ਸਾਰਗ ਮਹਲਾ ੫ ਦੁਪਦੇ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਮੋਹਨ ਘਰਿ ਆਵਹੁ ਕਰਉ ਜੋਦਰੀਆ ॥ ਮਾਨੁ ਕਰਉ ਅਭਿਮਾਨੈ ਬੋਲਉ ਭੂਲ ਚੂਕ ਤੇਰੀ ਪ੍ਰਿਅ ਚਿਰੀਆ ॥੧॥ ਰਹਾਉ ॥
ਨਿਕਟਿ ਸੁਨਉ ਅਰੁ ਪੇਖਉ ਨਾਹੀ ਭਰਮਿ ਭਰਮਿ ਦੁਖ ਭਰੀਆ ॥ ਹੋਇ ਕ੍ਰਿਪਾਲ ਗੁਰ ਲਾਹਿ ਪਾਰਦੋ ਮਿਲਉ ਲਾਲ ਮਨੁ ਹਰੀਆ ॥੧॥
ਏਕ ਨਿਮਖ ਜੇ ਬਿਸਰੈ ਸੁਆਮੀ ਜਾਨਉ ਕੋਟਿ ਦਿਨਸ ਲਖ ਬਰੀਆ ॥ ਸਾਧਸੰਗਤਿ ਕੀ ਭੀਰ ਜਉ ਪਾਈ ਤਉ ਨਾਨਕ ਹਰਿ ਸੰਗਿ ਮਿਰੀਆ ॥੨॥੧॥੨੪॥
ਸਾਰਗ ਮਹਲਾ ੫ ॥
ਅਬ ਕਿਆ ਸੋਚਉ ਸੋਚ ਬਿਸਾਰੀ ॥ ਕਰਣਾ ਸਾ ਸੋਈ ਕਰਿ ਰਹਿਆ ਦੇਹਿ ਨਾਉ ਬਲਿਹਾਰੀ ॥੧॥ ਰਹਾਉ ॥
ਚਹੁ ਦਿਸ ਫੂਲਿ ਰਹੀ ਬਿਖਿਆ ਬਿਖੁ ਗੁਰ ਮੰਤ੍ਰੁ ਮੂਖਿ ਗਰੁੜਾਰੀ ॥ ਹਾਥ ਦੇਇ ਰਾਖਿਓ ਕਰਿ ਅਪੁਨਾ ਜਿਉ ਜਲ ਕਮਲਾ ਅਲਿਪਾਰੀ ॥੧॥
ਹਉ ਨਾਹੀ ਕਿਛੁ ਮੈ ਕਿਆ ਹੋਸਾ ਸਭ ਤੁਮ ਹੀ ਕਲ ਧਾਰੀ ॥ ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਸੰਤ ਸਦਕਾਰੀ ॥੨॥੨॥੨੫॥
ਸਾਰਗ ਮਹਲਾ ੫ ॥
ਅਬ ਮੋਹਿ ਸਰਬ ਉਪਾਵ ਬਿਰਕਾਤੇ ॥ ਕਰਣ ਕਾਰਣ ਸਮਰਥ ਸੁਆਮੀ ਹਰਿ ਏਕਸੁ ਤੇ ਮੇਰੀ ਗਾਤੇ ॥੧॥ ਰਹਾਉ ॥
ਦੇਖੇ ਨਾਨਾ ਰੂਪ ਬਹੁ ਰੰਗਾ ਅਨ ਨਾਹੀ ਤੁਮ ਭਾਂਤੇ ॥ ਦੇਂਹਿ ਅਧਾਰੁ ਸਰਬ ਕਉ ਠਾਕੁਰ ਜੀਅ ਪ੍ਰਾਨ ਸੁਖਦਾਤੇ ॥੧॥
ਭ੍ਰਮਤੌ ਭ੍ਰਮਤੌ ਹਾਰਿ ਜਉ ਪਰਿਓ ਤਉ ਗੁਰ ਮਿਲਿ ਚਰਨ ਪਰਾਤੇ ॥ ਕਹੁ ਨਾਨਕ ਮੈ ਸਰਬ ਸੁਖੁ ਪਾਇਆ ਇਹ ਸੂਖਿ ਬਿਹਾਨੀ ਰਾਤੇ ॥੨॥੩॥੨੬॥
ਸਾਰਗ ਮਹਲਾ ੫ ॥
ਅਬ ਮੋਹਿ ਲਬਧਿਓ ਹੈ ਹਰਿ ਟੇਕਾ ॥ ਗੁਰ ਦਇਆਲ ਭਏ ਸੁਖਦਾਈ ਅੰਧੁਲੈ ਮਾਣਿਕੁ ਦੇਖਾ ॥੧॥ ਰਹਾਉ ॥
ਕਾਟੇ ਅਗਿਆਨ ਤਿਮਰ ਨਿਰਮਲੀਆ ਬੁਧਿ ਬਿਗਾਸ ਬਿਬੇਕਾ ॥ ਜਿਉ ਜਲ ਤਰੰਗ ਫੇਨੁ ਜਲ ਹੋਈ ਹੈ ਸੇਵਕ ਠਾਕੁਰ ਭਏ ਏਕਾ ॥੧॥
ਜਹ ਤੇ ਉਠਿਓ ਤਹ ਹੀ ਆਇਓ ਸਭ ਹੀ ਏਕੈ ਏਕਾ ॥ ਨਾਨਕ ਦ੍ਰਿਸਟਿ ਆਇਓ ਸ੍ਰਬ ਠਾਈ ਪ੍ਰਾਣਪਤੀ ਹਰਿ ਸਮਕਾ ॥੨॥੪॥੨੭॥
ਸਾਰਗ ਮਹਲਾ ੫ ॥
ਮੇਰਾ ਮਨੁ ਏਕੈ ਹੀ ਪ੍ਰਿਅ ਮਾਂਗੈ ॥ ਪੇਖਿ ਆਇਓ ਸਰਬ ਥਾਨ ਦੇਸ ਪ੍ਰਿਅ ਰੋਮ ਨ ਸਮਸਰਿ ਲਾਗੈ ॥੧॥ ਰਹਾਉ ॥
ਮੈ ਨੀਰੇ ਅਨਿਕ ਭੋਜਨ ਬਹੁ ਬਿੰਜਨ ਤਿਨ ਸਿਉ ਦ੍ਰਿਸਟਿ ਨ ਕਰੈ ਰੁਚਾਂਗੈ ॥ ਹਰਿ ਰਸੁ ਚਾਹੈ ਪ੍ਰਿਅ ਪ੍ਰਿਅ ਮੁਖਿ ਟੇਰੈ ਜਿਉ ਅਲਿ ਕਮਲਾ ਲੋਭਾਂਗੈ ॥੧॥
saarag mahalaa panjavaa dhupadhe ghar chauthhaa
ikOankaar satigur prasaadh ||
mohan ghar aavahu karau jodhareeaa ||
maan karau abhimaanai bolau bhool chook teree pria chireeaa ||1|| rahaau ||
nikaT sunau ar pekhau naahee bharam bharam dhukh bhareeaa ||
hoi kirapaal gur laeh paaradho milau laal man hareeaa ||1||
ek nimakh je bisarai suaamee jaanau koT dhinas lakh bareeaa ||
saadhasa(n)gat kee bheer jau paiee tau naanak har sa(n)g mireeaa ||2||1||24||
saarag mahalaa panjavaa ||
ab kiaa sochau soch bisaaree ||
karanaa saa soiee kar rahiaa dheh naau balihaaree ||1|| rahaau ||
chahu dhis fool rahee bikhiaa bikh gur ma(n)tr mookh garuRaaree ||
haath dhei raakhio kar apunaa jiau jal kamalaa alipaaree ||1||
hau naahee kichh mai kiaa hosaa sabh tum hee kal dhaaree ||
naanak bhaag pario har paachhai raakh sa(n)t sadhakaaree ||2||2||25||
saarag mahalaa panjavaa ||
ab moh sarab upaav birakaate ||
karan kaaran samarath suaamee har ekas te meree gaate ||1|| rahaau ||
dhekhe naanaa roop bahu ra(n)gaa an naahee tum bhaa(n)te ||
dhe(n)h adhaar sarab kau Thaakur jeea praan sukhadhaate ||1||
bhramatau bhramatau haar jau pario tau gur mil charan paraate ||
kahu naanak mai sarab sukh paiaa ieh sookh bihaanee raate ||2||3||26||
saarag mahalaa panjavaa ||
ab moh labadhio hai har Tekaa ||
gur dhiaal bhe sukhadhaiee a(n)dhulai maanik dhekhaa ||1|| rahaau ||
kaaTe agiaan timar niramaleeaa budh bigaas bibekaa ||
jiau jal tara(n)g fen jal hoiee hai sevak Thaakur bhe ekaa ||1||
jeh te uThio teh hee aaio sabh hee ekai ekaa ||
naanak dhirasaT aaio srab Thaiee praanapatee har samakaa ||2||4||27||
saarag mahalaa panjavaa ||
meraa man ekai hee pria maa(n)gai ||
pekh aaio sarab thaan dhes pria rom na samasar laagai ||1|| rahaau ||
mai neere anik bhojan bahu bi(n)jan tin siau dhirasaT na karai ruchaa(n)gai ||
har ras chaahai pria pria mukh Terai jiau al kamalaa lobhaa(n)gai ||1||