॥੧੩॥
ਸਾਰਗ ਮਹਲਾ ੫ ॥
ਗਾਇਓ ਰੀ ਮੈ ਗੁਣ ਨਿਧਿ ਮੰਗਲ ਗਾਇਓ ॥ ਭਲੇ ਸੰਜੋਗ ਭਲੇ ਦਿਨ ਅਉਸਰ ਜਉ ਗੋਪਾਲੁ ਰੀਝਾਇਓ ॥੧॥ ਰਹਾਉ ॥
ਸੰਤਹ ਚਰਨ ਮੋਰਲੋ ਮਾਥਾ ॥ ਹਮਰੇ ਮਸਤਕਿ ਸੰਤ ਧਰੇ ਹਾਥਾ ॥੧॥
ਸਾਧਹ ਮੰਤ੍ਰੁ ਮੋਰਲੋ ਮਨੂਆ ॥ ਤਾ ਤੇ ਗਤੁ ਹੋਏ ਤ੍ਰੈ ਗੁਨੀਆ ॥੨॥
ਭਗਤਹ ਦਰਸੁ ਦੇਖਿ ਨੈਨ ਰੰਗਾ ॥ ਲੋਭ ਮੋਹ ਤੂਟੇ ਭ੍ਰਮ ਸੰਗਾ ॥੩॥
ਕਹੁ ਨਾਨਕ ਸੁਖ ਸਹਜ ਅਨੰਦਾ ॥ ਖੋਲ੍ਹ੍ਹਿ ਭੀਤਿ ਮਿਲੇ ਪਰਮਾਨੰਦਾ ॥੪॥੧੪॥
ਸਾਰਗ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਕੈਸੇ ਕਹਉ ਮੋਹਿ ਜੀਅ ਬੇਦਨਾਈ ॥ ਦਰਸਨ ਪਿਆਸ ਪ੍ਰਿਅ ਪ੍ਰੀਤਿ ਮਨੋਹਰ ਮਨੁ ਨ ਰਹੈ ਬਹੁ ਬਿਧਿ ਉਮਕਾਈ ॥੧॥ ਰਹਾਉ ॥

Ang 1206

khojat khojat ihai beechaario sarab sukhaa har naamaa ||
kahu naanak tis bhio paraapat jaa kai lekh mathaamaa ||4||11||
saarag mahalaa panjavaa ||
anadhin raam ke gun kaheeaai ||
sagal padhaarath sarab sookh sidh man baa(n)chhat fal laheeaai ||1|| rahaau ||
aavahu sa(n)t praan sukhadhaate simareh prabh abinaasee ||
anaatheh naath dheen dhukh bha(n)jan poor rahio ghaT vaasee ||1||
gaavat sunat sunaavat saradhaa har ras pee vaddabhaage ||
kal kales miTe sabh tan te raam naam liv jaage ||2||
kaam karodh jhooTh taj ni(n)dhaa har simaran ba(n)dhan tooTe ||
moh magan aha(n) a(n)dh mamataa gur kirapaa te chhooTe ||3||
too samarath paarabraham suaamee kar kirapaa jan teraa ||
poor rahio sarab meh Thaakur naanak so prabh neraa ||4||12||
saarag mahalaa panjavaa ||
balihaaree gurdhev charan ||
jaa kai sa(n)g paarabraham dhiaaieeaai upadhes hamaaree gat karan ||1|| rahaau ||
dhookh rog bhai sagal binaase jo aavai har sa(n)t saran ||
aap japai avareh naam japaavai vadd samarath taaran taran ||1||
jaa ko ma(n)tr utaarai sahasaa uoone kau subhar bharan ||
har dhaasan kee aagiaa maanat te naahee fun garabh paran ||2||
bhagatan kee Tahal kamaavat gaavat dhukh kaaTe taa ke janam maran ||
jaa kau bhio kirapaal beeThulaa tin har har ajar jaran ||3||
har raseh aghaane sahaj samaane mukh te naahee jaat baran ||
gur prasaadh naanak sa(n)tokhe naam prabhoo jap jap udharan ||4||13||
saarag mahalaa panjavaa ||
gaio ree mai gun nidh ma(n)gal gaio ||
bhale sa(n)jog bhale dhin aausar jau gopaal reejhaio ||1|| rahaau ||
sa(n)teh charan moralo maathaa ||
hamare masatak sa(n)t dhare haathaa ||1||
saadheh ma(n)tr moralo manooaa ||
taa te gat hoe trai guneeaa ||2||
bhagateh dharas dhekh nain ra(n)gaa ||
lobh moh tooTe bhram sa(n)gaa ||3||
kahu naanak sukh sahaj ana(n)dhaa ||
kholi(h) bheet mile paramaana(n)dhaa ||4||14||
saarag mahalaa panjavaa ghar doojaa
ikOankaar satigur prasaadh ||
kaise kahau moh jeea bedhanaiee ||
dharasan piaas pria preet manohar man na rahai bahu bidh umakaiee ||1|| rahaau ||