ਸਾਰਗ ਮਹਲਾ ੫ ॥
ਹਰਿ ਹਰਿ ਸੰਤ ਜਨਾ ਕੀ ਜੀਵਨਿ ॥ ਬਿਖੈ ਰਸ ਭੋਗ ਅੰਮ੍ਰਿਤ ਸੁਖ ਸਾਗਰ ਰਾਮ ਨਾਮ ਰਸੁ ਪੀਵਨਿ ॥੧॥ ਰਹਾਉ ॥
ਸੰਚਨਿ ਰਾਮ ਨਾਮ ਧਨੁ ਰਤਨਾ ਮਨ ਤਨ ਭੀਤਰਿ ਸੀਵਨਿ ॥ ਹਰਿ ਰੰਗ ਰਾਂਗ ਭਏ ਮਨ ਲਾਲਾ ਰਾਮ ਨਾਮ ਰਸ ਖੀਵਨਿ ॥੧॥
ਜਿਉ ਮੀਨਾ ਜਲ ਸਿਉ ਉਰਝਾਨੋ ਰਾਮ ਨਾਮ ਸੰਗਿ ਲੀਵਨਿ ॥ ਨਾਨਕ ਸੰਤ ਚਾਤ੍ਰਿਕ ਕੀ ਨਿਆਈ ਹਰਿ ਬੂੰਦ ਪਾਨ ਸੁਖ ਥੀਵਨਿ ॥੨॥੬੮॥੯੧॥
ਸਾਰਗ ਮਹਲਾ ੫ ॥
ਹਰਿ ਕੇ ਨਾਮਹੀਨ ਬੇਤਾਲ ॥ ਜੇਤਾ ਕਰਨ ਕਰਾਵਨ ਤੇਤਾ ਸਭਿ ਬੰਧਨ ਜੰਜਾਲ ॥੧॥ ਰਹਾਉ ॥
ਬਿਨੁ ਪ੍ਰਭ ਸੇਵ ਕਰਤ ਅਨ ਸੇਵਾ ਬਿਰਥਾ ਕਾਟੈ ਕਾਲ ॥ ਜਬ ਜਮੁ ਆਇ ਸੰਘਾਰੈ ਪ੍ਰਾਨੀ ਤਬ ਤੁਮਰੋ ਕਉਨੁ ਹਵਾਲ ॥੧॥
ਰਾਖਿ ਲੇਹੁ ਦਾਸ ਅਪੁਨੇ ਕਉ ਸਦਾ ਸਦਾ ਕਿਰਪਾਲ ॥ ਸੁਖ ਨਿਧਾਨ ਨਾਨਕ ਪ੍ਰਭੁ ਮੇਰਾ ਸਾਧਸੰਗਿ ਧਨ ਮਾਲ ॥੨॥੬੯॥੯੨॥
ਸਾਰਗ ਮਹਲਾ ੫ ॥
ਮਨਿ ਤਨਿ ਰਾਮ ਕੋ ਬਿਉਹਾਰੁ ॥ ਪ੍ਰੇਮ ਭਗਤਿ ਗੁਨ ਗਾਵਨ ਗੀਧੇ ਪੋਹਤ ਨਹ ਸੰਸਾਰੁ ॥੧॥ ਰਹਾਉ ॥
ਸ੍ਰਵਣੀ ਕੀਰਤਨੁ ਸਿਮਰਨੁ ਸੁਆਮੀ ਇਹੁ ਸਾਧ ਕੋ ਆਚਾਰੁ ॥ ਚਰਨ ਕਮਲ ਅਸਥਿਤਿ ਰਿਦ ਅੰਤਰਿ ਪੂਜਾ ਪ੍ਰਾਨ ਕੋ ਆਧਾਰੁ ॥੧॥
ਪ੍ਰਭ ਦੀਨ ਦਇਆਲ ਸੁਨਹੁ ਬੇਨੰਤੀ ਕਿਰਪਾ ਅਪਨੀ ਧਾਰੁ ॥ ਨਾਮੁ ਨਿਧਾਨੁ ਉਚਰਉ ਨਿਤ ਰਸਨਾ ਨਾਨਕ ਸਦ ਬਲਿਹਾਰੁ ॥੨॥੭੦॥੯੩॥
ਸਾਰਗ ਮਹਲਾ ੫ ॥
ਹਰਿ ਕੇ ਨਾਮਹੀਨ ਮਤਿ ਥੋਰੀ ॥ ਸਿਮਰਤ ਨਾਹਿ ਸਿਰੀਧਰ ਠਾਕੁਰ ਮਿਲਤ ਅੰਧ ਦੁਖ ਘੋਰੀ ॥੧॥ ਰਹਾਉ ॥
ਹਰਿ ਕੇ ਨਾਮ ਸਿਉ ਪ੍ਰੀਤਿ ਨ ਲਾਗੀ ਅਨਿਕ ਭੇਖ ਬਹੁ ਜੋਰੀ ॥ ਤੂਟਤ ਬਾਰ ਨ ਲਾਗੈ ਤਾ ਕਉ ਜਿਉ ਗਾਗਰਿ ਜਲ ਫੋਰੀ ॥੧॥
ਕਰਿ ਕਿਰਪਾ ਭਗਤਿ ਰਸੁ ਦੀਜੈ ਮਨੁ ਖਚਿਤ ਪ੍ਰੇਮ ਰਸ ਖੋਰੀ ॥ ਨਾਨਕ ਦਾਸ ਤੇਰੀ ਸਰਣਾਈ ਪ੍ਰਭ ਬਿਨੁ ਆਨ ਨ ਹੋਰੀ ॥੨॥੭੧॥੯੪॥
ਸਾਰਗ ਮਹਲਾ ੫ ॥
ਚਿਤਵਉ ਵਾ ਅਉਸਰ ਮਨ ਮਾਹਿ ॥ ਹੋਇ ਇਕਤ੍ਰ ਮਿਲਹੁ ਸੰਤ ਸਾਜਨ ਗੁਣ ਗੋਬਿੰਦ ਨਿਤ ਗਾਹਿ ॥੧॥ ਰਹਾਉ ॥
ਬਿਨੁ ਹਰਿ ਭਜਨ ਜੇਤੇ ਕਾਮ ਕਰੀਅਹਿ ਤੇਤੇ ਬਿਰਥੇ ਜਾਂਹਿ ॥ ਪੂਰਨ ਪਰਮਾਨੰਦ ਮਨਿ ਮੀਠੋ ਤਿਸੁ ਬਿਨੁ ਦੂਸਰ ਨਾਹਿ ॥੧॥
ਜਪ ਤਪ ਸੰਜਮ ਕਰਮ ਸੁਖ ਸਾਧਨ ਤੁਲਿ ਨ ਕਛੂਐ ਲਾਹਿ ॥ ਚਰਨ ਕਮਲ ਨਾਨਕ ਮਨੁ ਬੇਧਿਓ ਚਰਨਹ ਸੰਗਿ ਸਮਾਹਿ ॥੨॥੭੨॥੯੫॥
ਸਾਰਗ ਮਹਲਾ ੫ ॥
ਮੇਰਾ ਪ੍ਰਭੁ ਸੰਗੇ ਅੰਤਰਜਾਮੀ ॥ ਆਗੈ ਕੁਸਲ ਪਾਛੈ ਖੇਮ ਸੂਖਾ ਸਿਮਰਤ ਨਾਮੁ ਸੁਆਮੀ ॥੧॥ ਰਹਾਉ ॥
saarag mahalaa panjavaa ||
har har sa(n)t janaa kee jeevan ||
bikhai ras bhog a(n)mirat sukh saagar raam naam ras peevan ||1|| rahaau ||
sa(n)chan raam naam dhan ratanaa man tan bheetar seevan ||
har ra(n)g raa(n)g bhe man laalaa raam naam ras kheevan ||1||
jiau meenaa jal siau urajhaano raam naam sa(n)g leevan ||
naanak sa(n)t chaatirak kee niaaiee har boo(n)dh paan sukh theevan ||2||68||91||
saarag mahalaa panjavaa ||
har ke naamaheen betaal ||
jetaa karan karaavan tetaa sabh ba(n)dhan ja(n)jaal ||1|| rahaau ||
bin prabh sev karat an sevaa birathaa kaaTai kaal ||
jab jam aai sa(n)ghaarai praanee tab tumaro kaun havaal ||1||
raakh leh dhaas apune kau sadhaa sadhaa kirapaal ||
sukh nidhaan naanak prabh meraa saadhasa(n)g dhan maal ||2||69||92||
saarag mahalaa panjavaa ||
man tan raam ko biauhaar ||
prem bhagat gun gaavan geedhe pohat neh sa(n)saar ||1|| rahaau ||
sravanee keeratan simaran suaamee ih saadh ko aachaar ||
charan kamal asathit ridh a(n)tar poojaa praan ko aadhaar ||1||
prabh dheen dhiaal sunahu bena(n)tee kirapaa apanee dhaar ||
naam nidhaan ucharau nit rasanaa naanak sadh balihaar ||2||70||93||
saarag mahalaa panjavaa ||
har ke naamaheen mat thoree ||
simarat naeh sireedhar Thaakur milat a(n)dh dhukh ghoree ||1|| rahaau ||
har ke naam siau preet na laagee anik bhekh bahu joree ||
tooTat baar na laagai taa kau jiau gaagar jal foree ||1||
kar kirapaa bhagat ras dheejai man khachit prem ras khoree ||
naanak dhaas teree saranaiee prabh bin aan na horee ||2||71||94||
saarag mahalaa panjavaa ||
chitavau vaa aausar man maeh ||
hoi ikatr milahu sa(n)t saajan gun gobi(n)dh nit gaeh ||1|| rahaau ||
bin har bhajan jete kaam kare’eh tete birathe jaa(n)h ||
pooran paramaana(n)dh man meeTho tis bin dhoosar naeh ||1||
jap tap sa(n)jam karam sukh saadhan tul na kachhooaai laeh ||
charan kamal naanak man bedhio charaneh sa(n)g samaeh ||2||72||95||
saarag mahalaa panjavaa ||
meraa prabh sa(n)ge a(n)tarajaamee ||
aagai kusal paachhai khem sookhaa simarat naam suaamee ||1|| rahaau ||