ਕਹੁ ਨਾਨਕ ਦਰਸੁ ਪੇਖਿ ਸੁਖੁ ਪਾਇਆ ਸਭ ਪੂਰਨ ਹੋਈ ਆਸਾ ॥੨॥੧੫॥੩੮॥
ਸਾਰਗ ਮਹਲਾ ੫ ॥
ਚਰਨਹ ਗੋਬਿੰਦ ਮਾਰਗੁ ਸੁਹਾਵਾ ॥ ਆਨ ਮਾਰਗ ਜੇਤਾ ਕਿਛੁ ਧਾਈਐ ਤੇਤੋ ਹੀ ਦੁਖੁ ਹਾਵਾ ॥੧॥ ਰਹਾਉ ॥
ਨੇਤ੍ਰ ਪੁਨੀਤ ਭਏ ਦਰਸੁ ਪੇਖੇ ਹਸਤ ਪੁਨੀਤ ਟਹਲਾਵਾ ॥ ਰਿਦਾ ਪੁਨੀਤ ਰਿਦੈ ਹਰਿ ਬਸਿਓ ਮਸਤ ਪੁਨੀਤ ਸੰਤ ਧੂਰਾਵਾ ॥੧॥
ਸਰਬ ਨਿਧਾਨ ਨਾਮਿ ਹਰਿ ਹਰਿ ਕੈ ਜਿਸੁ ਕਰਮਿ ਲਿਖਿਆ ਤਿਨਿ ਪਾਵਾ ॥ ਜਨ ਨਾਨਕ ਕਉ ਗੁਰੁ ਪੂਰਾ ਭੇਟਿਓ ਸੁਖਿ ਸਹਜੇ ਅਨਦ ਬਿਹਾਵਾ ॥੨॥੧੬॥੩੯॥
ਸਾਰਗ ਮਹਲਾ ੫ ॥
ਧਿਆਇਓ ਅੰਤਿ ਬਾਰ ਨਾਮੁ ਸਖਾ ॥ ਜਹ ਮਾਤ ਪਿਤਾ ਸੁਤ ਭਾਈ ਨ ਪਹੁਚੈ ਤਹਾ ਤਹਾ ਤੂ ਰਖਾ ॥੧॥ ਰਹਾਉ ॥
ਅੰਧ ਕੂਪ ਗ੍ਰਿਹ ਮਹਿ ਤਿਨਿ ਸਿਮਰਿਓ ਜਿਸੁ ਮਸਤਕਿ ਲੇਖੁ ਲਿਖਾ ॥ ਖੂਲ੍ਹ੍ਹੇ ਬੰਧਨ ਮੁਕਤਿ ਗੁਰਿ ਕੀਨੀ ਸਭ ਤੂਹੈ ਤੁਹੀ ਦਿਖਾ ॥੧॥
ਅੰਮ੍ਰਿਤ ਨਾਮੁ ਪੀਆ ਮਨੁ ਤ੍ਰਿਪਤਿਆ ਆਘਾਏ ਰਸਨ ਚਖਾ ॥ ਕਹੁ ਨਾਨਕ ਸੁਖ ਸਹਜੁ ਮੈ ਪਾਇਆ ਗੁਰਿ ਲਾਹੀ ਸਗਲ ਤਿਖਾ ॥੨॥੧੭॥੪੦॥
ਸਾਰਗ ਮਹਲਾ ੫ ॥
ਗੁਰ ਮਿਲਿ ਐਸੇ ਪ੍ਰਭੂ ਧਿਆਇਆ ॥ ਭਇਓ ਕ੍ਰਿਪਾਲੁ ਦਇਆਲੁ ਦੁਖ ਭੰਜਨੁ ਲਗੈ ਨ ਤਾਤੀ ਬਾਇਆ ॥੧॥ ਰਹਾਉ ॥
ਜੇਤੇ ਸਾਸ ਸਾਸ ਹਮ ਲੇਤੇ ਤੇਤੇ ਹੀ ਗੁਣ ਗਾਇਆ ॥ ਨਿਮਖ ਨ ਬਿਛੁਰੈ ਘਰੀ ਨ ਬਿਸਰੈ ਸਦ ਸੰਗੇ ਜਤ ਜਾਇਆ ॥੧॥
ਹਉ ਬਲਿ ਬਲਿ ਬਲਿ ਬਲਿ ਚਰਨ ਕਮਲ ਕਉ ਬਲਿ ਬਲਿ ਗੁਰ ਦਰਸਾਇਆ ॥ ਕਹੁ ਨਾਨਕ ਕਾਹੂ ਪਰਵਾਹਾ ਜਉ ਸੁਖ ਸਾਗਰੁ ਮੈ ਪਾਇਆ ॥੨॥੧੮॥੪੧॥
ਸਾਰਗ ਮਹਲਾ ੫ ॥
ਮੇਰੈ ਮਨਿ ਸਬਦੁ ਲਗੋ ਗੁਰ ਮੀਠਾ ॥ ਖੁਲ੍ਹ੍ਹਿਓ ਕਰਮੁ ਭਇਓ ਪਰਗਾਸਾ ਘਟਿ ਘਟਿ ਹਰਿ ਹਰਿ ਡੀਠਾ ॥੧॥ ਰਹਾਉ ॥
ਪਾਰਬ੍ਰਹਮ ਆਜੋਨੀ ਸੰਭਉ ਸਰਬ ਥਾਨ ਘਟ ਬੀਠਾ ॥ ਭਇਓ ਪਰਾਪਤਿ ਅੰਮ੍ਰਿਤ ਨਾਮਾ ਬਲਿ ਬਲਿ ਪ੍ਰਭ ਚਰਣੀਠਾ ॥੧॥
ਸਤਸੰਗਤਿ ਕੀ ਰੇਣੁ ਮੁਖਿ ਲਾਗੀ ਕੀਏ ਸਗਲ ਤੀਰਥ ਮਜਨੀਠਾ ॥ ਕਹੁ ਨਾਨਕ ਰੰਗਿ ਚਲੂਲ ਭਏ ਹੈ ਹਰਿ ਰੰਗੁ ਨ ਲਹੈ ਮਜੀਠਾ ॥੨॥੧੯॥੪੨॥
ਸਾਰਗ ਮਹਲਾ ੫ ॥
ਹਰਿ ਹਰਿ ਨਾਮੁ ਦੀਓ ਗੁਰਿ ਸਾਥੇ ॥ ਨਿਮਖ ਬਚਨੁ ਪ੍ਰਭ ਹੀਅਰੈ ਬਸਿਓ ਸਗਲ ਭੂਖ ਮੇਰੀ ਲਾਥੇ ॥੧॥ ਰਹਾਉ ॥
ਕ੍ਰਿਪਾ ਨਿਧਾਨ ਗੁਣ ਨਾਇਕ ਠਾਕੁਰ ਸੁਖ ਸਮੂਹ ਸਭ ਨਾਥੇ ॥ ਏਕ ਆਸ ਮੋਹਿ ਤੇਰੀ ਸੁਆਮੀ ਅਉਰ ਦੁਤੀਆ ਆਸ ਬਿਰਾਥੇ ॥੧॥
ਨੈਣ ਤ੍ਰਿਪਤਾਸੇ ਦੇਖਿ ਦਰਸਾਵਾ ਗੁਰਿ ਕਰ ਧਾਰੇ ਮੇਰੈ ਮਾਥੇ ॥
kahu naanak dharas pekh sukh paiaa sabh pooran hoiee aasaa ||2||15||38||
saarag mahalaa panjavaa ||
charaneh gobi(n)dh maarag suhaavaa ||
aan maarag jetaa kichh dhaieeaai teto hee dhukh haavaa ||1|| rahaau ||
netr puneet bhe dharas pekhe hasat puneet Tahalaavaa ||
ridhaa puneet ridhai har basio masat puneet sa(n)t dhooraavaa ||1||
sarab nidhaan naam har har kai jis karam likhiaa tin paavaa ||
jan naanak kau gur pooraa bheTio sukh sahaje anadh bihaavaa ||2||16||39||
saarag mahalaa panjavaa ||
dhiaaio a(n)t baar naam sakhaa ||
jeh maat pitaa sut bhaiee na pahuchai tahaa tahaa too rakhaa ||1|| rahaau ||
a(n)dh koop gireh meh tin simario jis masatak lekh likhaa ||
khool(h)e ba(n)dhan mukat gur keenee sabh toohai tuhee dhikhaa ||1||
a(n)mirat naam peeaa man tirapatiaa aaghaae rasan chakhaa ||
kahu naanak sukh sahaj mai paiaa gur laahee sagal tikhaa ||2||17||40||
saarag mahalaa panjavaa ||
gur mil aaise prabhoo dhiaaiaa ||
bhio kirapaal dhiaal dhukh bha(n)jan lagai na taatee baiaa ||1|| rahaau ||
jete saas saas ham lete tete hee gun gaiaa ||
nimakh na bichhurai gharee na bisarai sadh sa(n)ge jat jaiaa ||1||
hau bal bal bal bal charan kamal kau bal bal gur dharasaiaa ||
kahu naanak kaahoo paravaahaa jau sukh saagar mai paiaa ||2||18||41||
saarag mahalaa panjavaa ||
merai man sabadh lago gur meeThaa ||
khuli(h)o karam bhio paragaasaa ghaT ghaT har har ddeeThaa ||1|| rahaau ||
paarabraham aajonee sa(n)bhau sarab thaan ghaT beeThaa ||
bhio paraapat a(n)mirat naamaa bal bal prabh charaneeThaa ||1||
satasa(n)gat kee ren mukh laagee ke’ee sagal teerath majaneeThaa ||
kahu naanak ra(n)g chalool bhe hai har ra(n)g na lahai majeeThaa ||2||19||42||
saarag mahalaa panjavaa ||
har har naam dheeo gur saathe ||
nimakh bachan prabh heearai basio sagal bhookh meree laathe ||1|| rahaau ||
kirapaa nidhaan gun naik Thaakur sukh samooh sabh naathe ||
ek aas moh teree suaamee aaur dhuteeaa aas biraathe ||1||
nain tirapataase dhekh dharasaavaa gur kar dhaare merai maathe ||